ਚੰਡੀਗੜ੍ਹ (ਗੰਭੀਰ): ਪੰਜਾਬ ਸਰਕਾਰ ਦੀ ਹਾਲ ਹੀ ’ਚ ਨੋਟੀਫਾਈ ਕੀਤੀ ਗਈ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਡੇਰਾਬਸੀ ਨਿਵਾਸੀ ਨਵੀਨਦਰ ਪੀ. ਕੇ. ਸਿੰਘ ਵੱਲੋਂ ਦਾਇਰ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗ ਗਈ ਨਵੀਂ ਪਾਬੰਦੀ! ਸਵੇਰੇ 7 ਵਜੇ ਤੋਂ ਬਾਅਦ...
ਪਟੀਸ਼ਨਰ ਦੇ ਵਕੀਲ ਨੇ ਬਹਿਸ ਦੌਰਾਨ ਅਦਾਲਤ ਨੂੰ ਦੱਸਿਆ ਕਿ ਸਰਕਾਰ ਵੱਲੋਂ 4 ਜੁਲਾਈ ਨੂੰ ਲਾਗੂ ਕੀਤੀ ਗਈ ਇਹ ਨੀਤੀ ਕਈ ਕਾਨੂੰਨੀ ਪ੍ਰਬੰਧਾਂ ਦੀ ਉਲੰਘਣਾ ਕਰਦੀ ਹੈ, ਜਿਸ ’ਚ ਸਮਾਜਿਕ, ਵਾਤਾਵਰਣ ਪ੍ਰਭਾਵ ਮੁਲਾਂਕਣ, ਉਚਿਤ ਮੁਆਵਜ਼ਾ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਮੁੜਵਸੇਵੇਂ ਵਰਗੇ ਲਾਜ਼ਮੀ ਪਹਿਲੂ ਸ਼ਾਮਲ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਹਿਰ ਓ ਰੱਬਾ! ਵਿਦੇਸ਼ ਰਹਿੰਦੇ ਭਰਾ ਨੂੰ ਰੱਖੜੀ ਭੇਜਣ ਦੀ ਸੀ ਤਿਆਰੀ, ਹੁਣ ਲਾਸ਼ ਮੰਗਵਾਉਣ ਲਈ ਕੱਢਣੇ ਪੈ ਰਹੇ ਹਾੜੇ
NEXT STORY