Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    5:02:26 PM

  • kewal singh dhillon s statement drug free punjab yatra

    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ...

  • motorists traffic police punjab vehicles

    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ...

  • interview with raman kumar news anchor at jalandhar doordarshan

    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ...

  • imran khan  s sisters detained

    ਪਾਕਿਸਤਾਨ: ਇਮਰਾਨ ਖਾਨ ਦੀਆਂ ਭੈਣਾਂ ਉਜ਼ਮਾ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਦੇ 88 ਫੁੱਟ ਰੋਡ 'ਤੇ ਦੇਰ ਰਾਤ ਚੱਲੀਆਂ ਗੋਲੀਆਂ: 1 ਜ਼ਖਮੀ, ਕਾਰ ਸਵਾਰ 'ਤੇ 2 ਹਮਲਾਵਰਾਂ ਨੇ ਕੀਤੀ ਫਾਇਰਿੰਗ

PUNJAB News Punjabi(ਪੰਜਾਬ)

ਅੰਮ੍ਰਿਤਸਰ ਦੇ 88 ਫੁੱਟ ਰੋਡ 'ਤੇ ਦੇਰ ਰਾਤ ਚੱਲੀਆਂ ਗੋਲੀਆਂ: 1 ਜ਼ਖਮੀ, ਕਾਰ ਸਵਾਰ 'ਤੇ 2 ਹਮਲਾਵਰਾਂ ਨੇ ਕੀਤੀ ਫਾਇਰਿੰਗ

  • Edited By Sandeep Kumar,
  • Updated: 22 Jun, 2026 08:30 AM
Amritsar
late night gunfire on 88 feet road in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਅੰਮ੍ਰਿਤਸਰ ਦੇ 88 ਫੁੱਟ ਰੋਡ ਇਲਾਕੇ ਵਿੱਚ ਦੇਰ ਰਾਤ ਹੋਈ ਫਾਇਰਿੰਗ ਦੀ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਦੌਰਾਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ, ਜਦਕਿ ਹਮਲਾਵਰ ਵਾਰਦਾਤ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਘਟਨਾ ਦੇ ਚਸ਼ਮਦੀਦਾਂ ਮੁਤਾਬਕ, ਦੇਰ ਰਾਤ ਕੁਝ ਨੌਜਵਾਨ ਇਲਾਕੇ ਵਿੱਚ ਮੌਜੂਦ ਸਨ। ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗ ਪਏ। ਸਥਾਨਕ ਦੁਕਾਨਦਾਰਾਂ ਨੇ ਦੱਸਿਆ ਕਿ ਗੋਲੀਆਂ ਚੱਲਣ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ ਅਤੇ ਲੋਕ ਡਰ ਦੇ ਮਾਰੇ ਦੁਕਾਨਾਂ ਅਤੇ ਘਰਾਂ ਅੰਦਰ ਲੁੱਕ ਗਏ। ਉਨ੍ਹਾਂ ਕਿਹਾ ਕਿ ਕੁਝ ਹੀ ਮਿੰਟਾਂ ਵਿੱਚ ਹਮਲਾਵਰ ਫਰਾਰ ਹੋ ਗਏ, ਜਦਕਿ ਪੁਲਸ ਕੁਝ ਸਮੇਂ ਬਾਅਦ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਅਤੇ ਦੁਕਾਨਦਾਰ ਇਸ ਘਟਨਾ ਤੋਂ ਬਾਅਦ ਕਾਫੀ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਗੋਲੀ ਕਿਸੇ ਰਾਹਗੀਰ ਨੂੰ ਲੱਗ ਜਾਂਦੀ ਤਾਂ ਵੱਡਾ ਹਾਦਸਾ ਹੋ ਸਕਦਾ ਸੀ। ਲੋਕਾਂ ਨੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਬਣੀ ਅੱਗ ਦਾ ਗੋਲਾ, ਹਾਈਵੇ 'ਤੇ ਪਈਆਂ ਚੀਕਾਂ, ਦੇਖੋ ਮੌਕੇ ਦੀ ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਅੰਮ੍ਰਿਤਸਰ ਦੇ ਐੱਸਐੱਚਓ ਇੰਸਪੈਕਟਰ ਕਿਰਨਦੀਪ ਸਿੰਘ ਨੇ ਦੱਸਿਆ ਕਿ 88 ਫੁੱਟ ਰੋਡ 'ਤੇ ਹੋਈ ਫਾਇਰਿੰਗ ਦੀ ਘਟਨਾ ਵਿੱਚ ਸਿਮਰਨਜੀਤ ਸਿੰਘ ਉਰਫ਼ ਬਿੱਲਾ ਨਾਮਕ ਵਿਅਕਤੀ ਜ਼ਖ਼ਮੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਿਮਰਨਜੀਤ ਸਿੰਘ ਆਪਣੀ ਸਵਿਫਟ ਕਾਰ ਵਿੱਚ ਜਾ ਰਿਹਾ ਹੈ ਅਤੇ ਉਸ ਦੇ ਪਿੱਛੇ ਦੋ ਨੌਜਵਾਨ ਉਸ 'ਤੇ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ। ਐੱਸਐੱਚਓ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਥਾਣਾ ਸਦਰ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਲਈ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਪੁਲਸ ਦਾ ਦਾਅਵਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amritsar
  • 88 feet road
  • Firing
  • Car occupant injured
  • Attacker flees
  • ਅੰਮ੍ਰਿਤਸਰ
  • 88 ਫੁੱਟ ਰੋਡ
  • ਗੋਲੀਬਾਰੀ
  • ਕਾਰ ਸਵਾਰ ਜ਼ਖਮੀ
  • ਹਮਲਾਵਰ ਫ਼ਰਾਰ

ਗੁਰੂਆਂ ਦਾ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਨੂੰ ਸਜ਼ਾ ਦੇਣ ਦਾ ਵਕਤ ਆ ਗਿਆ : ਨਿਤਿਨ ਨਬੀਨ

NEXT STORY

Stories You May Like

  • shots fired over a dispute regarding a pathway
    ਅੰਮ੍ਰਿਤਸਰ: ਰਸਤੇ ਦੇ ਵਿਵਾਦ 'ਤੇ ਚੱਲੀਆਂ ਗੋਲੀਆਂ, ਦੋਵਾਂ ਧਿਰਾਂ ਦੇ ਲੋਕ ਜ਼ਖ਼ਮੀ
  • shots fired at a house in phagwara
    ਫਗਵਾੜਾ 'ਚ ਅੱਧੀ ਰਾਤ ਫਾਇਰਿੰਗ! ਘਰ 'ਤੇ ਚੱਲੀਆਂ ਗੋਲ਼ੀਆਂ
  • gym trainer  firing  delhi police  hospital  motorcycle
    ਜਿਮ ਟਰੇਨਰ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਕੀਤੀ 15 ਰਾਊਂਡ ਫਾਇਰਿੰਗ
  • ammy virk canada punjabi singer
    ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
  • horrific road accident on kalanaur road
    ਕਲਾਨੌਰ ਰੋਡ 'ਤੇ ਭਿਆਨਕ ਸੜਕ ਹਾਦਸਾ; ਕਾਰ ਚਾਲਕ ਸਕੂਟਰੀ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਕੇ ਫ਼ਰਾਰ
  • bullets fired at electronics showroom
    ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ ਦਹਿਸ਼ਤ ਦਾ ਮਾਹੌਲ
  • accident case
    ਕਾਰ ਨੇ ਓਵਰਟੇਕ ਕਰਦੇ ਸਮੇਂ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਤਾ ਤੇ ਧੀ ਜ਼ਖਮੀ
  • tragic accident on behrampur road
    ਬਹਿਰਾਮਪੁਰ ਰੋਡ ’ਤੇ ਦਰਦਨਾਕ ਹਾਦਸਾ, ਟਿੱਪਰ ਦੀ ਲਪੇਟ ’ਚ ਆਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
Trending
Ek Nazar
veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • teacher death case
      ਬਠਿੰਡਾ 'ਚ ਅਧਿਆਪਕ ਦੀ ਮੌਤ ਬਾਰੇ ਨਿਆਇਕ ਜਾਂਚ ਦਾ ਵੱਡਾ ਖ਼ੁਲਾਸਾ
    • miri piri khalsa march tanda
      ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ...
    • investigation case
      ਸੰਤ ਕਬੀਰ ਨਗਰ ’ਚ ਘਰ ’ਚੋਂ ਲੱਖਾਂ ਦਾ ਸੋਨਾ ਗਾਇਬ, ਜਾਂਚ ’ਚ ਜੁੱਟੀ ਪੁਲਸ
    • breakthrough in case of 4 year old keshav kidnapping in jalandhar
      ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
    • shivraj singh chauhan
      PM ਮੋਦੀ ਤੇ ਅਮਿਤ ਸ਼ਾਹ ਨੇ ਲਿਆ ਹੈ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ: ਸ਼ਿਵਰਾਜ...
    • cyber fraudster cash fire home
      ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ ਦਾ ਕੈਸ਼, ਅੱਗ ਲੱਗਣ ਨਾਲ ਸੜ...
    • arrested case
      4 ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਕਾਬੂ, ਮਾਮਲਾ ਦਰਜ
    • punjab shocking incident
      ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ...
    • extortion case
      ਵਟਸਐਪ ਕਾਲ ਕਰਕੇ ਮੰਗੀ 2 ਕਰੋੜ ਦੀ ਫ਼ਿਰੌਤੀ, ਅਣਪਛਾਤੇ ਖ਼ਿਲਾਫ਼ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +