ਅੰਮ੍ਰਿਤਸਰ- ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਮਸ਼ਹੂਰ ਇਨਫਲੂਐਂਸਰ ਅਤੇ ਮੇਕਅਪ ਆਰਟਿਸਟ ਮੈਡ ਸੰਧੂ ਦਾ ਪੋਸਟਮਾਰਟਮ ਤੋਂ ਬਾਅਦ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਦੋ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮੈਡ ਸੰਧੂ ਦਾ ਕਤਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
ਇਸ ਗਮਗੀਨ ਮਾਹੌਲ ਦੌਰਾਨ ਪਰਿਵਾਰ ਅਤੇ ਕਰੀਬੀਆਂ ਨੇ ਨੇ ਦੁਖੀ ਹਿਰਦੇ ਤੇ ਨਮ ਅੱਖਾਂ ਨਾਲ ਮੈਡ ਸੰਧੂ ਨੂੰ ਅੰਤਿਮ ਵਿਦਾਈ ਦਿੱਤੀ। ਦੱਸਣਯੋਗ ਹੈ ਕਿ ਮੈਡ ਸੰਧੂ ਨੂੰ ਅੰਮ੍ਰਿਤਸਰ 'ਚ ਦੋ ਵਿਅਕਤੀਆਂ ਵੱਲੋਂ ਗੋਲੀਆਂ ਮਾਰੀਆਂ ਗਈਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ। ਘਟਨਾ ਤੋਂ ਬਾਅਦ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ- ਤਜਿੰਦਰ ਸਿੰਘ ਕਤਲ ਮਾਮਲਾ: ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਵੱਡੀ ਖਬਰ : ਮੈਡ ਸੰਧੂ ਦੀ 'ਬਿਗ ਬੌਸ' 'ਚ ਹੋਣੀ ਸੀ ਐਂਟਰੀ, ਦੋਸਤ ਨੇ ਦੱਸੇ ਕਈ ਰਾਜ਼
NEXT STORY