Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    7:46:12 PM

  • pure petrol will not be available answer in parliament

    ਹੁਣ ਨਹੀਂ ਮਿਲੇਗਾ ਸ਼ੁੱਧ Petrol,  ਸਰਕਾਰ ਨੇ ਸੰਸਦ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • jewelry shop punjab police blockade

    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ...

  • cbi raids 5 places including chandigarh ludhiana

    ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਚਚੇਰੇ ਭਰਾਵਾਂ ਦੇ ਜ਼ਮੀਨੀ ਵਿਵਾਦ ਦਾ ਹੋਇਆ ਖ਼ੌਫਨਾਕ ਅੰਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

PUNJAB News Punjabi(ਪੰਜਾਬ)

ਚਚੇਰੇ ਭਰਾਵਾਂ ਦੇ ਜ਼ਮੀਨੀ ਵਿਵਾਦ ਦਾ ਹੋਇਆ ਖ਼ੌਫਨਾਕ ਅੰਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

  • Updated: 03 Dec, 2020 06:10 PM
Sangrur
land disputes sangrur postmortem suicide
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਪੁਨੀਤ ਮਾਨ): ਬਰਨਾਲਾ ਦੇ ਪਿੰਡ ਧੌਲਾ 'ਚ ਦੋ ਚਚੇਰੇ ਭਰਾਵਾਂ 'ਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਇਹ ਝਗੜਾ ਇੰਨਾਂ ਵੱਧ ਗਿਆ ਕਿ ਅੱਜ ਉਸ ਘਰ 'ਚ ਸੋਗ ਛਾਇਆ ਹੋਇਆ ਹੈ। ਜ਼ਮੀਨੀ ਵਿਵਾਦ ਨੂੰ ਲੈ ਕੇ ਵੱਡੇ ਭਰਾ ਨੇ ਛੋਟੇ ਭਰਾ ਨਾਲ ਝਗੜਾ ਕੀਤਾ ਜਿਸ ਦੇ ਚੱਲਦਿਆਂ ਛੋਟੇ ਭਰਾ ਨੇ ਪਰੇਸ਼ਾਨੀ 'ਚ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਅਤੇ ਆਪਣੀ ਜ਼ਿੰਦਗੀ ਦਾ ਅੰਤ ਕਰ ਦਿੱਤਾ।ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਦੋਵੇਂ ਭਰਾਵਾਂ ਦੇ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਹੋਇਆ ਜਿਸ ਦੇ ਚੱਲਦਿਆਂ ਛੋਟੇ ਭਰਾ ਗੁਰਦੀਪ ਕੁਮਾਰ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ।ਹੁਣ ਮ੍ਰਿਤਕ ਦਾ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ:  ਦੁਖ਼ਦ ਖ਼ਬਰ: ਕੈਨੇਡਾ ਰਹਿੰਦੇ ਫਿਰੋਜ਼ਪੁਰ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

PunjabKesari

ਜਾਂਚ ਕਰ ਰਹੀ ਪੁਲਸ ਵਲੋਂ ਮ੍ਰਿਤਕ ਗੁਰਦੀਪ ਕੁਮਾਰ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ । ਮੌਕੇ 'ਤੇ ਸਰਕਾਰੀ ਹਸਪਤਾਲ ਪਹੁੰਚੇ ਪੁਲਸ ਡਿਉਟੀ ਅਫਸਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਕਾਰਨ ਦੋਵੇਂ ਭਰਾਵਾਂ 'ਚ ਲੜਾਈ ਹੋਈ ਸੀ, ਜਿਸ ਕਾਰਨ ਗੁਰਦੀਪ ਕੁਮਾਰ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ।ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਤਿੰਨ ਦੋਸ਼ੀਆਂ ਖ਼ਿਲਾਫ਼ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:  ਜਵਾਨ ਪੁੱਤ ਦੇ ਸਿਹਰਾ ਸਜਾਉਣ ਦੀ ਬਜਾਏ ਸੰਗਲਾਂ ਨਾਲ ਬੰਨ੍ਹਣ ਲਈ ਮਜ਼ਬੂਰ ਹੋਈ ਇਹ ਵਿਧਵਾ ਮਾਂ

  • Land disputes
  • Sangrur
  • postmortem
  • suicide
  • ਜ਼ਮੀਨੀ ਵਿਵਾਦ
  • ਸੰਗਰੂਰ
  • ਪੋਸਟਮਾਰਟਮ
  • ਖ਼ੁਦਕੁਸ਼ੀ

ਚਾਲੂ ਭੱਠੀ, ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ

NEXT STORY

Stories You May Like

  • cyclospora outbreak
    ਸਾਵਧਾਨ ; ਸਾਈਕਲੋਸਪੋਰਾ ਢਾਹੁਣ ਲੱਗਾ ਕਹਿਰ ! ਅਮਰੀਕਾ 'ਚ 7,000 ਤੋਂ ਵੱਧ ਲੋਕਾਂ ਦਾ ਹੋਇਆ ਬੁਰਾ ਹਾਲ
  • gunfire erupts in dhappai village over land dispute
    ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਢੱਪਈ ’ਚ ਚੱਲੀਆਂ ਗੋਲੀਆਂ, ਕੇਸ ਦਰਜ
  • sgpc accused of sending guru granth sahib saroop to canada through containers
    SGPC ’ਤੇ ਕੰਟੇਨਰਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੈਨੇਡਾ ਭੇਜਣ ਦਾ ਇਲਜ਼ਾਮ! ਸਤਿਕਾਰ ਕਮੇਟੀ ਦੇ ਸਿੰਘਾਂ 'ਚ ਰੋ
  • punjab financial situation rp singh statement
    ਇਸ਼ਤਿਹਾਰਾਂ 'ਤੇ ਕਰੋੜਾਂ ਰੁਪਏ ਖ਼ਰਚ ਰਹੀ ਮਾਨ ਸਰਕਾਰ, ਮੈਡੀਕਲ ਸਹੂਲਤਾਂ ਦਾ ਬੁਰਾ ਹਾਲ : RP ਸਿੰਘ
  • punjab atmosphere heated up due to land dispute
    ਪੰਜਾਬ : ਜ਼ਮੀਨੀ ਵਿਵਾਦ ਕਾਰਨ ਭੱਖਿਆ ਮਾਹੌਲ ! ਬੰਦੇ ਦੇ 'ਪ੍ਰਾਈਵੇਟ ਪਾਰਟ' 'ਤੇ ਮਾਰੀ ਗੋਲੀ, ਫਿਰ...
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • tractor rammed into brother due to land dispute
    ਰਿਸ਼ਤੇ ਹੋਏ ਤਾਰ-ਤਾਰ, ਜ਼ਮੀਨੀ ਵਿਵਾਦ ਕਾਰਨ ਭਰਾ ’ਤੇ ਚੜ੍ਹਾਇਆ ਟਰੈਕਟਰ
  • neet controversy  nda  senior leaders
    NEET ਵਿਵਾਦ ਨੂੰ ਲੈ ਕੇ ਦੁਚਿੱਤੀ 'ਚ NDA ਦੇ ਭਾਈਵਾਲ, ਸੀਨੀਅਰ ਆਗੂਆਂ ਆਖੀ ਇਹ ਗੱਲ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rto department punjab vehicles
      ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • amritsar 3 accused arrested with drug money and heroin
      ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ...
    • body of missing youth found in canal
      ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
    • punjab police  big robbery  robbery
      ਥਾਣੇ ਤੋਂ ਮਹਿਜ਼ 2 ਕਿਲੋਮੀਟਰ ਦੂਰ ਵੱਡੀ ਲੁੱਟ, ਇਲਾਕੇ ਭਰ ਵਿਚ ਫੈਲੀ ਦਹਿਸ਼ਤ
    • big court verdict in ludhiana asi murder case
      ਲੁਧਿਆਣਾ ASI ਕਤਲਕਾਂਡ 'ਚ ਅਦਾਲਤ ਦਾ ਵੱਡਾ ਫ਼ੈਸਲਾ, ਮੁੱਖ ਮੁਲਜ਼ਮ ਜੈਪਾਲ...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • student movements shift political equations  path to a comeback for rahul gandhi
      ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ...
    • smuggler arrested with heroin worth crores in amritsar
      ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +