Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    2:49:15 AM

  • heavy rain warning in punjab

    ਪੰਜਾਬ 'ਚ ਭਾਰੀ ਮੀਂਹ ਦਾ ਅਲਰਟ: ਮੰਗਲਵਾਰ ਨੂੰ...

  • heavy rains for 4 consecutive days in punjab thunderstorm alert

    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • senior leader akali dal youth president

    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਚਾਇਤੀ ਜ਼ਮੀਨਾਂ ਦੇ ਮਿਲੇ ਮੁਆਵਜ਼ੇ ’ਚ ਘਪਲੇਬਾਜ਼ੀ ਦੇ ਦੋਸ਼ ’ਚ 2 ਸਰਪੰਚਾਂ ਤੇ 8 ਪੰਚਾਂ ਵਿਰੁੱਧ ਮੁਕੱਦਮਾ ਦਰਜ

PUNJAB News Punjabi(ਪੰਜਾਬ)

ਪੰਚਾਇਤੀ ਜ਼ਮੀਨਾਂ ਦੇ ਮਿਲੇ ਮੁਆਵਜ਼ੇ ’ਚ ਘਪਲੇਬਾਜ਼ੀ ਦੇ ਦੋਸ਼ ’ਚ 2 ਸਰਪੰਚਾਂ ਤੇ 8 ਪੰਚਾਂ ਵਿਰੁੱਧ ਮੁਕੱਦਮਾ ਦਰਜ

  • Updated: 27 May, 2022 11:28 PM
Patiala
lawsuit filed 2 sarpanches and 8 panches scam in compensation panchayat lands
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਿਕਾਇਤਾਂ ਦੇ ਆਧਾਰ ’ਤੇ ਗ੍ਰਾਮ ਪੰਚਾਇਤ ਪਿੰਡ ਆਕੜੀ, ਪਿੰਡ ਸੇਹਰਾ, ਪਿੰਡ ਸੇਹਰੀ, ਪਿੰਡ ਤਖਤੂਮਾਜਰਾ ਅਤੇ ਪਿੰਡ ਪੱਬਰਾ, ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ’ਚ ਅੰਮ੍ਰਿਤਸਰ ਕਲਕੱਤਾ ਇੰਟੀਗ੍ਰੇਟਿਡ ਕੋਰੀਡੋਰ ਪ੍ਰੋਜੈਕਟ ਅਧੀਨ ਪੁਡਾ ਵੱਲੋਂ ਉਕਤ 5 ਪਿੰਡਾਂ ਦੀ ਕੁਲ ਜ਼ਮੀਨ 1103 ਏਕੜ, 3 ਕਨਾਲ,15 ਮਰਲੇ ਐਕਵਾਇਰ ਕਰਨ ਦੇ ਇਵਜ਼ ’ਚ ਪ੍ਰਾਪਤ ਮੁਆਵਜ਼ੇ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਉਪਰ ਖਰਚ ਕਰਨ ਦੇ ਨਾਂ ਹੇਠਾਂ ਘਪਲੇਬਾਜ਼ੀਆਂ ਕਰਨ ਦੇ ਦੋਸ਼ਾਂ ਅਧੀਨ ਮੁਕੱਦਮਾ ਨੰ. 12 ਮਿਤੀ 26-05-2022 ਨੂੰ ਆਈ.ਪੀ.ਸੀ. ਧਾਰਾ 406, 420, 409, 465, 467, 468, 471, 120ਬੀ, ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਏ ਅਤੇ 13 (2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ, ਪਟਿਆਲਾ ਵਿਖੇ ਦਰਜ ਕਰਕੇ ਆਪਣੀ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਕੱਦਮੇ ’ਚ ਪਿੰਡ ਆਕੜੀ ਅਤੇ ਪਿੰਡ ਸੇਹਰੀ ਦੇ ਸਰਪੰਚਾਂ ਅਤੇ 8 ਪੰਚਾਂ ਸਮੇਤ ਉਕਤ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਨਾਂ ਹੇਠ ਮਟੀਰੀਅਲ ਅਤੇ ਮਜ਼ਦੂਰ ਸਪਲਾਈ ਕਰਨ ਦੇ ਮਾਮਲੇ ’ਚ 10 ਫਰਮਾਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਨਸ਼ੇ ਦੀ ਲੋਰ ’ਚ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ, ਦੋਸਤ ਨੂੰ ਮੌਤ ਦੇ ਘਾਟ ਉਤਾਰ ਲਾਸ਼ ਦੇ ਕੀਤੇ ਟੋਟੇ-ਟੋਟੇ

ਇਨ੍ਹਾਂ ਮੁਲਾਜ਼ਮਾਂ ’ਚ ਹਰਜੀਤ ਕੌਰ ਸਰਪੰਚ ਪਿੰਡ ਆਕੜੀ, ਚਰਨਜੀਤ ਕੌਰ ਪੰਚ, ਅਵਤਾਰ ਸਿੰਘ ਪੰਚ, ਸੁਖਵਿੰਦਰ ਸਿੰਘ ਪੰਚ, ਦਰਸ਼ਨ ਸਿੰਘ ਪੰਚ, ਕੁਲਵਿੰਦਰ ਕੌਰ ਪੰਚ, ਜਸਵਿੰਦਰ ਸਿੰਘ ਪੰਚਾਇਤ ਸਕੱਤਰ ਦਫ਼ਤਰ ਬੀ.ਡੀ.ਪੀ.ਓ. ਸੰਭੂ, ਮਨਜੀਤ ਸਿੰਘ ਸਰਪੰਚ ਗ੍ਰਾਮ ਪੰਚਾਇਤ, ਪਿੰਡ ਸੇਹਰੀ, ਜਤਿੰਦਰ ਰਾਣੀ ਪੰਚ, ਲਖਵੀਰ ਸਿੰਘ ਪੰਚ, ਪਵਨਦੀਪ ਕੌਰ ਪੰਚ, ਲਖਮਿੰਦਰ ਸਿੰਘ ਪੰਚਾਇਤ ਸਕੱਤਰ ਅਤੇ ਧਰਮਿੰਦਰ ਕੁਮਾਰ ਸਹਾਇਕ ਇੰਜੀਨੀਅਰ ਪੰਚਾਇਤੀ ਰਾਜ ਦਫ਼ਤਰ ਬੀ.ਡੀ.ਪੀ.ਓ. ਸੰਭੂ, ਫਰਮ ਦਿਨੇਸ਼ ਕੁਮਾਰ ਬਾਂਸਲ ਕੰਟਰੈਕਟਰ, ਬਸੀ ਪਠਾਣਾ ਜਿਲ੍ਹਾ ਫਤਿਹਗੜ੍ਹ ਸਾਹਿਬ, ਫਰਮ ਗਿੱਲ ਟਰੇਡਿੰਗ ਕੰਪਨੀ ਪਟਿਆਲਾ, ਫਰਮ ਫੈਲਕੋਨ ਇੰਟਰਪ੍ਰਾਈਜਿਜ ਮੋਹਾਲੀ, ਫਰਮ ਇਨੋਵੈਸ਼ਨ ਸਲਿਊਸ਼ਨ ਪਟਿਆਲਾ, ਫਰਮ ਭੋਲੇ ਨਾਥ ਬਿਲਡਿੰਗ ਪਿੰਡ ਉਪਲਹੇੜ੍ਹੀ, ਰਾਜਪੁਰਾ, ਫਰਮ ਵਰੁਨ ਸਿੰਗਲਾ ਕੰਟਰੈਕਟਰ ਅਤੇ ਸਪਲਾਇਰ, ਬਸੀ ਪਠਾਣਾ, ਜਿਲ੍ਹਾ ਫਤਿਹਗੜ੍ਹ ਸਾਹਿਬ, ਫਰਮ ਆਰਬੀ ਬਿਲਡਿੰਗ ਮੈਟੀਰੀਅਲਜ ਪਟਿਆਲਾ, ਫਰਮ ਐਸਐਸਡੀਐਨ ਬਿਲਡਿੰਗ ਮੈਟੀਰੀਅਲਜ ਪਟਿਆਲਾ, ਫਰਮ ਬਿਮਲ ਕੰਸਟਰੱਕਸ਼ਨ, ਸਰਾਏ ਬੰਨਜਾਰਾ ਜਿਲ੍ਹਾ ਪਟਿਆਲਾ, ਫਰਮ ਚੋਪੜਾ ਪਬਲਿਕ ਹਾਊਸ ਦੇ ਮਾਲਕ ਸਮੇਤ ਚਾਰ ਪ੍ਰਾਈਵੇਟ ਵਿਅਕਤੀ ਕੁਲਦੀਪ ਸਿੰਘ ਵਾਸੀ ਰਾਜਪੁਰਾ, ਇੰਦਰਜੀਤ ਗਿਰ ਵਾਸੀ ਰਾਜਪੁਰਾ, ਜੁਗਨੂੰ ਕੁਮਾਰ ਵਾਸੀ ਰਾਜਪੁਰਾ ਅਤੇ ਸੁਖਵਿੰਦਰ ਗਿਰ ਵਾਸੀ ਰਾਜਪੁਰਾ, ਜ਼ਿਲ੍ਹਾ ਪਟਿਆਲਾ ਸ਼ਾਮਲ ਹਨ।

ਇਹ ਵੀ ਪੜ੍ਹੋ : ਖੰਨਾ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਮਾਂ ਸਣੇ ਜੁੜਵਾ ਬੱਚਿਆਂ ਦੀ ਹੋਈ ਮੌਤ

ਇਨ੍ਹਾਂ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਨਾਂ ਹੇਠ ਹੋਈ ਘਪਲੇਬਾਜ਼ੀ ਬਾਰੇ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਕਲਕੱਤਾ ਇੰਟੀਗ੍ਰੇਟਡ ਕੋਰੀਡੋਰ ਪ੍ਰੋਜੈਕਟ ਅਧੀਨ ਪੁਡਾ ਵੱਲੋਂ ਉਕਤ ਪੰਜ ਪਿੰਡਾਂ ਦੀ ਕੁਲ ਜ਼ਮੀਨ 1103 ਏਕੜ, 3 ਕਨਾਲ, 15 ਮਰਲੇ ਐਕਵਾਇਰ ਕੀਤੀ ਗਈ ਸੀ, ਜਿਸ ਦੇ ਇਵਜ਼ ’ਚ ਪਿੰਡ ਆਕੜੀ, ਪਿੰਡ ਸੇਹਰਾ, ਪਿੰਡ ਸੇਹਰੀ, ਪਿੰਡ ਤਖਤੂਮਾਜਰਾ ਅਤੇ ਪਿੰਡ ਪੱਬਰਾ ਦੀਆਂ ਪੰਚਾਇਤਾਂ ਨੂੰ ਇਸ ਐਕਵਾਇਰ ਹੋਈ ਜ਼ਮੀਨ ਦਾ ਮੁਆਵਜ਼ਾ 285,15,84,554 ਰੁਪਏ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਇਸ ਜ਼ਮੀਨ ਦੇ ਕਾਸ਼ਤਕਾਰਾਂ ਨੂੰ 9 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕੁੱਲ ਉਜਾੜਾ ਭੱਤਾ 97,80,69,375 ਰੁਪਏ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਕਤ ਪੰਚਾਇਤਾਂ ਨੂੰ ਮਿਲੀ ਮੁਆਵਜ਼ਾ ਰਕਮ 285,15,84,554 ਰੁਪਏ ਅਤੇ ਸਾਲ 2019 ਤੋਂ ਸਾਲ 2022 ’ਚ ਪ੍ਰਾਪਤ ਹੋਈਆਂ ਗ੍ਰਾਂਟਾਂ ਨਾਲ ਪੰਚਾਇਤਾਂ ਵੱਲੋਂ ਕਰਵਾਏ ਵਿਕਾਸ ਕੰਮਾਂ ਸਬੰਧੀ ਪਿੰਡ ਵਾਸੀਆਂ ਵੱਲੋਂ ਸ਼ਿਕਾਇਤਾਂ ਕੀਤੀਆਂ ਗਈਆਂ ਕਿ ਉਕਤ ਪਿੰਡਾਂ ਵਿੱਚ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲ ਕੇ ਪੰਚਾਇਤਾਂ ਵੱਲੋਂ ਮਿਲੀਭੁਗਤ ਕਰਕੇ ਵਿਕਾਸ ਦੇ ਕੰਮ ਠੀਕ ਢੰਗ ਨਾਲ ਨਹੀਂ ਕਰਵਾਏ ਗਏ।

ਇਹ ਵੀ ਪੜ੍ਹੋ : 24 ਘੰਟਿਆਂ ’ਚ ਸੁਲਝੀ ਬਜ਼ੁਰਗ ਜੋੜੇ ਦੇ ਕਤਲ ਦੀ ਗੁੱਥੀ, ਪੁੱਤ ਨੇ ਹੀ ਮਰਵਾਏ ਸੀ ਮਾਪੇ

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਮਾਂ ਸਬੰਧੀ ਟੈਕਨੀਕਲ ਟੀਮ ਰਾਹੀਂ ਚੈਕਿੰਗ ਕਰਵਾਈ ਗਈ, ਜਿਸ ਦੌਰਾਨ ਵੱਡੇ ਪੱਧਰ ’ਤੇ ਵਿਕਾਸ ਦੇ ਕੰਮਾਂ ’ਚ ਊਣਤਾਈਆਂ/ਕੰਮ ਨਹੀਂ ਹੋਣੇ ਪਾਏ ਗਏ। ਪਿੰਡ ਆਕੜੀ ਤੇ ਪਿੰਡ ਸੇਹਰੀ ਦੀ ਪੰਚਾਇਤ ਵੱਲੋਂ ਬਿਨਾਂ ਕੰਮ ਕਰਵਾਏ ਵੱਡੀਆਂ ਰਕਮਾਂ ਦੀਆਂ ਅਦਾਇਗੀਆਂ ਕਰ ਕੇ ਵਿਕਾਸ ਦੇ ਕੰਮਾਂ ’ਚ 6,66,47,036 ਰੁਪਏ ਦਾ ਗਬਨ/ਘਪਲਾ ਕੀਤਾ ਗਿਆ ਹੈ ਅਤੇ ਇਸੇ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਪਿੰਡਾਂ ਦੇ ਜ਼ਿੰਮੇਵਾਰ ਸਰਪੰਚਾਂ, ਪੰਚਾਂ ਤੇ ਹੋਰ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰਕੇ ਬਾਕੀ ਪਿੰਡਾਂ ਦੇ ਜ਼ਿੰਮੇਵਾਰ ਮੁਲਜ਼ਮਾਂ ਖਿਲਾਫ ਅਗਲੇਰੀ ਕਾਰਵਾਈ ਜਾਂਚ ਅਧੀਨ ਚੱਲ ਰਹੀ ਹੈ।

  • Panchayat land
  • compensation
  • scams
  • sarpanches
  • panches
  • ਪੰਚਾਇਤੀ ਜ਼ਮੀਨ
  • ਮੁਆਵਜ਼ਾ
  • ਘਪਲੇਬਾਜ਼ੀ
  • ਸਰਪੰਚਾਂ
  • ਪੰਚਾਂ

Breaking News ਅੰਮ੍ਰਿਤਸਰ : ਪੁਲਸ ਦੇ ਸਾਹਮਣੇ ਦੁਕਾਨਦਾਰ 'ਤੇ ਜਾਨਲੇਵਾ ਹਮਲਾ, ਲੱਖਾਂ ਦੀ ਹੋਈ ਲੁੱਟ (ਵੀਡੀਓ)

NEXT STORY

Stories You May Like

  • panchayat lands panchayat department
    ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਨਿਰਦੇਸ਼
  • big reshuffle  8 lawyers transferred in punjab  see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • fir case
    ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 8 ਖ਼ਿਲਾਫ਼ ਮਾਮਲਾ ਦਰਜ
  • 8 people killed due to landslides nagaland
    ਕੁਦਰਤ ਦਾ ਕਹਿਰ ! ਨਾਗਾਲੈਂਡ 'ਚ ਕਈ ਥਾਵਾਂ 'ਤੇ ਲੈਂਡਸਲਾਈਡ ਕਾਰਨ 8 ਲੋਕਾਂ ਦੀ ਮੌਤਾਂ
  • case registered against agent
    ਵਿਦੇਸ਼ ਭੇਜਣ ਦੇ ਨਾਂ 'ਤੇ 4 ਲੱਖ ਰੁਪਏ ਦੀ ਧੋਖਾਦੇਹੀ ਕਰਨ ਵਾਲੇ ਏਜੰਟ ਵਿਰੁੱਧ ਕੇਸ ਦਰਜ
  • canada 8 cities lmias
    ਕੈਨੇਡਾ ਦੇ 8 ਸ਼ਹਿਰਾਂ 'ਚ ਮਿਲਣ ਲੱਗੀਆਂ LMIA's ! ਪ੍ਰਵਾਸੀਆਂ ਦੀਆਂ ਲੱਗੀਆਂ ਮੌਜਾਂ
  • 2 youths arrested with drugs  pills and stolen motorcycle
    ਨਸ਼ੀਲੀਆਂ ਗੋਲੀਆਂ ਤੇ ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨ ਕਾਬੂ
  • anil menon launches into space on 8 month mission
    ਅਨਿਲ ਮੇਨਨ 8 ਮਹੀਨਿਆਂ ਦੇ ਮਿਸ਼ਨ 'ਤੇ ਪੁਲਾੜ ਰਵਾਨਾ, 'ਮਾਈਕ੍ਰੋਗ੍ਰੈਵਿਟੀ' ਦੇ ਪ੍ਰਭਾਵਾਂ ਦੀ ਕਰਨਗੇ ਖੋਜ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cm naib saini different style stopped convoy in nurmahal met people passing by
      CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
    • amritsar the body of a person found in thar has created a sensation in the area
      ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ,...
    • firing between the sheller owner and the attackers
      ਪੰਜਾਬ: ਸ਼ੈਲਰ ਮਾਲਕ ਤੇ ਹਮਲਾਵਰਾਂ ਵਿਚਾਲੇ ਹੋ ਗਿਆ ਮੁਕਾਬਲਾ, ਚੱਲੀਆਂ ਅੰਨ੍ਹੇਵਾਹ...
    • husband and wife punjab canal haryana police station
      ਨਵੇਂ ਵਿਆਹੇ ਜੋੜੇ ਨੇ ਗੁੱਸੇ 'ਚ ਨਹਿਰ 'ਚ ਮਾਰੀਆਂ ਛਾਲਾਂ, ਕਲੇਸ਼ ਨੇ ਉਜਾੜਿਆ...
    • education crisis students birth certificates
      ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ...
    • powercom computer operators outsourcing
      ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
    • akali dal resigned from the party
      ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
    • punjab youth congress president
      ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਪੁਲਸ ਨੇ ਕੀਤਾ ਡਿਟੇਨ! ਜਾਣੋ ਪੂਰਾ ਮਾਮਲਾ
    • power crisis in punjab amid summer heat
      ਗਰਮੀ ਵਿਚਾਲੇ ਪੰਜਾਬ 'ਚ ਬਣਿਆ ਬਿਜਲੀ ਸੰਕਟ! 17,452 ਮੈਗਾਵਾਟ 'ਤੇ ਪੁੱਜੀ ਖ਼ਪਤ
    • checking in jail
      ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਜਨਾਨਾ ਅਤੇ ਬੋਰਸਟਲ ਜੇਲ੍ਹ ਦੀ ਅਚਨਚੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +