Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    4:48:37 AM

  • hantavirus threat in europe

    ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • srh vs pbks ipl 2026

    ਪੰਜਾਬ ਨੂੰ 33 ਦੌੜਾਂ ਨਾਲ ਹਰਾ ਕੇ ਟੇਬਲ ਟਾਪਰ ਬਣੀ...

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ ...

PUNJAB News Punjabi(ਪੰਜਾਬ)

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ ...

  • Edited By Shivani Attri,
  • Updated: 04 Jun, 2025 04:26 PM
Jalandhar
lawyer posted his daughter in law s nude photo on facebook
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮ੍ਰਿਦੁਲ)–ਜਲੰਧਰ ਸ਼ਹਿਰ ਦੇ ਇਕ ਪ੍ਰਸਿੱਧ ਵਕੀਲ ਨੇ ਆਪਣੇ ਬੇਟੇ ਅਤੇ ਜਵਾਈ ਨਾਲ ਮਿਲ ਕੇ ਨੂੰਹ ਦੀ ਨਿਊਡ ਫੋਟੋ ਫੇਸਬੁੱਕ ’ਤੇ ਵਾਇਰਲ ਕੀਤੀ ਸੀ। ਪੁਲਸ ਨੇ ਸੈਂਟਰਲ ਟਾਊਨ ਦੇ ਰਹਿਣ ਵਾਲੇ ਵਕੀਲ ਆਰ. ਕੇ. ਬਜਾਜ, ਬੇਟੇ ਵਿਸ਼ਾਲ ਬਜਾਜ ਅਤੇ ਜਵਾਈ ਵਿਸ਼ਾਲ ਸਿਆਲ ’ਤੇ ਆਈ. ਟੀ. ਐਕਟ ਅਤੇ ਹੋਰਨਾਂ ਧਾਰਾਵਾਂ ਤਹਿਤ ਐੱਫ਼. ਆਈ. ਆਰ. ਦਰਜ ਕਰ ਲਈ ਹੈ।

ਇਹ ਵੀ ਪੜ੍ਹੋ: ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ

ਪੀੜਤ ਔਰਤ ਵੱਲੋਂ ਸਾਲ 2022 ਵਿਚ ਉਕਤ ਮਾਮਲੇ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਪੁਲਸ ਵੱਲੋਂ 2 ਸਾਲ ਦੀ ਜਾਂਚ ਤੋਂ ਬਾਅਦ ਹੀ ਐੱਫ਼. ਆਈ. ਆਰ. ਦਰਜ ਹੋਈ ਹੈ। ਸਾਈਬਰ ਸੈੱਲ ਪੁਲਸ ਸਟੇਸ਼ਨ ਵਿਚ ਦਰਜ ਐੱਫ਼. ਆਈ. ਆਰ. ਨੰਬਰ 21 ਮੁਤਾਬਕ ਪੀੜਤ ਔਰਤ ਦਾ ਵਿਆਹ ਸੈਂਟਰਲ ਟਾਊਨ ਦੇ ਰਹਿਣ ਵਾਲੇ ਵਿਸ਼ਾਲ ਬਜਾਜ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਬੇਟਾ ਹੋਇਆ, ਜਿਸ ਦੀ ਉਮਰ ਹੁਣ ਲਗਭਗ 4 ਸਾਲ ਹੈ ਪਰ ਵਿਆਹ ਤੋਂ ਬਾਅਦ ਪਤਾ ਲੱਗਾ ਕਿ ਉਸ ਦਾ ਪਤੀ ਨਸ਼ੇ ਕਰਨ ਦਾ ਆਦੀ ਹੈ। ਜਦੋਂ ਉਹ ਉਸ ਨੂੰ ਨਸ਼ਾ ਕਰਨ ਤੋਂ ਰੋਕਦੀ ਤਾਂ ਉਲਟਾ ਉਸ ਦਾ ਪਤੀ ਉਸ ਨਾਲ ਗਾਲੀ-ਗਲੋਚ ਕਰਦਾ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਹ ਜੁਲਾਈ 2022 ਵਿਚ ਆਪਣੇ ਪੇਕੇ ਪਰਿਵਾਰ ਕੋਲ ਚਲੀ ਗਈ। ਇਸ ’ਤੇ ਉਸ ਦੇ ਸਹੁਰਿਆਂ ਵੱਲੋਂ ਉਸ ਨੂੰ ਅਤੇ ਉਸ ਦੇ ਸਹੁਰਿਆਂ ਨੂੰ ਧਮਕੀਆਂ ਦਿੱਤੀਆਂ ਗਈਆਂ। ਸਹੁਰਿਆਂ ਨੇ ਧਮਕੀਆਂ ਦਿੱਤੀਆਂ ਕਿ ਉਹ ਉਨ੍ਹਾਂ ਨੂੰ ਆਪਣਾ 4 ਸਾਲ ਦਾ ਬੇਟਾ ਸੌਂਪ ਦੇਵੇ, ਨਹੀਂ ਤਾਂ ਉਸ ਨੂੰ ਝੂਠੇ ਕੇਸ ਵਿਚ ਫਸਾ ਦੇਣਗੇ ਅਤੇ ਉਸ ਦੀ ਨਿਊਡ ਫੋਟੋ ਵਾਇਰਲ ਕਰ ਦੇਣਗੇ।

ਪੀੜਤਾ ਨੇ ਦੱਸਿਆ ਕਿ ਇਸ ਤੋਂ ਬਾਅਦ 2 ਅਗਸਤ 2022 ਨੂੰ ਰਾਤ ਢਾਈ ਵਜੇ ਸਹੁਰੇ ਆਰ. ਕੇ. ਬਜਾਜ ਨੇ ਆਪਣੀ ਫੇਸਬੁੱਕ ਆਈ. ਡੀ. ਤੋਂ ਉਸ ਦੀ ਫੋਟੋ ਬਦਨਾਮ ਕਰਨ ਦੀ ਨੀਅਤ ਨਾਲ ਪੋਸਟ ਕਰ ਦਿੱਤੀ। ਇਸ ਤੋਂ ਬਾਅਦ ਜਦੋਂ ਉਸ ਨੂੰ ਪਤਾ ਲੱਗਾ ਤਾਂ ਉਸ ਨੇ 5 ਅਗਸਤ 2022 ਨੂੰ ਸੀ. ਪੀ. ਜਲੰਧਰ ਦੇ ਸਾਹਮਣੇ ਪੇਸ਼ ਹੋ ਕੇ ਸ਼ਿਕਾਇਤ ਦਰਜ ਕਰਵਾਈ। ਪੀੜਤਾ ਨੇ ਦੋਸ਼ ਲਾਇਆ ਕਿ ਪਹਿਲਾਂ ਸ਼ਿਕਾਇਤ ਦੇਣ ਤੋਂ ਬਾਅਦ ਪੁਲਸ ਅਧਿਕਾਰੀਆਂ ’ਤੇ ਸਹੁਰੇ ਧਿਰ ਵੱਲੋਂ ਦਬਾਅ ਬਣਾਇਆ ਗਿਆ ਸੀ। ਪੀੜਤਾ ਨੇ ਦੱਸਿਆ ਕਿ ਸਾਲ 2023 ਵਿਚ ਵੀ ਸਹੁਰੇ ਧਿਰ ਵੱਲੋਂ ਉਨ੍ਹਾਂ ਦੇ ਘਰ ਵਿਚ ਦਾਖ਼ਲ ਹੋ ਕੇ ਹਮਲਾ ਕੀਤਾ ਗਿਆ ਸੀ, ਜਿਸ ਸਬੰਧੀ ਉਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਹੋਇਆ ਸੀ ਪਰ ਪੁਲਸ ’ਤੇ ਦਬਾਅ ਬਣਾ ਕੇ ਮੁਲਜ਼ਮਾਂ ਵੱਲੋਂ ਜ਼ਮਾਨਤ ਲੈ ਲਈ ਗਈ ਸੀ।

ਇਹ ਵੀ ਪੜ੍ਹੋ: Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

ਏ. ਸੀ. ਪੀ. ਗਗਨਦੀਪ ਸਿੰਘ ਘੁੰਮਣ ਅਤੇ ਸਾਈਬਰ ਸੈੱਲ ਨੇ ਫੇਸਬੁੱਕ ਕੰਪਨੀ ਤੋਂ ਮੰਗਿਆ ਸੀ ਰਿਕਾਰਡ
ਏ. ਸੀ. ਪੀ. ਗਗਨਦੀਪ ਸਿੰਘ ਘੁੰਮਣ ਅਤੇ ਸਾਈਬਰ ਸੈੱਲ ਨੇ ਮਿਲ ਕੇ ਜਾਂਚ ਕੀਤੀ। ਵਾਇਰਲ ਵੀਡੀਓ ਦੀ ਫੇਸਬੁੱਕ ਕੰਪਨੀ ਤੋਂ ਵੀ ਡਿਟੇਲ ਮੰਗਵਾਈ ਗਈ ਸੀ। ਹੁਣ ਉਸੇ ਆਧਾਰ ’ਤੇ ਬਜਾਜ ਪਰਿਵਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਸਾਈਬਰ ਸੈੱਲ ਦੇ ਇੰਚਾਰਜ ਏ. ਸੀ. ਪੀ. ਅਤੇ ਏ. ਡੀ. ਸੀ. ਪੀ. ਵੱਲੋਂ ਜਾਂਚ ਕੀਤੀ ਗਈ ਤਾਂ ਉਕਤ ਫੇਸਬੁੱਕ ਆਈ. ਡੀ., ਜਿਸ ਤੋਂ ਨਿਊਡ ਫੋਟੋ ਪੋਸਟ ਕੀਤੀ ਗਈ, ਉਸ ਦਾ ਫੇਸਬੁੱਕ ਐਡਰੈੱਸ ਅਤੇ ਮੋਬਾਇਲ ਫੋਨ ਮੁਲਜ਼ਮ ਸਹੁਰੇ ਆਰ. ਕੇ. ਬਜਾਜ ਦੇ ਨਾਂ ’ਤੇ ਨਿਕਲਿਆ। ਇੰਨਾ ਹੀ ਨਹੀਂ ਉਕਤ ਫੋਟੋ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪੀੜਤਾ ਦੇ ਪਤੀ ਵਿਸ਼ਾਲ ਬਜਾਜ ਅਤੇ ਜਵਾਈ ਵਿਸ਼ਾਲ ਸਿਆਲ ਵੱਲੋਂ ਪੋਸਟ ਕੀਤੀ ਗਈ ਸੀ।

ਪੀੜਤਾ ਬੋਲੀ-ਸਾਈਬਰ ਸੈੱਲ ਦੀ ਟੀਮ ਕੇਸ ਦਰਜ ਕਰਨ ਤੋਂ ਬਾਅਦ ਮੁਲਜ਼ਮਾਂ ਨੂੰ ਕਾਬੂ ਕਰਨ ’ਚ ਅਸਫ਼ਲ
ਪੀੜਤਾ ਨੇ ਕਿਹਾ ਕਿ ਪਹਿਲਾਂ ਤਾਂ ਪੁਲਸ ਵੱਲੋਂ 2 ਸਾਲ ਦੀ ਜਾਂਚ ਤੋਂ ਬਾਅਦ ਕੇਸ ਦਰਜ ਕੀਤਾ ਗਿਆ। ਹੁਣ ਦਬਾਅ ਵਿਚ ਆ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਕੇਸ ਦਰਜ ਹੋਣ ਤੋਂ ਬਾਅਦ ਜਦੋਂ ਉਹ ਸਾਈਬਲ ਸੈੱਲ ਦੇ ਇੰਚਾਰਜ ਅਸ਼ੋਕ ਸ਼ਰਮਾ ਤੋਂ ਐੱਫ. ਆਈ. ਆਰ. ਦੀ ਕਾਪੀ ਲੈਣ ਗਈ ਤਾਂ ਉਸ ਨੂੰ ਕਾਪੀ ਨਹੀਂ ਦਿੱਤੀ ਗਈ। ਪੁਲਸ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰੇ। ਪੀੜਤਾ ਨੇ ਕਿਹਾ ਕਿ ਜੇਕਰ ਪੁਲਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਤਾਂ ਉਹ ਜਲਦ ਡੀ. ਜੀ. ਪੀ. ਦਫ਼ਤਰ ਵਿਚ ਪੇਸ਼ ਹੋ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰੇਗੀ।

ਇਹ ਵੀ ਪੜ੍ਹੋ: ਫਾਇਰਿੰਗ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਸਰਪੰਚ 'ਤੇ ਚੱਲੀ ਗੋਲ਼ੀ, ਪਈਆਂ ਭਾਜੜਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • daughter in law
  • nude photo
  • Facebook
  • Lawyer
  • posted
  • ਵਕੀਲ
  • ਸ਼ਰਮਨਾਕ ਕਾਰਾ
  • ਨੂੰਹ
  • ਨਿਊਡ ਫੋਟੋ
  • ਫੇਸਬੁੱਕ

ਲੁਧਿਆਣਾ ਪੱਛਮੀ ਚੋਣ ਲਈ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ List ਜਾਰੀ

NEXT STORY

Stories You May Like

  • shameful act of mother
    ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ ਜਵਾਕ ਦੀਆਂ ਲੱਤਾਂ...
  • gurdaspur lawyers  separate district
    ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ ਚੇਤਾਵਨੀ
  • trump renames strait of hormuz
    ਸਟ੍ਰੇਟ ਆਫ਼ ਹੋਰਮੁਜ਼ 'ਖ਼ਤਮ'! ਟਰੰਪ ਨੇ ਬਦਲ'ਤਾ ਨਾਂ, ਪੋਸਟ ਸ਼ੇਅਰ ਕਰ ਖੜ੍ਹਾ ਕੀਤਾ ਨਵਾਂ ਬਖੇੜਾ
  • rbi has taken a big action
    RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ
  • salman khan mourns loss of  brother   of 42 years
    'ਮੇਰੇ ਭਰਾ ਦਾ ਹੋ ਗਿਆ ਦਿਹਾਂਤ..!', ਸਲਮਾਨ ਖ਼ਾਨ ਨੇ ਖ਼ੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
  • shameful   record attached to punjab kings   name
    ਪੰਜਾਬ ਕਿੰਗਜ਼ ਦੇ ਨਾਂ ਜੁੜਿਆ 'ਸ਼ਰਮਨਾਕ' ਰਿਕਾਰਡ, IPL 2026 ਦਾ ਪਹਿਲਾ ਮੁਕਾਬਲਾ ਹਾਰਦਿਆਂ ਹੀ...
  • labour s luck changed with rupee lottery he became a millionaire
    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ
  • rajiv gandhi  convict  jail  lawyer  ag perarivalan
    ਰਾਜੀਵ ਗਾਂਧੀ ਕਤਲਕਾਂਡ 'ਚ ਕੱਟੀ 31 ਸਾਲ ਜੇਲ੍ਹ, ਹੁਣ ਵਕੀਲ ਬਣ ਗਿਆ ਪੇਰਾਰਿਵਲਨ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • mother jumps into bein river with 2 sons boys die
      ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ...
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • punjab deport boy
      DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ ਹੋਇਆ 'ਗਾਇਬ'!
    • amritsar car
      ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ ਮਿਲੀ ਲਾਵਾਰਿਸ ਗੱਡੀ, ਸ਼ੱਕੀ...
    • punjab children police
      Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਤਿੰਨ ਗੋਲੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +