Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    3:16:51 AM

  • jalandhar woman

    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ...

  • punjab power cut

    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ...

  • india vs south africa t20 world cup

    T20 WC : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 76 ਦੌੜਾਂ...

  • aap government has returned to protect the saints of nanaksar sukhbir badal

    ਅਕਾਲੀ ਦਲ ਨੂੰ ਸਮਰਥਨ ਦੇਣ ਮਗਰੋਂ 'ਆਪ' ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਖ਼ੁਸ਼ੀਆਂ ਤੇ ਉਮੰਗਾਂ 'ਚ ਰੰਗ ਭਰਨ ਵਾਲੇ ਤਿਉਹਾਰ ਹੋਲੀ ਦੀ ਜਾਣੋ ਮਹੱਤਤਾ

MERI AWAZ SUNO News Punjabi(ਨਜ਼ਰੀਆ)

ਖ਼ੁਸ਼ੀਆਂ ਤੇ ਉਮੰਗਾਂ 'ਚ ਰੰਗ ਭਰਨ ਵਾਲੇ ਤਿਉਹਾਰ ਹੋਲੀ ਦੀ ਜਾਣੋ ਮਹੱਤਤਾ

  • Edited By Harinder Kaur,
  • Updated: 18 Mar, 2022 10:11 AM
Jalandhar
learn the importance of holi a festival
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਭਾਰਤ ਵਿਚ ਬਹੁਤ ਸਾਰੇ ਤਿਉਹਾਰ ਮਨਾਏ ਜਾਂਦੇ ਹਨ। ਹੋਲੀ ਦਾ ਤਿਉਹਾਰ ਵੀ ਸਾਰੇ ਲੋਕਾਂ ਦਾ ਹਰਮਨ ਪਿਆਰਾ ਤਿਉਹਾਰ ਹੈ। ਇਸ ਤਿਉਹਾਰ ਨੂੰ ਲੋਕ ਬਿਨਾ ਕਿਸੇ ਭੇਦਭਾਵ ਤੋਂ ਮਨਾਉਂਦੇ ਹਨ। ਰੰਗਾਂ ਦਾ ਤਿਉਹਾਰ ਹੋਣ ਕਾਰਨ ਇਹ ਮਨੁੱਖੀ ਹਿਰਦੇ ਵਿਚ ਖੁਸ਼ੀ ਦੇ ਰੰਗ ਭਰਦਾ ਹੈ। ਇਹ ਤਿਉਹਾਰ ਸਾਡੇ ਆਪਸੀ ਝਗੜੇ, ਗੁੱਸੇ-ਗਿੱਲੇ ਆਦਿ ਭੁਲਾ, ਵਿਛੜੇ ਮਿਲਾਉਣ ਅਤੇ ਸਾਰਿਆਂ ਨੂੰ ਇਕਮਿਕ ਕਰਨ ਦਾ ਤਿਉਹਾਰ ਹੈ। ਇਸ ਨੂੰ ਫੱਗਣ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਪਰੰਪਰਕ ਤੌਰ ’ਤੇ ਹੋਲੀ ਦਾ ਤਿਉਹਾਰ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲੇ ਦਿਨ ਹੋਲਿਕਾ ਜਲਾਈ ਜਾਂਦੀ ਹੈ, ਜਿਸ ਨੂੰ ਹੋਲਿਕਾ ਦਹਿਨ ਵੀ ਕਹਿੰਦੇ ਹਨ। ਦੂਜੇ ਦਿਨ ਲੋਕੀਂ ਇਕ-ਦੂਜੇ ’ਤੇ ਰੰਗ ਅਤੇ ਗੁਲਾਲ ਆਦਿ ਸੁੱਟ ਕੇ ਹੋਲੀ ਮਨਾਉਂਦੇ ਹਨ। ਇਸ ਦਿਨ ਕਈ ਲੋਕ ਢੋਲ ਵਜਾ ਕੇ ਹੋਲੀ ਦੇ ਗੀਤ ਗਾਉਂਦੇ ਹੋਏ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਾਉਂਦੇ ਹਨ।

PunjabKesari

ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਆਪਣੇ ਗਿਲੇ-ਸ਼ਿਕਵੇ ਭੁਲਾ ਕੇ ਇਕ-ਦੂਜੇ ’ਤੇ ਰੰਗ-ਗੁਲਾਲ ਆਦਿ ਮਲਦੇ ਹਨ। ਲੋਕ ਨਹਾ-ਧੋ ਕੇ ਨਵੇਂ ਕੱਪੜੇ ਪਾਉਂਦੇ ਹਨ ਅਤੇ ਮਠਿਆਈਆਂ ਆਦਿ ਵੰਡਦੇ ਹਨ। ਉੱਤਰੀ ਭਾਰਤ ਵਿੱਚ ਇਸ ਦਿਨ ਗੁਜੀਆ ਨਾਂ ਦੀ ਮਠਿਆਈ ਖਾਣ ਦਾ ਰਿਵਾਜ ਹੈ। ਇਸ ਦਿਨ ਮਠਿਆਈ ਦੀਆਂ ਦੁਕਾਨਾਂ ’ਤੇ ਇਸ ਨੂੰ ਖਰੀਦਣ ਲਈ ਲੋਕਾਂ ਦੀ ਭਾਰੀ ਭੀੜ ਲੱਗੀ ਰਹਿੰਦੀ ਹੈ। ਲੋਕ ਆਪਣੇ ਗੁਆਂਢੀਆਂ ਅਤੇ ਸੰਬੰਧੀਆਂ ਦੇ ਘਰਾਂ ਵਿਚ ਵੀ ਮਠਿਆਈ ਆਦਿ ਲੈ ਕੇ ਜਾਂਦੇ ਹਨ।

PunjabKesari

ਹੋਲੀ ਦਾ ਤਿਉਹਾਰ ਬਸੰਤ ਪੰਚਮੀ ਦੇ ਨਾਲ ਹੀ ਸ਼ੁਰੂ ਹੋ ਜਾਂਦਾ ਹੈ। ਖੇਤਾਂ ਵਿਚ ਸਰ੍ਹੋਂ ਖਿੜ ਜਾਂਦੀ ਹੈ। ਬਾਗ-ਬਗੀਚਿਆਂ ਵਿਚ ਭਾਂਤ-ਭਾਂਤ ਦੇ ਫੁੱਲ ਖਿੜ ਪੈਂਦੇ ਹਨ। ਰੁੱਖ-ਬੂਟੇ, ਪਸ਼ੂ-ਪੰਛੀ ਅਤੇ ਮਨੁੱਖ ਹਰ ਕੋਈ ਖੁਸ਼ੀਆਂ-ਖੇੜਿਆਂ ਨਾਲ ਭਰ ਜਾਂਦਾ ਹੈ। ਖੇਤਾਂ ਵਿਚ ਕਣਕ ਦੀਆਂ ਬੱਲੀਆਂ ਝੂਮਣ ਲੱਗਦੀਆਂ ਹਨ। ਕਿਸਾਨਾਂ ਦੇ ਚਿਹਰੇ ਖੁਸ਼ੀ ਨਾਲ ਖਿੜ ਪੈਂਦੇ ਹਨ। ਹੋਲੀ ਦਾ ਤਿਉਹਾਰ ਪੁਰਾਤਨ ਕਾਲ ਤੋਂ ਹੀ ਮਨਾਇਆ ਜਾਂਦਾ ਰਿਹਾ ਹੈ। ਬ੍ਰਿਜ ਦੀ ਹੋਲੀ ਬਹੁਤ ਹੀ ਪ੍ਰਸਿੱਧ ਹੈ। ਭਾਰਤ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਤੋਂ ਲੋਕ ਇਸ ਨੂੰ ਦੇਖਣ ਲਈ ਮਥੁਰਾ-ਵ੍ਰਿੰਦਾਵਨ ਪੁੱਜਦੇ ਹਨ। ਮੰਨਿਆ ਜਾਂਦਾ ਹੈ ਕਿ ਪ੍ਰਾਚੀਨ ਸਮੇਂ ਵਿਚ ਇੱਥੇ ਸ਼੍ਰੀ ਕ੍ਰਿਸ਼ਨ ਆਪਣੀਆਂ ਗੋਪੀਆਂ ਨਾਲ ਮਿਲ ਹੋਲੀ ਖੇਡਦੇ ਸਨ। ਉਦੋਂ ਤੋਂ ਹੀ ਬ੍ਰਿਜ ਦੇ ਇਲਾਕੇ ਵਿਚ ਹੋਲੀ ਮਨਾਉਣ ਦਾ ਰਿਵਾਜ ਪ੍ਰਚੱਲਿਤ ਹੈ।

ਆਧੁਨਿਕ ਸਮੇਂ ਵਿਚ ਬ੍ਰਿਜ ਵਿਚ ਖੇਡੀ ਜਾਂਦੀ ਹੋਲੀ ਦਾ ਪਰੰਪਰਾਗਤ ਰੂਪ ਦੇਖਣ ਨੂੰ ਮਿਲਦਾ ਹੈ। ਇੱਥੇ ਖੇਡੀ ਜਾਂਦੀ ਫੁੱਲਾਂ ਦੀ ਹੋਲੀ, ਲੱਠਮਾਰ ਹੋਲੀ ਅਤੇ ਰੰਗ-ਗੁਲਾਲ ਦੀ ਹੋਲੀ ਦੇਖਣ ਲਈ ਦੂਰ-ਦੁਰਾਡੇ ਤੋਂ ਲੋਕ ਪੁੱਜਦੇ ਹਨ। ਲੋਕ ਹੋਲੀ ਨੂੰ ਹਿੰਦੂਆਂ ਦੇ ਤਿਉਹਾਰ ਦੇ ਤੌਰ ’ਤੇ ਜਾਣਦੇ ਹਨ ਪਰ ਅਸਲ ਵਿਚ ਇਹ ਤਿਉਹਾਰ ਸਰਬ-ਸਾਂਝਾ ਤਿਉਹਾਰ ਹੈ। ਹੋਲੀ ਦੇ ਤਿਉਹਾਰ ਨਾਲ ਕਈ ਮਿੱਥ ਕਥਾਵਾਂ ਜੁੜੀਆਂ ਹੋਈਆਂ ਹਨ। ਖਾਸ ਕਰਕੇ ਪ੍ਰਹਿਲਾਦ ਦੀ ਕਥਾ ਨੂੰ ਇਸ ਨਾਲ ਜੋੜਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਹੋਲਿਕਾ ਪ੍ਰਹਿਲਾਦ ਦੀ ਭੂਆ ਸੀ ਅਤੇ ਉਸ ਨੂੰ ਵਰ ਮਿਲਿਆ ਹੋਇਆ ਸੀ ਕਿ ਉਹ ਅੱਗ ਵਿਚ ਸੜ ਨਹੀਂ ਸਕੇਗੀ। ਜਦੋਂ ਹਰਨਾਖਸ਼ ਨੇ ਪ੍ਰਹਿਲਾਦ ਨੂੰ ਅੱਗ ’ਚ ਸਾੜ ਮਾਰਨ ਦੀ ਕੋਝੀ ਚਾਲ ਸੋਚੀ ਤਾਂ ਹੋਲਿਕਾ ਨੇ ਆਪਣੇ ਭਰਾ ਦਾ ਸਾਥ ਦਿੰਦਿਆਂ ਪ੍ਰਹਿਲਾਦ ਨੂੰ ਸਾੜ ਕੇ ਸੁਆਹ ਕਰਨ ਦੀ ਹਾਮੀ ਭਰ ਦਿੱਤੀ। ਉਹ ਪ੍ਰਹਿਲਾਦ ਨੂੰ ਝੋਲੀ ਵਿਚ ਲੈ ਕੇ ਅੱਗ ਵਿਚ ਬੈਠ ਗਈ ਪਰ ਪ੍ਰਹਿਲਾਦ ਦਾ ਵਾਲ ਵੀ ਵਿੰਗਾ ਨਾ ਹੋਇਆ ਅਤੇ ਹੋਲਿਕਾ ਸੜ ਕੇ ਸੁਆਹ ਹੋ ਗਈ। ਇਸ ਤਰ੍ਹਾਂ ਹੋਲਿਕਾ ਦੇ ਸੜਨ ਅਤੇ ਬਦੀ ‘ਤੇ ਨੇਕੀ ਦੀ ਜਿੱਤ ਦੀ ਖੁਸ਼ੀ ਵਿਚ ਹੋਲੀ ਦਾ ਤਿਉਹਾਰ ਮਨਾਇਆ ਜਾਣ ਲੱਗਿਆ।                    

 

  • Holi
  • color
  • happiness
  • significance
  • ਹੋਲੀ
  • ਰੰਗ
  • ਖੁਸ਼ੀ
  • ਮਹੱਤਤਾ

ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ 'ਹੋਲਾ ਮਹੱਲਾ', ਜਾਣੋ ਇਤਿਹਾਸ ਤੇ ਮਹੱਤਤਾ

NEXT STORY

Stories You May Like

  • holi festival  home  facilities
    ਹੋਲੀ ਦੇ ਤਿਉਹਾਰ ਮੌਕੇ ਘਰ ਜਾਣ ਵਾਲਿਆਂ ਲਈ ਖ਼ਾਸ ਖ਼ਬਰ: ਇਨ੍ਹਾਂ ਸਹੂਲਤਾਵਾਂ ਦਾ ਕੀਤਾ ਪ੍ਰਬੰਧ
  • railways big decision for holi festival
    ਹੋਲੀ ਦੇ ਤਿਉਹਾਰ ਲਈ ਰੇਲਵੇ ਦਾ ਵੱਡਾ ਫ਼ੈਸਲਾ, ਇਨ੍ਹਾਂ ਸ਼ਹਿਰਾਂ ਤੋਂ ਚੱਲਣਗੀਆਂ ਸਪੈਸ਼ਲ ਰੇਲਗੱਡੀਆਂ
  • railways big gift in view of holi
    ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ
  • banke bihari temple holi
    ਹੋਲੀ 'ਤੇ ਵਰਿੰਦਾਵਨ ਜਾਣ ਵਾਲਿਆਂ ਨੂੰ ਨਹੀਂ ਹੋਣਗੇ ਬਾਂਕੇ ਬਿਹਾਰੀ ਦੇ ਦਰਸ਼ਨ! ਬੰਦ ਰਹਿਣਗੇ ਕਿਵਾੜ, ਜਾਣੋ ਵਜ੍ਹਾ
  • the color of the curtains will change your fate
    ਪਰਦਿਆਂ ਦਾ ਰੰਗ ਬਦਲੇਗਾ ਤੁਹਾਡੀ ਕਿਸਮਤ: ਜਾਣੋ ਵਾਸਤੂ ਅਨੁਸਾਰ ਕਿਹੜਾ ਰੰਗ ਹੈ ਤੁਹਾਡੇ ਘਰ ਲਈ ਸ਼ੁਭ!
  • preparations for changes in hra rules salary will increase know structure
    HRA ਨਿਯਮਾਂ 'ਚ ਬਦਲਾਅ ਦੀ ਤਿਆਰੀ,  ਇਨ-ਹੈਂਡ ਤਨਖਾਹ 'ਚ ਹੋਵੇਗਾ ਵਾਧਾ! ਜਾਣੋ ਕੀ ਹੋਵੇਗਾ ਨਵਾਂ ਢਾਂਚਾ
  • maha shivratri 2026 celebreation in tanda
    ਟਾਂਡਾ ਵਿਖੇ ਮੰਦਿਰਾਂ 'ਚ ਲੱਗੀਆਂ ਰੌਣਕਾਂ, ਮਨਾਇਆ ਜਾ ਰਿਹਾ ਮਹਾਸ਼ਿਵਰਾਤਰੀ ਦਾ ਤਿਉਹਾਰ
  • street vendor was attacked with a crowbar for coming late
    ਨਾਨ ਦੇਰੀ ਨਾਲ ਆਉਣ ’ਤੇ ਰੇਹੜੀ ਵਾਲੇ ’ਤੇ ਦਾਤਰ ਨਾਲ ਕੀਤਾ ਹਮਲਾ
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
Trending
Ek Nazar
t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਨਜ਼ਰੀਆ ਦੀਆਂ ਖਬਰਾਂ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • million troops in response to us military deployment
      ਅਮਰੀਕਾਂ ਨਾਲ ਆਰ-ਪਾਰ ਦੀ ਜੰਗ ਨੂੰ ਤਿਆਰ ਇਹ ਦੇਸ਼! 37 ਲੱਖ ਫ਼ੌਜੀ, ਮਿਜ਼ਾਈਲਾਂ...
    • hurun rich list 2025 mukesh ambani retains top spot
      ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ...
    • 1947 hijratnama  dr  surjit kaur ludhiana
      1947 ਹਿਜ਼ਰਤਨਾਮਾ 90 : ਡਾ: ਸੁਰਜੀਤ ਕੌਰ ਲੁਧਿਆਣਾ
    • 1947 hijratnama 89  mai mahinder kaur basra
      1947 ਹਿਜਰਤਨਾਮਾ 89 : ਮਾਈ ਮਹਿੰਦਰ ਕੌਰ ਬਸਰਾ
    • laughter remembering jaswinder bhalla
      ਹਾਸਿਆਂ ਦੇ ਵਣਜਾਰੇ... ਜਸਵਿੰਦਰ ਭੱਲਾ ਨੂੰ ਯਾਦ ਕਰਦਿਆਂ!
    • high court grants relief to bjp leader ranjit singh gill
      ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
    • punjab  punjab singh
      ਪੰਜਾਬ ਸਿੰਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +