Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    4:07:37 AM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦੇ ਵੱਧਣਗੇ ਭਾਅ! ਸਰਕਾਰ ਨੇ ਜਾਰੀ ਕੀਤੀ ਨਵੀਂ ਨੋਟੀਫਿਕੇਸ਼ਨ

PUNJAB News Punjabi(ਪੰਜਾਬ)

ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦੇ ਵੱਧਣਗੇ ਭਾਅ! ਸਰਕਾਰ ਨੇ ਜਾਰੀ ਕੀਤੀ ਨਵੀਂ ਨੋਟੀਫਿਕੇਸ਼ਨ

  • Edited By Babita,
  • Updated: 30 Nov, 2025 12:38 PM
Mohali
land prices in 14 villages of punjab will increase
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਰਣਬੀਰ) : ਇਕ ਵੱਡੇ ਪ੍ਰਸ਼ਾਸਕੀ ਫ਼ੈਸਲੇ ਅਧੀਨ ਪੰਜਾਬ ਸਰਕਾਰ ਨੇ ਤਾਜ਼ਾ ਨੋਟੀਫਿਕੇਸ਼ਨ ਜਾਰੀ ਕਰਦਿਆਂ ਮੋਹਾਲੀ ਨਗਰ ਨਿਗਮ ਦੀ ਹੱਦ ਵਧਾਉਣ ਦਾ ਐਲਾਨ ਕੀਤਾ ਹੈ। ਨਵੇਂ ਹੁਕਮਾਂ ਮੁਤਾਬਕ ਕੁੱਲ 14 ਪਿੰਡਾਂ ਨੂੰ ਅਧਿਕਾਰਕ ਤੌਰ ’ਤੇ ਮੋਹਾਲੀ ਨਗਰ ਨਿਗਮ ਦੇ ਅਧੀਨ ਸ਼ਾਮਲ ਕੀਤਾ ਗਿਆ ਹੈ। ਨਗਰ ਨਿਗਮ ’ਚ ਸ਼ਾਮਲ ਕੀਤੇ ਗਏ ਨਵੇਂ ਪਿੰਡਾਂ ’ਚ ਬਰਿਆਲੀ, ਸੰਭਾਲਕੀ, ਬੱਲੋ ਮਾਜਰਾ, ਲਖਨੌਰ, ਚੱਪੜ ਚਿੜੀ ਕਲਾਂ, ਚੱਪੜਚਿੜੀ ਖੁਰਦ, ਨਾਨੂੰ ਮਾਜਰਾ, ਬਲੌਂਗੀ ਲਾਂਡਰਾਂ ਮੌਲੀ ਬੈਦਵਾਨ, ਕੰਬਾਲੀ, ਰੁੜਕਾ, ਚਿੱਲਾ ਅਤੇ ਗਰੀਨ ਇਨਕਲੇਵ ਕੁੱਲ 14 ਪਿੰਡ ਸ਼ਾਮਲ ਹਨ। ਇਸ ਸਬੰਧੀ ਸਰਕਾਰ ਦੇ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਦੇ ਤੇਜਵੀਰ ਸਿੰਘ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਨੋਟੀਫਿਕੇਸ਼ਨ ਅਨੁਸਾਰ ਨਵੀਂ ਹੱਦ ਬੰਦੀ ’ਚ ਸੈਕਟਰ-66 ਅਲਫਾ, ਸੈਕਟਰ-66 ਬੀਟਾ, ਐਰੋ ਸਿਟੀ, ਆਈ. ਟੀ. ਸਿਟੀ, ਸੈਕਟਰ-80, 81, 82, 83, 85, 86, 88-89, 90-91, 94, ਸੈਕਟਰ-93, ਲਾਂਡਰਾਂ ਗੋਲਫ ਕੋਰਸ/ਸਪੋਰਟਸ ਅਤੇ ਰੀਕਰੀਏਸ਼ਨ, 92 (ਅਲਫਾ) ਦੇ ਨਾਲ-2 ਚੱਲਦੇ ਹੋਏ ਸੈਕਟਰ-116 (ਪਿੰਡ ਚੱਪੜਚਿੜੀ ਖੁਰਦ, ਲਾਂਡਰਾਂ ਤੇ ਚੱਪੜਚਿੜੀ ਕਲਾਂ, ਸੈਕਟਰ-74 ਏ, ਪਿੰਡ ਬਲੌਂਗੀ, ਬੱਲੋਮਾਜਰਾ, ਟੀ. ਡੀ. ਆਈ. ਸੈਕਟਰ-117-118, ਗੇਟ ਵੇਅ ਸਿਟੀ, ਗ੍ਰੀਨ ਇਨਕਲੇਵ, ਪਿੰਡ ਬਲਿਆਲੀ, ਚੱਪੜਚਿੜੀ, ਲਾਂਡਰਾਂ, ਏ. ਟੀ. ਐੱਸ. ਨੂੰ ਵੀ ਨਗਰ ਨਿਗਮ ’ਚ ਸ਼ਾਮਲ ਕੀਤਾ ਗਿਆ ਹੈ। ਮੁੱਖ ਸਕੱਤਰ ਤੇਜਵੀਰ ਸਿੰਘ ਦੇ ਦਸਤਖ਼ਤ ਤਹਿਤ ਜਾਰੀ ਹੋਏ ਇਸ ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਨਿਗਮ ਮੋਹਾਲੀ ਦੇ ਹਾਊਸ ਵੱਲੋਂ 28 ਜੂਨ 2021 ਨੂੰ ਪਾਸ ਕੀਤੇ ਮਤੇ ਰਾਹੀਂ ਨਗਰ ਨਿਗਮ ਮੋਹਾਲੀ ਦੀਆਂ ਹੱਦਾਂ ਦੇ ਨਾਲ ਲੱਗਦੇ ਏਰੀਏ ਨੂੰ ਉਨ੍ਹਾਂ ਦੇ ਸਰਵ-ਪੱਖੀ ਵਿਕਾਸ ਲਈ ਨਗਰ ਨਿਗਮ, ਮੋਹਾਲੀ ਦੀ ਹਦੂਦ ਅੰਦਰ ਲੈਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਨੂੰ ਵਿਚਾਰਨ ਤੋਂ ਬਾਅਦ ਸਰਕਾਰ ਵੱਲੋਂ 13 ਦਸੰਬਰ 2021 ਨੂੰ ਨੋਟੀਫਿਕੇਸ਼ਨ ਜਾਰੀ ਕਰਦਿਆਂ ਆਮ ਜਨਤਾ ਪਾਸੋਂ ਇਤਰਾਜ਼ ਮੰਗੇ ਗਏ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਸੀਤ ਲਹਿਰ ਤੇ ਧੁੰਦ ਦਾ ਅਲਰਟ ਜਾਰੀ, ਇਨ੍ਹਾਂ 7 ਜ਼ਿਲ੍ਹਿਆਂ ਲਈ ਕੀਤੀ ਗਈ ਵੱਡੀ ਭਵਿੱਖਬਾਣੀ

ਇਸ ਕਾਰਵਾਈ ਦੌਰਾਨ ਕਮਿਸ਼ਨਰ ਨਗਰ ਨਿਗਮ ਮੋਹਾਲੀ, ਮੁੱਖ ਪ੍ਰਸ਼ਾਸਕ ਗਮਾਡਾ ਤੇ ਡਿਪਟੀ ਕਮਿਸ਼ਨਰ ਮੋਹਾਲੀ ਵੱਲੋਂ ਸਾਂਝੇ ਤੌਰ ’ਤੇ ਭੇਜੀ ਗਈ ਤਾਜ਼ਾ ਸਥਿਤੀ ਦੀ ਰਿਪੋਰਟ ਨੂੰ ਵਿਚਾਰਦੇ ਹੋਏ ਨਗਰ ਨਿਗਮ ਮੋਹਾਲੀ ਦੀਆਂ ਨਵੀਂ ਸ਼ਡਿਊਲ ਆਫ਼ ਬਾਊਂਡਰੀ ਅਨੁਸਾਰ ਮਿਊਂਸੀਪਲ ਹੱਦਾਂ ’ਚ ਵਾਧਾ ਕਰਨ ਸਬੰਧੀ ਫ਼ੈਸਲਾ ਲਿਆ ਗਿਆ ਤੇ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ-1976 ਦੀ ਧਾਰਾ-3(6) ਅਧੀਨ ਨੋਟੀਫਿਕੇਸ਼ਨ ਨੰਬਰ 06/11/2021-2ਸਸ1/1603-1605 ਮਿਤੀ 13.12.2021 ਦੀ ਅਧਿਲੰਘਣਾ ਕਰਦਿਆਂ ਨਵੀਂ ਮੁੱਢਲੀ ਅਧਿਸੂਚਨਾ ਨੰ: 06/11/2021-2ਸਸ 1/673-674 ਮਿਤੀ 21.10.2025 ਜਾਰੀ ਕੀਤੀ ਗਈ, ਜਿਸ ਰਾਹੀਂ ਆਮ ਜਨਤਾ ਤੋਂ ਇਸ ਸਬੰਧੀ ਇਤਰਾਜ਼/ਸੁਝਾਅ ਮੰਗੇ ਗਏ। ਨੋਟੀਫਿਕੇਸ਼ਨ ਅਨੁਸਾਰ ਇਸ ਮੁੱਢਲੀ ਅਧਿਸੂਚਨਾ ਦੇ ਸਬੰਧ ’ਚ ਆਮ ਜਨਤਾ ਅਤੇ ਵੱਖ-ਵੱਖ ਧਿਰਾਂ ਵੱਲੋਂ ਆਪੋ-ਆਪਣੇ ਰਿਹਾਇਸ਼ੀ ਇਲਾਕਿਆਂ ਨੂੰ ਨਗਰ ਨਿਗਮ ਮੋਹਾਲੀ ਦੀ ਹੱਦ ’ਚ ਸ਼ਾਮਲ ਕਰਨ ਸਬੰਧੀ ਕਈ ਇਤਰਾਜ਼ ਪ੍ਰਾਪਤ ਹੋਏ। ਇਨ੍ਹਾਂ ਇਤਰਾਜ਼ਾਂ ਦੇ ਹੱਲ ਵਾਸਤੇ ਵਧੀਕ ਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ ਪੰਜਾਬ ਵੱਲੋਂ ਕਮਿਸ਼ਨਰ ਨਗਰ ਨਿਗਮ ਮੋਹਾਲੀ ਦੇ ਨਾਲ ਇਨ੍ਹਾਂ ਇਤਰਾਜ਼ ਕਰਤਾਵਾਂ ਦੀ 20 ਨਵੰਬਰ ਨੂੰ ਨਿੱਜੀ ਤੌਰ ’ਤੇ ਸੁਣਵਾਈ ਕੀਤੀ ਗਈ। ਇਸ ਸੁਣਵਾਈ ਦੌਰਾਨ ਇਤਰਾਜ਼ ਕਰਤਾਵਾਂ ਵੱਲੋਂ ਮੋਹਾਲੀ ’ਚ ਪੈਂਦੇ ਕਈ ਇਲਾਕਿਆਂ ਨੂੰ ਨਗਰ ਨਿਗਮ ਦੀ ਹੱਦ ’ਚ ਸ਼ਾਮਲ ਕਰਨ ਸਬੰਧੀ ਇਤਰਾਜ਼/ਸੁਝਾਅ ਦਿੱਤੇ ਗਏ। ਇਨ੍ਹਾਂ ਸਾਰੇ ਇਤਰਾਜ਼ਾਂ/ਸੁਝਾਵਾਂ ਨੂੰ ਸਮਰੱਥ ਅਥਾਰਟੀ ਦੇ ਪੱਧਰ ’ਤੇ ਜ਼ਮੀਨੀ ਨਿਰੰਤਰਤਾ ਦੇ ਸਿਧਾਂਤ ਅਤੇ ਹੋਰ ਤਰਕਾਂ ਅਨੁਸਾਰ ਵਿਚਾਰਦੇ ਹੋਏ ਇਨ੍ਹਾਂ ’ਤੇ ਯੋਗ ਫ਼ੈਸਲਾ ਲਿਆ ਗਿਆ। ਨਗਰ ਨਿਗਮ ਦੀ ਹੱਦਬਦੀ ’ਚ ਪਿੰਡ ਬਲੌਂਗੀ, ਟੀ. ਡੀ. ਆਈ., ਗੇਟ ਵੇਅ ਸਿਟੀ ਸਮੇਤ ਚੱਪੜ ਚਿੜੀ ਅਤੇ ਲਾਂਡਰਾਂ ਦੇ ਸ਼ਾਮਲ ਹੋਣ ਨਾਲ ਜਿੱਥੇ ਇਨ੍ਹਾਂ ਖੇਤਰਾਂ ਦੇ ਲੋਕਾਂ ’ਚ ਖੁਸ਼ੀ ਦਾ ਮਾਹੌਲ ਹੈ

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਹੋਇਆ ਵੱਡਾ ਐਲਾਨ, ਪਿੰਡਾਂ ਦੇ ਪੰਚਾਂ-ਸਰਪੰਚਾਂ ਨੂੰ CM ਮਾਨ ਦੀ ਖ਼ਾਸ ਅਪੀਲ (ਵੀਡੀਓ)
ਸਰਕਾਰ ਦਾ ਲੋਕ ਪੱਖੀ ਫ਼ੈਸਲਾ : ਕੁਲਵੰਤ ਸਿੰਘ
ਨਗਰ ਨਿਗਮ ਦੀ ਹੱਦਬੰਦੀ ’ਚ ਵਾਧੇ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ’ਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਇਹ ਨੋਟੀਫਿਕੇਸ਼ਨ ਜਾਰੀ ਕਰਕੇ ਲੋਕਾਂ ਦੇ ਹਿੱਤ ’ਚ ਕੰਮ ਕਰਨ ਵਾਲੀ ਸਰਕਾਰ ਨੇ ਲੋਕਾਂ ਦੀ ਮਰਜ਼ੀ ਅਨੁਸਾਰ ਲੋਕ ਪੱਖੀ ਫ਼ੈਸਲਾ ਕਰਕੇ ਮੋਹਾਲੀ ਦੇ ਨਾਲ ਲਗਦੇ ਕਈ ਖੇਤਰਾਂ ਨੂੰ ਨਗਰ ਨਿਗਮ ’ਚ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਜਵੀਜ਼ ਕੀਤੇ ਨੋਟੀਫਿਕੇਸ਼ਨ ’ਚ ਕੁੱਝ ਖੇਤਰ ਬਾਹਰ ਰਹਿ ਗਏ ਸਨ ਅਤੇ ਉਨ੍ਹਾਂ ਖੇਤਰਾਂ ਦੇ ਲੋਕਾਂ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਕੇ ਇਨ੍ਹਾਂ ਖੇਤਰਾਂ ਨੂੰ ਵੀ ਨਿਗਮ ’ਚ ਸ਼ਾਮਲ ਕਰਵਾਉਣ ਦੀ ਮੰਗ ਕੀਤੀ ਸੀ, ਜਿਸ ’ਤੇ ਉਨ੍ਹਾਂ ਨੇ ਸਰਕਾਰ ਨਾਲ ਗੱਲ ਕਰਕੇ ਲੋਕਾਂ ਦੀਆਂ ਭਾਵਨਾਵਾਂ ਤੋਂ ਜਾਣੂੰ ਕਰਵਾਇਆ ਸੀ ਅਤੇ ਹੁਣ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ।
ਜ਼ਮੀਨਾਂ ਦੇ ਵੱਧਣਗੇ ਭਾਅ
ਇਸ ਫ਼ੈਸਲੇ ਨਾਲ ਸਭ ਤੋਂ ਵੱਡਾ ਪ੍ਰਭਾਵ ਜ਼ਮੀਨਾਂ ਦੇ ਭਾਅ 'ਤੇ ਪੈਣ ਦੀ ਸੰਭਾਵਨਾ ਹੈ। ਨਿਗਮ ਅਧੀਨ ਆਉਣ ਨਾਲ ਇਹ ਇਲਾਕੇ ਸ਼ਹਿਰੀ ਵਿਕਾਸ ਦੇ ਕੇਂਦਰ ਬਣ ਜਾਣਗੇ। ਇਸ ਕਾਰਨ ਪਲਾਟਾਂ ਅਤੇ ਖੇਤੀਬਾੜੀ ਜ਼ਮੀਨਾਂ ਦੀ ਕੀਮਤ 'ਚ ਕਾਫ਼ੀ ਵਾਧਾ ਹੋ ਸਕਦਾ ਹੈ। ਨਿਵੇਸ਼ਕਾਰਾਂ, ਬਿਲਡਰਾਂ ਅਤੇ ਕਾਰੋਬਾਰੀਆਂ ਦੀ ਦਿਲਚਸਪੀ ਵੱਧਣ ਕਾਰਨ ਪ੍ਰਾਪਰਟੀ ਮਾਰਕਿਟ 'ਚ ਉਭਾਰ ਆਵੇਗਾ, ਜੋ ਸਥਾਨਕ ਲੋਕਾਂ ਲਈ ਆਰਥਿਕ ਫ਼ਾਇਦੇ ਦਾ ਸਰੋਤ ਬਣ ਸਕਦਾ ਹੈ।
ਲੋਕਾਂ ਸਣੇ ਪਿੰਡਾਂ ਦੀ ਤਰੱਕੀ ਦੇ ਖੁੱਲਣਗੇ ਨਵੇਂ ਰਾਹ
ਨਰੇਸ਼ ਕੁਮਾਰ ਨੇਸ਼ੀ ਪਿੰਡ ਬਲੌਂਗੀ, ਅਨਿਲ ਬਾਂਸਲ, ਪ੍ਰੀਤ ਸਿੰਘ, ਰਣਧੀਰ ਸਿੰਘ ਰਾਜੂ ਨੇ ਕਿਹਾ ਕਿ ਕਿਸੇ ਸਮੇਂ ਬਲੌਂਗੀ ਪਿੰਡ ’ਚ ਕੁੱਲ 62 ਘਰ ਹੁੰਦੇ ਸਨ, ਜੋ ਹੌਲੀ-ਹੌਲੀ ਵੱਧਦੇ ਹੋਏ ਕਿਤੋਂ ਦੀ ਕਿਤੇ ਪੁੱਜ ਚੁੱਕੇ ਹਨ। ਜੇਕਰ ਇਕੱਲਾ ਬਲੌਂਗੀ ਨੂੰ ਹੀ ਦੇਖ ਲਈਏ ਤਾਂ ਲੋਕਾਂ ਨੇ ਆਪਣੀ ਮਿਹਨਤ ਦੀ ਜਮਾਂ ਪੂੰਜੀ ਰਾਹੀਂ ਕਿਸੇ ਨੇ ਸੁਫ਼ਨਿਆਂ ਦੇ ਘਰ ਕਿਸੇ ਨੇ ਆਪਣੇ ਕਾਰੋਬਾਰ ਵੱਡੀਆਂ ਉਸਾਰੀਆਂ ਦੇ ਰੂਪ ’ਚ ਇੱਥੇ ਸ਼ੁਰੂ ਕਰ ਲਏ ਹਨ। ਪੈਰੀਫੈਰੀ ਐਕਟ ਤਹਿਤ ਉਨ੍ਹਾਂ ’ਤੇ ਹਮੇਸ਼ਾ ਇਕ ਤਰ੍ਹਾਂ ਨਾਲ ਤਲਵਾਰ ਲਟਕਦੀ ਰਹਿੰਦੀ ਹੈ। ਕਾਰਪੋਰੇਸ਼ਨ ’ਚ ਆਉਣ ਨਾਲ ਜਿੱਥੇ ਲੋਕਾਂ ਨੂੰ ਇਸ ਤੋਂ ਰਾਹਤ ਮਿਲੇਗੀ, ਉੱਥੇ ਹੀ ਕਾਰਪੋਰੇਸ਼ਨ ਲਈ ਵੀ ਇਹ ਪਿੰਡ ਆਮਦਨ ਦੇ ਸਾਧਨ ਵਜੋਂ ਸਾਬਤ ਹੋਣਗੇ। ਸ਼ਹਿਰ ਨੂੰ ਹੋਰ ਵਧੀਆ ਅਤੇ ਵਿਊਂਤਬੰਦੀ ਨਾਲ ਡਿਵੈਲਪ ਕਰਨ ’ਚ ਇਸ ਨਾਲ ਮਦਦ ਮਿਲੇਗੀ। ਕਿਉਂਕਿ ਪੰਚਾਇਤਾਂ ਅਧੀਨ ਹਜ਼ਾਰਾਂ ਏਕੜ ਜ਼ਮੀਨ ਆਉਂਦੀ ਹੈ। ਜਿਸ ਨਾਲ ਬਹੁਤ ਵੱਡਾ ਫ਼ਾਇਦਾ ਡਿਵੈਲਪਮੈਂਟ ਵਜੋਂ ਮੋਹਾਲੀ ਨੂੰ ਮਿਲਣ‌ ਦੀ ਉਮੀਦ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

  • Mohali
  • 14 Villages
  • Corporation
  • New Notification
  • ਮੋਹਾਲੀ
  • 14 ਪਿੰਡ
  • ਨਿਗਮ
  • ਨਵੀਂ ਨੋਟੀਫਿਕੇਸ਼ਨ

ਸਿੱਧੂ ਮੂਸੇਵਾਲਾ ਦੇ ਗਾਣੇ 'ਬਰੋਟਾ' 'ਤੇ ਨਵਜੋਤ ਸਿੱਧੂ ਨੇ ਬਣਾਈ ਰੀਲ, ਪੰਜਾਬੀ ਗਾਇਕ ਲਈ ਇਨਸਾਫ਼ ਵੀ ਮੰਗਿਆ

NEXT STORY

Stories You May Like

  • land records of 14 villages in punjab missing
    ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ ਪ੍ਰਾਜੈਕਟ
  • panchayat lands panchayat department
    ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਨਿਰਦੇਸ਼
  • villages of punjab electricity supply
    ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ
  • big news for 16 villages of punjab
    ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ ਲੈ ਕੇ ਲੱਗੀ ਆਹ ਰੋਕ, ਪੜ੍ਹੋ ਹਾਈਕੋਰਟ ਦਾ ਸਖ਼ਤ ਫ਼ੈਸਲਾ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ ਸਿਸਟਮ ਹੁਣ...
  • traffic police  private schools  bus challans
    ਟ੍ਰੈਫਿਕ ਪੁਲਸ ਨੇ ਪ੍ਰਾਈਵੇਟ ਸਕੂਲਾਂ ਦੀਆਂ 14 ਬੱਸਾਂ ਦੇ ਕੱਟੇ ਚਲਾਨ
  • heavy rain next 14 hours monsoon
    Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ
  • rupee strengthens by 14 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਹੋਇਆ ਮਜ਼ਬੂਤ ​​
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central government gift to punjab
      ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
    • punjab bjp to run samarasta sankalp abhiyan from tomorrow
      ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ...
    • accident case
      ਵੱਖ-ਵੱਖ ਹਾਦਸਿਆਂ 'ਚ ਔਰਤ ਦੀ ਮੌਤ, 3 ਬੱਚਿਆਂ ਸਮੇਤ ਚਾਰ ਜ਼ਖਮੀ
    • violent clash between aap and congress supporters in gurdaspur
      ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • rain water in bathinda
      ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
    • sanitation worker sewerage man
      ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +