Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    11:17:54 AM

  • after gagandeep randhawa  s death  wife rupinder kaur makes serious allegations

    ਗਗਨਦੀਪ ਰੰਧਾਵਾ ਦੀ ਮੌਤ ਮਗਰੋਂ ਪਤਨੀ ਰੁਪਿੰਦਰ ਕੌਰ...

  • cuba into darkness

    ਹਨੇਰੇ 'ਚ ਡੁੱਬਾ ਕਿਊਬਾ! ਅਮਰੀਕੀ ਤੇਲ ਪਾਬੰਦੀਆਂ...

  • iran hormuz donald trump

    ਈਰਾਨ ਕੋਲ ਸਿਰਫ਼ 48 ਘੰਟੇ:  Trump ਨੇ ਹੋਰਮੁਜ਼...

  • fir against laljit singh bhullar

    ਵੱਡੀ ਖ਼ਬਰ ; ਖ਼ੁਦਕੁਸ਼ੀ ਮਾਮਲੇ 'ਚ MLA ਭੁੱਲਰ ਸਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਇਤਿਹਾਸਕ ਮਾਰਗ ਖੱਡਿਆਂ ਅਤੇ ਟੋਇਆਂ ’ਚ ਗੁਆਚਿਆ

PUNJAB News Punjabi(ਪੰਜਾਬ)

ਇਤਿਹਾਸਕ ਮਾਰਗ ਖੱਡਿਆਂ ਅਤੇ ਟੋਇਆਂ ’ਚ ਗੁਆਚਿਆ

  • Updated: 30 Dec, 2019 12:28 AM
Punjab
leaving historic route and lost in tow
  • Share
    • Facebook
    • Tumblr
    • Linkedin
    • Twitter
  • Comment

ਨਿਹਾਲ ਸਿੰਘ ਵਾਲਾ, (ਬਾਵਾ)– ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 2 ਜਨਵਰੀ ਨੂੰ ਜਨਮ ਦਿਹਾਡ਼ੇ ਮੌਕੇ ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਵੱਡੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਸ਼੍ਰੋਮਣੀ ਕਮੇਟੀ ਅਤੇ ਸਰਕਾਰਾਂ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ’ਤੇ ਬਣੇ ਗੁਰੂ ਗੋਬਿੰਦ ਸਿੰਘ ਮਾਰਗ ਵੱਲ ਲੰਬੇ ਸਮੇਂ ਤੋਂ ਧਿਆਨ ਨਾ ਦੇਣ ਕਾਰਣ ਇਸ ਦੀ ਹਾਲਤ ਅੱਜ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ। ਇਸ ਮਾਰਗ ਤੋਂ ਜਾਣ ਲਈ ਲੋਕ ਕੰਨੀ ਕਤਰਾਉਂਦੇ ਹਨ। ਸ੍ਰੀ ਅਨੰਦਪੁਰ ਸਾਹਿਬ ਤੋਂ ਤਲਵੰਡੀ ਸਾਬੋ ਤੱਕ ਬਣਿਆ ਇਹ ਇਤਿਹਾਸਕ ਮਾਰਗ ਸਰਕਾਰਾਂ ਅਤੇ ਸ਼੍ਰੋਮਣੀ ਕਮੇਟੀ ਦੀ ਨਾਲਾਇਕੀ ਕਾਰਣ ਆਪਣੀ ਹੋਣੀ ’ਤੇ ਅੱਥਰੂ ਵਹਾਅ ਰਿਹਾ ਹੈ ।

ਕੀ ਹੈ ਗੁਰੂ ਗੋਬਿੰਦ ਸਿੰਘ ਮਾਰਗ ਦਾ ਇਤਿਹਾਸ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਯੁੱਧ ਕਰਦਿਆਂ, ਰਸਤੇ ’ਚ ਹੋਰ ਇਤਿਹਾਸ ਸਿਰਜਦਿਆਂ (20 ਪੋਹ, 1705 ਈਸਵੀ) ਤਖਤੂਪੁਰਾ ਸਾਹਿਬ ਦੀ ਧਰਤੀ ਤੋਂ ਹੁੰਦੇ ਹੋਏ ਪਿੰਡ ਮਧੇਕੇ ਪਹੁੰਚੇ ਸਨ, ਉਸ ਸਮੇਂ ਇਸ ਜਗ੍ਹਾ ’ਤੇ ਝਾਡ਼ੀਆਂ ਅਤੇ ਜੰਗਲ ਸਨ। ਤੀਰ ਅਤੇ ਤਲਵਾਰ ਚਲਾਉਂਦਿਆਂ ਗੁਰੂ ਸਾਹਿਬ ਦੇ ਹੱਥ ਦੀ ਉਂਗਲ ’ਤੇ ਜ਼ਖਮ ਹੋ ਗਿਆ ਸੀ। ਇਸ ਸਮੇਂ ਗੁਰੂ ਸਾਹਿਬ ਦੇ ਹੱਥ ਦੀ ਉਂਗਲ ਉੱਪਰੋਂ ਇਕ ਮੁਸਲਮਾਨ ਲੁਹਾਰ ਨੇ ਮੂੰਹ ਦੀ ਭਾਫ ਦੇ ਕੇ ਪੱਟੀ ਉਤਾਰ ਦਿੱਤੀ ਸੀ। ਖੁਸ਼ ਹੋ ਕੇ ਗੁਰੂ ਸਾਹਿਬ ਨੇ ਉਕਤ ਲੁਹਾਰ ਨੂੰ ਕੁੱਲ ’ਚ ਵਾਧਾ ਹੋਣ ਦਾ ਬਚਨ ਦਿੱਤਾ ਸੀ। ਹੁਣ ਇਸ ਜਗ੍ਹਾ ’ਤੇ ਗੁਰਦੁਆਰਾ ਪਾਕਾ ਸਾਹਿਬ ਸੁਸ਼ੋਭਿਤ ਹੈ। ਇਸ ਤੋਂ ਬਾਅਦ ਗੁਰੂ ਜੀ ਨੂੰ ਦੀਨਾ ਸਾਹਿਬ ਦੀਆਂ ਸੰਗਤਾਂ ਬੇਨਤੀ ਕਰ ਕੇ ਲੈ ਗਈਆਂ ਸਨ ਅਤੇ ਦੀਨਾ ਸਾਹਿਬ ਦੀ ਧਰਤੀ ’ਤੇ ਹੀ ਗੁਰੂ ਸਾਹਿਬ ਨੇ ਮੁਗਲ ਬਾਦਸ਼ਾਹ ਔਰੰਗਜ਼ੇਬ ਨੂੰ ਫਾਰਸੀ ਭਾਸ਼ਾ ’ਚ ਚਿੱਠੀ ਲਿਖੀ ਸੀ, ਜਿਸ ਨੂੰ ਇਤਿਹਾਸ ’ਚ ਜ਼ਫਰਨਾਵਾਂ ਕਿਹਾ ਜਾਂਦਾ ਹੈ। ਜ਼ਫਰਨਾਵਾਂ ਪਡ਼੍ਹਨ ਤੋਂ ਬਾਅਦ ਔਰੰਗਜ਼ੇਬ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ ਸੀ।

ਗਿਆਨੀ ਜੈਲ ਸਿੰਘ ਨੇ ਬਣਵਾਇਆ ਸੀ ਇਹ ਮਾਰਗ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਯਾਦ ’ਚ ਪੰਜਾਬ ਦੇ ਉਸ ਸਮੇਂ ਦੇ ਮੁੱਖ ਮੰਤਰੀ ਗਿਆਨੀ ਜੈਲ ਸਿੰਘ ਨੇ 10 ਅਪ੍ਰੈਲ ,1973 ਨੂੰ ਇਸ ਇਤਿਹਾਸਕ ਮਾਰਗ ਦਾ ਨੀਂਹ ਪੱਥਰ ਰੱਖਿਆ ਸੀ। ਇਸ ਮਾਰਗ ਦੀ ਲੰਬਾਈ 577 ਕਿਲੋਮੀਟਰ ਹੈ, ਜੋ ਕਿ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਜਾਂਦਾ ਹੈ। ਇਸ ਰਸਤੇ ’ਚ ਮਾਛੀਵਾਡ਼ਾ, ਚਮਕੌਰ ਸਾਹਿਬ, ਰਾਏਕੋਟ, ਮਹਿਤੇਆਣਾ ਸਾਹਿਬ, ਲੰਮਾ ਜੱਟਪੁਰਾ, ਤਖਤੂਪੁਰਾ ਸਾਹਿਬ, ਗੁਰਦੁਆਰਾ ਪਾਕਾ ਸਾਹਿਬ ਮਧੇਕੇ ਆਦਿ ਸ਼ਾਮਲ ਹਨ। ਪਹਿਲਾਂ ਮਧੇਕੇ ਨੂੰ ਇਸ ਮਾਰਗ ’ਚ ਸ਼ਾਮਲ ਨਹੀਂ ਸੀ ਕੀਤਾ ਗਿਆ ਪਰ ਹਲਕੇ ਦੀਆਂ ਸਿੱਖ ਸੰਗਤਾਂ ਵੱਲੋਂ ਇਸ ਦੀ ਪਹੁੰਚ ਪ੍ਰਧਾਨ ਮੰਤਰੀ ਤੱਕ ਕੀਤੀ ਗਈ, ਜਿਸ ’ਤੇ ਉਸ ਸਮੇਂ ਦੀ ਡਾ. ਮਨਮੋਹਨ ਸਿੰਘ ਦੀ ਕੇਂਦਰ ਦੀ ਸਰਕਾਰ ਨੇ ਗੌਰ ਕਰਦਿਆਂ ਮਧੇਕੇ ਨੂੰ ਇਸ ਮਾਰਗ ਨਾਲ ਜੋਡ਼ ਦਿੱਤਾ।

ਮਾਰਗ ਦੀ ਨਾਜ਼ੁਕ ਹਾਲਤ ਵੱਲ ਨਹੀਂ ਦਿੱਤਾ ਗਿਆ ਧਿਆਨ

ਇਸ ਇਤਿਹਾਸਕ ਮਾਰਗ ਦੀ ਹਾਲਤ ਪਿਛਲੇ 12 ਸਾਲਾਂ ਤੋਂ ਬਹੁਤ ਹੀ ਨਾਜ਼ੁਕ ਹੈ। ਕਈ ਜਗ੍ਹਾ ਤੋਂ ਇਹ ਮਾਰਗ ਛੱਪਡ਼ ਦਾ ਰੂਪ ਧਾਰਨ ਕਰ ਚੁੱਕਾ ਹੈ। ਮਧੇਕੇ ਵਿਖੇ ਇਸ ਮਾਰਗ ’ਤੇ ਬਣੇ ਸ਼ੈਲਰ ਵਾਲਿਆਂ ਵੱਲੋਂ ਗੰਦਾ ਪਾਣੀ ਛੱਡ ਕੇ ਇਸ ਮਾਰਗ ਨੂੰ ਤੋਡ਼ ਦਿੱਤਾ ਗਿਆ ਹੈ। ਲੋਕਾਂ ਵੱਲੋਂ ਇਸ ਸਬੰਧੀ ਪ੍ਰਸ਼ਾਸਨ ਨੂੰ ਲਿਖਤੀ ਸ਼ਿਕਾਇਤ ਪੱਤਰ ਵੀ ਭੇਜੇ ਗਏ ਹਨ ਪਰ ਇਸ ਸਮੱਸਿਆ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ, ਜਿਸ ਕਾਰਣ ਇਹ ਮਾਰਗ ਛੱਪਡ਼ ਦਾ ਰੂਪ ਧਾਰਨ ਕਰ ਕੇ ਲੋਕਾਂ ਲਈ ਪਵਿੱਤਰ ਅਸਥਾਨ ਗੁਰਦੁਆਰਾ ਪਾਕਾ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਲਈ ਮੁਸੀਬਤ ਬਣਦਾ ਰਹਿੰਦਾ ਹੈ। ਇਸੇ ਤਰ੍ਹਾਂ ਹੀ ਤਖਤੂਪੁਰਾ ਸਾਹਿਬ, ਧੂਡ਼ਕੋਟ, ਰਾਮਾ ਆਦਿ ਵਿਖੇ ਵੀ ਇਹ ਮਾਰਗ ਡੂੰਘੇ ਖੱਡਿਆਂ ਦਾ ਰੂਪ ਧਾਰਨ ਕਰ ਚੁੱਕਾ ਹੈ ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਅਤੇ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਨੇ ਇਸ ਮਾਰਗ ਦੇ ਸੁਧਾਰ ਵੱਲ ਕੋਈ ਧਿਆਨ ਨਹੀਂ ਦਿੱਤਾ। ਹੁਣ ਜਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾਡ਼ਾ ਬਿਲਕੁਲ ਨਜ਼ਦੀਕ ਹੈ ਤਾਂ ਇਸ ਮਾਰਗ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਕੀ ਸਰਕਾਰ ਹੁਣ ਇਸ ਮਾਰਗ ਦੇ ਸੁਧਾਰ ਵੱਲ ਧਿਆਨ ਦੇਵੇਗੀ?

ਕੈਪਟਨ ਅਮਰਿੰਦਰ ਸਿੰਘ ਨੇ ਵਿਕਾਸ ਯਾਤਰਾ ’ਚ ਕੀਤੀ ਸੀ ਇਸ ਮਾਰਗ ਦੀ ਚੋਣ

2006 ’ਚ ਪੰਜਾਬ ਦੇ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੇ ਅਖੀਰਲੇ ਸਮੇਂ ’ਚ ਲੋਕਾਂ ਨਾਲ ਰਾਬਤਾ ਬਣਾਉਣ ਲਈ ਵਿਕਾਸ ਯਾਤਰਾ ਕੀਤੀ ਸੀ, ਜੋ ਕਿ ਇਸ ਮਾਰਗ ਤੋਂ ਲੰਘੀ ਸੀ। ਇਸ ਯਾਤਰਾ ਦੌਰਾਨ ਪ੍ਰਸ਼ਾਸਨ ਨੇ ਗੁਰੂ ਗੋਬਿੰਦ ਸਿੰਘ ਮਾਰਗ ਦੀ ਦਿਸ਼ਾ ਨੂੰ ਬਦਲਣ ਲਈ ਦਿਨ-ਰਾਤ ਇਕ ਕਰ ਦਿੱਤਾ ਸੀ ਪਰ ਕੁਝ ਸਮੇਂ ਬਾਅਦ ਹੀ ਇਸ ਮਾਰਗ ਦੀ ਹਾਲਤ ਪਤਲੀ ਪੈਣੀ ਸ਼ੁਰੂ ਹੋ ਗਈ ਅਤੇ ਅੱਜ ਇਹ ਮਾਰਗ ਆਪਣੀ ਹੋਣੀ ’ਤੇ ਅੱਥਰੂ ਵਹਾਅ ਰਿਹਾ ਹੈ। ਇਸ ਮਾਰਗ ਤੋਂ ਲੰਘਣ ਵਾਲੇ ਰਾਹਗੀਰ ਮਹਿਸੂਸ ਕਰਦੇ ਹਨ ਕਿ ਸਮੇਂ ਦੀਆਂ ਸਰਕਾਰਾਂ ਅਤੇ ਸਿਆਸੀ ਨੇਤਾ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲਣ ਲਈ ਤਾਂ ਸਟੇਜਾਂ ’ਤੇ ਭਾਸ਼ਣ ਦਿੰਦੇ ਹਨ ਪਰ ਜਿਸ ਮਾਰਗ ’ਤੇ ਚੱਲ ਕੇ ਗੁਰੂ ਸਾਹਿਬ ਦੇ ਅਸਥਾਨਾਂ ’ਤੇ ਪਹੁੰਚਣਾ ਹੁੰਦਾ ਹੈ ਉਨ੍ਹਾਂ ਅਸਥਾਨਾਂ ਦੀ ਸਾਰ ਕੋਈ ਨਹੀਂ ਲੈ ਰਿਹਾ ।

ਕੀ ਕਹਿਣੈ ਸਿੱਖ ਨੁਮਾਇੰਦਿਆਂ ਦਾ

ਇਸ ਸਬੰਧੀ ਗੱਲਬਾਤ ਕਰਦਿਆਂ ਦਰਬਾਰ-ਏ ਖਾਲਸਾ ਜਥੇਬੰਦੀ ਦੇ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਕੁਲਦੀਪ ਸਿੰਘ ਮਧੇਕੇ, ਗੁਰਦੁਆਰਾ ਪਾਕਾ ਸਾਹਿਬ ਮਧੇਕੇ ਦੇ ਪ੍ਰਧਾਨ ਜਸਪਿੰਦਰ ਸਿੰਘ ਮਧੇਕੇ ਨੇ ਕਿਹਾ ਕਿ ਅਕਾਲੀ ਦਲ ਬਾਦਲ, ਸ਼੍ਰੋਮਣੀ ਕਮੇਟੀ ਅਤੇ ਕਾਂਗਰਸ ਸਰਕਾਰ ਦਾ ਇਸ ਇਤਿਹਾਸਕ ਮਾਰਗ ਤੋਂ ਮੁੱਖ ਮੋਡ਼ਨਾ ਸਿੱਧ ਕਰਦਾ ਹੈ ਕਿ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਜਨਵਰੀ ਮਹੀਨੇ ’ਚ ਜਨਮ ਦਿਵਸ ਨੂੰ ਮੁੱਖ ਰੱਖਦਿਆਂ ਇਸ ਮਾਰਗ ਨੂੰ ਸੁੰਦਰ ਬਣਾਉਣ ਲਈ ਵਿਸ਼ੇਸ਼ ਕਦਮ ਉਠਾਏ ਜਾਣ।

  • ਇਤਿਹਾਸਕ ਮਾਰਗ
  • ਗੁਆਚਿਆ
  • historic
  • route

ਪੰਜਾਬ ਭਰ ’ਚ 3 ਜਨਵਰੀ ਨੂੰ ਮਨਾਇਆ ਜਾਵੇਗਾ ਕਾਲਾ ਦਿਵਸ : ਸ਼ਾਹੀ ਇਮਾਮ

NEXT STORY

Stories You May Like

  • celebrations held in jalandhar on india  s historic victory in the t20 world cup
    ਟੀ-20 ਵਰਲਡ ਕੱਪ 'ਚ ਭਾਰਤ ਦੀ ਇਤਿਹਾਸਕ ਜਿੱਤ ’ਤੇ ਜਲੰਧਰ ਦੀਆਂ ਸੜਕਾਂ 'ਤੇ ਮਨਾਇਆ ਗਿਆ ਜਸ਼ਨ
  • imtiaz ali thanks mumbai police for retrieving his lost bag at the airport
    ਮੁੰਬਈ ਪੁਲਸ ਦੇ ਮੁਰੀਦ ਹੋਏ ਇਮਤਿਆਜ਼ ਅਲੀ ! ਏਅਰਪੋਰਟ 'ਤੇ ਗੁਆਚਿਆ ਬੈਗ ਮਿਲਣ ਤੋਂ ਬਾਅਦ ਕੀਤਾ ਧੰਨਵਾਦ
  • artcile on euthanasia
    ਇੱਛਾ ਮੌਤ : ਤਰਸ, ਸੰਵਿਧਾਨ ਅਤੇ ਕਾਨੂੰਨ ਦੀ ਕਸੌਟੀ ’ਤੇ ਇਕ ਇਤਿਹਾਸਕ ਸਵਾਲ
  • balendra shah s rsp creates history in nepal
    ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ
  • ghoshal calls squash  s debut in olympics historic
    ਓਲੰਪਿਕ 'ਚ ਸਕੁਐਸ਼ ਦੇ ਡੈਬਿਊ ਨੂੰ ਘੋਸ਼ਾਲ ਨੇ ਇਤਿਹਾਸਕ ਦੱਸਿਆ
  • amit shah  s rally in moga on march 14 will be historic
    14 ਮਾਰਚ ਨੂੰ ਮੋਗਾ 'ਚ ਅਮਿਤ ਸ਼ਾਹ ਦੀ ਰੈਲੀ ਇਤਿਹਾਸਕ ਹੋਵੇਗੀ, ਪੰਜਾਬ 'ਚ ਬਦਲਾਅ ਦੀ ਲਹਿਰ : ਅਸ਼ਵਨੀ ਸ਼ਰਮਾ
  • massive fire breaks out near glasgow central station
    ਗਲਾਸਗੋ ਸੈਂਟਰਲ ਸਟੇਸ਼ਨ ਨੇੜੇ ਅੱਗ ਦਾ ਤਾਂਡਵ: 173 ਸਾਲ ਪੁਰਾਣੀ ਇਤਿਹਾਸਕ ਇਮਾਰਤ ਸੁਆਹ, ਟ੍ਰੇਨਾਂ ਰੱਦ
  • atim shah s moga rally will prove to be a historic rally parampal kaur sidhu
    ਅਮਿਤ ਸ਼ਾਹ ਦੀ ਮੋਗਾ ਰੈਲੀ ਇਤਿਹਾਸਕ ਰੈਲੀ ਸਾਬਿਤ ਹੋਵੇਗੀ : ਪਰਮਪਾਲ ਕੌਰ ਸਿੱਧੂ
  • 6 5 kg heroin seized from across the border in fazilka
    ਫਾਜ਼ਿਲਕਾ ਵਿਖੇ ਸਰਹੱਦ ਪਾਰੋਂ ਸਮੱਗਲਿੰਗ ਦੀ ਕੋਸ਼ਿਸ਼ ਨਾਕਾਮ, 6.5 ਕਿਲੋਗ੍ਰਾਮ...
  • tomorrow will be a government holiday in punjab
    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • dm gagandeep singh  s death case
    ਡੀਐੱਮ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ: ਕਾਂਗਰਸ ਨੇ ਫੂਕੇ ਮੁੱਖ ਮੰਤਰੀ ਤੇ ਮੰਤਰੀ...
  • punjab weather raining
    ਪੰਜਾਬ 'ਚ ਫਿਰ ਬਦਲੇਗਾ ਮੌਸਮ! 22, 23, 25 ਤੇ 26 ਨੂੰ ਪਵੇਗਾ ਮੀਂਹ, ਨਵੀਂ...
  • mp charanjit singh channi big statement
    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ ਨੇ CBI ਜਾਂਚ ਦੀ ਕੀਤੀ ਮੰਗ
  • sunil kumar jakhar statement on gagandeep randhawa case
    ਮੰਤਰੀਆਂ ਦੀ ਰਿਸ਼ਵਤ ਦੀ ਮੰਗ ਪੂਰੀ ਨਾ ਕਰ ਸਕਣ ਕਾਰਨ ਅਫ਼ਸਰ ਦੇਣ ਲੱਗੇ ਆਪਣੀ ਜਾਨ:...
  • partap singh bajwa statement on dm gagandeep singh randhawa case
    DM ਰੰਧਾਵਾ ਦੀ ਮੌਤ ਦੇ ਮਾਮਲੇ 'ਚ ਬੋਲੇ ਪ੍ਰਤਾਪ ਬਾਜਵਾ, ਕਿਹਾ-ਕਾਨੂੰਨ ਸਭ ਲਈ...
Trending
Ek Nazar
nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

singer pawan singh summoned by women  s commission to faridabad

ਹਰਿਆਣਵੀ ਅਦਾਕਾਰਾ ਅੰਜਲੀ ਰਾਘਵ ਨਾਲ ਸਟੇਜ 'ਤੇ ਬਦਸਲੂਕੀ ! ਗਾਇਕ ਪਵਨ ਸਿੰਘ ਦੀਆਂ...

actor chuck norris passes away at 86

ਹਾਲੀਵੁੱਡ ਦੇ ਦਿੱਗਜ ਐਕਸ਼ਨ ਸਟਾਰ ਦਾ 86 ਸਾਲ ਦੀ ਉਮਰ 'ਚ ਦਿਹਾਂਤ, ਪੂਰੀ ਦੁਨੀਆ...

zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • majithia slams punjab government over bhullar s arrest
      ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਲੋਕਾਂ ਨੂੰ...
    • sukhbir badal calls dgp in randhawa suicide case
      ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਖਬੀਰ ਬਾਦਲ ਨੇ DGP ਨੂੰ ਲਾ ਲਿਆ ਫੋਨ, ਕਿਹਾ-ਪਰਚਾ...
    • mla dev mann should immediately apologize majithia
      ਬਜ਼ੁਰਗ ਨੂੰ ਠੁੱਡਾਂ ਮਾਰਨੀਆਂ ਨੀਵੇਂ ਮਾਨਸਿਕ ਪੱਧਰ ਨੂੰ ਦਰਸਾਉਂਦਾ : ਮਜੀਠੀਆ
    • dm gagandeep singh  s death case
      ਡੀਐੱਮ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ: ਕਾਂਗਰਸ ਨੇ ਫੂਕੇ ਮੁੱਖ ਮੰਤਰੀ ਤੇ ਮੰਤਰੀ...
    • terror of thieves in village amala singh wala
      ਪਿੰਡ ਅਮਲਾ ਸਿੰਘ ਵਾਲਾ 'ਚ ਚੋਰਾਂ ਦੀ ਦਹਿਸ਼ਤ, 21 ਕਿਸਾਨਾਂ ਦੀਆਂ ਮੋਟਰਾਂ ਤੋਂ...
    • two floors constructed on a municipal shop by ignoring the law
      ਕਾਨੂੰਨ ਨੂੰ ਅੰਗੂਠਾ ਦਿਖਾ ਕੇ ਨਿਗਮ ਦੀ ਦੁਕਾਨ ’ਤੇ ਦੋ ਮੰਜ਼ਿਲਾਂ ਦਾ ਨਿਰਮਾਣ,...
    • 7 hour long power cut on sunday
      ਐਤਵਾਰ ਨੂੰ 7 ਘੰਟੇ ਲੰਬਾ Power Cut ! Punjab ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
    • dr  gagan randhawa had to lose his life under heavy pressure  raja warring
      ਡਾ. ਗਗਨ ਰੰਧਾਵਾ ਨੂੰ ਭਾਰੀ ਦਬਾਅ ਹੇਠ ਆਪਣੀ ਜਾਨ ਗੁਆਉਣੀ ਪਈ : ਰਾਜਾ ਵੜਿੰਗ
    • punjab weather raining
      ਪੰਜਾਬ 'ਚ ਫਿਰ ਬਦਲੇਗਾ ਮੌਸਮ! 22, 23, 25 ਤੇ 26 ਨੂੰ ਪਵੇਗਾ ਮੀਂਹ, ਨਵੀਂ...
    • shiromani akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +