Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    8:39:38 AM

  • car crushed 8 people helping injured

    ਰੂਹ ਕੰਬਾਊ ਹਾਦਸਾ: ਮਦਦ ਕਰ ਰਹੇ ਲੋਕਾਂ 'ਤੇ ਚੜ੍ਹੀ...

  • 5 states assembly election results 2026

    5 ਸੂਬਿਆਂ ਦੇ Assembly Election Results 2026:...

  • west bengal  assam  5 states  election results

    ਥੋੜ੍ਹੀ ਦੇਰ 'ਚ ਖੁੱਲ੍ਹੇਗਾ ਪੱਛਮੀ ਬੰਗਾਲ ਤੋਂ...

  • vikramshila bridge built on ganga river in bihar collapses

    ਬਿਹਾਰ 'ਚ ਗੰਗਾ ਨਦੀ 'ਤੇ ਬਣਿਆ ਵਿਕਰਮਸ਼ਿਲਾ ਪੁਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਮਈ ਮਹੀਨੇ ਦੌਰਾਨ ਪੰਜਾਬ 'ਚ 90 ਫੀਸਦੀ ਵਧੇ 'ਨੇਤਾ' ਐਪ ਦੇ ਯੂਜ਼ਰ

PUNJAB News Punjabi(ਪੰਜਾਬ)

ਮਈ ਮਹੀਨੇ ਦੌਰਾਨ ਪੰਜਾਬ 'ਚ 90 ਫੀਸਦੀ ਵਧੇ 'ਨੇਤਾ' ਐਪ ਦੇ ਯੂਜ਼ਰ

  • Edited By Rajwinder Kaur,
  • Updated: 17 May, 2019 09:59 AM
Ludhiana
leader app  user  lok sabha elections
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸੰਦੀਪ) – 2019 ਆਮ ਚੋਣਾਂ ਦੇ ਆਖਰੀ ਦੌਰ 'ਚ ਜਿਥੇ ਪੰਜਾਬ 'ਚ ਚੋਣਾਂ ਦੀ ਸਰਗਰਮੀ ਹੈ ਤਾਂ ਉਥੇ ਹੀ 'ਨੇਤਾ' ਐਪ ਦੇ ਯੂਜ਼ਰਾਂ 'ਚ ਪਿਛਲੇ 15 ਦਿਨਾਂ 'ਚ 90 ਫੀਸਦੀ ਦੀ ਤੇਜ਼ੀ ਦੇਖੀ ਗਈ ਹੈ। 'ਨੇਤਾ' ਐਪ ਇਕ ਸ਼ਾਨਦਾਰ ਪਲੇਟਫਾਰਮ ਹੈ, ਜਿਸ 'ਤੇ ਵੋਟਰ ਆਪਣੇ ਪ੍ਰਤੀਨਿਧੀਆਂ ਦਾ ਮੁੱਲਾਂਕਣ ਅਤੇ ਸਮੀਖਿਆ ਕਰ ਸਕਦੇ ਹਨ। 'ਨੇਤਾ' ਐਪ ਯੂਜ਼ਰਾਂ ਦੀ ਗਿਣਤੀ 'ਚ ਇਹ ਤੇਜ਼ੀ ਖਾਸ ਕਰ ਕੇ ਸੂਬੇ ਦੇ ਲੁਧਿਆਣਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਫਿਰੋਜ਼ਪੁਰ ਚੋਣ ਖੇਤਰਾਂ 'ਚ ਦਰਜ ਕੀਤੀ ਗਈ ਹੈ। ਇਸ ਐਪ ਦੇ ਫਾਊਂਡਰ ਪ੍ਰਥਮ ਮਿੱਤਲ ਨੇ ਦੱਸਿਆ ਕਿ ਪੰਜਾਬ ਦੇ ਲੋਕ ਗਹਿਰੀ ਦਿਲਚਸਪੀ ਨਾਲ ਸੰਸਦੀ ਚੋਣ ਦੇ ਉਮੀਦਵਾਰਾਂ ਸਬੰਧੀ ਆਪਣੀਆਂ ਭਾਵਨਾਵਾਂ ਅਤੇ ਸ਼ਿਕਾਇਤਾਂ 'ਨੇਤਾ' ਐਪ 'ਤੇ ਪੋਸਟ ਕਰ ਰਹੇ ਹਨ। ਹਰ ਵਰਗ ਦੇ ਲੋਕ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਸੂਬੇ ਵਿਚ ਭਾਰਤੀ ਰਾਸ਼ਟਰੀ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਿਚ ਕਾਂਟੇ ਦੀ ਟੱਕਰ ਹੈ। ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਵ ਮੁਖਰਜੀ ਨੇ 24 ਅਗਸਤ 2018 ਨੂੰ ਰਾਜਧਾਨੀ ਦਿੱਲੀ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿਚ 'ਨੇਤਾ' ਐਪ ਲਾਂਚ ਕੀਤੀ। 

ਇਸ ਮੌਕੇ ਸਾਬਕਾ ਚੋਣ ਕਮਿਸ਼ਨਰ ਐੱਸ. ਵਾਈ. ਕੁਰੈਸ਼ੀ, ਨਸੀਮ ਜੈਦੀ, ਅਸ਼ਵਨੀ ਕੁਮਾਰ (ਭਾਰਤ ਦੇ ਸਾਬਕਾ ਕਾਨੂੰਨ ਮੰਤਰੀ), ਸ਼ਮੁਰਲੀ ਮਨੋਹਰ ਜੋਸ਼ੀ (ਐੱਮ. ਪੀ. ਅਤੇ ਸਾਬਕਾ ਮਨੁੱਖੀ ਵਿਕਾਸ ਮੰਤਰੀ) ਅਤੇ ਸ਼ਿਵਰਾਜ ਪਾਟਿਲ (ਭਾਰਤ ਦੇ ਸਾਬਕਾ ਗ੍ਰਹਿ ਮੰਤਰੀ), ਵਿਜੇ ਸਾਂਪਲਾ (ਸਮਾਜਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ) ਵੀ ਮੌਜੂਦ ਸਨ। ਪੂਰੇ ਦੇਸ਼ 'ਚ ਅੱਜ ਦੀ ਤਰੀਕ 'ਚ ਇਸ ਐੱਪ ਦੇ 2.5 ਕਰੋੜ ਤੋਂ ਜ਼ਿਆਦਾ ਸਬਸਕ੍ਰਾਈਬਰ ਹਨ। ਇਹ ਐਪ ਐਂਡ੍ਰਾਇਡ 'ਤੇ ਅਤੇ ਵੈੱਬ 'ਤੇ 16 ਭਾਸ਼ਾਵਾਂ 'ਚ ਮੁਹੱਈਆ ਹੈ ਤਾਂ ਕਿ ਹਰ ਖੇਤਰ ਦੇ ਯੂਜ਼ਰ ਇਸ ਦਾ ਲਾਭ ਲੈਣ। ਇਸ ਐਪ ਦਾ ਟੀਚਾ ਸਿਆਸੀ ਰੁਝਾਨ ਦਰਸਾਉਂਦੇ ਅੰਕੜੇ ਇਕੱਤਰ ਕਰਨਾ ਹੈ।ਪ੍ਰਥਮ ਨੇ ਦੱਸਿਆ ਕਿ ਆਮ ਚੋਣਾਂ ਦੌਰਾਨ ਨੇਤਾ ਐਪ 'ਤੇ ਲੋਕਾਂ ਦੀ ਸਰਗਰਮ ਹਿੱਸੇਦਾਰੀ ਦੇਖ ਕੇ ਅਸੀਂ ਰੋਮਾਂਚਿਤ ਹਾਂ। ਪੂਰੇ ਦੇਸ਼ ਦੇ 2.5 ਕਰੋੜ ਤੋਂ ਜ਼ਿਆਦਾ ਲੋਕਾਂ ਨੇ ਐਪ 'ਤੇ ਆਪਣੇ ਆਗੂਆਂ ਦਾ ਮੁੱਲਾਂਕਣ ਕੀਤਾ ਹੈ ਅਤੇ 77 ਲੱਖ ਲੋਕਾਂ ਦੀ ਅਗਵਾਈ ਦੀਆਂ ਕਹਾਣੀਆਂ ਅਤੇ ਸੁਨੇਹਿਆਂ ਰਾਹੀਂ ਆਪਣੀ ਸਲਾਹ ਦਿੱਤੀ ਹੈ। ਇਹ ਭਾਰਤ ਦੀ ਜਨਤਾ ਦਾ ਦੇਸ਼ ਦੇ ਲੋਕਤੰਰਰ ਵਿਚ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ।

'ਨੇਤਾ' ਐੱਪ ਆਗੂਆਂ ਨੂੰ ਆਪਣੀ ਹਰਮਨਪਿਆਰਤਾ ਦਾ ਪ੍ਰਦਰਸ਼ਨ ਕਰਨ ਅਤੇ ਸਿਆਸੀ ਪਾਰਟੀਆਂ ਦਾ ਧਿਆਨ ਆਕਰਸ਼ਿਤ ਕਰਨ ਦਾ ਮੌਕਾ ਵੀ ਪ੍ਰਦਾਨ ਕਰਦੀ ਹੈ। ਪਾਰਟੀ ਦੇ ਮੌਜੂਦਾ ਵਿਧਾਇਕਾਂ ਜਾਂ ਐੱਮ. ਪੀਜ਼ ਨੂੰ ਹੁਣ ਬਹੁਤ ਮਿਹਨਤ ਕਰਨੀ ਪਵੇਗੀ, ਕਿਉਂਕਿ ਜੋ ਵੀ ਵਿਅਕਤੀ ਚੋਣ ਲੜਨਾ ਚਾਹੁੰਦਾ ਹੈ, ਉਹ ਆਪਣੇ ਖੇਤਰ ਤੋਂ 500 ਵੋਟਾਂ ਇਕੱਠੀਆਂ ਕਰ ਕੇ ਇਸ ਐਪ 'ਤੇ ਪਾ ਸਕਦਾ ਹੈ। ਪੰਜਾਬ ਦੇ ਲਗਭਗ 160 ਨਾਗਰਿਕਾਂ ਨੇ ਪਾਰਟੀ ਹਾਈਕਮਾਨ ਨੂੰ ਆਪਣੀ ਹਰਮਨਪਿਆਰਤਾ ਦਿਖਾਉਣ ਲਈ ਇਸ ਐਪ 'ਤੇ ਆਪਣਾ ਨਾਂ ਪਹੁੰਚਾਇਆ ਹੈ। 'ਨੇਤਾ' ਐਪ ਦੇ ਨਾਲ ਦੋ ਸਾਬਕਾ ਚੋਣ ਕਮਿਸ਼ਨਰ ਜੁੜੇ ਹੋਏ ਹਨ ਅਤੇ ਇਸ ਦਾ ਮਕਸਦ ਦੇਸ਼ ਵਿਚ ਨਾਗਰਿਕ ਅਤੇ ਸਿਆਸੀ ਕੇਸਾਂ 'ਤੇ ਡੂੰਘਾ ਅਸਰ ਪਾਉਣਾ ਹੈ।

'ਨੇਤਾ' ਐਪ ਜਨਤਾ ਦੀ ਇੱਛਾ ਜਾਣਨ ਦਾ ਆਸਾਨ ਤਰੀਕਾ
'ਨੇਤਾ' ਐਪ ਦਾ ਨਿਰਮਾਣ 2018 ਵਿਚ ਪ੍ਰਥਮ ਮਿੱਤਲ ਨੇ ਕੀਤਾ। ਇਹ ਇਕ ਟੈਕਨਾਲੋਜੀ ਪਲੇਟਫਾਰਮ ਹੈ, ਜਿਸ ਦਾ ਮਕਸਦ ਰਾਜਨੀਤਕ ਜ਼ਿੰਮੇਵਾਰੀ ਵਧਾਉਣ ਦੇ ਮਕਸਦ ਨਾਲ ਆਮ ਜਨਤਾ ਨੂੰ ਇਹ ਸਹੂਲਤ ਦੇਣਾ ਹੈ ਕਿ ਉਹ ਕਦੇ ਵੀ ਆਪਣੇ ਸਿਆਸੀ ਪਹਿਲੂ ਬਦਲਣ ਦੇ ਸੰਕੇਤ ਦੇ ਸਕਣ। ਇਸ ਐਪ 'ਤੇ ਨਾਗਰਿਕ ਉਨ੍ਹਾਂ ਦੀ ਪਸੰਦ ਦੇ ਆਗੂਆਂ ਲਈ ਵੋਟ ਕਰ ਸਕਦੇ ਹਨ ਅਤੇ ਜਦੋਂ ਹੋਰ ਪਹਿਲਕਦਮੀਆਂ ਬਦਲੇ ਐਪ ਰਾਹੀਂ ਆਪਣੀ ਵੋਟ ਬਦਲ ਸਕਦੇ ਹਨ। 'ਅਪਰੂਵਲ ਰੇਟਿੰਗਸ' ਦੇ ਅਮਰੀਕੀ ਮਾਡਲ ਦੇ ਆਧਾਰ 'ਤੇ ਕੰਪਨੀ ਚਾਹੁੰਦੀ ਹੈ ਕਿ 'ਨੇਤਾ' ਐਪ ਦੇਸ਼ ਦੀ ਸਿਆਸੀ ਮਨੋਦਸ਼ਾ ਦਾ ਸੂਚਕ ਅੰਕ ਬਣੇ। 'ਨੇਤਾ' ਐਪ ਰਾਹੀਂ ਵੋਟਰ ਰਾਜ ਅਤੇ ਕੇਂਦਰ ਪੱਧਰ 'ਤੇ ਨੇਤਾ ਨਾਲ ਜੁੜੇ ਆਪਣੀਆਂ ਪਹਿਲਕਦਮੀਆਂ ਜ਼ਾਹਰ ਕਰ ਸਕਦੇ ਹਨ। ਮੌਜੂਦਾ ਰਾਜ ਨੇਤਾ ਤੋਂ ਅਸੰਤੁਸ਼ਟ ਹੋਣ ਦੀ ਸਥਿਤੀ ਵਿਚ ਉਹ ਜਦੋਂ ਅਤੇ ਜਿਵੇਂ ਚਾਹੁਣ ਆਪਣੀ ਵੋਟ ਵਾਪਸ ਲੈ ਸਕਦੇ ਹਨ। ਆਗੂਆਂ ਲਈ ਇਹ ਐਪ ਜਨਤਾ ਦੀ ਇੱਛਾ ਜਾਣਨ ਦਾ ਸੌਖਾ ਸਾਧਨ ਹੋਵੇਗਾ। ਯੂਜ਼ਰ ਵਧੇਰੇ ਜਾਣਕਾਰੀ ਲਈ ਵੈੱਬਸਾਈਟ 'ਨੇਤਾ ਡਾਟ ਸੀ. ਓ. ਡਾਟ ਆਈ ਐੱਨ 'ਤੇ ਵੀ ਵੇਖ ਸਕਦੇ ਹਨ।

  • Ludhiana
  • Leader App
  • User
  • Lok Sabha Elections
  • ਲੁਧਿਆਣਾ
  • ਨੇਤਾ ਐਪ
  • ਯੂਜ਼ਰ
  • ਲੋਕ ਸਭਾ ਚੋਣਾਂ

ਇਸ ਐਤਵਾਰ ਨੂੰ ਨਹੀਂ ਲੱਗੇਗਾ ਸੰਡੇ ਬਾਜ਼ਾਰ

NEXT STORY

Stories You May Like

  • the stars of these zodiac signs will change in the month of may
    ਮਈ ਦੇ ਮਹੀਨੇ 'ਚ ਇਨ੍ਹਾਂ ਰਾਸ਼ੀਆਂ ਦੇ ਬਦਲਣਗੇ ਸਿਤਾਰੇ! ਹੋਵੇਗੀ ਅਪਾਰ ਧਨ ਦੀ ਵਰਖਾ
  • announcement made in punjab regarding may 20
    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • more than 90 thousand visited in the first 3 days in kedarnath dham
    ਕੇਦਾਰਨਾਥ ਧਾਮ 'ਚ ਸ਼ਰਧਾਲੂਆਂ ਦਾ ਹੜ੍ਹ, ਪਹਿਲੇ 3 ਦਿਨਾਂ 'ਚ 90 ਹਜ਼ਾਰ ਤੋਂ ਵੱਧ ਨੇ ਕੀਤੇ ਦਰਸ਼ਨ
  • punjab employees  state government
    ਪੰਜਾਬ : ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 15 ਮਈ ਨੂੰ ...
  • putin and trump hold phone call lasting over 90 minutes
    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ ਵਿਚਾਲੇ 90 ਮਿੰਟ ਚੱਲੀ ਗੱਲ
  • milkfed punjab announces increase in milk procurement price from may 1
    ਮਿਲਕਫੈੱਡ ਪੰਜਾਬ ਨੇ ਇਕ ਮਈ ਤੋਂ ਦੁੱਧ ਦੀ ਖ਼ਰੀਦ ਕੀਮਤ ਵਧਾਉਣ ਦਾ ਕੀਤਾ ਐਲਾਨ, ਪੜ੍ਹੋ ਪੂਰੀ ਖ਼ਬਰ
  • edible oil and cooking gas prices have increased
    ਮਹਿੰਗਾਈ ਦਾ Double Attack : ਖਾਣ ਵਾਲਾ ਤੇਲ ਹੋ ਗਿਆ ਮਹਿੰਗਾ, ਰਸੋਈ ਗੈਸ ਦੇ ਵੀ ਵਧੇ ਭਾਅ
  • kisan morcha kisan meeting
    ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lohgarh memorial will become a center of heritage
      ਲੋਹਗੜ੍ਹ ਯਾਦਗਾਰ ਵਿਰਾਸਤ ਤੇ ਪ੍ਰੇਰਨਾ ਕੇਂਦਰ ਬਣੇਗੀ:  ਮਨੋਹਰ ਲਾਲ
    • girl raped in bathinda
      ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ ਦੋਹਤੀ ਦੀ ਰੋਲ਼ੀ ਪੱਤ, ਇੰਝ...
    • nayab saini punjab
      ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਭਾਜਪਾ ਸਰਕਾਰ ਬਣਾਉਣ ਲੋਕ: ਨਾਇਬ ਸੈਣੀ
    • heavy rain and storm in punjab alert issued
      3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • preet sandal case update
      ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ ਚੁੱਕਣ ਦੇ ਮਾਮਲੇ 'ਚ ਵੱਡੇ...
    • punjab police news
      ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ ਤੇ ਪਾੜ ਦਿੱਤੀ ਵਰਦੀ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • central jail faridkot
      ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +