Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    4:32:06 PM

  • former chief minister charanjit singh channi big statement

    ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ...

  • raja warring s first statement on the meeting at charanjit channi s house

    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ...

  • bhupesh baghel s chandigarh visit suddenly cancelled

    ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼...

  • national highway mata vaishno devi punjab

    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ ਦੌਰਾਨ ਹਿਰਾਸਤ 'ਚ ਲਏ ਗਏ ਆਗੂਆਂ ਨੂੰ ਮਿਲੀ ਜ਼ਮਾਨਤ

PUNJAB News Punjabi(ਪੰਜਾਬ)

'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ ਦੌਰਾਨ ਹਿਰਾਸਤ 'ਚ ਲਏ ਗਏ ਆਗੂਆਂ ਨੂੰ ਮਿਲੀ ਜ਼ਮਾਨਤ

  • Edited By Shivani Attri,
  • Updated: 18 Mar, 2026 02:32 PM
Jalandhar
leaders arrested by jalandhar commissionerate police granted bail
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਜਤਿੰਦਰ, ਕਸ਼ਿਸ਼, ਸੋਨੂੰ)- ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੋਟਲ ਪਾਰਕ ਪਲਾਜ਼ਾ 'ਤੇ ਕੀਤੀ ਗਈ ਕਾਰਵਾਈ 'ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਹਿਰਾਸਤ ਵਿਚ ਲਏ ਗਏ ਆਗੂਆਂ ਨੂੰ ਅਦਾਲਤ ਨੇ ਰਾਹਤ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਜੇ. ਐੱਮ. ਆਈ. ਸੀ. ਦੇ ਮਾਨਯੋਗ ਅਰਜੁਨ ਸੰਧੂ ਦੀ ਅਦਾਲਤ ਨੇ ਭਾਜਪਾ ਆਗੂਆਂ ਮਨੋਰੰਜਨ ਕਾਲੀਆ, ਸ਼ੀਤਲ ਅੰਗੁਰਾਲ, ਸੁਸ਼ੀਲ ਰਿੰਕੂ, ਪ੍ਰਦੀਪ ਖੁੱਲਰ, ਨਵਲ ਕੰਬੋਜ, ਹਨੀ ਕੰਬੋਜ ਅਤੇ ਹੋਰਾਂ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। 
 

PunjabKesari

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ

ਪ੍ਰਦਰਸ਼ਨ ਕਰਨ ਵਾਲੇ ਭਾਜਪਾ ਆਗੂਆਂ ਨੂੰ ਸਵੇਰੇ ਸਾਢੇ 9 ਵਜੇ ਸੈਸ਼ਨ ਅਦਾਲਤ 'ਚ ਪੇਸ਼ ਕੀਤਾ ਗਿਆ। ਇਨ੍ਹਾਂ 'ਚ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਸ਼ਾਮਲ ਸਨ। ਦੋ ਘੰਟੇ ਤੋਂ ਵੱਧ ਚੱਲੀ ਸੁਣਵਾਈ ਮਗਰੋਂ ਸਾਰਿਆਂ ਨੂੰ ਜ਼ਮਾਨਤ ਦੇ ਦਿੱਤੀ ਗਈ। ਅਦਾਲਤ ਤੋਂ ਬਾਹਰ ਨਿਕਲਦੇ ਹੀ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਮੀਡੀਆ ਨਾਲ ਗੱਲ ਕਰਦੇ ਹੋਏ ਐਡਵੋਕੇਟ ਮਨਦੀਪ ਸਚਦੇਵਾ ਨੇ ਕਿਹਾ ਕਿ 24 ਲੋਕਾਂ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ। 16 ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਸਵੇਰੇ ਸਾਢੇ 9 ਵਜੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਸਵੇਰੇ 10 ਵਜੇ ਸ਼ੁਰੂ ਹੋਈ ਅਤੇ ਦੁਪਹਿਰ ਸਾਢੇ 12 ਵਜੇ ਤੱਕ ਚੱਲੀ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ

PunjabKesari

ਇਸ ਤੋਂ ਬਾਅਦ ਅਦਾਲਤ ਨੇ ਦੁਪਹਿਰ 1 ਵਜੇ ਨਿੱਜੀ ਜ਼ਮਾਨਤ ਬਾਂਡ 'ਤੇ ਜ਼ਮਾਨਤ ਦੇ ਹੁਕਮ ਜਾਰੀ ਕੀਤੇ। ਵਕੀਲ ਨੇ ਕਿਹਾ ਕਿ ਜ਼ਮਾਨਤ ਬਾਂਡ ਅਗਲੀ ਤਾਰੀਖ਼ ਨੂੰ ਅਦਾਲਤ ਵਿੱਚ ਜਮ੍ਹਾਂ ਕਰਵਾਏ ਜਾਣਗੇ। ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਸਨ। ਵਕੀਲ ਨੇ ਕਿਹਾ ਕਿ ਪੁਲਸ ਨੇ ਚਾਰ ਵਕੀਲਾਂ ਅਤੇ ਹੋਰ ਸਿਆਸਤਦਾਨਾਂ ਨੂੰ ਹਿਰਾਸਤ ਵਿੱਚ ਲਿਆ ਸੀ।

ਪੁਲਸ ਵੱਲੋਂ ਅਦਾਲਤ ਨੂੰ ਚਾਰੇ ਪਾਸਿਓਂ ਘੇਰ ਲਿਆ ਗਿਆ ਸੀ ਅਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਤੋਂ ਪਹਿਲਾਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਜਲੰਧਰ ਪਹੁੰਚੇ ਅਤੇ ਕੋਰਟ ਰੋਡ 'ਤੇ ਪ੍ਰਦਰਸ਼ਨ ਕੀਤਾ। ਭਾਜਪਾ ਆਗੂ ਜਿਨ੍ਹਾਂ ਵਿੱਚ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਵੀ ਸ਼ਾਮਲ ਸਨ, ਨੇ ਸੜਕ ਜਾਮ ਕਰ ਦਿੱਤੀ। ਉਨ੍ਹਾਂ ਦੀ ਪੁਲਸ ਨਾਲ ਬਹਿਸ ਵੀ ਹੋਈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ ਅਤੇ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਸੀ। 

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭਾਜਪਾ ਦੀ ਮੋਗਾ ਰੈਲੀ ਤੋਂ ਡਰਦੀ ਹੈ ਅਤੇ ਇਸੇ ਕਰਕੇ ਇਸਦੇ ਆਗੂਆਂ ਵਿਰੁੱਧ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਇਨ੍ਹਾਂ ਮਾਮਲਿਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਰਹਿਣਗੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭਾਜਪਾ ਦੀ ਮੋਗਾ ਰੈਲੀ ਤੋਂ ਡਰੀ ਹੋਈ ਹੈ ਅਤੇ ਇਸੇ ਲਈ ਆਗੂਆਂ ਵਿਰੁੱਧ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਇਨ੍ਹਾਂ ਮਾਮਲਿਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਰਹਿਣਗੇ।

ਜ਼ਿਕਰਯੋਗ ਹੈ ਕਿ ਮੰਗਲਵਾਰ ਦੇਰ ਸ਼ਾਮ ਨਗਰ ਨਿਗਮ ਦੀ ਟੀਮ ਕਾਰਵਾਈ ਕਰਨ ਲਈ ਹੋਟਲ ਪਾਰਕ ਪਲਾਜ਼ਾ ਪਹੁੰਚੀ ਸੀ, ਜਿਸ ਦਾ ਵਿਰੋਧੀ ਪਾਰਟੀਆਂ ਨੇ ਵਿਰੋਧ ਕੀਤਾ। ਆਗੂਆਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਪਰ ਇਸ ਦੇ ਬਾਵਜੂਦ ਪੁਲਸ ਨੇ ਸਖ਼ਤੀ ਵਿਖਾਈ ਅਤੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਸਦਰ ਜਮਸ਼ੇਰ ਥਾਣੇ ਲੈ ਗਈ। ਸੂਤਰਾਂ ਅਨੁਸਾਰ ਆਗੂਆਂ ਨੂੰ ਲਗਭਗ 5 ਘੰਟੇ ਤੱਕ ਹਿਰਾਸਤ ਵਿੱਚ ਰੱਖਿਆ ਗਿਆ। ਲਗਭਗ 40 ਆਗੂ ਥਾਣੇ ਦੇ ਅੰਦਰ ਹੀ ਰਹੇ, ਜਦਕਿ 100 ਤੋਂ 150 ਵਰਕਰ ਬਾਹਰ ਵਿਰੋਧ ਪ੍ਰਦਰਸ਼ਨ ਕਰਦੇ ਰਹੇ ਸਨ, ਜਿਸ ਕਾਰਨ ਮਾਹੌਲ ਤਣਾਅਪੂਰਨ ਰਿਹਾ। ਇਸ ਦੌਰਾਨ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪਾਂ ਦੇ ਦੋਸ਼ ਵੀ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Leaders arrested
  • Jalandhar Commissionerate Police granted bail
  • granted bail
  • ਜਲੰਧਰ ਕਮਿਸ਼ਨਰੇਟ ਪੁਲਸ
  • ਜ਼ਮਾਨਤ 
  • ਆਗੂਆਂ ਨੂੰ ਮਿਲੀ ਜ਼ਮਾਨਤ

19 ਮਾਰਚ ਨੂੰ ਸਾੜੇ ਜਾਣਗੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੁਤਲੇ : ਕਿਸਾਨ ਆਗੂ

NEXT STORY

Stories You May Like

  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ
  • bjp s action four leaders expelled from the party
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • raja warring will remain the state president of punjab congress
    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ, ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • gange river  boat  liquor  non vegetarian party  convict  bail
    ਗੰਗਾ 'ਚ ਕਿਸ਼ਤੀ 'ਤੇ ਸ਼ਰਾਬ ਤੇ ਮਾਸਾਹਾਹੀ ਪਾਰਟੀ ਦਾ ਮਾਮਲਾ : ਗ੍ਰਿਫ਼ਤਾਰ 5 ਦੋਸ਼ੀਆਂ ਨੂੰ ਮਿਲੀ ਜ਼ਮਾਨਤ
  • amarnath yatra  punjab pilgrims narinder hotel
    ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਸ਼ਰਧਾਲੂ ਦੀ ਮੌਤ, ਇਸ ਹਾਲਤ 'ਚ ਮਿਲੀ ਲਾਸ਼
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • death of an elderly person  death in a hotel
    ਹੋਟਲ 'ਚ ਠਹਿਰੇ ਬਜ਼ੁਰਗ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • uttarakhand parking dispute 4 nihangs bail
    ਉੱਤਰਾਖੰਡ ਪਾਰਕਿੰਗ ਵਿਵਾਦ ਸ਼ਾਂਤ: ਪਾਉਂਟਾ ਸਾਹਿਬ ਵਿਖੇ ਗੱਲਬਾਤ ਮਗਰੋਂ ਬਣੀ ਸਹਿਮਤੀ, 4 ਨਿਹੰਗਾਂ ਨੂੰ ਮਿਲੀ ਜ਼ਮਾਨਤ
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
Trending
Ek Nazar
another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • charanjit channi phone call
      ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਨੂੰ ਦਿੱਲੀ ਤੋਂ ਆਇਆ ਫ਼ੋਨ,...
    • municipal corporation elections to be held tomorrow in punjab
      ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ ਸਥਾਨਕ ਚੋਣਾਂ, ਸ਼ਾਮ ਨੂੰ...
    • train jam  train  railway station
      ਪੰਜਾਬ 'ਚ ਰੇਲਾਂ ਦਾ ਚੱਕਾ ਜਾਮ, ਪੱਟੜੀਆਂ 'ਤੇ ਬੈਠ ਗਏ ਕਿਸਾਨ
    • pm narendra modi may come to punjab on july 13
      13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
    • halwara airport air india passengers
      ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਪੈ ਗਿਆ ਭੜਥੂ, ਯਾਤਰੀਆਂ ਦੇ...
    • jail suicide
      ਬ੍ਰੋਸਟਲ ਜੇਲ੍ਹ 'ਚ ਵਿਚਾਰ ਅਧੀਨ ਕੈਦੀ ਨੇ ਕੀਤੀ ਖ਼ੁਦਕੁਸ਼ੀ
    • woman dies due to electrocution
      ਔਰਤ ਦੀ ਕਰੰਟ ਲੱਗਣ ਨਾਲ ਮੌਤ
    • hooliganism in jalandhar
      ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
    • beating case
      ਸ਼ਰਾਬੀ ਨੌਜਵਾਨਾਂ ਦੇ ਹਮਲੇ ’ਚ ਨੌਜਵਾਨ ਜ਼ਖਮੀ
    • guruharsahai municipal council elections being held in after 34 years
      ਗੁਰੂਹਰਸਹਾਏ ’ਚ 34 ਸਾਲ ਬਾਅਦ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +