ਜਲੰਧਰ (ਵਿਸ਼ੇਸ਼) : ਕਾਂਗਰਸ ਨੇਤਾ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਬਹੁਤ ਹੀ ਜ਼ਿੰਮੇਵਾਰੀ ਅਤੇ ਗੰਭੀਰਤਾ ਵਾਲਾ ਹੁੰਦਾ ਹੈ ਪਰ ਬਦਕਿਸਮਤੀ ਨਾਲ ਭਗਵੰਤ ਮਾਨ ’ਚ ਉਹ ਗੰਭੀਰਤਾ ਦਿਖਾਈ ਨਹੀਂ ਦਿੰਦੀ। ਪਾਇਲਟ ਨੇ ਕਿਹਾ ਕਿ ਭਗਵੰਤ ਮਾਨ ਹਰ ਗੱਲ ਨੂੰ ਹਲਕੇ ’ਚ ਲੈਂਦੇ ਹਨ ਅਤੇ ਕਈ ਵਾਰ ਗੰਭੀਰ ਮੁੱਦਿਆਂ ਨੂੰ ਵੀ ਮਜ਼ਾਕ ’ਚ ਬਦਲ ਦਿੰਦੇ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮ ਨੇ ਏਕੇ-47 ਨਾਲ ਚਲਾਈਆਂ ਗੋਲ਼ੀਆਂ ! ਇਲਾਕੇ 'ਚ ਫੈਲੀ ਦਹਿਸ਼ਤ
ਉਨ੍ਹਾਂ ਕਿਹਾ ਕਿ ਪੁਲਸ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਸਮਝੌਤਾ ਕਰ ਚੁੱਕੇ ਹਨ ਅਤੇ ਸੂਬੇ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਖ਼ਰਾਬ ਹੋ ਗਈ ਹੈ। ਪਾਇਲਟ ਅਨੁਸਾਰ ਪੰਜਾਬ ’ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ, ਜੋ ਸੂਬੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਖੰਨਾ 'ਚ 20 ਸਾਲਾ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ: ਨਸ਼ੀਲਾ ਟੀਕਾ ਨਹੀਂ, ਇੱਟ ਮਾਰ ਕੇ ਕੀਤਾ ਸੀ ਸਚਿਨ ਦਾ ਕਤਲ
NEXT STORY