Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    7:44:30 PM

  • power supply closed in many areas of punjab tomorrow long powercut

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ...

  • pre wedding shoot punjab police bikram majithia

    'ਆਪ' ਆਗੂ ਦੇ ਪ੍ਰੀ-ਵੈਡਿੰਗ ਸ਼ੂਟ 'ਚ ਲੱਗੇ ਪੁਲਸ...

  • sukhpal khaira accuses bdpo kulwinder randhawa of corruption

    ਖਹਿਰਾ ਨੇ BDPO ਕੁਲਵਿੰਦਰ ਰੰਧਾਵਾ 'ਤੇ ਲਗਾਏ...

  • avtar singh in usa

    ਅਮਰੀਕਾ 'ਚ ਗੁਰੂਘਰ ਤੋਂ ਅਗਵਾ ਕਰ ਗਲਤੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਕਿਸਾਨਾਂ ਨੇ ਫੂਕਿਆ ਮੁੱਖ ਮੰਤਰੀ ਖੱਟਰ ਦਾ ਪੁਤਲਾ, ਹਰਿਆਣਾ ’ਚ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਦਾ ਕੀਤਾ ਵਿਰੋਧ

PUNJAB News Punjabi(ਪੰਜਾਬ)

ਕਿਸਾਨਾਂ ਨੇ ਫੂਕਿਆ ਮੁੱਖ ਮੰਤਰੀ ਖੱਟਰ ਦਾ ਪੁਤਲਾ, ਹਰਿਆਣਾ ’ਚ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਦਾ ਕੀਤਾ ਵਿਰੋਧ

  • Edited By Anuradha,
  • Updated: 18 May, 2021 12:03 PM
Hoshiarpur
lathicharge on farmers in haryana
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਹਰਿਆਣਾ ’ਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦਾ ਵਿਰੋਧ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਕਾਰਕੁੰਨਾਂ ਵੱਲੋਂ ਬਿਆਸ ਦਰਿਆ ਪੁਲ ਨਜ਼ਦੀਕ ਰੋਸ ਵਿਖਾਵਾ ਕੀਤਾ | ਇਸ ਮੌਕੇ ਮੰਡ ਇਲਾਕੇ ਦੇ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ ਕਿਸਾਨਾਂ ਅਤੇ ਕਿਰਤੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕਿਆ। ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ ਅਤੇ ਸਕੱਤਰ ਕਸ਼ਮੀਰ ਸਿੰਘ ਫੱਤਾਕੁੱਲਾ ਦੀ ਅਗਵਾਈ ਵਿੱਚ ਹੋਏ ਇਸ ਰੋਸ ਵਿਖਾਵੇ ਦੌਰਾਨ ਰੜਾ ਮੰਡ, ਟਾਹਲੀ, ਫੱਤਾਕੁੱਲਾ, ਗੰਦੁਵਾਲ ਆਦਿ ਪਿੰਡਾਂ ਨਾਲ ਸੰਬੰਧਿਤ ਕਿਸਾਨਾਂ ਨੇ ਖੱਟਰ ਦਾ ਪੁਤਲਾ ਫੂਕਦੇ ਹੋਏ ਭਾਜਪਾ ਸਰਕਾਰ ਦੇ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ।

PunjabKesari

ਇਸ ਦੌਰਾਨ ਉਕਤ ਆਗੂਆਂ ਨੇ ਆਖਿਆ ਕਿ ਖ਼ੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਨਦਾਤਿਆ ਦੇ ਸੰਘਰਸ਼ ਨੂੰ ਜ਼ਬਰ ਨਾਲ ਦਬਾਉਣ ਦੇ ਮੋਦੀ ਅਤੇ ਭਾਜਪਾ ਸਰਕਾਰਾਂ ਦੇ ਨਾਪਾਕ ਮਨਸੂਬੇ ਕਦੇ ਕਾਮਯਾਬ ਨਹੀਂ ਹੋਣਗੇ | ਕਿਸਾਨ ਇੱਕਜੁੱਟ ਹੋਕੇ ਜਬਰ ਦਾ ਵਿਰੋਧ ਕਰਨਗੇ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਘਰਾਂ ਨੂੰ ਆਉਣਗੇ | ਇਸ ਮੌਕੇ ਕੁਲਦੀਪ ਸਿੰਘ ਰੜਾ,ਗੁਰਜੀਤ ਸਿੰਘ ਵਲਟੋਹਾ,ਮੋਤਾ ਸਿੰਘ, ਰਾਜਾ ਟਾਹਲੀ,ਬਲਜੀਤ ਸਿੰਘ, ਹਰਬੰਸ ਸਿੰਘ, ਗੁਰਸੇਵਕ ਸਿੰਘ, ਤਰਸੇਮ ਸਿੰਘ, ਤਰਲੋਕ ਸਿੰਘ, ਜਗੀਰ ਸਿੰਘ ਆਦਿ ਮੌਜੂਦ ਸਨ |

  • FARMER
  • HARYANA
  • PROTEST
  • ਕਿਸਾਨ
  • ਖੱਟਰ
  • ਪੁਤਲਾ
  • ਹਰਿਆਣਾ
  • ਲਾਠੀਚਾਰਜ
  • ਵਿਰੋਧ

ਦੁਖ਼ਦਾਇਕ ਖ਼ਬਰ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਰਾਜ ਸਿੰਘ ਫੱਤਣਵਾਲਾ ਦਾ ਦਿਹਾਂਤ

NEXT STORY

Stories You May Like

  • employees open a front for restoration of old pension
    ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ; ਮੁੱਖ ਮੰਤਰੀ ਮਾਨ ਦਾ ਫੂਕਿਆ ਪੁਤਲਾ
  • nps employees  enraged by the delay in restoring old pension
    ਪੁਰਾਣੀ ਪੈਨਸ਼ਨ ਬਹਾਲੀ ਲਈ ਹੋ ਰਹੀ ਦੇਰੀ ਤੋਂ ਭੜਕੇ NPS ਮੁਲਾਜ਼ਮ, ਫੂਕਿਆ ਮੁੱਖ ਮੰਤਰੀ ਦਾ ਪੁਤਲਾ
  • electricity workers  bhagwant mann  s effigy
    ਬਿਜਲੀ ਕਰਮਚਾਰੀਆਂ ਨੇ ਗੇਟ ਰੈਲੀ ਕਰ ਫੂਕਿਆ ਭਗਵੰਤ ਮਾਨ ਦਾ ਪੁਤਲਾ
  • teachers protest against government in hajipur  burn effigy
    ਹਾਜੀਪੁਰ ਵਿਖੇ ਅਧਿਆਪਕਾਂ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ, ਫੂਕਿਆ ਪੁਤਲਾ
  • harsimrat badal raised the issue of discrimination against punjab in parliament
    ਹਰਸਿਮਰਤ ਬਾਦਲ ਨੇ ਸੰਸਦ 'ਚ ਪੰਜਾਬ ਨਾਲ ਹੋਏ ਵਿਤਕਰੇ ਦਾ ਚੁੱਕਿਆ ਮੁੱਦਾ, ਕਿਸਾਨਾਂ ਲਈ ਰੱਖੀਆਂ ਵੱਡੀਆਂ ਮੰਗਾਂ
  • farmers protest outside minister tarunpreet saund  s office in khanna
    ਖੰਨਾ 'ਚ ਮੰਤਰੀ ਤਰੁਣਪ੍ਰੀਤ ਸੌਂਦ ਦੇ ਦਫ਼ਤਰ ਬਾਹਰ ਕਿਸਾਨਾਂ ਦਾ ਧਰਨਾ
  • police action on farmers clash
    ਕਿਸਾਨਾਂ 'ਤੇ ਪੁਲਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡਣ ਤੋਂ ਬਾਅਦ ਦੇਖੋ ਕੀ ਬੋਲੇ SSP ਜੋਤੀ ਯਾਦਵ
  • punjab police registered fir on farmers
    ਪੰਜਾਬ ਪੁਲਸ ਨੇ 400 ਕਿਸਾਨਾਂ 'ਤੇ ਕੀਤੇ ਪਰਚੇ! ਬਠਿੰਡਾ 'ਚ ਹੋਈ ਸੀ ਝੜਪ
  • power supply closed in many areas of punjab tomorrow long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ! ਲੱਗੇਗਾ ਲੰਬਾ...
  • alert for 3 districts in punjab imd department big prediction till march 1
    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ...
  • dr daljeet singh cheema
    NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡਾ...
  • pargat singh slams punjab police
    ਵਿਆਹਾਂ ਦੀਆਂ ਸ਼ੂਟਿੰਗਾਂ ਲਈ ਵਰਤੀ ਜਾ ਰਹੀ ਪੰਜਾਬ ਪੁਲਸ, ਕਾਨੂੰਨ ਵਿਵਸਥਾ ਰੱਬ...
  • portugal and poland visa
    ਪੁਰਤਗਾਲ ਤੇ ਪੋਲੈਂਡ ਨੇ ਖੋਲ੍ਹ'ਤੇ ਕਾਮਿਆਂ ਲਈ ਦਰਵਾਜ਼ੇ, ਚੰਗੀ ਤਨਖਾਹ ਤੇ ਛੇਤੀ...
  • charanjit channi on aap
    ਸੁਖਵਿੰਦਰ ਸਿੱਧੂ ਦੇ ਪਰਿਵਾਰ ਖ਼ਿਲਾਫ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ :...
  • pratap bajwa wrote a letter to the chief election commissioner
    ਪ੍ਰਤਾਪ ਬਾਜਵਾ ਦੀ CEC ਨੂੰ ਚਿੱਠੀ, 'ਆਪ' ਸਰਕਾਰ 'ਕਾਪੀਰਾਈਟ ਨੀਤੀ' ਰਾਹੀਂ...
  • farmers stage protest against japnoor travels agent in jalandhar
    ਜਲੰਧਰ ਵਿਖੇ ਜਪਨੂਰ ਟ੍ਰੈਵਲ ਏਜੰਟ ਵੱਲੋਂ 45 ਲੱਖ ਦੀ ਠੱਗੀ, ਕਿਸਾਨਾਂ ਨੇ ਦਫ਼ਤਰ...
Trending
Ek Nazar
boy brutally beaten up on suspicion of pigeon theft

Punjab: ਕਬੂਤਰਾਂ ਕਾਰਨ ਫਸੀ ਨੌਜਵਾਨ ਦੀ ਜਾਨ! ਖੰਭੇ ਨਾਲ ਬੰਨ੍ਹ ਕੀਤਾ...

army busts terrorist hideout in jammu and kashmir

ਪੁੰਛ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ! ਅੱਤਵਾਦੀ ਟਿਕਾਣੇ ਦਾ ਪਰਦਾਫਾਸ਼,...

funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

new afghan  pakistani border clashes follow deadly strikes

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...

friend was shot dead while joking during sehri in ramadan

ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)

lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

t20 world cup 2026

TEAM INDIA ਨੂੰ ਵੱਡਾ ਝਟਕਾ! ਅਚਾਨਕ T20 WC ਵਿਚਾਲੇ ਛੱਡ ਗਿਆ ਧਾਕੜ ਖਿਡਾਰੀ

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • alert for 3 districts in punjab imd department big prediction till march 1
      ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ...
    • baba guridner singh dhillon met hardeep singh mundian
      'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
    • amrita warring demanded rs 50 000 from cm mann
      ਅੰਮ੍ਰਿਤਾ ਵੜਿੰਗ ਨੇ CM ਮਾਨ ਤੋਂ ਮੰਗੇ 50 ਹਜ਼ਾਰ ਰੁਪਏ! ਚੋਣ ਵਾਅਦਿਆਂ ਨੂੰ ਲੈ...
    • police encounter ranjit singh allegations on punjab police
      ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਲਗਾਏ ਵੱਡੇ...
    • dr daljeet singh cheema
      NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡਾ...
    • theft in ludhiana
      ਨਗਰ ਨਿਗਮ ਦੇ ਬਾਹਰੋਂ 25 ਸੈਕਿੰਡ ਵਿਚ ਬਾਈਕ ਗਾਇਬ, CCTV ਵਿਚ ਕੈਦ ਹੋਈ ਚੋਰ ਦੀ...
    • drug smuglers arrested
      ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਕਿੱਲੋ ਹੈਰੋਇਨ ਤੇ ਅਸਲਾ...
    • shocking incident in ludhiana
      ਪੰਜਾਬ: ਖੇਡ-ਖੇਡ 'ਚ ਹੋ ਗਿਆ ਕਤਲ! 21 ਸਾਲਾ ਮੁੰਡੇ ਦੀ ਧੌਣ 'ਚੋਂ ਆਰ-ਪਾਰ ਹੋਈ...
    • pargat singh slams punjab police
      ਵਿਆਹਾਂ ਦੀਆਂ ਸ਼ੂਟਿੰਗਾਂ ਲਈ ਵਰਤੀ ਜਾ ਰਹੀ ਪੰਜਾਬ ਪੁਲਸ, ਕਾਨੂੰਨ ਵਿਵਸਥਾ ਰੱਬ...
    • mohan bhagwat  rashtriya swayamsevak sangh
      ਪਠਾਨਕੋਟ ਪਹੁੰਚੇ ਸੰਘ ਮੁਖੀ ਮੋਹਨ ਭਾਗਵਤ, ਰਾਸ਼ਟਰੀ ਸੁਰੱਖਿਆ ਬਾਰੇ ਸਾਬਕਾ ਸੈਨਿਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +