Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    10:38:16 PM

  • lakhowal  s young man mani lost the battle for his life

    ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ

  • petrol diesel prices may be hiked before may 15

    15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ...

  • dc vs kkr delhi set kolkata a target of 143 runs

    DC vs KKR :ਦਿੱਲੀ ਨੇ ਕੋਲਕਾਤਾ ਨੂੰ 143 ਦੌੜਾਂ ਦਾ...

  • students block sirhind national highway

    ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਸਬੰਧੀ ਪ੍ਰਤਾਪ ਬਾਜਵਾ ਨੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ

PUNJAB News Punjabi(ਪੰਜਾਬ)

ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਸਬੰਧੀ ਪ੍ਰਤਾਪ ਬਾਜਵਾ ਨੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ

  • Edited By Anuradha,
  • Updated: 20 Oct, 2020 10:16 PM
Gurdaspur
letter written by pratap bajwa to the president
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ) : ਕਾਮਰੇਡ ਬਲਵਿੰਦਰ ਸਿੰਘ ਭਿਖੀਵਿੰਡ ਦੇ ਹੋਏ ਕਤਲ ਦੇ ਸਬੰਧ 'ਚ ਅੱਜ ਰਾਜ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪੱਤਰ ਲਿਖ ਕੇ ਜਿਥੇ ਕਾਮਰੇਡ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਬਾਜਵਾ ਨੇ ਕਾਮਰੇਡ ਬਲਵਿੰਦਰ ਸਿੰਘ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਹੈ। ਪੱਤਰ ਰਾਹੀਂ ਬਾਜਵਾ ਨੇ ਕਿਹਾ ਕਿ ਅੱਤਵਾਦੀਆਂ ਨੇ ਜਨਵਰੀ 1990 ਤੋਂ ਦਸੰਬਰ 1991 ਦੌਰਾਨ 16 ਵਾਰ ਕਾਮਰੇਡ ਬਲਵਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਅਤੇ ਤਿੰਨ ਮੈਂਬਰਾਂ 'ਤੇ ਹਮਲਾ ਕੀਤਾ ਹੈ। ਇਸ ਦੇ ਬਾਵਜੂਦ ਇਸ ਪਰਿਵਾਰ ਨੇ ਅੱਤਵਾਦੀਆਂ ਦਾ ਡਟ ਕੇ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪਰਿਵਾਰ ਭਾਰਤ ਦਾ ਇਕਲੌਤਾ ਪਰਿਵਾਰ ਹੈ ਜਿਸਦੇ ਚਾਰ ਮੈਂਬਰਾਂ ਨੇ ਸ਼ੌਰਿਆ ਚੱਕਰ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਹਾਦਰ ਅਤੇ ਦੇਸ਼ ਭਗਤ ਪਰਿਵਾਰ ਦੇ ਆਗੂ ਦਾ ਖ਼ਾਤਮਾ ਸਿਰਫ ਇਕ ਕਤਲ ਨਹੀਂ ਸਗੋਂ ਇਹ ਇਕ ਸ਼ਰਮਸਾਰ ਅਤੇ ਹੈਰਾਨ ਕਰਨ ਵਾਲੀ ਘਟਨਾ ਵੀ ਹੈ ਕਿਉਂਕਿ ਇਸ ਵਿਅਕਤੀ ਅਤੇ ਉਸ ਦੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਹੋਣ ਦੇ ਬਾਵਜੂਦ ਵੀ ਉਸ ਦੀ ਰੱਖਿਆ ਕਰਨ ਦੀ ਬਜਾਏ ਉਸ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ।

ਇਹ ਵੀ ਪੜ੍ਹੋ : ਦਿੱਲੀ ਗੁਰਦੁਆਰਾ ਚੋਣਾਂ ਨਹੀਂ ਲੜਾਂਗੇ ਪਰ ਬਾਦਲ ਵਿਰੋਧੀ ਧੜੇ ਦੀ ਕਰਾਂਗੇ ਹਿਮਾਇਤ : ਸਰਨਾ 

PunjabKesari

ਉਨ੍ਹਾਂ ਕਿਹਾ ਕਿ ਇਸ ਦੇ ਉਲਟ ਜਿਹੜੇ ਵਿਅਕਤੀ ਬਰਗਾੜੀ ਅਤੇ ਬਹਿਬਲ ਕਲਾਂ ਵਰਗੇ ਗੰਭੀਰ ਮਾਮਲਿਆਂ ਵਿਚ ਦੋਸ਼ੀ ਹਨ, ਉਨ੍ਹਾਂ ਨੂੰ ਜੈਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਉਨ੍ਹਾਂ ਰਾਸ਼ਟਰਪਤੀ ਕੋਲੋਂ ਮੰਗ ਕੀਤੀ ਕਿ ਜਿਹੜੇ ਪੁਲਿਸ ਅਧਿਕਾਰੀਆਂ ਨੇ ਉਕਤ ਪਰਿਵਾਰ ਦੀ ਸੁਰੱਖਿਆ ਵਾਪਸ ਲਈ ਰਿਪੋਰਟਾਂ ਤਿਆਰ ਕੀਤੀਆਂ ਸਨ, ਉਨ੍ਹਾਂ ਦੀ ਵੀ ਉਚ ਪੱਧਰੀ ਜਾਂਚ ਕਰਵਾਈ ਜਾਵੇ। ਜੇਕਰ ਕੋਈ ਪੁਲਿਸ ਅਧਿਕਾਰੀ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ 'ਚ ਮਦਦ ਕਰਨ ਲਈ ਆਪਣੇ ਅਹੁੱਦੇ ਦੀ ਦੁਰਵਰਤੋਂ ਕਰਨ ਲਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਦੇ ਬਾਅਦ ਭਾਰਤ ਦੇਸ਼ ਨੇ ਇਕ ਰਾਸ਼ਟਰੀ ਨਾਇਕ ਨੂੰ ਗਵਾ ਲਿਆ ਹੈ। ਉਨ੍ਹਾਂ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ।

ਇਹ ਵੀ ਪੜ੍ਹੋ : ਪ੍ਰਾਈਵੇਟ ਥਰਮਲ ਪਲਾਂਟਾਂ 'ਚ ਕੋਲਾ ਮੁੱਕਣ ਦੀ ਕਗਾਰ 'ਤੇ, ਰਾਜਪੁਰਾ ਦਾ ਇਕ ਯੂਨਿਟ ਬੰਦ 

  • Comrade Balwinder Singh
  • Partap Singh Bajwa
  • President
  • Letter
  • Police Security
  • ਕਾਮਰੇਡ ਬਲਵਿੰਦਰ ਸਿੰਘ
  • ਕਤਲ
  • ਪ੍ਰਤਾਪ ਬਾਜਵਾ
  • ਰਾਸ਼ਟਰਪਤੀ
  • ਪੱਤਰ
  • ਪੁਲਸ ਸੁਰੱਖਿਆ

ਪ੍ਰਾਈਵੇਟ ਥਰਮਲ ਪਲਾਂਟਾਂ 'ਚ ਕੋਲਾ ਮੁੱਕਣ ਦੀ ਕਗਾਰ 'ਤੇ, ਰਾਜਪੁਰਾ ਦਾ ਇਕ ਯੂਨਿਟ ਬੰਦ

NEXT STORY

Stories You May Like

  • rp singh writes to external affairs minister sikh families to india
    RP ਸਿੰਘ ਨੇ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
  • draupadi murmu  president of vietnam  to lam  welcome  india
    ਵੀਅਤਨਾਮ ਦੇ ਰਾਸ਼ਟਰਪਤੀ ਤੋ ਲਾਮ ਦਾ ਰਾਸ਼ਟਰਪਤੀ ਭਵਨ 'ਚ ਰਵਾਇਤੀ ਸਵਾਗਤ
  • bajwa claims 32 aam aadmi party mlas were in contact
    ਬਾਜਵਾ ਦਾ ਦਾਅਵਾ: ਆਮ ਆਦਮੀ ਪਾਰਟੀ ਦੇ 32 ਵਿਧਾਇਕ ਸੰਪਰਕ 'ਚ ਸਨ ਪਰ ਸ਼ਰਤਾਂ ਨਹੀਂ ਸੀ ਮਨਜ਼ੂਰ
  • mining in ludhiana
    50 ਪਿੰਡਾਂ ਦੇ ਮੋਹਤਬਰ ਲੋਕਾਂ ਨੇ ਨਾਜਾਇਜ਼ ਮਾਇਨਿੰਗ ਖ਼ਿਲਾਫ਼ ਡੀ.ਸੀ ਨੂੰ ਦਿੱਤਾ ਮੰਗ-ਪੱਤਰ
  • land  money  son  father  police
    ਜ਼ਮੀਨ ਦੇ ਪੈਸਿਆਂ ਨੂੰ ਲੈ ਕੇ ਕਲਯੁੱਗੀ ਪੁੱਤ ਨੇ ਪਿਓ ਦਾ ਗੋਲੀਆਂ ਮਾਰ ਕੀਤਾ ਕਤਲ
  • fir against cole thomas allen
    ਵ੍ਹਾਈਟ ਹਾਊਸ ਡਿਨਰ 'ਚ ਫਾਇਰਿੰਗ ਕਰਨ ਵਾਲੇ ਐਲਨ ਖ਼ਿਲਾਫ਼ ਰਾਸ਼ਟਰਪਤੀ ਦੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼ ਨਹੀਂ : ਫ਼ਤਿਹਜੰਗ ਬਾਜਵਾ
  • punjab student arshdeep singh
    ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਵੱਡੀ ਵਜ੍ਹਾ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • faridkot youth in canada
      ਕੈਨੇਡਾ ਤੋਂ ਆਏ ਫੋਨ ਨੇ ਪੁਆ ਦਿੱਤਾ ਚੀਕ-ਚਿਹਾੜਾ, 28 ਸਾਲਾ ਪੁੱਤ ਦੀ ਅਚਾਨਕ ਮੌਤ
    • kuldeep singh gargajj jathedar
      ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ, ਸੁਧਾਰ ਲਓ ਕਾਨੂੰਨ ਨਹੀਂ ਤਾਂ...
    • trident group gets big relief from punjab haryana highcourt
      ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ...
    • punjab schools students
      ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
    • fard kendra fard kendra employees
      ਫਰਦ ਕੇਂਦਰ 'ਚ ਜਾਣ ਵਾਲੇ ਦੇਣ ਧਿਆਨ, ਨਹੀਂ ਤਾਂ ਹੋਣਾ ਪਵੇਗਾ ਖੱਜਲ
    • latest of punjab weather till may 12 released
      ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
    • youth murder  punjab police  accused arrested
      ਨੌਜਵਾਨ ਗਗਨਦੀਪ ਕਤਲ ਮਾਮਲੇ ’ਚ ਪੁਲਸ ਵਲੋਂ 3 ਹੋਰ ਗ੍ਰਿਫ਼ਤਾਰ
    • snatching in ludhiana
      ਫੈਕਟਰੀ ਦੇ ਬਾਹਰ ਮਾਲਕ ਨਾਲ ਹੋ ਗਈ ਲੁੱਟ-ਖੋਹ, CCTV 'ਚ ਕੈਦ ਹੋਏ ਮੁਲਜ਼ਮ
    • a person committed suicide
      ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
    • death figures in punjab and haryana jails are alarming
      ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ ਅੰਕੜਾ ਚਿੰਤਾਜਨਕ, NCRB ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +