Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    6:49:19 PM

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • giani raghbir singh big statement regarding meeting held on sacrilege law

    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ...

  • punjab politics niranjan singh

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED...

  • bjp leader news

    ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਬਰੀ! ਚੰਡੀਗੜ੍ਹ ਅਦਾਲਤ ਦਾ 7 ਸਾਲ ਪੁਰਾਣੇ ਕੇਸ 'ਚ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਬਰੀ! ਚੰਡੀਗੜ੍ਹ ਅਦਾਲਤ ਦਾ 7 ਸਾਲ ਪੁਰਾਣੇ ਕੇਸ 'ਚ ਵੱਡਾ ਫ਼ੈਸਲਾ

  • Edited By Babita,
  • Updated: 19 Feb, 2026 12:38 PM
Chandigarh
lawrence bishnoi acquitted in murder case
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪ੍ਰੀਕਸ਼ਿਤ) : ਸ਼ਹਿਰ ਦੇ ਚਰਚਾ ’ਚ ਰਹੇ ਰਾਜਵੀਰ ਸਿੰਘ ਉਰਫ਼ ਸੋਨੂੰ ਸ਼ਾਹ ਕਤਲ ਕੇਸ ’ਚ ਜ਼ਿਲ੍ਹਾ ਅਦਾਲਤ ਨੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਪੰਜ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ। ਲਾਰੈਂਸ ਗੈਂਗ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਤਿੰਨੇ ਦੋਸ਼ੀਆਂ ਦੀ ਸਜ਼ਾ ’ਤੇ ਅਦਾਲਤ 20 ਫਰਵਰੀ ਨੂੰ ਫ਼ੈਸਲਾ ਸੁਣਾਏਗੀ। ਚੰਡੀਗੜ੍ਹ ਪੁਲਸ ਦੀ ਅਪਰਾਧ ਸ਼ਾਖਾ ਨੇ ਸਤੰਬਰ 2019 ’ਚ ਜਾਂਚ ਤੋਂ ਬਾਅਦ ਲਾਰੈਂਸ ਬਿਸ਼ਨੋਈ ਸਮੇਤ ਅੱਠ ਲੋਕਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਦੋਸ਼ ਲਗਾਇਆ ਗਿਆ ਸੀ ਕਿ ਕਤਲ ਜੇਲ੍ਹ ਤੋਂ ਸੰਚਾਲਿਤ ਨੈੱਟਵਰਕ ਰਾਹੀਂ ਯੋਜਨਾਬੱਧ ਤਰੀਕੇ ਨਾਲ ਕਰਵਾਇਆ ਗਿਆ। ਲਾਰੈਂਸ ਬਿਸ਼ਨੋਈ, ਧਰਮਿੰਦਰ ਸਿੰਘ, ਅਭਿਸ਼ੇਕ ਉਰਫ਼ ਬੰਟੀ, ਰਾਜੂ ਬਸੋਦੀ ਅਤੇ ਦੀਪਕ ਰੰਗਾ ਨੂੰ ਬਰੀ ਕਰ ਦਿੱਤਾ ਗਿਆ ਹੈ, ਜਦੋਂਕਿ ਸ਼ੁਭਮ ਉਰਫ਼ ਬਿਗਨੀ, ਮਨਜੀਤ ਉਰਫ਼ ਮੋਟਾ ਅਤੇ ਰਾਜਨ ਉਰਫ਼ ਜਾਟ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਰੀ ਕੀਤੇ ਗਏ ਅਤੇ ਦੋਸ਼ੀ ਠਹਿਰਾਏ ਗਏ ਲੋਕ ਚੰਡੀਗੜ੍ਹ, ਦਿੱਲੀ, ਅੰਬਾਲਾ ਅਤੇ ਗੁਜਰਾਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਦੱਸੇ ਗਏ ਹਨ।

ਇਹ ਵੀ ਪੜ੍ਹੋ : 2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
ਇਹ ਸੀ ਮਾਮਲਾ
28 ਸਤੰਬਰ, 2019 ਨੂੰ ਸੈਕਟਰ-45, ਬੁੜੈਲ ਪਿੰਡ ’ਚ ਪ੍ਰਾਪਰਟੀ ਡੀਲਰ ਰਾਜਵੀਰ ਸਿੰਘ ਉਰਫ਼ ਸੋਨੂੰ ਸ਼ਾਹ ਦਾ ਉਸਦੇ ਦਫ਼ਤਰ ’ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰਾਂ ਨੇ ਕਰੀਬ 14 ਰਾਊਂਡ ਫਾਇਰ ਕੀਤੇ ਸਨ। ਸੋਨੂੰ ਸ਼ਾਹ ਦੇ ਨਾਲ ਹੀ ਜੋਗਿੰਦਰ ਸਿੰਘ ਅਤੇ ਪਰਮਿੰਦਰ ਜ਼ਖਮੀ ਹੋ ਗਏ ਸੀ। ਕਤਲ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਇੱਕ ਵਾਇਸ ਮੈਸੇਜ਼ ਸਾਹਮਣੇ ਆਇਆ ਸੀ, ਜਿਸ ’ਚ ਕਥਿਤ ਤੌਰ ’ਤੇ ਰਾਜੂ ਬਸੋਦੀ ਨੇ ਬਿਸ਼ਨੋਈ ਗੈਂਗ ਵੱਲੋਂ ਕਤਲ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਲਈ ਸੀ।
ਟ੍ਰਾਇਲ ਦੌਰਾਨ ਕੀ ਹੋਇਆ
ਟ੍ਰਾਇਲ ਦੌਰਾਨ ਮੁੱਖ ਚਸ਼ਮਦੀਦ ਗਵਾਹ ਅਤੇ ਜਖ਼ਮੀ ਜੋਗਿੰਦਰ ਸਿੰਘ ਨੂੰ ਪੁਲਸ ਅਦਾਲਤ ’ਚ ਪੇਸ਼ ਹੀ ਨਹੀਂ ਕਰ ਸਕੀ। ਪੁਲਸ ਇਹ ਵੀ ਸਪੱਸ਼ਟ ਨਹੀਂ ਕਰ ਸਕੀ ਕਿ ਘਟਨਾ ਦਾ ਮੁੱਖ ਚਸ਼ਮਦੀਦ ਗਵਾਹ ਜੋਗਿੰਦਰ ਜਿਊਂਦਾ ਹੈ ਜਾਂ ਉਸ ਦੀ ਮੌਤ ਹੋ ਚੁੱਕੀ ਹੈ। ਜ਼ਖਮੀ ਗਵਾਹ ਜੋਗਿੰਦਰ ਸਿੰਘ ਦਾ ਮੌਤ ਦਾ ਸਰਟੀਫਿਕੇਟ ਉਪਲੱਬਧ ਨਹੀਂ ਹੋ ਸਕਿਆ। ਪੁਲਸ ਨੇ ਦੱਸਿਆ ਕਿ ਜੋਗਿੰਦਰ ਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਗਈ। ਉਸਦੀ ਪਤਨੀ ਸੁਨੀਤਾ ਨੇ ਕਿਹਾ ਕਿ ਉਹ 12-13 ਸਾਲਾਂ ਤੋਂ ਵੱਖ ਰਹਿ ਰਹੀ ਹੈ ਅਤੇ ਉਸਨੂੰ ਪਤੀ ਦੇ ਜਿਊਂਦਾ ਹੋਣ ਜਾਂ ਉਸਦੀ ਮੌਤ ਹੋਣ ਦੀ ਜਾਣਕਾਰੀ ਨਹੀਂ ਹੈ। ਉਸਦੇ ਜੱਦੀ ਪਿੰਡ ਜੀਂਦ ਵਿਚ ਵੀ ਕੋਈ ਠੋਸ ਜਾਣਕਾਰੀ ਨਹੀਂ ਮਿਲੀ ਸੀ। ਦੂਜੇ ਚਸ਼ਮਦੀਦ ਗਵਾਹ ਪਰਵਿੰਦਰ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ। ਪੁਲਸ ਨੇ 19 ਜਨਵਰੀ ਨੂੰ ਪਰਵਿੰਦਰ ਦੀ ਮੌਤ ਹੋਣ ਦੀ ਰਿਪੋਰਟ ਦਰਜ ਹੋਣ ਤੋਂ ਬਾਅਦ ਪਰਵਿੰਦਰ ਦਾ ਨਾਮ ਗਵਾਹਾਂ ਦੀ ਸੂਚੀ ਵਿਚੋਂ ਹਟਾ ਦਿੱਤਾ ਸੀ। ਇਨ੍ਹਾਂ ਹਾਲਾਤਾਂ ’ਚ ਅਦਾਲਤ ਨੇ ਅਭਿਯੋਜਨ ਪੱਖ ਦੇ ਸਬੂਤ ਬੰਦ ਕਰ ਦਿੱਤੇ।

ਇਹ ਵੀ ਪੜ੍ਹੋ : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ
ਦੋ ਗਵਾਹ ਮੁੱਕਰੇ
ਹੋਟਲ ਮੈਨੇਜਰ ਚੰਦਨ ਅਤੇ ਕਰਿੰਦਾ ਵਿਪਿਨ ਨੇ ਅਦਾਲਤ ’ਚ ਧਰਮਿੰਦਰ ਨੂੰ ਪਛਾਨਣ ਤੋਂ ਇਨਕਾਰ ਕਰ ਦਿੱਤਾ। ਪੁਲਸ ਨੇ ਮਾਮਲੇ ’ਚ ਸੀ. ਸੀ. ਟੀ. ਵੀ. ਫੁਟੇਜ ਵੀ ਜ਼ਬਤ ਨਹੀਂ ਕੀਤੀ ਸੀ।
ਜਾਂਚ ਵਿਚ ਖਾਮੀਆਂ
ਘਟਨਾ ਵਾਲੇ ਦਿਨ ਦੀ ਸੀ. ਸੀ. ਟੀ. ਵੀ. ਫੁਟੇਜ ਜ਼ਬਤ ਨਹੀਂ ਕੀਤੀ ਗਈ। ਕਥਿਤ ਵਾਇਸ ਮੈਸੇਜ਼ ਲਈ ਆਵਾਜ਼ ਦੇ ਨਮੂਨੇ ਲਏ ਗਏ, ਪਰ ਫਾਰੈਂਸਿਕ ਲੈਬ ਨੂੰ ਨਹੀਂ ਭੇਜੇ ਗਏ। ਮੋਹਾਲੀ ਸੈਕਟਰ-80 ਦੇ ਹੋਟਲ ਰਜਿਸਟਰ ’ਚ ਧਰਮਿੰਦਰ ਦੇ ਦਸਤਖ਼ਤ ਅਤੇ ਆਧਾਰ ਕਾਰਡ ਦੀ ਐਂਟਰੀ ਸੀ। ਹੈਂਡ ਰਾਈਟਿੰਗ ਰਿਪੋਰਟ ਪਾਜ਼ੇਟਿਵ ਆਈ, ਪਰ ਰਜਿਸਟਰ ਪੁਲਸ ਰਿਕਾਰਡ ਤੋਂ ਗਾਇਬ ਹੋ ਗਿਆ। ਬਚਾਅ ਪੱਖ ਦੇ ਵਕੀਲ ਅਮਿਤ ਖੈਰਵਾਲ ਮੁਤਾਬਕ ਸ਼ਿਕਾਇਤਕਰਤਾ ਅਤੇ ਮ੍ਰਿਤਕ ਦੇ ਭਰਾ ਪ੍ਰਵੀਨ ਸ਼ਾਹ ਨੇ ਤਿੰਨ ਮੁਲਜ਼ਮ ਕਰਾਰ ਰਾਜਨ, ਮਨਜੀਤ ਅਤੇ ਸ਼ੁਭਮ ਦੀ ਹੀ ਪਛਾਣ ਕੀਤੀ ਸੀ, ਪਰ ਬਾਕੀ ਮੁਲਜ਼ਮਾਂ ਖ਼ਿਲਾਫ ਪੁਲਸ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Lawrence Bishnoi
  • acquittal
  • Sonu Shah murder case
  • Chandigarh court
  • Punjab Police
  • lack of evidence
  • ਲਾਰੈਂਸ ਬਿਸ਼ਨੋਈ
  • ਬਰੀ
  • ਸੋਨੂੰ ਸ਼ਾਹ ਕਤਲ ਕੇਸ
  • ਚੰਡੀਗੜ੍ਹ ਅਦਾਲਤ
  • ਪੰਜਾਬ ਪੁਲਸ
  • ਸਬੂਤਾਂ ਦੀ ਘਾਟ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

NEXT STORY

Stories You May Like

  • customer wins in 7 year old credit card case  sbi card to compensate
    7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ
  • court sentences convict to death in hoshiarpur boy brutality case
    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ ਵਾਲੇ ਨੂੰ ਦਿੱਤੀ ਫ਼ਾਂਸੀ
  • big revelation in gulzar singh murder case in tanda
    ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ ਹੋਏ ਭਰਾ ਦੇ ਕਤਲ ਦਾ ਲਿਆ ਬਦਲਾ
  • major revelation in head constable murder case chandigarh
    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...
  • major incident in chandigarh head constable shot
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼
  • uddhav thackeray  eknath shinde
    ਮਾਣਹਾਨੀ ਮਾਮਲੇ ’ਚ ਊਧਵ ਠਾਕਰੇ ਤੇ ਏਕਨਾਥ ਸ਼ਿੰਦੇ ਬਰੀ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • punjab government forms 7 member coordination committee on sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
Trending
Ek Nazar
blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • body of man found near railway lines
      ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
    • dr rajinder singh sohal
      ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
    • 4 people arrested
      ਕੈਪਸੂਲ ਅਤੇ ਗੋਲੀਆਂ ਸਮੇਤ 4 ਗ੍ਰਿਫ਼ਤਾਰ
    • accident in ludhiana
      ਫੋਕਲ ਪੁਆਇੰਟ 'ਚ ਭਿਆਨਕ ਹਾਦਸਾ! ਐਕਟਿਵਾ 'ਤੇ ਸਵਾਰ 19 ਸਾਲਾ ਮੁੰਡੇ ਦੀ ਦਰਦਨਾਕ...
    • psssb  job  recruitment  candidate  apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • arrested case
      ਪੁਲਸ ਅਤੇ BSF ਨੇ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰ ਕੀਤੇ ਗ੍ਰਿਫ਼ਤਾਰ
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • two accused arrested writing khalistani slogans on walls in amritsar
      ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ...
    • kewal singh dhillon statement
      ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +