Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    10:24:36 PM

  • pralhad joshi becomes the new education minister

    ਵੱਡੀ ਖਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

  • golden period sawan

    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਬਿਆਸ ਦਰਿਆ ਦੇ ਮੰਡ ਇਲਾਕੇ ਵਿਚੋਂ ਵੱਡੀ ਮਾਤਰਾ 'ਚ ਲਾਹਣ, ਨਜਾਇਜ਼ ਸ਼ਰਾਬ ਅਤੇ ਚਾਲੂ ਭੱਠੀਆਂ ਬਰਾਮਦ

PUNJAB News Punjabi(ਪੰਜਾਬ)

ਬਿਆਸ ਦਰਿਆ ਦੇ ਮੰਡ ਇਲਾਕੇ ਵਿਚੋਂ ਵੱਡੀ ਮਾਤਰਾ 'ਚ ਲਾਹਣ, ਨਜਾਇਜ਼ ਸ਼ਰਾਬ ਅਤੇ ਚਾਲੂ ਭੱਠੀਆਂ ਬਰਾਮਦ

  • Edited By Harinder Kaur,
  • Updated: 23 May, 2020 01:11 PM
Hoshiarpur
large quantities of liquor illicit liquor and operating kilns recovered
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ/ਦਸੂਹਾ(ਵਰਿੰਦਰ ਪੰਡਿਤ, ਆਰ .ਸੀ. ਝਾਵਰ ) - ਆਬਕਾਰੀ ਅਤੇ ਕਰ ਕਮਿਸ਼ਨਰ ਪੰਜਾਬ ਵਿਵੇਕ ਪ੍ਰਤਾਪ ਸਿੰਘ ਵੱਲੋਂ ਜਾਰੀ ਹਦਾਇਤਾਂ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਅਤੇ ਜ਼ਿਲ੍ਹਾ ਪੁਲਸ ਮੁਖੀ ਗੌਰਵ ਗਰਗ ਵੱਲੋਂ ਜ਼ਿਲ੍ਹੇ ਵਿਚ ਨਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਸ਼ੁਰੂ ਕੀਤੇ ਗਈ ਵਿਸ਼ੇਸ਼ ਕਾਰਵਾਈ ਤਹਿਤ ਪੁਲਸ ਅਤੇ ਐਕਸਾਈਜ਼ ਮਹਿਕਮੇ ਦੀਆਂ ਸਾਂਝੀਆਂ ਟੀਮਾਂ ਵਲੋਂ ਅੱਜ ਸਵੇਰੇ ਬਿਆਸ ਦਰਿਆ ਦੇ ਕੰਢੇ, ਸਰਕੰਡਿਆਂ 'ਤੇ ਤਲਾਸ਼ੀ ਲੈਣ ਦੌਰਾਨ ਵੱਡੀ ਮਾਤਰਾ 'ਚ ਨਜਾਇਜ਼ ਤਰੀਕੇ ਨਾਲ ਬਣਾਈ ਗਈ ਸ਼ਰਾਬ ਅਤੇ ਚਾਲੂ ਭੱਠੀਆਂ ਨੂੰ ਨਸ਼ਟ ਕੀਤਾ ਗਿਆ । ਜ਼ਿਲ੍ਹਾ ਪੁਲਸ ਮੁਖੀ ਅਤੇ ਏ.ਟੀ.ਸੀ. ਅਵਤਾਰ ਸਿੰਘ ਕੰਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਡੀ.ਐੱਸ.ਪੀ. ਟਾਂਡਾ ਗੁਰਪ੍ਰੀਤ ਸਿੰਘ ਗਿੱਲ, ਡੀ.ਐੱਸ.ਪੀ. ਦਸੂਹਾ ਅਨਿਲ ਭਨੋਟ, ਡੀ.ਐੱਸ.ਪੀ. ਮੁਕੇਰੀਆਂ ਰਜਿੰਦਰ  ਸਿੰਘ, ਈ.ਟੀ.ਓ . ਹਨੁਮੰਤ ਸਿੰਘ ਦੀ ਅਗਵਾਈ ਵਿਚ ਲਗਭਗ 50 ਪੁਲਸ ਕਾਮਿਆਂ, ਐਕਸਾਈਜ ਮਹਿਕਮਾ ਦੀ ਟੀਮਾਂ ਅਤੇ ਠੇਕੇਦਾਰ ਕੇ.ਡੀ.ਖੋਸਲਾ ਦੀ ਟੀਮ ਦੇ ਸਹਿਯੋਗ ਨਾਲ ਟਾਂਡਾ, ਦਸੂਹਾ ਅਤੇ ਮੁਕੇਰੀਆਂ ਇਲਾਕੇ ਦੇ ਲਗਭਗ 20 ਕਿਲੋਮੀਟਰ ਖੇਤਰ ਨੂੰ ਘੇਰ ਕੇ ਬਿਆਸ ਦਰਿਆ ਦੇ ਕੰਢਿਆਂ 'ਤੇ ਇਹ ਤਲਾਸ਼ੀ ਲਈ |

PunjabKesari

ਇਸ ਦੌਰਾਨ ਸਵੇਰੇ 6 ਵਜੇ ਸ਼ੁਰੂ ਕੀਤੇ ਇਸ ਅਪ੍ਰੇਸ਼ਨ ਵਿਚ  ਗੁਰਦਾਸਪੁਰ ਜ਼ਿਲ੍ਹੇ ਦੀ ਪੁਲਸ ਟੀਮ ਨੇ ਵੀ ਭਾਗ ਲਿਆ | ਇਸ ਦੌਰਾਨ ਟੀਮਾਂ ਨੇ ਬੇੜੀਆਂ ਦੀ ਮਦਦ ਨਾਲ ਜਦੋਂ ਇਲਾਕੇ ਵਿਚ ਅਪ੍ਰੇਸ਼ਨ ਸ਼ੁਰੂ ਕੀਤਾ ਤਾਂ ਇਸ ਨਾਜਾਇਜ ਧੰਦੇ ਵਿਚ ਲੱਗੇ ਤਸਕਰ ਛੋਟੀਆਂ ਬੇੜੀਆਂ ਦੀ ਮਦਦ ਨਾਲ ਬਿਆਸ ਦਰਿਆਂ ਪਾਰ ਕਰਕੇ ਗੁਰਦਾਸਪੁਰ ਵੱਲ ਫਰਾਰ ਹੋਣ ਵਿਚ ਸਫਲ ਹੋ ਗਏ | ਟੀਮਾਂ ਨੇ ਇਸ ਦੌਰਾਨ ਦੋ ਬੇੜੀਆਂ ਬਰਾਮਦ ਕਰਨ ਦੇ ਨਾਲ- ਨਾਲ ਨਜਾਇਜ ਸ਼ਰਾਬ ਬਣਾਉਣ ਲਈ ਕੰਮ ਕਰ ਰਹੀਆਂ 12 ਚਾਲੂ ਭੱਠੀਆਂ, ਟੋਇਆ, ਤਰਪਾਲਾਂ ਵਿਚ ਦੱਬ ਕੇ ਰੱਖੀ 25 ਹਜ਼ਾਰ ਕਿੱਲੋ ਲਾਹਣ, 50 ਲੀਟਰ ਨਾਜਾਇਜ ਸ਼ਰਾਬ, ਡਰੰਮ, ਪਾਈਪਾਂ, ਪੀਪੇ ਆਦਿ ਬਰਾਮਦ ਕੀਤੇ। ਇਸ ਦੇ ਨਾਲ ਹੀ ਲਾਹਣ ਨੂੰ ਵੀ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ | ਉਕਤ ਅਧਿਕਾਰੀਆਂ ਨੇ ਮੌਕੇ 'ਤੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੰਡ ਇਲਾਕੇ ਵਿਚ ਗੁਰਦਾਸਪੁਰ ਦੇ ਮੌਜਪੁਰ ਪਿੰਡ ਅਤੇ ਹੋਰ  ਇਲਾਕੇ ਨਾਲ ਸੰਬੰਧਿਤ ਤਸਕਰ ਆ ਕੇ ਨਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਦਾ ਧੰਦਾ ਕਰਦੇ ਹਨ ਅਤੇ ਇਸ ਧੰਦੇ ਨੂੰ ਨੱਥ ਪਾਉਣ ਲਈ ਇਹ ਅਪ੍ਰੇਸ਼ਨ ਲਗਾਤਾਰ ਜਾਰੀ ਰਹੇਗਾ | ਇਸ ਅਪ੍ਰੇਸ਼ਨ ਵਿਚ ਥਾਣਾ ਮੁਖੀ ਟਾਂਡਾ ਹਰਗੁਰਦੇਵ ਸਿੰਘ, ਥਾਣਾ ਮੁਖੀ ਦਸੂਹਾ ਗੁਰਦੇਵ ਸਿੰਘ, ਥਾਣਾ ਮੁਖੀ ਮੁਕੇਰੀਆਂ ਬਲਵਿੰਦਰ ਸਿੰਘ, ਆਬਕਾਰੀ ਵਿਭਾਗ ਦੇ ਇੰਸਪੈਕਟਰ ਦਵਿੰਦਰ ਸਿੰਘ, ਮਹਿੰਦਰ ਸਿੰਘ ਅਤੇ ਨਰੇਸ਼ ਸਹੋਤਾ ਸ਼ਾਮਲ ਸਨ | 

 

  • Beas River
  • Lahan
  • illicit liquor
  • operating kilns
  • exports
  • ਬਿਆਸ ਦਰਿਆ
  • ਲਾਹਣ
  • ਨਜਾਇਜ਼ ਸ਼ਰਾਬ
  • ਚਾਲੂ ਭੱਠੀਆਂ
  • ਬਰਾਮਦ

1947 ਹਿਜਰਤਨਾਮਾ-13 : ਸ. ਮਾਨ ਸਿੰਘ ਅੰਮ੍ਰਿਤਸਰ

NEXT STORY

Stories You May Like

  • excise department  lopoke police  illicit liquor
    ਦਸਮੇਸ਼ ਨਗਰ ਹਵੇਲੀਆਂ ਤੋਂ ਵੱਡੀ ਮਾਤਰਾ 'ਚ ਲਾਵਾਰਸ ਲਾਹਣ ਬਰਾਮਦ
  • water level of river beas rises to 51 thousand cusecs
    ਦਰਿਆ ਬਿਆਸ ਦਾ ਪਾਣੀ ਵੱਧ ਕੇ 51 ਹਜ਼ਾਰ ਕਿਊਸਕ ਪੁੱਜਾ
  • fear of floods increased in villages along beas river due to continuous rains
    ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ 'ਚ ਹੜਾਂ ਦਾ ਡਰ ਵਧਿਆ
  • body of one of two brothers who drowned in river beas found
    ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ ਦੀ ਮਿਲੀ ਲਾਸ਼, ਦੂਜੇ ਦੀ ਭਾਲ ਜਾਰੀ
  • excise department takes major action
    ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ : ਵੱਡੀ ਮਾਤਰਾ 'ਚ ਈਥੇਨੌਲ ਸਮੇਤ ਬੋਲੈਰੋ ਗੱਡੀ ਜ਼ਬਤ
  • body of one of two people swept away in ghaggar river recovered
    ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ
  • indians in italy
    ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ ਮਾਤਮ
  • friends who went fishing in the ghaggar river got drowned
    ਘੱਗਰ ਦਰਿਆ 'ਚ ਮੱਛੀਆਂ ਫੜ੍ਹਨ ਗਏ 2 ਦੋਸਤਾਂ 'ਤੇ ਵਰ੍ਹਿਆ ਕਹਿਰ, ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • police who went to arrest drug smugglers were shot at indiscriminately
      ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ...
    • parents and children staged a protest by locking the school
      ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ...
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • body found in canal identified
      ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +