Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    7:02:05 PM

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • punjab weather imd alert

    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ...

  • punjab police head constable video

    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ...

  • army indian army soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ

PUNJAB News Punjabi(ਪੰਜਾਬ)

ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ

  • Edited By Shivani Attri,
  • Updated: 12 Apr, 2026 04:00 PM
Jalandhar
learn punjabi numbers song for kids pinkoo tv video
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਬੱਚਿਆਂ ਦੇ ਮਨੋਰੰਜਨ ਅਤੇ ਸਿੱਖਿਆ ਲਈ ਬਣਾਇਆ ਗਿਆ ਚੈਨਲ "ਪਿੰਕੂ ਟੀ. ਵੀ" (Pinkoo Tv) ਵੱਲੋਂ ਇਕ ਬਹੁਤ ਹੀ ਪਿਆਰੀ ਜਿਹੀ ਮਜ਼ੇਦਾਰ ਵੀਡੀਓ ਜਾਰੀ ਕੀਤੀ ਗਈ ਹੈ। ਇਸ ਵੀਡੀਓ ਦਾ ਮੁੱਖ ਉਦੇਸ਼ ਬੱਚਿਆਂ ਨੂੰ ਖੇਡ-ਖੇਡ 'ਚ 1 ਤੋਂ 10 ਤੱਕ ਪੰਜਾਬੀ ਗਿਣਤੀ ਸਿਖਾਉਣਾ ਹੈ। ਇਸ ਵੀਡੀਓ 'ਚ ਗੀਤ-ਸੰਗੀਤ ਅਤੇ ਵੱਖ-ਵੱਖ ਪੰਛੀਆਂ ਦੇ ਕਿਰਦਾਰਾਂ ਰਾਹੀਂ ਬਹੁਤ ਹੀ ਦਿਲਚਸਪ ਤਰੀਕੇ ਨਾਲ ਗਿਣਤੀ ਦੀ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...

PunjabKesari

ਵੀਡੀਓ 'ਚ ਹਰ ਇਕ ਅੰਕ ਨੂੰ ਇਕ ਖ਼ਾਸ ਪੰਛੀ ਅਤੇ ਉਸ ਦੀ ਆਵਾਜ਼ ਜਾਂ ਹਰਕਤ ਨਾਲ ਜੋੜਿਆ ਗਿਆ ਹੈ। ਇਕ ਤੋਂ ਚਾਰ ਤੱਕ ਵੀਡੀਓ ਦੀ ਸ਼ੁਰੂਆਤ 'ਚ ਤੋਤਾ ਇਕ ਦਾਣਾ ਖਾਂਦਾ ਹੈ, ਜਦਕਿ ਮੋਰ ਦੋ ਦਾਣੇ ਖਾ ਕੇ ਨੱਚ ਕੇ ਵਿਖਾਉਂਦਾ ਹੈ। ਇਸੇ ਤਰ੍ਹਾਂ ਕਬੂਤਰ ਤਿੰਨ ਦਾਣੇ ਖਾ ਕੇ 'ਗੁਟਰ-ਗੂੰ' ਕਰਦਾ ਹੈ ਅਤੇ ਕਾਂ ਚਾਰ ਦਾਣੇ ਖਾ ਕੇ 'ਕਾਂ-ਕਾਂ' ਕਰਦਾ ਹੈ। ਗਿਣਤੀ ਦੇ ਪੰਜਵੇਂ ਅੱਖਰ ਵਿਚ ਦਾਣੇ ਨੂੰ ਬੱਤਖ਼ ਖਾਂਦੀ ਹੈ ਅਤੇ ਗਿਣਤੀ ਦੇ ਛੇਵੇਂ ਨੰਬਰ 'ਤੇ ਮੁਰਗਾ 'ਕੁੱਕੜੂ-ਕੂੰ' ਕਰਦਾ ਹੈ। ਸੱਤਵੇਂ ਅੰਕ ਲਈ ਚਿੜੀ 'ਚੀਂ-ਚੀਂ' ਕਰਦੀ ਵਿਖਾਈ ਗਈ ਹੈ ਅਤੇ ਅੱਠਵੇਂ ਦਾਣੇ 'ਤੇ ਤਿੱਤਰ 'ਫੁਰਰ' ਕਰਕੇ ਉੱਡ ਜਾਂਦਾ ਹੈ।

PunjabKesari

ਅਖ਼ੀਰ ਵਿਚ ਬੁਲਬੁਲ ਨੌਂ ਦਾਣੇ ਖਾ ਕੇ ਮਿੱਠਾ ਸੁਰ ਲਾਉਂਦੀ ਨਜ਼ਰ ਆ ਰਹੀ ਹੈ ਅਤੇ ਮੈਨਾ ਦਸ ਦਾਣੇ ਖਾ ਕੇ ਮਿੱਠਾ ਗੀਤ ਗਾਉਂਦੀ ਹੈ। ਪਿੰਕੂ ਟੀ. ਵੀ. ਨੇ ਆਪਣੀ ਇਸ ਵੀਡੀਓ ਦੇ ਅੰਤ ਵਿੱਚ ਮਾਪਿਆਂ ਅਤੇ ਬੱਚਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਵੀਆਂ ਵੀਡੀਓਜ਼ ਸਭ ਤੋਂ ਪਹਿਲਾਂ ਵੇਖਣ ਲਈ ਚੈਨਲ ਨੂੰ ਸਬਸਕ੍ਰਾਈਬ ਕਰਨ। ਇਸ ਤੋਂ ਇਲਾਵਾ ਵੀਡੀਓ ਨੂੰ ਲਾਈਕ ਅਤੇ ਸ਼ੇਅਰ ਕਰਨ ਦੀ ਵੀ ਗੁਜ਼ਾਰਿਸ਼ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਬੱਚੇ ਆਪਣੀ ਮਾਂ-ਬੋਲੀ ਵਿੱਚ ਗਿਣਤੀ ਸਿੱਖ ਸਕਣ।

ਜ਼ਿਕਰਯੋਗ ਹੈ ਕਿ 'ਪਿੰਕੂ-ਟੀ. ਵੀ' ਇਕ ਪੰਜਾਬੀ-ਭਾਸ਼ਾ ਵਾਲਾ ਬੱਚਿਆਂ ਲਈ ਸਮਰਪਿਤ ਪਹਿਲਾ 3-ਡੀ ਐਨੀਮੇਸ਼ਨ ਯੂ-ਟਿਊਬ ਚੈਨਲ ਹੈ, ਜੋਕਿ ਰੰਗ-ਬਿਰੰਗੇ ਐਨੀਮੇਟਿਡ ਵੀਡੀਓਜ਼, ਦਿਲਚਸਪ ਕਹਾਣੀਆਂ, ਰਾਈਮਸ ਅਤੇ ਨੈਤਿਕ ਸਿੱਖਿਆ ਵਾਲੀ ਸਮੱਗਰੀਆਂ ਰਾਹੀਂ ਬੱਚਿਆਂ ਨੂੰ ਮਨੋਰੰਜਨ ਅਤੇ ਸਿੱਖਿਆ ਦੋਹਾਂ ਦਾ ਪ੍ਰਦਾਨ ਕਰਦਾ ਹੈ। ਇਸ ਦੀਆਂ ਵੀਡੀਓਜ਼ 'ਚ ਅਕਸਰ ਪੰਜਾਬੀ ਲੋਕ-ਕਹਾਣੀਆਂ, ਨੈਤਿਕ ਪਾਠ ਅਤੇ ਦਿਲਚਸਪ ਗੱਲਾਂ ਵੇਖਣ ਨੂੰ ਮਿਲਦੀਆਂ ਹਨ, ਜੋ ਬੱਚਿਆਂ ਦੀ ਸੋਚ ਨੂੰ ਉਤਸ਼ਾਹਤ ਕਰਦੀਆਂ ਹਨ।

ਚੈਨਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨਾ, ਉਨ੍ਹਾਂ ਨੂੰ ਚੰਗੀਆਂ ਆਦਤਾਂ ਅਤੇ ਨੈਤਿਕ ਮੁੱਲਾਂ ਦੀ ਸਿੱਖਿਆ ਦੇਣਾ ਅਤੇ ਉਨ੍ਹਾਂ ਦੀ ਕਲਪਨਾ-ਸ਼ਕਤੀ ਨੂੰ ਵਧਾ ਦੇਣਾ ਸ਼ਾਮਲ ਹੈ। ਇਸ ਦੀ ਸਮੱਗਰੀ ਵੇਖ ਕੇ ਬੱਚੇ, ਦੋਸਤੀ, ਸੱਚਾਈ, ਸਹਿਯੋਗ ਵਰਗੇ ਗੁਣਾਂ ਨੂੰ ਅਪਣਾ ਸਕਦੇ ਹਨ ਅਤੇ ਚੰਗੀ ਸੋਚ ਵਾਲੀਆਂ ਕਈ ਤਰ੍ਹਾਂ ਦੀਆਂ ਨਵੀਆਂ ਗੱਲਾਂ ਨੂੰ ਸਿੱਖ ਸਕਦੇ ਹਨ। ਮਾਪਿਆਂ ਵੱਲੋਂ ਵੀ ਅਜਿਹੇ ਚੈਨਲਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਕਿਉਂਕਿ ਇਹ ਬੱਚਿਆਂ ਨੂੰ ਸੁਰੱਖਿਅਤ ਅਤੇ ਸਕਾਰਾਤਮਕ ਸਮੱਗਰੀ ਪ੍ਰਦਾਨ ਕਰਦੇ ਹਨ। ਪਿੰਕੂ ਟੀ. ਵੀ. ਆਉਣ ਵਾਲੇ ਸਮੇਂ ਵਿੱਚ ਬੱਚਿਆਂ ਦੇ ਡਿਜੀਟਲ ਸਿੱਖਿਆ ਦੇ ਖੇਤਰ ਵਿਚ ਹੋਰ ਵੀ ਨਵੇਂ ਪ੍ਰਯੋਗ ਕਰਨ ਦੀ ਤਿਆਰੀ ਵਿਚ ਹੈ।

ਇਹ ਵੀ ਪੜ੍ਹੋ:Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਸੋਗ 'ਚ ਡੁੱਬੇ ਲੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Learn Punjabi Numbers
  • Song for Kids
  • pinkoo tv video
  • Learn Punjabi Numbers
  • counting in punjabi
  • ਮਜ਼ੇਦਾਰ ਵੀਡੀਓ
  • ਪਿੰਕੂ ਟੀ ਵੀ
  • ਪੰਜਾਬੀ ਵਿਚ ਗਿਣਤੀ

ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST

NEXT STORY

Stories You May Like

  • shalini pandey responds to ai generated video
    ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ
  • gorge  fallen  school children  fortuner car
    ਹਿਮਾਚਲ 'ਚ ਵੱਡਾ ਹਾਦਸਾ, ਖੱਡ 'ਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਫਾਰਚੂਨਰ ਕਾਰ, 1 ਦੀ ਮੌਤ
  • what are the benefits of giving children less sweets
    ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
  • death toll rise in nepal
    ਵੱਡੀ ਖ਼ਬਰ : 1,000 ਦੇ ਨੇੜੇ ਪਹੁੰਚੀ ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ
  • death toll rise in nepal
    Big Breaking : ਨੇਪਾਲ ਹੜ੍ਹ 'ਚ ਮਰਨ ਵਾਲਿਆਂ ਦੀ ਗਿਣਤੀ 1,120 ਤੋਂ ਪਾਰ
  • nepal flood death toll rises to 1252
    ਨੇਪਾਲ ਹੜ੍ਹ ’ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 1252 ਹੋਈ, 4200 ਤੋਂ ਜ਼ਿਆਦਾ ਹਾਲੇ ਵੀ ਲਾਪਤਾ
  • death toll crosses 1 000 in nepal
    ਨੇਪਾਲ ਹੜ੍ਹ : ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲਾਪਤਾ
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in zirakpur
      ਚਾਰ ਟਰੱਕਾਂ ਵਿਚਾਲੇ ਹੋਈ ਟੱਕਰ! ਸਟੇਅਰਿੰਗ ਜਾਮ ਹੋਣ ਕਾਰਨ ਵਾਪਰਿਆ ਹਾਦਸਾ
    • fazilka news students
      ਸਕੂਲ ਤੋਂ ਪਰਤਦੇ ਬੱਚਿਆਂ ਨੂੰ ਲੱਭੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • example of honesty  iphone  diamond earrings
      ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
    • accident case
      ਵੱਖ-ਵੱਖ ਹਾਦਸਿਆਂ 'ਚ ਇੱਕ ਔਰਤ ਸਮੇਤ ਦੋ ਜ਼ਖਮੀ
    • harpuneet singh from rupnagar becomes lieutenant in indian army
      ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ
    • police  missing children  family
      ਪੁਲਸ ਨੇ ਲਾਪਤਾ ਹੋਏ 5 ਮਾਸੂਮ ਬੱਚੇ ਕੁਝ ਹੀ ਸਮੇਂ ’ਚ ਲੱਭ ਕੇ ਮਾਪਿਆਂ ਹਵਾਲੇ ਕੀਤੇ
    • ludhiana irs officer
      ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ...
    • highcourt strict on da of employees in punjab
      ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
    • moga residents  terrible disease  swine flu
      ਮੋਗਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੋਰ ਵਧਿਆ ਇਕ ਭਿਆਨਕ ਬਿਮਾਰੀ ਦਾ ਖ਼ਤਰਾ
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +