Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 07, 2026

    11:50:58 AM

  • why is the heat wave raging in the first week of march

    ਪੰਜਾਬ: ਮਾਰਚ ਦੇ ਪਹਿਲੇ ਹਫਤੇ ਹੀ ਕਿਉਂ ਪੈ ਰਹੀ...

  • terrible accident in jalandhar death of grandmother and granddaughter

    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ...

  • punjab schools school education department

    ਪੰਜਾਬ ਦੇ ਸਕੂਲਾਂ ਲਈ ਜਾਰੀ ਹੋ ਗਏ ਨਵੇਂ ਹੁਕਮ,...

  • gold silver prices fall silver becomes cheaper by rs 28 300

    Gold-Silver ਦੀਆਂ ਕੀਮਤਾਂ 'ਚ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਅਕਾਲੀ ਆਗੂ ਮਹੇਸ਼ਇੰਦਰ ਗਰੇਵਾਲ ਨੇ ਇਕਬਾਲ ਸਿੰਘ ਲਾਲਪੁਰਾ ਨੂੰ ਲਿਖਿਆ ਪੱਤਰ, ਕੀਤੇ ਇਹ ਸਵਾਲ

PUNJAB News Punjabi(ਪੰਜਾਬ)

ਅਕਾਲੀ ਆਗੂ ਮਹੇਸ਼ਇੰਦਰ ਗਰੇਵਾਲ ਨੇ ਇਕਬਾਲ ਸਿੰਘ ਲਾਲਪੁਰਾ ਨੂੰ ਲਿਖਿਆ ਪੱਤਰ, ਕੀਤੇ ਇਹ ਸਵਾਲ

  • Updated: 29 Nov, 2022 10:53 PM
Ludhiana
letter written by maheshinder grewal to lalpura
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਭਾਜਪਾ ਆਗੂ ਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਇਕ ਪੱਤਰ ਲਿਖ ਕੇ ਉਨ੍ਹਾਂ ਵੱਲੋਂ ਧਰਮ ਅਤੇ ਰਾਜਨੀਤੀ ਨੂੰ ਵੱਖੋ-ਵੱਖ ਕਰਨ ਦੇ ਮਾਮਲੇ ’ਤੇ ਸਵਾਲ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਸਥਿਤ ਸੋਮਨਾਥ ਮੰਦਰ ਟਰੱਸਟ ਦੇ ਚੇਅਰਮੈਨ ਹਨ, ਇਸ ਬਾਰੇ ਉਨ੍ਹਾਂ ਦੀ ਕੀ ਰਾਇ ਹੈ। ਇਸੇ ਪੱਤਰ 'ਚ ਉਨ੍ਹਾਂ ਲਾਲਪੁਰਾ ਨੂੰ ਪੁੱਛਿਆ ਹੈ ਕਿ ਅਯੁੱਧਿਆ 'ਚ ਬਣ ਰਹੇ ਰਾਮ ਮੰਦਰ ਦੀ ਦੇਖ-ਰੇਖ ਸਿਆਸੀ ਲੋਕ ਅਤੇ ਅਫ਼ਸਰਸ਼ਾਹੀ ਕਰ ਰਹੀ ਹੈ, ਇਸ ਬਾਰੇ ਉਨ੍ਹਾਂ ਦੀ ਕੀ ਰਾਇ ਹੈ।

ਇਹ ਵੀ ਪੜ੍ਹੋ : OMG! 3.5 ਮਿੰਟ 'ਚ ਨਹੀਂ ਬਣੀ 'ਮੈਕਰੋਨੀ' ਤਾਂ ਔਰਤ ਨੇ ਕੰਪਨੀ 'ਤੇ ਠੋਕ'ਤਾ 40 ਕਰੋੜ ਦਾ ਮੁਕੱਦਮਾ

ਆਪਣੇ ਪੱਤਰ 'ਚ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਲਾਲਪੁਰਾ ਦੀ ਇੰਟਰਵਿਊ ਵੇਖੀ ਹੈ, ਜਿਸ ਵਿੱਚ ਉਨ੍ਹਾਂ ਧਰਮ ਤੇ ਰਾਜਨੀਤੀ ਦਾ ਨਿਖੇੜਾ ਕਰਨ ਦੀ ਵਕਾਲਤ ਕੀਤੀ ਹੈ, ਜਦੋਂ ਕਿ ਸਿੱਖ ਗੁਰੂ ਸਾਹਿਬਾਨ ਨੇ ਮੀਰੀ-ਪੀਰੀ ਦਾ ਸਿਧਾਂਤ ਦਿੱਤਾ ਹੈ। ਉਨ੍ਹਾਂ ਲਾਲਪੁਰਾ ਨੂੰ ਸਵਾਲ ਕੀਤਾ ਕਿ ਕੀ ਉਹ ਮੀਰੀ-ਪੀਰੀ ਦੇ ਸਿਧਾਂਤ 'ਚ ਵਿਸ਼ਵਾਸ ਨਹੀਂ ਕਰਦੇ? ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸੀ ਤੇ ਉਸ ਦੀ ਸਿਆਸੀ ਵਾੜ ਲਈ 14 ਦਸੰਬਰ 1920 ਨੂੰ ਸ਼੍ਰੋਮਣੀ ਅਕਾਲੀ ਦਲ ਹੋਂਦ 'ਚ ਆਇਆ ਸੀ। ਉਨ੍ਹਾਂ ਕਿਹਾ ਕਿ ਜੋ ਲੋਕ ਧਰਮ ਅਤੇ ਰਾਜਨੀਤੀ ਨੂੰ ਵੱਖ ਕਰਕੇ ਵੇਖਣਾ ਚਾਹੁੰਦੇ ਹਨ, ਉਹ ਸ੍ਰੀ ਅਕਾਲ ਤਖਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਦੀਵਾਰ ਖੜ੍ਹੀ ਕਰਨ ਦੀ ਕੋਸ਼ਿਸ਼ ਵਿੱਚ ਹਨ, ਜੋ ਪੰਥ ਕਦੇ ਪ੍ਰਵਾਨ ਨਹੀਂ ਕਰੇਗਾ।

PunjabKesari

PunjabKesari

ਇਹ ਵੀ ਪੜ੍ਹੋ : ISIS ਤੋਂ ਪ੍ਰੇਰਿਤ ਅੱਤਵਾਦ ਅਜੇ ਵੀ ਖ਼ਤਰਾ : ਅਜੀਤ ਡੋਭਾਲ

ਉਨ੍ਹਾਂ ਕਿਹਾ ਕਿ ਲਾਲਪੁਰਾ ਇਹ ਭੁੱਲ ਰਹੇ ਹਨ ਕਿ ਗੁਜਰਾਤ ਸਥਿਤ ਸੋਮਨਾਥ ਮੰਦਰ ਦੇ ਟਰੱਸਟ ਦੇ ਚੇਅਰਮੈਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ ਅਤੇ ਇਸੇ ਟਰੱਸਟ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਨਾਮਵਰ ਸ਼ਖਸੀਅਤਾਂ ਟਰੱਸਟੀ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਲਾਲਪੁਰਾ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਘੱਟ ਗਿਣਤੀ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਅਤੇ ਉਨ੍ਹਾਂ ਦੀ ਰਾਖੀ ਕਰਨ ਦੀ ਥਾਂ ਉਨ੍ਹਾਂ ਨੂੰ ਢਾਅ ਲਗਾ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਲਾਲਪੁਰਾ ਸਿੱਖ ਸੰਸਥਾਵਾਂ ਤੇ ਪ੍ਰੰਪਰਾਵਾਂ ਨੂੰ ਢਾਅ ਲਾਉਣ ਵਾਲੇ ਹਥੌੜਾ ਦਸਤਾ ਨਹੀਂ ਬਣਨਗੇ ਅਤੇ ਮਿਲੀ ਹੋਈ ਸੇਵਾ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਕਰਨ 'ਚ ਲਗਾਉਣਗੇ।

ਇਹ ਵੀ ਪੜ੍ਹੋ : CIA ਪੁਲਸ ਨੇ ਸਫ਼ਲਤਾ ਹਾਸਲ ਕਰਦਿਆਂ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Akali Dal
  • Maheshinder Singh Grewal
  • Iqbal Singh Lalpura
  • Letter
  • ਅਕਾਲੀ ਦਲ
  • ਮਹੇਸ਼ਇੰਦਰ ਸਿੰਘ ਗਰੇਵਾਲ
  • ਇਕਬਾਲ ਸਿੰਘ ਲਾਲਪੁਰਾ
  • ਪੱਤਰ

NIA ਨੇ ਪੰਜਾਬ ਦੀ ਜੇਲ੍ਹ 'ਚ ਕੀਤੀ ਛਾਪੇਮਾਰੀ, ਗੈਂਗਸਟਰ ਵੱਲੋਂ ਫਰਸ਼ ਦੀ ਦਰਾਰ 'ਚ ਲੁਕਾਈ ਚੀਜ਼ ਕੀਤੀ ਬਰਾਮਦ

NEXT STORY

Stories You May Like

  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • rahul gandhi nirmala sitharaman
    ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ ਪੱਤਰ
  • congress leaders raise questions on rs 1000 scheme
    ਕਾਂਗਰਸ ਨੇਤਾਵਾਂ 1000 ਰੁਪਏ ਯੋਜਨਾ ‘ਤੇ ਚੱਕੇ ਸਵਾਲ, ਪਹਿਲਾਂ 48 ਹਜ਼ਾਰ ਬਕਾਇਆ ਦਿਓ: ਗੁਰਜੀਤ ਸਿੰਘ ਔਜਲਾ
  • akali leader daljit cheema s warning to the punjab government
    ਅਕਾਲੀ ਆਗੂ ਦਲਜੀਤ ਚੀਮਾ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ, ਸਟੇਜ 'ਤੇ ਆਖ ਦਿੱਤੀਆਂ ਵੱਡੀਆਂ ਗੱਲਾਂ
  • sebi issues guidelines for   custodians
    ਸੇਬੀ ਨੇ ‘ਕਸਟੱਡੀਅਨ’ ਲਈ ਦਿਸ਼ਾ-ਨਿਰਦੇਸ਼ ਕੀਤੇ ਜਾਰੀ
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ ਦੇ ਕਤਲ ਬਾਰੇ ਕੀਤੇ ਵੱਡੇ ਖ਼ੁਲਾਸੇ
  • khaira raises questions on ranjit singh  s police encounter
    ਖਹਿਰਾ ਨੇ ਰਣਜੀਤ ਸਿੰਘ ਦੇ ਪੁਲਸ ਐਨਕਾਊਂਟਰ 'ਤੇ ਚੁੱਕੇ ਸਵਾਲ, ਨਿਰਪੱਖ ਜਾਂਚ ਦੀ ਕੀਤੀ ਮੰਗ
  • sukhminderpal singh grewal besieged the aap government
    ਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ₹10 ਲੱਖ ਸਿਹਤ ਯੋਜਨਾ 'ਤੇ ਘੇਰੀ 'ਆਪ' ਸਰਕਾਰ
  • terrible accident in jalandhar death of grandmother and granddaughter
    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
  • bikram majithia big statement on moga sarpanch harwinder singh happy case
    ਮੋਗਾ ਸਰਪੰਚ ਕਤਲ ਕਾਂਡ 'ਤੇ ਬੋਲੇ ਮਜੀਠੀਆ, ਏਜੰਸੀਆਂ ਨੇ ਪਹਿਲਾਂ ਹੀ ਦੇ ਦਿੱਤੀ ਸੀ...
  • robbers snatch woman  s earrings in jalandhar
    ਜਲੰਧਰ 'ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ...
  • fourth meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਚੌਥੀ ਮੀਟਿੰਗ ਦਾ ਆਯੋਜਨ
  • big incident in jalandhar ruckus over not giving mobile phone woman dies
    ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਨਾ ਦੇਣ 'ਤੇ ਹੋਈ ਲੜਾਈ, ਮਹਿਲਾ ਦੀ ਮੌਤ
Trending
Ek Nazar
allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

famous actress rajshri deshpande diagnosed with breast cancer

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ...

gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

team india made 2 big changes to win the t20 wc final

T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !

disclosure in case of canadian girl

ਕੈਨੇਡੀਅਨ ਲੜਕੀ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ

the trailer of dhurandar 2 will be released on this day fans excited

Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ...

shameful incident in ludhiana

ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰ ਕਮਰੇ 'ਚ ਲੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • controversy erupts over appointment of fake health officer as ddo
      ਫ਼ਰਜ਼ੀ ਹੈਲਥ ਅਫ਼ਸਰ ਨੂੰ ਡੀ. ਡੀ. ਓ. ਲਗਾਉਣ ’ਤੇ ਭਖਿਆ ਵਿਵਾਦ, ਸਰਕਾਰ ਕੋਲ ਪੁੱਜੀ...
    • two arrested including female agent who cheated police officer
      ਵਿਦੇਸ਼ ਭੇਜਣ ਦੇ ਨਾਂ ’ਤੇ ਥਾਣੇਦਾਰ ਤੇ ਹੋਰਨਾਂ ਨਾਲ ਠੱਗੀਆਂ ਮਾਰਨ ਵਾਲੀ ਮਹਿਲਾ...
    • smuggler arrested on charges of liquor smuggling
      ਸ਼ਰਾਬ ਸਮੱਗਲਿੰਗ ਦੇ ਦੋਸ਼ 'ਚ ਸਮੱਗਲਰ ਕਾਬੂ, 18 ਬੋਤਲਾਂ ਸ਼ਰਾਬ ਬਰਾਮਦ
    • punjab police officers
      ਪੰਜਾਬ 'ਚ ਵੱਡੀ ਵਾਰਦਾਤ: ਪੁਲਸ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ
    • passengers will be able to make digital payments in trains
      ਯਾਤਰੀ ਟ੍ਰੇਨ 'ਚ ਕਰ ਸਕਣਗੇ ਡਿਜੀਟਲ ਭੁਗਤਾਨ, ਰੇਲਵੇ ਚੈਕਿੰਗ ਸਟਾਫ ਨੂੰ ਮੁਹੱਈਆ...
    • video of youth brandishing weapon in police station goes viral
      ਥਾਣੇ ’ਚ ਨੌਜਵਾਨ ਦੀ ਹਥਿਆਰ ਲਹਿਰਾਉਣ ਵਾਲੀ ਵੀਡੀਓ ਵਾਇਰਲ
    • punjab youth need jobs  not just claims
      ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੀ ਲੋੜ ਨਾ ਕਿ ਸਿਰਫ ਦਾਅਵਿਆਂ ਦੀ: ਸੁਖਪਾਲ...
    • fire breaks out in a house in jawala state  islamabad
      ਅੰਮ੍ਰਿਤਸਰ: ਇਸਲਾਮਾਬਾਦ ਦੇ ਜਵਾਲਾ ਸਟੇਟ 'ਚ ਕੋਠੀ ’ਚ ਲੱਗੀ ਅੱਗ, ਕੀਮਤੀ ਸਮਾਨ...
    • patiala  s daughters hoist the flag of success in upsc
      ਪਟਿਆਲਾ ਦੀਆਂ ਧੀਆਂ ਨੇ UPSC 'ਚ ਗੱਡੇ ਸਫਲਤਾ ਦੇ ਝੰਡੇ
    • drug trade going on outside government hospital
      ਸਰਕਾਰੀ ਹਸਪਤਾਲ ਬਾਹਰ ਚੱਲ ਰਿਹਾ 'ਨਸ਼ੇ ਦਾ ਵਪਾਰ', ਚਾਹ ਦੇ ਖੋਖੇ ਦੀ ਆੜ 'ਚ ਵੇਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +