Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:43:40 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ...

  • major incident similar to the case of parvinder jhota

    ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ...

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

  • mark carney statement

    ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 3 ਸੰਚਾਲਕ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 3 ਸੰਚਾਲਕ ਗ੍ਰਿਫ਼ਤਾਰ

  • Updated: 31 May, 2023 08:13 PM
Chandigarh
lawrence bishnoi backed extortion gang exposed
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਪੁਲਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦੇ 3 ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਭਾਰਦਵਾਜ ਉਰਫ਼ ਰਿੰਮੀ ਵਾਸੀ ਜ਼ੀਰਕਪੁਰ, ਮੋਹਿਤ ਭਾਰਦਵਾਜ ਅਤੇ ਅਰਜੁਨ ਠਾਕੁਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਇਕ ਦਹਾਕੇ ਤੋਂ ਵੀ ਘੱਟ ਸਮੇਂ 'ਚ ਬਦਲ ਗਿਆ ਹੈ ਭਾਰਤ, ਹਾਲਾਤ 2013 ਵਰਗੇ ਨਹੀਂ : ਮੋਰਗਨ ਸਟੈਨਲੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਵਿਸਤ੍ਰਿਤ ਜਾਂਚ ਅਤੇ ਖੁਫ਼ੀਆ ਜਾਣਕਾਰੀ ਇਕੱਤਰ ਕਰਨ ਉਪਰੰਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਤੁਰੰਤ ਕਾਰਵਾਈ ਸ਼ੁਰੂ ਕੀਤੀ, ਜਿਸ ਦੇ ਨਤੀਜੇ ਵਜੋਂ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਵਿੱਚ ਸ਼ਾਮਲ ਇਨ੍ਹਾਂ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਟੀਮਾਂ ਨੇ ਮੁਲਜ਼ਮ ਰੋਹਿਤ ਭਾਰਦਵਾਜ ਉਰਫ਼ ਰਿੰਮੀ ਕੋਲੋਂ 14.78 ਲੱਖ ਰੁਪਏ ਦੀ ਨਕਦੀ ਤੇ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਮੋਬਾਇਲ ਫੋਨਾਂ ’ਚੋਂ ਹੋਰ ਪੁਖਤਾ ਸਬੂਤ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ : ਹੁਣ ਇਸ ਅਧਿਕਾਰੀ 'ਤੇ ਡਿੱਗੀ ਵਿਜੀਲੈਂਸ ਦੀ ਗਾਜ, ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਗ੍ਰਿਫ਼ਤਾਰ

ਲੋਕਾਂ ਨੂੰ ਧੋਖਾ ਦੇਣ ਲਈ ਜੂਏ ਦੇ ਆਨਲਾਈਨ ਪਲੇਟਫਾਰਮਾਂ ਦੀ ਕਰ ਰਹੇ ਸਨ ਵਰਤੋਂ

ਮੁਲਜ਼ਮਾਂ ਵੱਲੋਂ ਵਰਤੇ ਜਾਂਦੇ ਢੰਗ-ਤਰੀਕੇ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਜੂਏ ਦੇ ਆਨਲਾਈਨ ਪਲੇਟਫਾਰਮ 'ਡਾਇਮੰਡ ਐਕਸਚੇਂਜ' ਦੀ ਵਰਤੋਂ ਕਰਕੇ ਆਨਲਾਈਨ ਗੇਮਿੰਗ ਵਿੱਚ ਸ਼ਾਮਲ ਹੋਣ ਅਤੇ ਮਾਮੂਲੀ ਫ਼ੀਸ 'ਤੇ ਸੱਟੇਬਾਜ਼ੀ ਕਰਕੇ ਮੋਟਾ ਮੁਨਾਫ਼ਾ ਕਮਾਉਣ ਦਾ ਝਾਂਸਾ ਦੇ ਕੇ ਲੋਕਾਂ ਨੂੰ ਭਰਮਾ ਰਹੇ ਸਨ। ਉਨ੍ਹਾਂ ਦੱਸਿਆ ਕਿ ਕੁਝ ਇਨਾਮ ਜਿੱਤਣ ਉਪਰੰਤ ਪੀੜਤ ਸੱਟੇਬਾਜ਼ੀ ਵਿੱਚ ਪੈਸੇ ਗੁਆਉਣਾ ਸ਼ੁਰੂ ਕਰ ਦਿੰਦਾ ਸੀ ਅਤੇ ਫਿਰ ਦੋਸ਼ੀ ਵਿਅਕਤੀ ਕ੍ਰੈਡਿਟ 'ਤੇ ਲੱਖਾਂ ਰੁਪਏ ਦੇਣ ਦੀ ਪੇਸ਼ਕਸ਼ ਕਰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਕ ਵਾਰ ਜਦੋਂ ਪੀੜਤ ਕ੍ਰੈਡਿਟ ਰਾਹੀਂ ਪੈਸੇ ਪ੍ਰਾਪਤ ਕਰ ਲੈਂਦਾ ਸੀ ਤਾਂ ਦੋਸ਼ੀ ਵਿਅਕਤੀ ਰਕਮ 'ਤੇ ਮੋਟਾ ਵਿਆਜ ਲਗਾਉਂਦੇ ਸਨ, ਜਿਸ ਨਾਲ ਕਈ ਵਾਰ ਇਹ ਰਕਮ ਕਰੋੜਾਂ ਰੁਪਏ ਤੱਕ ਪਹੁੰਚ ਜਾਂਦੀ ਸੀ।

ਇਹ ਵੀ ਪੜ੍ਹੋ : ਮਹਾਰਾਸ਼ਟਰ 'ਚ ਮੌਬ ਲਿੰਚਿੰਗ, ਪਿੰਡ ਵਾਸੀਆਂ ਨੇ ਬੱਕਰੀ ਚੋਰ ਸਮਝ ਕੇ 3 ਸਿੱਖ ਬੱਚਿਆਂ ਨੂੰ ਕੁੱਟਿਆ, 1 ਦੀ ਮੌਤ

ਡੀਜੀਪੀ ਨੇ ਕਿਹਾ ਕਿ ਜਦੋਂ ਪੀੜਤ ਪੈਸੇ ਵਾਪਸ ਕਰਨ ਤੋਂ ਅਸਮਰੱਥ ਹੋ ਜਾਂਦਾ ਸੀ ਤਾਂ ਇਹ ਅਪਰਾਧੀ ਜੇਲ੍ਹ ਅਤੇ ਵਿਦੇਸ਼ਾਂ ਵਿੱਚ ਬੈਠੇ ਆਪਣੇ ਗੈਂਗਸਟਰ ਸਾਥੀਆਂ ਰਾਹੀਂ ਉਨ੍ਹਾਂ ਨੂੰ ਧਮਕੀ ਭਰੇ ਫੋਨ ਕਰਵਾਉਂਦੇ ਸਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪੁਲਸ ਟੀਮਾਂ ਨੇ ਵੱਖ-ਵੱਖ ਭੁਗਤਾਨ ਦੇ ਵੱਖ-ਵੱਖ ਤਰੀਕੇ ਅਤੇ ਬੈਂਕ ਖਾਤਿਆਂ ਦੀ ਜਾਂਚ ਕੀਤੀ, ਜਿਨ੍ਹਾਂ ਰਾਹੀਂ ਪੈਸੇ ਟਰਾਂਸਫਰ ਕੀਤੇ ਗਏ ਸਨ। ਦੋਸ਼ੀਆਂ ਦੀਆਂ ਗਤੀਵਿਧੀਆਂ ਨਾਲ ਸਬੰਧਤ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਧੋਖਾਧੜੀ ਲਈ ਵਰਤੀ ਗਈ ਵੈੱਬਸਾਈਟ ਦੇ ਮਾਲਕ ਤੇ ਉਸ ਦੇ ਸੰਚਾਲਨ ਦੇ ਸਥਾਨ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹਿਮਾਚਲ ਘੁੰਮਣ ਜਾ ਰਹੇ ਸੈਲਾਨੀਆਂ ਲਈ ਅਹਿਮ ਖ਼ਬਰ, ਸੁੱਖੂ ਸਰਕਾਰ ਨੇ ਕੀਤਾ ਇਹ ਐਲਾਨ

ਹੋਰ ਜਾਣਕਾਰੀ ਦਿੰਦਿਆਂ ਏਆਈਜੀ ਐੱਸਐੱਸਓਸੀ ਐੱਸਏਐੱਸ ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਐੱਸਏਐੱਸ ਨਗਰ ਦੇ ਸੈਕਟਰ-69 ਵਿੱਚ ਕਿਰਾਏ ਦੇ ਫਲੈਟ ਤੋਂ ਇਹ ਗਿਰੋਹ ਚਲਾ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਇਸ਼ਾਰੇ 'ਤੇ ਮੋਹਾਲੀ ਅਤੇ ਚੰਡੀਗੜ੍ਹ ਦੇ ਨਾਈਟ ਕਲੱਬ ਤੇ ਬਾਰ ਮਾਲਕਾਂ ਅਤੇ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਕਰਨ ਸਬੰਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਜ਼ਿਕਰਯੋਗ ਹੈ ਕਿ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384, 506 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 (7) ਤਹਿਤ ਐੱਫਆਈਆਰ ਨੰਬਰ 9 ਮਿਤੀ 29/05/23 ਨੂੰ ਥਾਣਾ ਐੱਸਐੱਸਓਸੀ ਮੋਹਾਲੀ ਵਿਖੇ ਦਰਜ ਕੀਤੀ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Punjab Police
  • Lawrence Bishnoi
  • Extortion
  • Gang
  • Exposed
  • ਪੰਜਾਬ ਪੁਲਸ
  • ਲਾਰੈਂਸ ਬਿਸ਼ਨੋਈ
  • ਜਬਰੀ ਵਸੂਲੀ
  • ਗਿਰੋਹ
  • ਪਰਦਾਫਾਸ਼

ਹੁਣ ਇਸ ਅਧਿਕਾਰੀ 'ਤੇ ਡਿੱਗੀ ਵਿਜੀਲੈਂਸ ਦੀ ਗਾਜ, ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਗ੍ਰਿਫ਼ਤਾਰ

NEXT STORY

Stories You May Like

  • atm robbery gang busted  2 arrested
    ਏ. ਟੀ. ਐੱਮ. ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਸਰਗਣੇ ਸਮੇਤ 2 ਗ੍ਰਿਫ਼ਤਾਰ, 2 ਸਾਥੀ ਫ਼ਰਾਰ
  • extortion activities the general public is in a state of terror
    ‘ਜਬਰੀ ਵਸੂਲੀ ਦੀ ਸਰਗਰਮੀ’ ਆਮ ਲੋਕ ਦਹਿਸ਼ਤ ਵਿਚ!
  • cross border drug smuggling racket busted in j k two arrested
    ਜੰਮੂ-ਕਸ਼ਮੀਰ : ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, ਦੋ ਗ੍ਰਿਫ਼ਤਾਰ
  • arrested case
    ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • fortune will shine for people of these 3 zodiac signs
    3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ
  • durga puja  speeding truck  3 devotees
    ਵੱਡਾ ਹਾਦਸਾ : ਬੇਲਾਗਾਵੀ 'ਚ ਦੁਰਗਾ ਪੂਜਾ ਦੌਰਾਨ ਤੇਜ਼ ਰਫ਼ਤਾਰ ਟਰੱਕ ਦਾ ਕਹਿਰ, 3 ਸ਼ਰਧਾਲੂਆਂ ਦੀ ਮੌਤ
  • truck  tempo  collision  3 people
    ਮੇਰਠ 'ਚ ਭਿਆਨਕ ਹਾਦਸਾ : ਟਰੱਕ-ਟੈਂਪੂ ਦੀ ਜ਼ੋਰਦਾਰ ਟੱਕਰ, 3 ਲੋਕਾਂ ਦੀ ਮੌਤ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • out of control school bus collided with the gate of a house
      ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
    • diwali  gurpurab  sale of firecrackers
      ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਅਰਜ਼ੀਆਂ...
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • harsimrat kaur badal visited parvinder jhota s home to share in the grief
      ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ ਬਾਦਲ, ਕਿਹਾ- 'ਇਨਸਾਫ਼ ਦਵਾਉਣ...
    • punjab police  s instagram account shows arrested accused injured
      ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ,...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • body of farmer swept away in river recovered from pakistan after 18 days
      ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +