Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    5:00:26 PM

  • cbse school  school students  new policy

    ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ...

  • summons to meta head in case of removal of pm  s post

    PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਖ਼ਤਰੇ ਦੀ ਘੰਟੀ! ਆਈਲੈਟਸ ਸੈਂਟਰ/ਟ੍ਰੈਵਲ/ਟਿਕਟਿੰਗ ਏਜੰਸੀ ਚਲਾਉਣ ਵਾਲਿਆਂ ਦੇ ਲਾਇਸੈਂਸ ਰੱਦ

MAJHA News Punjabi(ਮਾਝਾ)

ਖ਼ਤਰੇ ਦੀ ਘੰਟੀ! ਆਈਲੈਟਸ ਸੈਂਟਰ/ਟ੍ਰੈਵਲ/ਟਿਕਟਿੰਗ ਏਜੰਸੀ ਚਲਾਉਣ ਵਾਲਿਆਂ ਦੇ ਲਾਇਸੈਂਸ ਰੱਦ

  • Edited By Shivani Bassan,
  • Updated: 10 Jan, 2025 11:59 AM
Amritsar
licenses of those running ielts centers travel ticketing agencies cancelled
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ/ਦਲਜੀਤ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜੋਤੀ ਬਾਲਾ ਨੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਹਿਊਮਨ ਸਮੱਗਲਿੰਗ ਐਕਟ 2012 ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਵੱਖ-ਵੱਖ ਲਾਇਸੈਂਸੀ ਹੋਲਡਰਾਂ ਦੇ ਕੋਚਿੰਗ ਇੰਸਟੀਚਿਊਟਸ ਆਫ ਆਈਲੈਟਸ/ਟ੍ਰੈਵਲ/ਟਿਕਟਿੰਗ ਏਜੰਸੀ ਅਤੇ ਕੰਸਲਟੈਂਸੀ ਚਲਾਉਣ ਵਾਲਿਆਂ ਦੇ ਲਾਇਸੈਂਸ ਰੱਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਏਜੰਸੀਆਂ ਵਲੋਂ ਇਸ ਦਫ਼ਤਰ ਨੂੰ ਲਾਇਸੈਂਸ ਰੀਨਿਊ ਕਰਵਾਉਣ ਸਬੰਧੀ ਕੋਈ ਪ੍ਰਤੀ ਅਪੀਲ ਨਹੀਂ ਕੀਤੀ ਗਈ ਅਤੇ ਕੁਝ ਏਜੰਸੀਆਂ ਵਲੋਂ ਆਪਣਾ ਲਾਇਸੈਂਸ ਰੀਨਿਊ ਕਰਵਾਉਣ ਦੀਆਂ ਇੱਛੁਕ ਨਹੀਂ ਹਨ, ਬਾਰੇ ਪ੍ਰਤੀ ਬੇਨਤੀ ਦਿੱਤੀ ਹੈ, ਜਿਸ ਦੇ ਆਧਾਰ ’ਤੇ ਇਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਕਾਲ ਬਣ ਆਏ ਕੈਂਟਰ ਨੇ ਪੂਰੇ ਪਰਿਵਾਰ ਨੂੰ ਪਾਇਆ ਘੇਰਾ, ਵਿਛ ਗਏ ਸੱਥਰ

ਵਧੀਕ ਜ਼ਿਲਾ ਮੈਜਿਸਟ੍ਰੇਟ ਜੋਤੀ ਬਾਲਾ ਨੇ ਪੰਜਾਬ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਐਕਟ ਰੈਗੂਲੇਸ਼ਨ ਐਕਟ 2012 ਦੀ ਧਾਰਾ 6 (1) (ਈ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਧਰੁਵ ਸੇਖਰੀ ਇਮੀਗ੍ਰੇਸ਼ਨ ਕੰਸਲਟੈਂਟ, 69 ਕੈਨੇਡੀ ਐਵੇਨਿਊ, ਬੀ. ਐੱਸ. ਇੰਸਟੀਚਿਊਟ ਪਿੰਡ ਜੇਠੂਵਾਲ, ਸੁਭਾ ਟ੍ਰੈਵਲਜ਼ ਪ੍ਰਾ: ਲਿਮ: ਕੱਟੜਾ ਬੱਗੀਆਂ, ਫਰਸਟ ਸਟੈਪ ਵੀਜ਼ਾ ਸਰਵਿਸਸ , ਸਰਕਾਰੀਆ ਫਾਰਮ ਰਾਮਤੀਰਥ ਰੋਡ, ਮੈਕਸ ਐਜੂਕੇਸ਼ਨ ਸਰਵਿਸ ਅਤੇ ਟੈਸਟ ਸੈਂਟਰ, ਐੱਸ. ਸੀ. ਓ. 32 ਦੂਜੀ ਮੰਜ਼ਿਲ, ਪਾਲ ਪਾਲਾਜਾ ਰਣਜੀਤ ਐਵੇਨਿਊ, ਗਨੇਸ਼ ਸਰਵਿਸ, ਐੱਸ. ਸੀ. ਐੱਫ 28-29 ਕਬੀਰ ਪਾਰਕ, ਸਾਹਮਣੇ ਯੂਨੀਵਰਸਿਟੀ, ਅੰਮ੍ਰਿਤਸਰ, ਮੈਸਰਜ: ਟਰੂ ਵੀਜਾ ਵਰਲਡ, ਦੁਕਾਨ ਨੰਬਰ 5 ਮੇਨ ਮਾਰਕੀਟ ਨਿਊ।

ਇਹ ਵੀ ਪੜ੍ਹੋ- ਇਕ ਵਾਰ ਫਿਰ ਹਵਾਈ ਅੱਡੇ ’ਤੇ ਭੱਖਿਆ ਮਾਹੌਲ, ਅੰਮ੍ਰਿਤਧਾਰੀ ਯਾਤਰੀ ਨਾਲ ਕੀਤਾ ਅਜਿਹਾ ਸਲੂਕ

ਮੈਸਰਜ: ਗੁਰੂ ਟ੍ਰੈਵਲਜ਼, ਵਾਲਮੀਕਿ ਚੌਂਕ ਜੰਡਿਆਲਾ ਗੁਰੂ, ਬ੍ਰਿਜਿੰਗ ਓਵਰਸੀਸ ਨਜ਼ਦੀਕ ਡੀ. ਏ. ਵੀ. ਕਾਲਜ ਲਾਇਬ੍ਰੇਰੀ ਇੰਨਸਾਈਡ ਹਾਥੀ ਗੇਟ ਅਤੇ ਸਤਨਾਮ ਇਮੀਗ੍ਰੇਸ਼ਨ ਕੰਸਲਟੈਂਟ, ਐੱਸ. ਸੀ. ਐੱਫ. 23 ਟਾਪ ਫਲੌਰ, ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਕਬੀਰ ਪਾਰਕ ਅੰਮ੍ਰਿਤਸਰ ਦੇ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕੀਤੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਰੀ ਹੋਏ ਸਖ਼ਤ ਹੁਕਮ

ਇਸ ਤੋਂ ਇਲਾਵਾ ਜੇਕਰ ਕੋਈ ਐਕਟ/ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਉਕਤ ਲਾਇਸੈਂਸੀ ਜਾਂ ਉਸ ਦੀ ਫਰਮ ਵਿਰੁੱਧ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਕਤ ਲਾਇਸੈਂਸ ਹੋਲਡਰ/ਫਰਮ ਦੀ ਮਾਲਕ/ਪ੍ਰੋਪਰਾਈਟਰ ਹਰ ਪੱਖੋਂ ਜ਼ਿੰਮੇਵਾਰੀ ਹੋਵੇਗੀ ਅਤੇ ਇਸ ਦੀ ਭਰਪਾਈ ਵੀ ਉਕਤ ਲਾਇਸੈਂਸੀ ਵਲੋਂ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Licenses
  • IELTS centers
  • travel agencies
  • ticketing agencies
  • ਲਾਇਸੈਂਸ
  • ਆਈਲੈਟਸ ਸੈਂਟਰ
  • ਯਾਤਰਾ ਏਜੰਸੀਆਂ
  • ਟਿਕਟਿੰਗ ਏਜੰਸੀਆਂ

ਵੱਡੀ ਖ਼ਬਰ ; MP ਗੁਰਜੀਤ ਔਜਲਾ ਦੇ ਘਰ ਨੇੜੇ ਸਥਿਤ ਪੁਲਸ ਸਟੇਸ਼ਨ ਦੇ ਬਾਹਰ ਹੋ ਗਿਆ ਧਮਾਕਾ

NEXT STORY

Stories You May Like

  • ak immigration services travel agency  s license revoked
    ਏ.ਕੇ ਇਮੀਗ੍ਰੇਸ਼ਨ ਸਰਵਿਸਜ਼ ਟਰੈਵਲ ਏਜੰਸੀ ਦਾ ਲਾਇਸੈਂਸ ਰੱਦ
  • crisis on power generation and irrigation may worsen
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ
  • additional district magistrate cancels licenses of various firms
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ
  • vehicle driver  punjab vehicle  traffic police
    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਇਨ੍ਹਾਂ ਲੋਕਾਂ ਦੇ ਧੜਾ-ਧੜ ਹੋਣਗੇ ਚਲਾਨ
  • danger bell on punjab s national highways
    ਪੰਜਾਬ ਦੇ ਨੈਸ਼ਨਲ ਹਾਈਵੇਜ਼ 'ਤੇ ਖ਼ਤਰੇ ਦੀ ਘੰਟੀ! ਸਫ਼ਰ ਤੋਂ ਪਹਿਲਾਂ ਸਾਵਧਾਨ, ਪੜ੍ਹੋ ਡਰਾਉਣੀ ਰਿਪੋਰਟ
  • punjab alarm bell for 40 thousand electricity consumers
    ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਕੁਨੈਕਸ਼ਨ ਕੱਟਣ ਦੀ...
  • punjab new trouble for those getting driving licenses
    ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਨਵੀਂ ਮੁਸੀਬਤ! ਪੈ ਗਿਆ ਵੱਡਾ ਰੌਲਾ
  • a big warning bell for punjabis
    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਬੀਮਾਰੀਆਂ ਫੈਲਣ ਦਾ ਖ਼ਦਸ਼ਾ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • ak immigration services travel agency  s license revoked
      ਏ.ਕੇ ਇਮੀਗ੍ਰੇਸ਼ਨ ਸਰਵਿਸਜ਼ ਟਰੈਵਲ ਏਜੰਸੀ ਦਾ ਲਾਇਸੈਂਸ ਰੱਦ
    • there should be no discrimination in development works in pathankot
      ਪਠਾਨਕੋਟ 'ਚ ਵਿਕਾਸ ਕਾਰਜਾਂ 'ਚ ਵਿਤਕਰਾ ਨਾ ਹੋਵੇ, 50 ਵਾਰਡਾਂ 'ਚ ਇਕੋ ਜਿਹੇ...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • shameful act in pathankot
      ਪਠਾਨਕੋਟ 'ਚ ਸ਼ਰਮਨਾਕ ਕਾਰਾ: ਸਰਕਾਰੀ ਸਕੂਲ ਦੇ ਅਧਿਆਪਕ ਨੇ 7ਵੀਂ ਦੀ ਵਿਦਿਆਰਥਣ...
    • punjab village drone
      ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 45 ਕਰੋੜ ਰੁਪਏ ਦੀ ਹੈਰੋਇਨ
    • police reveal details in grenade attack on batala police post
      ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ...
    • sgpc clarification on the copies of sri guru granth sahib ji sent to canada
      ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ...
    • heroin shipment  indian border  heroin packet
      ਵੱਡੀ ਖ਼ਬਰ : ਪੰਜਾਬ 'ਚ ਫੜੀ ਗਈ 73 ਕਰੋੜ ਰੁਪਏ ਦੀ ਹੈਰੋਇਨ
    • miri piri khalsa march is getting a huge response  dhami
      ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਪੰਥਕ ਪਰੰਪਰਾਵਾਂ ਨੂੰ...
    • rain with thunderstorms will occur in punjab
      ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +