Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    2:04:38 PM

  • tarn taran  bsf bus overturns in fields  6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • school student  abohar school

    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ...

  • shocking incident in ludhiana

    ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ...

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ 'ਲੈਂਡ ਪੂਲਿੰਗ ਨੀਤੀ' ਸਬੰਧੀ ਅਹਿਮ ਫ਼ੈਸਲਾ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ 'ਲੈਂਡ ਪੂਲਿੰਗ ਨੀਤੀ' ਸਬੰਧੀ ਅਹਿਮ ਫ਼ੈਸਲਾ

  • Edited By Babita,
  • Updated: 16 Aug, 2020 02:52 PM
Chandigarh
land pooling policy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਵਿਕਾਸ ਪ੍ਰਾਜੈਕਟਾਂ ਲਈ ਸਵੈ-ਇੱਛਾ ਨਾਲ ਆਪਣੀ ਜਾਇਦਾਦ ਦੇਣ ਵਾਲਿਆਂ ਲਈ ਲੈਂਡ ਪੂਲਿੰਗ ਨੀਤੀ ਨੂੰ ਹੋਰ ਆਕਰਸ਼ਿਤ ਬਣਾਉਂਦਿਆਂ ਪੰਜਾਬ ਸਰਕਾਰ ਨੇ ਅਜਿਹੇ ਵਿਅਕਤੀਆਂ ਨੂੰ ਮੁਆਵਜ਼ੇ ਵੱਜੋਂ ਵਾਧੂ ਜ਼ਮੀਨ ਦੇਣ ਦਾ ਫ਼ੈਸਲਾ ਕੀਤਾ ਹੈ। ਉਦਯੋਗਿਕ ਸੈਕਟਰ ਲਈ ਵੀ ਅਜਿਹੀ ਹੀ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਬਹੁਤ ਜਲਦ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮਹਿਕਮੇ ਵੱਲੋਂ ਜਾਰੀ ਕੀਤਾ ਜਾਵੇਗਾ।

ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪਿਛਲੇ ਮਹੀਨੇ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਅਧਿਕਾਰ ਖੇਤਰ 'ਚ ਰਿਹਾਇਸ਼ੀ ਸੈਕਟਰ ਸਬੰਧੀ ਲੈਂਡ ਪੂਲਿੰਗ ਨੀਤੀ ਨੂੰ ਸੋਧਣ ਅਤੇ ਇਸ ਨੀਤੀ ਨੂੰ ਉਦਯੋਗਿਕ ਸੈਕਟਰ 'ਚ ਵੀ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਫ਼ੈਸਲਾ ਗਮਾਡਾ ਵੱਲੋਂ ਐਰੋਟ੍ਰੋਪੋਲਿਸ ਅਸਟੇਟ ਦੇ ਵਿਕਾਸ ਲਈ ਪਹਿਲੇ ਪੜਾਅ 'ਚ 1680 ਏਕੜ ਜ਼ਮੀਨ ਐਕੁਵਾਇਰ ਕਰਨ ਮੌਕੇ ਲਿਆ ਗਿਆ ਹੈ।

ਇਹ ਸੋਧੀ ਹੋਈ ਨੀਤੀ ਐਸ. ਏ. ਐਸ. ਨਗਰ (ਮੋਹਾਲੀ) 'ਚ 101 ਅਤੇ 103 ਸੈਕਟਰਾਂ 'ਚ ਉਦਯੋਗਿਕ ਅਸਟੇਟ ਦੇ ਵਿਕਾਸ ਲਈ ਵੀ ਸਹਾਈ ਹੋਵੇਗੀ, ਜਿੱਥੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਚਲਾਉਣ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਸੌਖਾਲੀ ਬਣਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਮਾਡਾ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਤਹਿਤ ਨਵੀਂ ਬਣ ਰਹੀ ਐਰੋਟ੍ਰੋਪੋਲਿਸ ਰੈਜ਼ੀਡੈਂਸ਼ੀਅਲ ਅਸਟੇਟ ਲਈ ਜ਼ਮੀਨ ਮਾਲਕਾਂ ਪਾਸੋਂ ਐਕੁਵਾਇਰ ਕੀਤੇ ਜਾਣ ਵਾਲੇ ਹਰੇਕ ਇਕ ਏਕੜ ਲਈ ਨਕਦ ਮੁਆਵਜ਼ੇ ਦੇ ਬਦਲੇ ਵਿਕਸਤ ਕੀਤੇ ਪਲਾਟਾਂ 'ਚੋਂ 1000 ਵਰਗ ਗਜ਼ ਰਿਹਾਇਸ਼ੀ ਪਲਾਟ 'ਤੇ 200 ਵਰਗ ਗਜ਼ ਕਮਰਸ਼ੀਅਲ ਪਲਾਟ (ਪਾਰਕਿੰਗ ਬਿਨਾਂ) ਦਿੱਤਾ ਜਾਵੇਗਾ।

ਉਦਯੋਗਿਕ ਸੈਕਟਰ ਦੇ ਵਿਕਾਸ ਲਈ ਪਹਿਲੀ ਵਾਰ ਲਾਗੂ ਕੀਤੀ ਜਾਣ ਵਾਲੀ ਲੈਂਡ ਪੂਲਿੰਗ ਨੀਤੀ ਤਹਿਤ ਹਰੇਕ ਇਕ ਏਕੜ ਲਈ ਮੁਆਵਜ਼ੇ ਦੇ ਬਦਲੇ ਜ਼ਮੀਨ ਮਾਲਕ ਨੂੰ ਉਦਯੋਗਿਕ ਪਲਾਟਾਂ 'ਚੋਂ 1100 ਵਰਗ ਗਜ਼ ਉਦਯੋਗਿਕ ਪਲਾਟ ਅਤੇ 200 ਵਰਗ ਗਜ਼ ਵਿਕਸਤ ਕਮਰਸ਼ੀਅਲ ਪਲਾਟ (ਪਾਰਕਿੰਗ ਬਿਨਾਂ) ਦਿੱਤਾ ਜਾਵੇਗਾ। ਇਸੇ ਤਰ੍ਹਾਂ ਜਿਹੜਾ ਜ਼ਮੀਨ ਮਾਲਕ ਲੈਂਡ ਪੂਲਿੰਗ ਨੀਤੀ ਤਹਿਤ ਪ੍ਰਾਪਤ ਕੀਤੇ ਪਲਾਟ ਨੂੰ ਵੇਚਣ ਉਪਰੰਤ ਜੇਕਰ ਉਕਤ ਪੈਸੇ ਨਾਲ ਕਿਤੇ ਹੋਰ ਖੇਤੀਬਾੜੀ ਵਾਲੀ ਜ਼ਮੀਨ ਖਰੀਦਦਾ ਹੈ ਤਾਂ ਉਸ ਨੂੰ ਕਈ ਲਾਭ ਮੁਹੱਈਆ ਕਰਵਾਉਣ ਲਈ ਮਹਿਕਮੇ ਵੱਲੋਂ ‘ਸਹੂਲੀਅਤ ਸਰਟੀਫਿਕੇਟ’ ਜਾਰੀ ਕੀਤਾ ਜਾਵੇਗਾ, ਜਿਸ ਦੀ ਮਿਆਦ ਨਵੀਂ ਨੀਤੀ ਤਹਿਤ ਜ਼ਮੀਨ ਮਾਲਕ ਨੂੰ ਅਲਾਟ ਕੀਤੇ ਪਲਾਟ ਦੀ ਤਰੀਕ ਤੋਂ ਮੰਨਿਆ ਜਾਵੇਗਾ।

ਇਸ ਤੋਂ ਪਹਿਲਾਂ ਇਸ ਦੀ ਮਿਆਦ ਐਵਾਰਡ ਐਲਾਨਣ ਦੀ ਮਿਤੀ ਤੋਂ 2 ਸਾਲਾਂ ਤੱਕ ਹੁੰਦੀ ਸੀ। ਇਸ ਸਰਟੀਫਿਕੇਟ ਨਾਲ ਜ਼ਮੀਨ ਮਾਲਕ ਵੱਲੋਂ ਲੈਂਡ ਪੂਲਿੰਗ ਅਧੀਨ ਮਿਲੇ ਪਲਾਟ ਨੂੰ ਵੇਚ ਕੇ ਖੇਤੀਬਾੜੀ ਜ਼ਮੀਨ ਖਰੀਦਣ ਲਈ ਸਟੈਂਪ ਡਿਊਟੀ ਤੋਂ ਛੋਟ ਮਿਲਣ ਤੋਂ ਇਲਾਵਾ ਹੋਰ ਕਈ ਲਾਭ ਮਿਲਦੇ ਹਨ। ਇਹ ਕਦਮ ਇਸ ਕਰਕੇ ਚੁੱਕਿਆ ਗਿਆ ਹੈ ਕਿਉਂਕਿ ਜ਼ਮੀਨ ਮਾਲਕਾਂ ਦੀ ਮੰਗ ਸੀ ਕਿ ਸਰਟੀਫਿਕੇਟ ਦੀ ਮਿਆਦ ਨੂੰ ਪਲਾਟ ਦੇਣ ਦੇ ਕਬਜ਼ੇ ਦੀ ਪੇਸ਼ਕਸ਼ ਦੀ ਤਰੀਕ ਤੋਂ ਲਾਗੂ ਕੀਤਾ ਜਾਵੇ ਕਿਉਂ ਜੋ ਬੁਨਿਆਦੀ ਢਾਂਚੇ ਦੀ ਸਥਾਪਨਾ ਨਾਲ ਇਸ ਦੀ ਸੰਭਾਵਿਤ ਕੀਮਤ ਵੱਧ ਜਾਂਦੀ ਹੈ।

ਜ਼ਿਆਦਾ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਗਮਾਡਾ ਵੱਲੋਂ ਸਾਲ 2001 ਤੋਂ 2017 ਤੱਕ ਦੇ ਸਮੇਂ ਦਰਮਿਆਨ 4484 ਏਕੜ ਜ਼ਮੀਨ ਐਕੁਵਾਇਰ ਕੀਤੀ ਗਈ ਹੈ। ਇਸ ਜ਼ਮੀਨ 'ਚੋਂ ਹੁਣ ਤੱਕ ਲੈਂਡ ਪੂਲਿੰਗ ਨੀਤੀ ਰਾਹੀਂ 2145 ਏਕੜ ਜ਼ਮੀਨ ਐਕੁਵਾਇਰ ਜਾ ਚੁੱਕੀ ਹੈ। ਇਹ ਨੀਤੀ ਸਾਲ 2008 'ਚ ਸ਼ੁਰੂ ਕੀਤੀ ਗਈ ਸੀ, ਜਿਸ ਨੂੰ ਸਮੇਂ-ਸਮੇਂ ’ਤੇ ਸੋਧਿਆ ਗਿਆ ਹੈ। ਨਵੀਂ ਲੈਂਡ ਪੂਲਿੰਗ ਨੀਤੀ ਲਿਆਉਣ ਦਾ ਉਦੇਸ਼ ਜ਼ਮੀਨ ਐਕੁਵਾਇਰ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਗਮਾਡਾ ’ਤੇ ਵਿੱਤੀ ਬੋਝ ਘਟਾਉਣ ਨੂੰ ਯਕੀਨੀ ਬਣਾਉਣਾ ਹੈ, ਕਿਉਂ ਜੋ ਗਮਾਡਾ ਨਗਦ ਮੁਆਵਜ਼ੇ ਦੇ ਜ਼ਰੀਏ ਜ਼ਮੀਨਾਂ ਦੀ ਪ੍ਰਾਪਤੀ ’ਤੇ ਅਦਾਲਤ ਦੁਆਰਾ ਵਾਧੂ ਮੁਆਵਜ਼ੇ ਦੀ ਅਦਾਇਗੀ ਦੇ ਖਦਸ਼ਿਆਂ ਦਾ ਸਾਹਮਣਾ ਕਰ ਰਹੀ ਹੈ। 


 

  • Punjab Government
  • Land Pooling Policy
  • Extra Land
  • Compensation
  • ਪੰਜਾਬ ਸਰਕਾਰ
  • ਲੈਂਡ ਪੂਲਿੰਗ ਨੀਤੀ
  • ਵਾਧੂ ਜ਼ਮੀਨ
  • ਮੁਆਵਜ਼ਾ

ਸੁਨਾਮ 'ਚ ਦਿਲ ਕੰਬਾਊ ਵਾਰਦਾਤ, ਭਰੇ ਬਾਜ਼ਾਰ 'ਚ ਦਾਤਰ ਨਾਲ ਵੱਢਦਾ ਰਿਹਾ ਪਤਨੀ (ਦੇਖੋ ਤਸਵੀਰਾਂ)

NEXT STORY

Stories You May Like

  • demand letters will be given against the land pooling policy on august 5th
    5 ਅਗਸਤ ਨੂੰ ਭਾਰਤ-ਅਮਰੀਕਾ ਵਪਾਰ ਸਮਝੌਤੇ ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਦਿੱਤੇ ਜਾਣਗੇ ਮੰਗ ਪੱਤਰ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • maharashtra government  s big decision
    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਜੰਕ ਫੂਡ ਦੀ ਵਿਕਰੀ ’ਤੇ ਲੱਗੀ ਪਾਬੰਦੀ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • good news for those going to kalka shimla
    ਕਾਲਕਾ-ਸ਼ਿਮਲਾ ਜਾਣ ਵਾਲਿਆਂ ਲਈ ਖੁਸ਼ਖ਼ਬਰੀ, ਲੈਂਡ ਸਲਾਈਡ ਦੇ ਖ਼ਤਰੇ ਮਗਰੋਂ 6 ਅਗਸਤ ਤੋਂ...
  • big news for 16 villages of punjab
    ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ ਲੈ ਕੇ ਲੱਗੀ ਆਹ ਰੋਕ, ਪੜ੍ਹੋ ਹਾਈਕੋਰਟ ਦਾ ਸਖ਼ਤ ਫ਼ੈਸਲਾ
  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • big good news for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਰਾਹਤ ਭਰਿਆ ਫ਼ੈਸਲਾ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the robbers showed no mercy
      ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3 ਲੁਟੇਰਿਆਂ ਨੇ ਤੋੜ'ਤੀ ਮੁੰਡੇ ਦੀ...
    • a big blow to thousands of families
      ਹਜ਼ਾਰਾਂ ਪਰਿਵਾਰਾਂ ਨੂੰ ਵੱਡਾ ਝਟਕਾ! ਚੰਡੀਗੜ੍ਹ ਦੇ 22 ਪਿੰਡਾਂ 'ਚ ਲਾਲ ਡੋਰਾ...
    • tript rajinder bajwa vidhan sabha
      ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
    • partap singh bajwa raised the issue of illegal mining in the vidhan sabha
      ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
    • municipal corporation strict on property owners 4 properties sealed
      ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ...
    • the issue of abohar  s sewage crisis resonated in the vidhan sabha
      ਵਿਧਾਨ ਸਭਾ 'ਚ ਗੂੰਜਿਆ ਅਬੋਹਰ ਦੇ ਸੀਵਰੇਜ ਸੰਕਟ ਦਾ ਮੁੱਦਾ, ਕਈ ਇਲਾਕਿਆਂ ਦੇ ਲੋਕ...
    • desecration of the holy image in gurdwara sahib nanakpura
      ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +