Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    8:43:48 AM

  • jharkhand exams  students  protests postponed

    ਝਾਰਖੰਡ ਪ੍ਰੀਖਿਆ ਵਿਵਾਦ: ਵਿਦਿਆਰਥੀਆਂ ਦਾ ਪ੍ਰਦਰਸ਼ਨ...

  • if you help iran  you will have to face serious consequences

    'ਜੇ ਈਰਾਨ ਦੀ ਮਦਦ ਕੀਤੀ ਤਾਂ ਭੁਗਤਣੇ ਪੈਣਗੇ ਗੰਭੀਰ...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • 'ਭਾਰਤ ਜੋੜੋ ਯਾਤਰਾ' ਦੇ ਆਗੂਆਂ ਨੇ ਕੀਤੀ ਪ੍ਰੈੱਸ ਕਾਨਫਰੰਸ, ਦੱਸੀ ਯਾਤਰਾ ਦੀ ਰਣਨੀਤੀ

CHANDIGARH News Punjabi(ਚੰਡੀਗੜ੍ਹ)

'ਭਾਰਤ ਜੋੜੋ ਯਾਤਰਾ' ਦੇ ਆਗੂਆਂ ਨੇ ਕੀਤੀ ਪ੍ਰੈੱਸ ਕਾਨਫਰੰਸ, ਦੱਸੀ ਯਾਤਰਾ ਦੀ ਰਣਨੀਤੀ

  • Updated: 11 Jan, 2023 04:40 PM
Chandigarh
leaders of the bharat jodo yatra held a press conference
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੇ ਯਾਤਰਾ ਪੰਜਾਬ 'ਚ ਸ਼ੁਰੂ ਹੋ ਗਈ ਹੈ। ਇਸ ਸਬੰਧੀ ਕਾਂਗਰਸ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਬੋਧਨ ਕੀਤਾ ਗਿਆ ਤੇ 'ਭਾਰਤ ਜੋੜੇ ਯਾਤਰਾ' ਦੀ ਰਣਨੀਤੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ 'ਭਾਰਤ ਜੋੜੋ ਯਾਤਰਾ' ਦਾ 'ਥੀਮ ਗੀਤ' ਵੀ ਰਿਲੀਜ਼ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਕਿਹਾ ਕਿ ਭਾਰਤ ਜੋੜੇ ਯਾਤਰਾ ਰਾਹੀਂ ਕਾਂਗਰਸ ਸਾਡੇ ਸਮਾਜ, ਦੇਸ਼ ਤੇ ਲੋਕਤੰਤਰ ਦੇ ਸਾਹਮਣੇ ਜੋ ਤਿੰਨ ਵੱਡੇ ਖ਼ਤਰੇ ਹਨ , ਉਨ੍ਹਾਂ ਖ਼ਿਲਾਫ਼ ਆਵਾਜ਼ ਚੁੱਕ ਰਹੀ ਹੈ। ਪਹਿਲਾ ਖ਼ਤਰਾ ਹੈ ਆਰਥਿਕ ਅਸਮਾਨਤਾਵਾਂ, ਦੂਸਰਾ ਖ਼ਤਰਾ ਸਮਾਜਿਕ ਧਰੋਹੀਕਰਨ ਤੇ ਤੀਸਰਾ ਖ਼ਤਰਾ ਹੈ ਰਾਜਨੀਤਿਕ ਤਾਨਾਸ਼ਾਹੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਚੋਣਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਨਾ ਤਾਂ ਚੋਣਾਂ ਜਿੱਤੋ ਯਾਤਰਾ ਹੈ ਤੇ ਨਾ ਹੀ ਚੋਣਾਂ ਜਿਤਾਓ ਯਾਤਰਾ। ਇਹ ਯਾਤਰਾ ਲੋਕਾਂ ਦੀ ਚਿੰਤਾ ਸਮਝਣ ਲਈ ਆਰੰਭੀ ਗਈ ਹੈ। ਜੈਰਾਮ ਰਮੇਸ਼ ਨੇ ਕਿਹਾ ਕਿ ਇਸ ਯਾਤਰਾ 'ਚ 3 ਚਿੰਤਾਵਾਂ ਖ਼ਿਲਾਫ਼ ਆਵਾਜ਼ ਚੁੱਕੀ ਜਾ ਰਹੀ ਹੈ। 

ਇਹ ਵੀ ਪੜ੍ਹੋ- PCS ਅਧਿਕਾਰੀਆਂ ਦੀ ਮੁੱਖ ਸਕੱਤਰ ਨਾਲ ਮੀਟਿੰਗ ਜਾਰੀ, CM ਮਾਨ ਨੇ ਦਿੱਤਾ ਹੈ 2 ਵਜੇ ਦਾ ਅਲਟੀਮੇਟਮ

ਜਨਤਾ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਾਡੇ ਕੌਮੀ ਲੀਡਰ ਰਾਹੁਲ ਗਾਂਧੀ ਵੱਲੋਂ ਪੰਜਾਬ 'ਚ ਇਹ ਯਾਤਰਾ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਹੈ। ਪੰਜਾਬ 'ਚ ਇਹ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸਨ। ਅੱਜ ਇਹ ਯਾਤਰਾ 3 ਵਜੇ ਮੁੜ ਤੋਂ ਸ਼ੁਰੂ ਕੀਤੀ ਜਾਵੇਗੀ ਤੇ ਅੱਜ ਦੀ ਯਾਤਰਾ ਦਾ ਅੰਤਿਮ ਪੜਾਅ ਖੰਨਾ ਹੋਵੇਗਾ। ਫਿਰ 12 ਜਨਵਰੀ ਨੂੰ ਇਹ ਯਾਤਰਾ ਲਗਾਤਾਰ 24.5 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। 

ਵੜਿੰਗ ਨੇ ਦੱਸਿਆ ਕਿ 13 ਤਾਰੀਖ਼ ਨੂੰ ਲੋਹੜੀ ਕਾਰਨ ਛੁੱਟੀ ਕੀਤੀ ਗਈ ਹੈ ਪਰ ਭਾਰਤ ਜੋੜੇ ਯਾਤਰਾ ਦੇ ਸਾਰੇ ਯਾਤਰੀ ਲਾਡੋਵਾਲਾ ਰੋਡ 'ਤੇ ਪੈਂਦੇ ਟੋਲ ਵਿਖੇ ਰਹਿਣਗੇ। 14 ਨੂੰ ਇਹ ਯਾਤਰਾ ਕੋਨਿਕਾ ਰਿਸਾਰਟ 'ਤੇ ਜਾ ਕੇ ਖ਼ਤਮ ਕੀਤੀ ਜਾਵੇਗੀ। ਫਿਰ ਇਹ ਯਾਤਰਾ 15 ਨੂੰ ਕੋਨਿਕਾ ਰਿਸਾਰਟ ਤੋਂ ਚੱਲ ਕੇ ਇਹ ਯਾਤਰਾ ਭੋਗਪੁਰ ਨੇੜੇ ਸਮਾਪਤ ਕੀਤੀ ਜਾਵੇਗੀ। 17 ਜਨਵਰੀ ਨੂੰ ਇਹ ਯਾਤਰਾ ਚੱਲੇਗੀ ਤੇ ਮੁਕੇਰੀਆਂ ਸਮਾਪਤ ਕੀਤੀ ਜਾਵੇਗੀ। ਉਸ ਤੋਂ ਬਾਅਦ ਮੁਕੇਰੀਆਂ ਤੋਂ 6 ਕਿਲੋਮੀਟਰ ਚੱਲ ਕੇ ਇਹ ਯਾਤਰਾ ਹਿਮਾਚਲ 'ਚ ਦਾਖ਼ਲ ਹੋਵੇਗੀ। 18 ਨੂੰ ਇਹ ਯਾਤਰਾ ਮੁੜ ਤੋਂ ਪੰਜਾਬ ਆਵੇਗੀ ਫਿਰ 19 ਜਨਵਰੀ ਨੂੰ ਪਠਾਨਕੋਟ ਵਿਖੇ ਰਾਹੁਲ ਗਾਂਧੀ ਵੱਲੋਂ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ। ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ 6 ਤੋਂ 7 ਕਿਲੋਮੀਟਰ ਦਾ ਪੜਾਅ ਤੈਅ ਕਰਕੇ ਇਹ ਯਾਤਰਾ ਜੰਮੂ-ਕਸ਼ਮੀਰ ਪੁੱਜੇਗੀ। ਵੜਿੰਗ ਨੇ ਕਿਹਾ ਕਿ ਇਹ ਇਕ ਇਤਿਹਾਸਕ ਯਾਤਰਾ ਹੈ ਤੇ ਇਸ ਦਾ ਇਕ ਨਿਵੇਕਲਾ ਮਕਸਦ ਹੈ। 

ਨੋਟ- ਇਸ ਖ਼ਬਰ ਸੰਬਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Congress
  • Bharat Jodo Yatra
  • press conference
  • ਕਾਂਗਰਸ
  • ਭਾਰਤ ਜੋੜੋ ਯਾਤਰਾ
  • ਪ੍ਰੈੱਸ ਕਾਨਫਰੰਸ

ਬੀਬੀ ਜਗੀਰ ਕੌਰ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਕੀਤੀ ਮੁਲਾਕਾਤ, ਇਕੱਠੇ ਹੋਏ ਅਕਾਲੀ ਦਲ ਦੇ ਬਾਗੀ

NEXT STORY

Stories You May Like

  • the main attraction of amarnath yatra
    ਅਮਰਨਾਥ ਯਾਤਰਾ ਦਾ ਮੁੱਖ ਆਕਰਸ਼ਣ, ਵੀਰਵਾਰ ਤੋਂ ਸ਼ੁਰੂ ਹੋਵੇਗੀ ‘ਛੜੀ ਮੁਬਾਰਕ’ ਦੀ ਰਸਮੀ ਯਾਤਰਾ
  • cm yogi  kanwar yatra  devotees  shower  flowers
    CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ ਦੀ ਵਰਖਾ
  • nuh block member kanwar yatra cm nayab saini statue
    ਨਾਇਬ ਸੈਣੀ ਦੀ ਮੂਰਤੀ ਮੋਢੇ 'ਤੇ ਚੁੱਕ ਵਿਅਕਤੀ ਨੇ ਸ਼ੁਰੂ ਕੀਤੀ ਕਾਂਵੜ ਯਾਤਰਾ, ਕਿਹਾ-CM ਤੋਂ ਕਰਵਾਵਾਂਗਾ ਜਲਅਭਿਸ਼ੇਕ
  • bad weather  pilgrims amarnath yatra postponed
    ਖਰਾਬ ਮੌਸਮ ਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਜੰਮੂ ਤੋਂ ਅਮਰਨਾਥ ਯਾਤਰਾ ਮੁਲਤਵੀ
  • water bottles snack packets sale ban
    ਪਾਣੀ ਦੀਆਂ ਬੋਤਲਾਂ, ਸਨੈਕਸ ਦੇ ਪੈਕੇਟਾਂ ਦੀ ਵਿਕਰੀ ਬੈਨ! ਮਣੀਮਹੇਸ਼ ਯਾਤਰਾ ਨੂੰ ਲੈ ਕੇ ਵੱਡਾ ਫੈਸਲਾ
  • petrol bomb thrown at former bangladesh captain  s house
    ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ, ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ 'ਚ ਹੋਏ ਸਨ ਸ਼ਾਮਲ
  • kanwar yatra  pilgrims  problem cm rekha gupta
    ਕਾਂਵੜ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ: CM ਗੁਪਤਾ
  • article 370  7 years  jammu kashmir  security arrangements  amarnath yatra
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ ਯਾਤਰਾ
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • now all private universities in punjab under the purview of rti
      ਹੁਣ RTI ਦੇ ਘੇਰੇ 'ਚ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ, ਸੂਚਨਾ...
    • accused garg  s bail rejected in tax evasion case
      ਟੈਕਸ ਚੋਰੀ ਮਾਮਲੇ ’ਚ ਮੁਲਜ਼ਮ ਗਰਗ ਦੀ ਜ਼ਮਾਨਤ ਖਾਰਜ
    • there will be a big discussion in delhi today on the punjab congress conflict
      ਪੰਜਾਬ ਕਾਂਗਰਸ ਦੇ ਕਲੇਸ਼ ’ਤੇ ਅੱਜ ਦਿੱਲੀ ’ਚ ਹੋਵੇਗੀ ਵੱਡੀ ਚਰਚਾ, ਮੀਟਿੰਗ ’ਤੇ...
    • nhrc takes strict action against non celebration of independence day
      ਪੰਜਾਬ ਦੇ ਸਰਹੱਦੀ ਸਕੂਲਾਂ 'ਚ ਆਜ਼ਾਦੀ ਦਿਹਾੜਾ ਨਾ ਮਨਾਉਣ 'ਤੇ ਕੌਮੀ ਮਨੁੱਖੀ...
    • punjab dgp gaurav yadav instructions issued to police personnel
      ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
    • 3 bambiha gang members deported from malaysia
      ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
    • the next 3 hours are extremely heavy
      ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ...
    • bikram majithia case
      ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ 29 ਨੂੰ ਹੋਵੇਗੀ ਸੁਣਵਾਈ
    • roads of smart city turned into rivers
      ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ ਨਦੀਆਂ; ਘਰਾਂ-ਦੁਕਾਨਾਂ ’ਚ...
    • punjab bandh harpreet singh
      ਸ਼ੁੱਕਰਵਾਰ ਨੂੰ ਪੰਜਾਬ ਬੰਦ: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਵੀ ਕੀਤੀ ਹਮਾਇਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +