ਚੰਡੀਗੜ੍ਹ- ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਮੌਸਮ ਕਾਫ਼ੀ ਸੁਹਾਵਨਾ ਹੋ ਗਿਆ ਹੈ ਯਾਨੀ ਕਿ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆ 'ਚ ਹਵਾਵਾਂ ਚੱਲਣ ਅਤੇ ਬਿਜਲੀ ਗਰਜਨ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਅੱਜ ਸੰਗਰੂਰ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪਠਾਨਕੋਟ ਸ਼ਹਿਰ 'ਚ ਹੋਏ 3 ਵੱਡੇ ਧਮਾਕੇ! ਲਗਾਤਾਰ ਵੱਜ ਰਹੇ ਖ਼ਤਰੇ ਦੇ ਘੁੱਗੂ
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅਗਲੇ 5 ਦਿਨਾਂ ਤੱਕ ਕਈ ਜ਼ਿਲ੍ਹਿਆਂ ਵਿੱਚ ਤੇਜ਼ ਤੂਫ਼ਾਨ ਦੇ ਨਾਲ-ਨਾਲ ਮੀਂਹ ਅਤੇ ਗੜੇਮਾਰੀ ਹੋਵੇਗੀ। ਸੂਬੇ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਅੰਮ੍ਰਿਤਸਰ ਤੋਂ ਚੱਲਣ ਵਾਲੀਆਂ ਟਰੇਨਾਂ ਰੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਹਾਦਸੇ ’ਚ ਕੈਂਟਰ ਚਾਲਕ ਦੀ ਮੌਤ
NEXT STORY