Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    3:34:04 PM

  • banks will be closed for several days from october 15 to 30 list

    15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ...

  • three person arrested with weapons in punjab module busted

    ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ!...

  • google pay s big gift in this festive season get special offers

    ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ,...

  • navratri  4 days  1 78 lakh devotees  mata vaishno devi

    'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • MLA ਰਮਨ ਅਰੋੜਾ ਦੇ ਕਾਲੇ ਚਿੱਠੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ, ਹੋਇਆ ਵੱਡਾ ਖ਼ੁਲਾਸਾ

PUNJAB News Punjabi(ਪੰਜਾਬ)

MLA ਰਮਨ ਅਰੋੜਾ ਦੇ ਕਾਲੇ ਚਿੱਠੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ, ਹੋਇਆ ਵੱਡਾ ਖ਼ੁਲਾਸਾ

  • Edited By Shivani Attri,
  • Updated: 26 May, 2025 11:33 AM
Jalandhar
layers of corruption of mla raman arora exposed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)-ਵਿਧਾਇਕ ਰਮਨ ਅਰੋੜਾ ਦੇ ਕਾਲੇ ਚਿੱਠੇ ਲਗਾਤਾਰ ਖੁੱਲ੍ਹ ਰਹੇ ਹਨ। ਹੁਣ ਮਾਮਲਾ ਰਾਮਾ ਮੰਡੀ ਦੇ ਵਜ਼ੀਰ ਐਨਕਲੇਵ ਤੋਂ ਸਾਹਮਣੇ ਆਇਆ ਹੈ। ਇਥੇ ਇਕ ਕੱਪੜਿਆਂ ਦੇ ਸ਼ੋਅਰੂਮ ਦੇ ਮਾਲਕ ਨੇ ਸ਼ੋਅਰੂਮ ਨੂੰ ਵੱਡਾ ਕਰਨ ਦੀ ਪਲਾਨਿੰਗ ਕੀਤੀ ਸੀ ਪਰ ਇਲਾਕਾ ਰਿਹਾਇਸ਼ੀ ਹੋਣ ਕਾਰਨ ਨਗਰ ਨਿਗਮ ਤੋਂ ਇਜਾਜ਼ਤ ਮਿਲਣਾ ਸੰਭਵ ਨਹੀਂ ਸੀ। ਸ਼ੋਅਰੂਮ ਦੇ ਮਾਲਕ ਨੇ ਵਿਧਾਇਕ ਰਮਨ ਅਰੋੜਾ ਗੱਲ ਕੀਤੀ ਤਾਂ ਉਨ੍ਹਾਂ ਸ਼ੋਅਰੂਮ ਦੇ ਮਾਲਕ ਦੀ ਪਿੱਠ ਥਾਪੜੀ ਅਤੇ 12 ਲੱਖ ਰੁਪਏ ਫੀਸ ਅਦਾ ਕਰਕੇ ਬਹੁਮੰਜ਼ਿਲਾ ਸ਼ੋਅਰੂਮ ਦੀ ਇਮਾਰਤ ਖੜ੍ਹੀ ਕਰਨ ਦੀ ਆਪਣੇ ਪੱਧਰ ’ਤੇ ਹੀ ਪਰਮਿਸ਼ਨ ਦੇ ਦਿੱਤੀ।

ਸ਼ੋਅਰੂਮ ਦੇ ਮਾਲਕ ਨੂੰ ਧੱਕਾ ਉਸ ਸਮੇਂ ਲੱਗਾ, ਜਦੋਂ ਸ਼ੋਅਰੂਮ ਦੀ ਇਮਾਰਤ ਖੜ੍ਹੀ ਹੋ ਗਈ ਅਤੇ ਇਲਾਕੇ ਦੇ ਰਹਿਣ ਵਾਲੇ ਲੋਕਾਂ ਨੇ ਇਸ ਨਾਜਾਇਜ਼ ਇਮਾਰਤ ਦਾ ਵਿਰੋਧ ਕਰਦੇ ਹੋਏ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦੇ ਦਿੱਤੀ। ਅਜਿਹੇ ’ਚ ਨਿਗਮ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਉਸਾਰੀ ਦਾ ਕੰਮ ਬੰਦ ਕਰਵਾ ਦਿੱਤਾ ਅਤੇ ਇਮਾਰਤ ਸੀਲ ਕਰ ਦਿੱਤੀ। 12 ਲੱਖ ਰੁਪਏ ਦੇਣ ਦੇ ਬਾਵਜੂਦ ਅਤੇ ਇਮਾਰਤ ’ਤੇ ਵੀ ਲੱਖਾਂ ਰੁਪਏ ਖ਼ਰਚਾ ਕਰਕੇ ਵੀ ਇਮਾਰਤ ਸੀਲ ਹੋਣ ਦਾ ਸਦਮਾ ਸ਼ੋਅਰੂਮ ਦਾ ਮਾਲਕ ਸਹਿਣ ਨਹੀਂ ਕਰ ਸਕਿਆ ਅਤੇ ਹਾਰਟ ਅਟੈਕ ਆਉਣ ਨਾਲ ਉਸ ਦੀ ਮੌਤ ਹੋ ਗਈ। ਸ਼ੋਅਰੂਮ ਦੇ ਮਾਲਕ ਦੀਆਂ ਦੋ ਬੱਚੀਆਂ ਹਨ। ਮਾਮਲਾ ਲਗਭਗ ਡੇਢ ਮਹੀਨੇ ਪੁਰਾਣਾ ਹੀ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ ਰਮਨ ਅਰੋੜਾ ਦੇ ਦਫ਼ਤਰ ਨਾਲ ਲੱਗਦੀ ਮਾਰਕਿਟ ਦੇ ਦੁਕਾਨਦਾਰਾਂ ਨੂੰ ਨੋਟਿਸ ਜਾਰੀ

ਦਰਅਸਲ ਅਬ੍ਰੋਡ 79 ਨਾਂ ਦੇ ਸ਼ੋਅਰੂਮ ਦੇ ਮਾਲਕ ਦਾ ਕੰਮ ਕਾਫ਼ੀ ਚੱਲ ਪਿਆ ਸੀ ਪਰ ਥਾਂ ਘਟਣ ਲੱਗੀ ਸੀ। ਅਜਿਹੇ ’ਚ ਉਸ ਨੇ ਵੱਡਾ ਸ਼ੋਅਰੂਮ ਖੋਲ੍ਹਣ ਦੀ ਪਲਾਨਿੰਗ ਕੀਤੀ ਸੀ। ਵਿਧਾਇਕ ਰਮਨ ਅਰੋੜਾ ਨੂੰ ਉਨ੍ਹਾਂ ਕਿਹਾ ਵੀ ਕਿ ਨਗਰ ਨਿਗਮ ਇਮਾਰਤ ਦਾ ਨਕਸ਼ਾ ਪਾਸ ਨਹੀਂ ਹੋਣ ਦੇਵੇਗੀ ਕਿਉਂਕਿ ਜਿਸ ਥਾਂ ’ਤੇ ਉਹ ਸ਼ੋਅਰੂਮ ਖੋਲ੍ਹਣਾ ਚਾਹੁੰਦਾ ਹੈ, ਉਹ ਰਿਹਾਇਸ਼ੀ ਇਲਾਕਾ ਹੈ। ਸੱਤਾ ਦੇ ਨਸ਼ੇ ਅਤੇ ਪੈਸਿਆਂ ਦੇ ਲਾਲਚ ਨੇ ਰਮਨ ਅਰੋੜਾ ਨੂੰ ਅੱਗੇ-ਪਿੱਛੇ ਨਹੀਂ ਵੇਖਣ ਦਿੱਤਾ। ਵਿਧਾਇਕ ਰਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਕੋਈ ਵੀ ਨਿਗਮ ਦੀ ਟੀਮ ਉਸ ਦੇ ਸ਼ੋਅਰੂਮ ਨਹੀਂ ਆਵੇਗੀ, ਜਿੰਨੀ ਮਰਜ਼ੀ ਵੱਡੀ ਇਮਾਰਤ ਖੜ੍ਹੀ ਕਰ ਲਓ। ਇਸ ਦੇ ਬਦਲੇ ਰਮਨ ਅਰੋੜਾ ਨੇ 12 ਲੱਖ ਰੁਪਏ ਕੈਸ਼ ਮੰਗੇ।

ਇਹ ਵੀ ਪੜ੍ਹੋ: ਵੱਡਾ ਖ਼ੁਾਲਾਸਾ: CBI ਦੇ ਫਰਜ਼ੀ ਸਪੈਸ਼ਲ ਅਫ਼ਸਰ ਦੇ ਫੜੇ ਜਾਣ ’ਤੇ ਥਾਣੇ ’ਚੋਂ ਕੱਢ ਕੇ ਲੈ ਗਏ ਸਨ MLA ਰਮਨ ਅਰੋੜਾ

ਸ਼ੋਅਰੂਮ ਦੇ ਮਾਲਕ ਨੇ ਵੀ ਭਰੋਸਾ ਕਰਕੇ ਉਨ੍ਹਾਂ ਨੂੰ 12 ਲੱਖ ਰੁਪਏ ਦੇ ਦਿੱਤੇ, ਜਿਸ ’ਚੋਂ ‘ਆਪ’ ਦੇ ਇਕ ਕੌਂਸਲਰ ਨੂੰ 2 ਲੱਖ ਰੁਪਏ ਦਿੱਤੇ ਗਏ। ਉਹੀ ਕੌਂਸਲਰ ਸ਼ੋਅਰੂਮ ਦੇ ਮਾਲਕ ਨੂੰ ਵਿਧਾਇਕ ਦੀ ਪੰਚਾਇਤ ਵਿਚ ਮਿਲਾਉਣ ਲਈ ਲਿਆਇਆ ਸੀ। ਮਾਲਕ ਨੇ ਕੰਧਾਂ ਖੜ੍ਹੀਆਂ ਕਰਨ ਤੋਂ ਬਾਅਦ ਲੈਂਟਰ ਤਕ ਪਾ ਦਿੱਤੇ ਪਰ ਸਥਾਨਕ ਲੋਕਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਸ਼ਿਕਾਇਤ ਹੋਣ ’ਤੇ ਨਿਗਮ ਦੀ ਟੀਮ ਨੇ ਪਹਿਲਾਂ ਇਮਾਰਤ ਦਾ ਕੰਮ ਰੁਕਵਾਇਆ ਅਤੇ ਬਾਅਦ ਵਿਚ ਇਮਾਰਤ ਨੂੰ ਸੀਲ ਕਰਕੇ ਆਪਣਾ ਬੋਰਡ ਲਾ ਦਿੱਤਾ। ਸ਼ੋਅਰੂਮ ਦੇ ਮਾਲਕ ਨੂੰ ਇਸ ਗੱਲ ਦਾ ਇੰਨਾ ਧੱਕਾ ਲੱਗਾ ਕਿ ਟੈਨਸ਼ਨ ਵਿਚ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਅਜਿਹੇ ਕਈ ਮਾਮਲਿਆਂ, ਜਿਨ੍ਹਾਂ ਵਿਚ ਵਿਧਾਇਕ ਰਮਨ ਅਰੋੜਾ ਨੇ ਸ਼ਹਿਰ ਦੇ ਲੋਕਾਂ ਨਾਲ ਸ਼ਰੇਆਮ ਧੱਕਾ ਕੀਤਾ ਅਤੇ ਉਹ ਵੀ ਜਲਦ ਉਜਾਗਰ ਕੀਤੇ ਜਾਣਗੇ।

ਰਮਨ ਅਰੋੜਾ ਦੇ ਕੁੜਮ ਦੇ ਦਫ਼ਤਰ ’ਚ ਵਿਜੀਲੈਂਸ ਦੀ ਰੇਡ
ਵਿਜੀਲੈਂਸ ਨੇ ਐਤਵਾਰ ਨੂੰ ਵੀ ਵਿਧਾਇਕ ਰਮਨ ਅਰੋੜਾ ਦੇ ਕੁੜਮ ਰਾਜੂ ਮਦਾਨ ਦੇ ਦਫ਼ਤਰ ਵਿਚ ਰੇਡ ਕੀਤੀ। ਹਾਲਾਂਕਿ ਰਾਜੂ ਮਦਾਨ ਨਹੀਂ ਮਿਲਿਆ ਪਰ ਵਿਜੀਲੈਂਸ ਦੀ ਟੀਮ ਆਪਣੀ ਸਾਰੀ ਜਾਂਚ ਪੂਰੀ ਕਰਕੇ ਵਾਪਸ ਮੁੜੀ। ਇਸ ਤੋਂ ਪਹਿਲਾਂ ਵੀ ਰਾਜੂ ਮਦਾਨ ਦੇ ਘਰ ਵਿਜੀਲੈਂਸ ਰੇਡ ਕਰ ਚੁੱਕੀ ਹੈ ਪਰ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਹ ਫਰਾਰ ਹੈ। ਆੜ੍ਹਤੀ ਮਹੇਸ਼ ਮਖੀਜਾ ਵੀ ਰੂਪੋਸ਼ ਹੈ। ਜਾਂਚ ਵਿਚ ਸਾੜ੍ਹੀ ਕਾਰੋਬਾਰੀ ਦਾ ਨਾਂ ਵੀ ਸਾਹਮਣੇ ਆਇਆ ਹੈ, ਜੋ ਵਿਧਾਇਕ ਲਈ ਲੋਕਾਂ ਨਾਲ ਸੈਟਿੰਗ ਦੇ ਪੈਸੇ ਫੜਦਾ ਸੀ। ਫਿਲਹਾਲ ਵਿਜੀਲੈਂਸ ਉਸ ਦੀ ਭੂਮਿਕਾ ਦੀ ਵੀ ਜਾਂਚ ਜਲਦ ਕਰ ਸਕਦੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦਾ Alert! ਮੀਂਹ ਨਾਲ ਆਵੇਗਾ ਭਾਰੀ ਤੂਫ਼ਾਨ

ਮਕਸੂਦਾਂ ਸਬਜ਼ੀ ਮੰਡੀ ਨਜ਼ਦੀਕ ਐੱਨ. ਆਰ. ਆਈ. ਦੀ ਜ਼ਮੀਨ ’ਤੇ ਕਰਵਾ ਦਿੱਤਾ ਸੀ ਨਾਜਾਇਜ਼ ਕਬਜ਼ਾ
ਵਿਧਾਇਕ ਰਮਨ ਅਰੋੜਾ ਨੇ ਕਿਸੇ ਸਮੇਂ ਉਸ ਦੇ ਖ਼ਾਸ ਰਹੇ ਇਕ ਆਗੂ ਤੋਂ ਐੱਨ. ਆਰ. ਆਈ. ਦੀ ਜ਼ਮੀਨ ’ਤੇ ਕਬਜ਼ਾ ਕਰਵਾ ਦਿੱਤਾ ਸੀ। ਮਾਮਲਾ 2 ਸਾਲ ਪੁਰਾਣਾ ਹੈ। ਇਸ ਆਗੂ ਨੇ ਪਹਿਲਾਂ ਤਾਂ ਉੱਥੇ ਛੋਟਾ ਜਿਹਾ ਸ਼ੈੱਡ ਪਾਇਆ ਅਤੇ ਬਾਅਦ ਵਿਚ ਸ਼ੈੱਡ ਦੀ ਲੰਬਾਈ ਵਧਦੀ ਗਈ। ਐੱਨ. ਆਰ. ਆਈ. ਨੂੰ ਇਸ ਬਾਰੇ ਕੋਈ ਜਾਣਕਾਰੀ ਤਕ ਨਹੀਂ ਹੈ ਕਿਉਂਕਿ ਉਹ ਲੰਮੇ ਸਮੇਂ ਤੋਂ ਭਾਰਤ ਮੁੜਿਆ ਹੀ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਆਗੂ ਨੇ ਮਿਲੀਭੁਗਤ ਨਾਲ ਉਸ ਜ਼ਮੀਨ ਦੇ ਦਸਤਾਵੇਜ਼ ਵੀ ਤਿਆਰ ਕਰ ਲਏ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ACP ਤੇ SHO ’ਤੇ ਵੀ ਡਿੱਗ ਸਕਦੀ ਹੈ ਗਾਜ, MLA ਰਮਨ ਅਰੋੜਾ ਨਾਲ ਮਿਲ ਕਮਾਏ ਕਰੋੜਾਂ ਰੁਪਏ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • corruption
  • MLA Raman Arora
  • exposed
  • show room
  • owner
  • ਵਿਧਾਇਕ ਰਮਨ ਅਰੋੜਾ
  • ਭ੍ਰਿਸ਼ਟਾਚਾਰ
  • ਵੱਡਾ ਖ਼ੁਲਾਸਾ
  • ਪਰਤਾਂ

ਵੱਡੀ ਖ਼ਬਰ: ਅਕਾਲੀ ਕੌਂਸਲਰ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦਾ ਐਨਕਾਊਂਟਰ

NEXT STORY

Stories You May Like

  • aap mla giaspura complaint to police commissioner
    ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ 'ਆਪ' MLA ਗਿਆਸਪੁਰਾ ਖ਼ਿਲਾਫ਼ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ
  • spa center  prostitution  girls
    ਪੰਜਾਬ ਦੇ ਇਸ ਵੱਡੇ ਸ਼ਹਿਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਜਾਂਚ 'ਚ ਹੋਇਆ ਵੱਡਾ ਖ਼ੁਲਾਸਾ
  • shop qr scanners to remain covered with black cloth on october 2
    UPI ਨੂੰ ਲੈ ਕੇ ਵਪਾਰੀਆਂ ਦਾ ਵੱਡਾ ਵਿਰੋਧ, ਅੱਜ ਕਾਲੇ ਕੱਪੜੇ ਨਾਲ ਢੱਕੇ ਰਹਿਣਗੇ ਦੁਕਾਨਾਂ ਦੇ QR ਸਕੈਨਰ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...
  • kerala born nithya raman
    ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ
  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • big jump in gold and silver  know how much rates have increased
    ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਕਿੰਨੇ ਚੜ੍ਹੇ ਰੇਟ
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ ਛੱਡਣ ਦੀ ਦੱਸੀ ਵਜ੍ਹਾ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • punjab bandh incident
      'ਪੰਜਾਬ ਬੰਦ' ਦੌਰਾਨ ਵੱਡੀ ਘਟਨਾ; ਨਸ਼ੇ ਦੀ ਓਵਰਡੋਜ਼ ਨਾਲ ਮੁੰਡੇ ਦੀ ਮੌਤ! ਲੋਕਾਂ...
    • shots fired at a young man in a scorpio in amritsar
      ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25...
    • heroin case
      ਪੁਲਸ ਨੇ ਪਿੰਡ ਮੱਬੋ ਕੇ ਨੇੜਿਓਂ 1 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ
    • these schools are threatened during punjab bandh
      'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ...
    • punjab bandh update
      'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ...
    • 4 arrested for attempted robbery involving gunfire at a textile merchant
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ...
    • case of parwinder singh jhota s murder reaches highcourt
      ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਪੁੱਜਾ ਹਾਈਕੋਰਟ, ਅਦਾਲਤ ਨੂੰ ਕੀਤੀ ਗਈ...
    • major revelation in the osap case allegations of fraud false
      OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
    • death of punjab police sho gurdev singh
      ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +