Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    11:29:55 AM

  • new zealand tightens immigration rules

    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ;...

  • canada punjabi incident

    ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ...

  • large scale transfers in punjab

    ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਇਆ...

  • new orders issued to schools ahead of summer vacations

    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ਨੂੰ ਨਵੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੱਚ ਸਾਬਿਤ ਹੋਇਆ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਵੱਲੋਂ ਗਾਇਆ ਇਹ ਗੀਤ, ਜ਼ਿੰਦਗੀ ’ਤੇ ਇਕ ਝਾਤ

PUNJAB News Punjabi(ਪੰਜਾਬ)

ਸੱਚ ਸਾਬਿਤ ਹੋਇਆ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਵੱਲੋਂ ਗਾਇਆ ਇਹ ਗੀਤ, ਜ਼ਿੰਦਗੀ ’ਤੇ ਇਕ ਝਾਤ

  • Updated: 30 May, 2022 02:40 AM
Jalandhar
last ride proved to be true in the life of sidhu musewala
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਕੁਝ ਦਿਨ ਪਹਿਲਾਂ ਆਏ ‘ਲਾਸਟ ਰਾਈਡ’ ਨਾਂ ਦੇ ਗੀਤ ਦੇ ਬੋਲ ‘ਚੋਬਰ ਦੇ ਚਿਹਰੇ ’ਤੇ ਨੂਰ ਦੱਸਦਾ ਇਹਦਾ ਉੱਠੇਗਾ ਜਵਾਨੀ ’ਚ ਜਨਾਜ਼ਾ...’ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਅਸਲ ਜ਼ਿੰਦਗੀ ’ਚ ਸੱਚ ਸਾਬਿਤ ਹੋ ਗਏ ਹਨ। ਸਿੱਧੂ ਮੂਸੇਵਾਲਾ ਦਾ ਅੱਜ ਮਾਨਸਾ ਦੇ ਜਵਾਹਰ ਕੇ ਪਿੰਡ ’ਚ ਅੰਨ੍ਹੇਵਾਹ ਗੋਲੀਆਂ ਮਾਰ ਕੇ ਦਰਦਨਾਕ ਕਤਲ ਕਰ ਦਿੱਤਾ ਗਿਆ। ਪੰਜਾਬ ਸਰਕਾਰ ਨੇ ਬੀਤੇ ਦਿਨੀਂ 424 ਲੋਕਾਂ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਸੀ, ਗਾਇਕ ਸਿੱਧੂ ਮੂਸੇਵਾਲਾ ਵੀ ੳੁਨ੍ਹਾਂ ’ਚੋਂ ਇਕ ਸਨ।

 ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਨਾਲ ਬਾਲੀਵੁੱਡ ਵੀ ਸਦਮੇ ’ਚ, ਇਨ੍ਹਾਂ ਕਲਾਕਾਰਾਂ ਨੇ ਪ੍ਰਗਟਾਇਆ ਦੁੱਖ

PunjabKesari

ਇਹ ਵੀ ਪੜ੍ਹੋ : ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਦੇ ਕਤਲ ਦੀ ਤੇਜ਼ੀ ਨਾਲ ਜਾਂਚ ਲਈ ਤਿੰਨ ਮੈਂਬਰੀ ਸਿੱਟ ਦਾ ਗਠਨ

ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ’ਤੇ ਇਕ ਝਾਤ
ਮਾਨਸਾ ਦੇ ਪਿੰਡ ਮੂਸਾ ’ਚ ਸ਼ੁਭਦੀਪ ਸਿੰਘ ਸਿੱਧੂ ਦਾ ਜਨਮ ਹੋਇਆ। ਉਨ੍ਹਾਂ ਨੇ ਸਰਦਾਰ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਤੋਂ ਬਾਰ੍ਹਵੀਂ ਤੱਕ ਦੀ ਪੜ੍ਹਾਈ ਨਾਨ-ਮੈਡੀਕਲ ਨਾਲ ਕੀਤੀ। ਇਸ ਮਗਰੋਂ ਮੂਸੇਵਾਲਾ ਨੇ ਗ੍ਰੈਜੂਏਸ਼ਨ ਕੀਤੀ ਅਤੇ ਬਾਅਦ ’ਚ ਇਕ ਸਾਲ ਦਾ ਡਿਪਲੋਮਾ ਕੈਨੇਡਾ ’ਚੋਂ ਕੀਤਾ ਤੇ ਨਾਲ ਦੀ ਨਾਲ ਗਾਇਕੀ ’ਚ ਅਜ਼ਮਾਉਣੇ ਸ਼ੁਰੂ ਕਰ ਦਿੱਤੇ। ਦੇਖਦਿਆਂ ਹੀ ਦੇਖਦਿਆਂ ਸਿੱਧੂ ਨੇ ਪੰਜਾਬੀ ਸੰਗੀਤ ਜਗਤ ’ਚ ਆਪਣਾ ਵਧੀਆ ਰੁਤਬਾ ਬਣਾ ਲਿਆ। ਇਕ ਸਮਾਂ ਅਜਿਹਾ ਸੀ ਜਦੋਂ ਵਿਦਿਆਰਥੀ ਹੁੰਦਿਆਂ ਪੰਜਾਬ ਦੇ ਇਕ ਕਾਲਜ ਕੈਂਪਸ ’ਚ ਇਕ ਚੈਨਲ ਦੇ ਹੋਸਟ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਸੀ ਕਿ ਉਸੇ ਦਰਮਿਆਨ ਸ਼ੁਭਦੀਪ ਸਿੰਘ ਸਿੱਧੂ ਭੀੜ ’ਚੋਂ ਨਿਕਲ ਕੇ ਆਇਆ ਤੇ ਇਕ ਗਾਣਾ ਗਾਇਆ, ਜਿਸ ’ਤੇ ਵਿਦਿਆਰਥੀਆਂ ਨੇ ਤਾੜੀਆਂ ਵਜਾਈਆਂ ਸਨ। ਉਦੋਂ ਸਿੱਧੂ ਦੀ ਜ਼ਿੰਦਗੀ ’ਚ ਇਕ ਦੌਰ ਅਜਿਹਾ ਸੀ, ਜਦੋਂ ਉਸ ਨੂੰ ਆਪਣੇ ਬਾਰੇ ਦੱਸਣਾ ਪੈਂਦਾ ਸੀ ਅਤੇ ਇਕ ਅੱਜਕੱਲ੍ਹ ਦਾ ਦੌਰ ਸੀ, ਜਦੋਂ ਪੰਜਾਬੀ ਗਾਇਕੀ ’ਚ ਸਿੱਧੂ ਮੂਸੇਵਾਲਾ ਦਾ ਨਾਂ ਬੋਲਦਾ ਸੀ। ਤਕਰੀਬਨ ਚਾਰ ਸਾਲ ਪਹਿਲਾਂ ਪੰਜਾਬੀ ਸੰਗੀਤ ਜਗਤ ’ਚ ਆਏ ਸ਼ੁਭਦੀਪ ਸਿੰਘ ਸਿੱਧੂ ਬੜੀ ਤੇਜ਼ੀ ਨਾਲ ਪੁਲਾਂਘਾਂ ਪੁੱਟਦਿਆਂ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਹੋ ਗਏ। ਉਨ੍ਹਾਂ ਦੇ ਗਾਏ ਕਈ ਗੀਤ ਨੌਜਵਾਨਾਂ ਦੀ ਜ਼ੁਬਾਨ ’ਤੇ ਚੜ੍ਹ ਗਏ ਤੇ ਲੋਕ ਉਨ੍ਹਾਂ ਦੇ ਗੀਤਾਂ ਦੀ ਬੜੀ ਬੇਸਬਰੀ ਨਾਲ ਉਡੀਕ ਕਰਦੇ ਸਨ।

PunjabKesari

ਗਾਣੇ ਤੇ ਵਿਵਾਦ ਨਾਲ-ਨਾਲ ਚੱਲਦੇ ਰਹੇ
ਇਸ ਦੌਰਾਨ ਸਿੱਧੂ ਮੂਸੇਵਾਲਾ ’ਤੇ ਗਾਣਿਆਂ ਰਾਹੀਂ ਗੰਨ ਕਲਚਰ ਨੂੰ ਹੱਲਾਸ਼ੇਰੀ ਦੇਣ ਦੇ ਇਲਜ਼ਾਮ ਲਾ ਕੇ ਆਲੋਚਨਾ ਵੀ ਕੀਤੀ ਜਾਦੀ ਰਹੀ ਅਤੇ ਕੇਸ ਵੀ ਦਰਜ ਹੋਏ। ਉਨ੍ਹਾਂ ਪੰਜਾਬੀ ਸੰਗੀਤ ਜਗਤ ਨੂੰ 'ਸਾਡਾ ਚੱਲਦਾ ਹੈ ਧੱਕਾ ਅਸੀਂ ਤਾਂ ਕਰਦੇ...' ‘ਗੱਭਰੂ ’ਤੇ ਕੇਸ ਜਿਹੜਾ ਸੰਜੇ ਦੱਤ ’ਤੇ...' ‘ਡਾਲਰਾਂ ਵਾਗੂਂ ਨੀਂ ਨਾਮ ਸਾਡਾ ਚੱਲਦਾ, ਅਸੀਂ ਪੁੱਤ ਡਾਕੂਆਂ ਦੇ...' ‘295’ ਤੇ ਥੋੜ੍ਹੇ ਦਿਨ ਪਹਿਲਾਂ ਆਇਆ ‘ਲਾਸਟ ਰਾਈਡ’ ਗੀਤ ਆਦਿ ਕਈ ਹਿੱਟ ਗਾਣੇ ਦਿੱਤੇ। ਸਿੱਧੂ ’ਤੇ ਏ. ਕੇ. 47 ਚਲਾਉਣ ਨੂੰ ਲੈ ਕੇ ਕੇਸ ਵੀ ਦਰਜ ਹੋਇਆ ਸੀ। 

PunjabKesari

ਸਿਆਸਤ ’ਚ ਰੱਖੇ ਕਦਮ
ਪੰਜਾਬੀ ਸੰਗੀਤ ਜਗਤ ’ਚ ਧਾਕ ਜਮਾਉਣ ਵਾਲੇ ਸਿੱਧੂ ਮੁੂਸੇਵਾਲਾ ਕਾਂਗਰਸ ’ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 2022 ’ਚ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਆਮ ਆਦਮੀ ਪਾਰਟੀ ਦੇ ਡਾ. ਵਿਜੇ ਸਿੰਗਲਾ ਖ਼ਿਲਾਫ਼ ਚੋਣ ਲੜੀ ਪਰ ਹਾਰ ਗਏ। ਇਸ ਹਾਰ ਤੋਂ ਬਾਅਦ ਆਏ ਆਪਣੇ ਗਾਣੇ ਕਾਰਨ ਵੀ ਸਿੱਧੂ ਮੂਸੇਵਾਲਾ ਕਾਫ਼ੀ ਚਰਚਾ ’ਚ ਰਹੇ ਸਨ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਵੱਡੀ ਖਬਰ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ। ਗੋਲ਼ੀਆਂ ਲੱਗਣ ਕਾਰਣ ਸਿੱਧੂ ਮੂਸੇਵਾਲ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਤੁਰੰਤ ਮਾਨਸਾ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੌਂਦ ਫਾਇਰ ਕੀਤੇ ਸਨ, ਜਿਸ ’ਚ ਸਿੱਧੂ ਦੇ ਲੱਗਭਗ 20 ਗੋਲ਼ੀਆਂ ਲੱਗੀਆਂ।

  • Sidhu Musewala
  • Last Ride
  • Murder
  • Death
  • ਸਿੱਧੂ ਮੂਸੇਵਾਲਾ
  • ਲਾਸਟ ਰਾਈਡ
  • ਕਤਲ
  • ਮੌਤ

ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੱਖ-ਵੱਖ- ਸਿਆਸੀ ਆਗੂਆਂ ਦੇ ਬਿਆਨ ਆਏ ਸਾਹਮਣੇ

NEXT STORY

Stories You May Like

  • woman dies  death in accident
    ਕਹਿਰ, ਮੌਤ ਆਪਣਾ ਸਮਾਂ ਤੇ ਸਥਾਨ ਨਹੀਂ ਬਦਲਦੀ, ਸੱਚ ਹੋਇਆ ਕਥਨ
  • teaser of sidhu moosewala  s new song
    ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼ ਹੋਵੇਗਾ ਨਵੇਂ ਗੀਤ ਦਾ ਟੀਜ਼ਰ
  • property dealer  death  police  residential building
    11ਵੀਂ ਮੰਜ਼ਲ ਤੋਂ ਡਿੱਗ ਕੇ ਪ੍ਰਾਪਰਟੀ ਡੀਲਰ ਦੀ ਮੌਤ, ਸਾਲ ਪਹਿਲਾਂ ਹੋਇਆ ਸੀ ਵਿਆਹ
  • diljit dosanjh faces protests in canada
    ਦਿਲਜੀਤ ਦੋਸਾਂਝ ਦਾ ਕੈਨੇਡਾ 'ਚ ਹੋਇਆ ਵਿਰੋਧ, ਸ਼ੋਅ ਤੋਂ ਪਹਿਲਾਂ ਵੱਖਵਾਦੀ ਸੰਗਠਨਾਂ ਵੱਲੋਂ ਪ੍ਰਦਰਸ਼ਨ
  • ipl 2026  delhi faces punjab today  a look at the highlights
    IPL 2026: ਦਿੱਲੀ ਦਾ ਸਾਹਮਣਾ ਅੱਜ ਪੰਜਾਬ ਨਾਲ, ਖਾਸ ਗੱਲਾਂ 'ਤੇ ਇਕ ਝਾਤ
  • ipl 2026  chennai face mumbai today
    IPL 2026 : ਚੇਨਈ ਦਾ ਸਾਹਮਣਾ ਅੱਜ ਮੁੰਬਈ ਨਾਲ, ਖਾਸ ਗੱਲਾਂ 'ਤੇ ਇਕ ਝਾਤ
  • ipl 2026  punjab faces gujarat today
    IPL 2026 : ਪੰਜਾਬ ਦਾ ਸਾਹਮਣਾ ਅੱਜ ਗੁਜਰਾਤ ਨਾਲ, ਖਾਸ ਗੱਲਾਂ 'ਤੇ ਇਕ ਝਾਤ
  • temple  elephant violence  person   police
    ਮੰਦਰ 'ਚ ਲਿਆਂਦਾ ਹਾਥੀ ਹੋਇਆ ਹਿੰਸਕ : 2 ਘੰਟੇ ਤੱਕ ਮਚਾਈ ਦਹਿਸ਼ਤ, ਇਕ ਦੀ ਮੌਤ
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Trending
Ek Nazar
heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news about jalandhar and amritsar blasts
      ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • jalandhar amritsar explosion cctv
      ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਧਮਾਕਾ, ਕੰਬਿਆ ਆਰਮੀ ਕੈਂਪ, CCTV ਵੀਡੀਓ ਆਈ...
    • the beginning of   women power   in sangrur administration
      ਸੰਗਰੂਰ ਪ੍ਰਸ਼ਾਸਨ 'ਚ 'ਨਾਰੀ ਸ਼ਕਤੀ' ਦਾ ਆਗਾਜ਼ : ਡੀ.ਸੀ ਅਤੇ SSP ਵਜੋਂ...
    • jalandhar blasts cctv footage activa bsf chowk
      ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
    • shiromani akali dal takes to the streets against lack of basic amenities
      ਸ਼ਹਿਰ ਦੀਆਂ ਬੁਨਿਆਦੀਆਂ ਸਹੂਲਤਾਂ ਨਾ ਮਿਲਣ ਵਿਰੁੱਧ ਸੜਕਾਂ ’ਤੇ ਉਤਰਿਆ ਸ਼੍ਰੋਮਣੀ...
    • employees union opens protest against poor management
      ਆਰ. ਸੀ. ਐੱਫ. ਪ੍ਰਸ਼ਾਸਨ ਦੀ ਮਾੜੀ ਮੈਨੇਜਮੈਂਟ ਤੇ ਗ਼ਲਤ ਨੀਤੀਆਂ ਖ਼ਿਲਾਫ਼...
    • sajjan kumar applies for bail in high court
      ਸੁਪਰੀਮ ਕੋਰਟ ਮਗਰੋਂ ਸੱਜਣ ਕੁਮਾਰ ਨੇ ਹਾਈ ਕੋਰਟ 'ਚ ਜ਼ਮਾਨਤ ਲਈ ਲਗਾਈ ਅਰਜ਼ੀ,...
    • after jalandhar  blast outside army headquarters in amritsar
      ਵੱਡੀ ਖਬਰ: ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਫੌਜ ਦੇ ਹੈੱਡਕੁਆਰਟਰ ਦੇ ਬਾਹਰ ਧਮਾਕਾ
    • power cut in punjab
      ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +