Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    1:41:27 AM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਲਾਰੈਂਸ ਬਿਸ਼ਨੋਈ ਦੀ ਭਾਰੀ ਸੁਰੱਖਿਆ ਵਿਚਾਲੇ ਅੰਮ੍ਰਿਤਸਰ ਅਦਾਲਤ 'ਚ ਪੇਸ਼ੀ, 8 ਦਿਨਾਂ ਦੇ ਰਿਮਾਂਡ 'ਤੇ

PUNJAB News Punjabi(ਪੰਜਾਬ)

ਲਾਰੈਂਸ ਬਿਸ਼ਨੋਈ ਦੀ ਭਾਰੀ ਸੁਰੱਖਿਆ ਵਿਚਾਲੇ ਅੰਮ੍ਰਿਤਸਰ ਅਦਾਲਤ 'ਚ ਪੇਸ਼ੀ, 8 ਦਿਨਾਂ ਦੇ ਰਿਮਾਂਡ 'ਤੇ

  • Edited By Babita,
  • Updated: 28 Jun, 2022 09:22 AM
Amritsar
lawerence bishnoi remand
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੰਜੀਵ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਗਿਆ। ਲਾਰੈਂਸ ਬਿਸ਼ਨੋਈ ਨੂੰ ਮੰਗਲਵਾਰ ਸਵੇਰੇ ਅਦਾਲਤ 'ਚ ਪੇਸ਼ ਕੀਤਾ ਗਿਆ।ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 6 ਜੁਲਾਈ ਤੱਕ 8 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਲਾਰੈਂਸ ਬਿਸ਼ਨੋਈ ਦੀ ਪੇਸ਼ੀ ਤੋਂ ਪਹਿਲਾਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਨੂੰ ਹਾਈਕੋਰਟ 'ਚ ਚੁਣੌਤੀ, ਅੱਜ ਹੋਵੇਗੀ ਸੁਣਵਾਈ

ਅੰਮ੍ਰਿਤਸਰ ਪੁਲਸ ਨੇ ਮੁਕਤਸਰ ਅਦਾਲਤ ਤੋਂ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ। ਦੱਸਣਯੋਗ ਹੈ ਕਿ ਅੰਮ੍ਰਿਤਸਰ ਪੁਲਸ ਲਾਰੈਂਸ ਬਿਸ਼ਨੋਈ ਤੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ ’ਚ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੁੱਛ-ਗਿੱਛ ਲਈ ਉਸ ਨੂੰ ਪੰਜਾਬ ਪੁਲਸ ਨੇ ਰਿਮਾਂਡ ’ਤੇ ਪੰਜਾਬ ਲਿਆਂਦਾ ਹੈ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਅੱਜ ਜਾਰੀ ਹੋਣ ਵਾਲੇ 12ਵੀਂ ਜਮਾਤ ਦੇ ਨਤੀਜੇ ਨੂੰ ਲੈ ਕੇ ਜ਼ਰੂਰੀ ਖ਼ਬਰ

ਉਸ ਤੋਂ ਪੁੱਛ-ਗਿੱਛ ਦੌਰਾਨ ਕਈ ਅਹਿਮ ਖ਼ੁਲਾਸੇ ਹੋਏ ਹਨ। ਉਸ ਦਾ 6 ਦਿਨਾਂ ਰਿਮਾਂਡ ਖ਼ਤਮ ਹੋ ਗਿਆ ਸੀ ਅਤੇ ਅੰਮ੍ਰਿਤਸਰ ਪੁਲਸ ਨੇ ਉਸ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ, ਜਿਸ ਤੋਂ ਬਾਅਦ ਅੱਜ ਅੰਮ੍ਰਿਤਸਰ ਅਦਾਲਤ ਨੇ 6 ਜੁਲਾਈ ਤੱਕ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ 'ਤੇ ਭੇਜ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Lawerence Bishnoi
  • Amritsar Court
  • Hearing
  • Remand
  • ਲਾਰੈਂਸ ਬਿਸ਼ਨੋਈ
  • ਅੰਮ੍ਰਿਤਸਰ ਅਦਾਲਤ
  • ਪੇਸ਼ੀ
  • ਰਿਮਾਂਡ

ਅਹਿਮ ਖ਼ਬਰ : ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਨੂੰ ਹਾਈਕੋਰਟ 'ਚ ਚੁਣੌਤੀ, ਅੱਜ ਹੋਵੇਗੀ ਸੁਣਵਾਈ

NEXT STORY

Stories You May Like

  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • 8 mla  petition dismissed
    8 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਅਰਜ਼ੀ ਰੱਦ, ਬੀਜਦ ਪਹੁੰਚਿਆ ਹਾਈ ਕੋਰਟ
  • prajwal revanna sent to 2 day police remand
    ਜੇਲ੍ਹ 'ਚ ਮੋਬਾਈਲ ਵਰਤਣ ਦੇ ਮਾਮਲੇ 'ਚ ਪ੍ਰਜਵਲ ਰੇਵੰਨਾ 2 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜਿਆ
  • punjab  8 accused linked to foreign smugglers arrested
    ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਗ੍ਰਿਫਤਾਰ, ਸਰਹੱਦ ਪਾਰੋਂ ਡਰੋਨ ਰਾਹੀਂ ਮੰਗਵਾਉਦੇ ਸੀ ਹਥਿਆਰ ਤੇ ਨਸ਼ਾ
  • maharashtra  truck  suv  collision  8 people
    ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8 ਲੋਕਾਂ ਦੀ ਮੌਤ, ਉੱਡੇ ਪਰਖੱਚੇ
  • speeding car hits truck 8 peoples
    ਕੇਰਲ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਉੱਡੇ ਪਰਖੱਚੇ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • shocking incident in punjab
      ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • pilot s entry changed the political picture
      ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ...
    • b r ambedkar statue
      ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • electricity bills consumers meter reading
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
    • highway  accident  only son
      ਦੁਖਦ ਘਟਨਾ : ਮੋਗਾ-ਬਰਨਾਲਾ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਪਿਆਂ ਦੇ ਇਕਲੌਤੇ...
    • cattle  smuggling  punjab police
      ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +