Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    10:30:06 AM

  • gold and silver have become expensive again today

    ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ...

  • punjabi youth in canada

    ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ...

  • state of emergency

    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132...

  • online applications mandatory

    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਪੰਜਾਬ 'ਚ ਕੱਲ੍ਹ ਇਨ੍ਹਾਂ ਇਲਾਕਿਆਂ 'ਚ ਰਹੇਗੀ ਬੱਤੀ ਬੰਦ

DOABA News Punjabi(ਦੋਆਬਾ)

ਪੰਜਾਬ 'ਚ ਕੱਲ੍ਹ ਇਨ੍ਹਾਂ ਇਲਾਕਿਆਂ 'ਚ ਰਹੇਗੀ ਬੱਤੀ ਬੰਦ

  • Edited By Shivani Bassan,
  • Updated: 05 Feb, 2026 06:12 PM
Jalandhar
lights will remain off in these areas of punjab tomorrow
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸ਼ੁਕਰਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।  

ਇਹ ਵੀ ਪੜ੍ਹੋ-  ਪੰਜਾਬ ਕੇਸਰੀ ਦੇ ਹੱਕ 'ਚ ਆਏ ਕੁੰਵਰ ਵਿਜੇ ਪ੍ਰਤਾਪ, ਕਿਹਾ- 'ਸਰਕਾਰ ਨੇ ਸਾਰੇ ਮਹਿਕਮੇ ਇਕ ਕੰਮ ਲਗਾਏ'

ਟਾਂਡਾ ਉੜਮੁੜ (ਪੰਡਿਤ)- ਕੰਧਾਲਾ ਜੱਟਾਂ ਸਹਾਇਕ ਇੰਜੀਨੀਅਰ ਇੰਦਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ 6 ਫਰਵਰੀ ਨੂੰ 66 ਕੇ. ਵੀ. ਸਬ-ਸਟੇਸ਼ਨ ਕੰਧਾਲਾ ਜੱਟਾਂ ਦੀ ਸਪਲਾਈ ਜੋ 132 ਕੇ. ਵੀ. ਸਬ-ਸਟੇਸ਼ਨ ਤੋਂ ਚਲਦੀ ਹੈ | ਉਹ ਜ਼ਰੂਰੀ ਮੇਨਟੀਨੈਂਸ ਕਰਨ ਕਰ ਕੇ ਇਸ ਤੋਂ ਚਲਦੇ ਸਾਰੇ ਘਰਾਂ ਅਤੇ ਮੋਟਰਾਂ ਦੇ ਫੀਡਰਾਂ ਦੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਉਨ੍ਹਾਂ ਇਸ ਦੌਰਾਨ ਖਪਤਕਾਰਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ

ਨਵਾਂਸ਼ਹਿਰ (ਤ੍ਰਿਪਾਠੀ)- ਸਹਾਇਕ ਇੰਜੀਨੀਅਰ, ਸ਼ਹਿਰੀ ਸਬ-ਡਵੀਜ਼ਨ, ਨਵਾਂਸ਼ਹਿਰ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ, 66 ਕੇਵੀ ਸਬਸਟੇਸ਼ਨ ਤੋਂ ਚੱਲਦੇ ਸਿਟੀ-1 ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਾਰਨ, ਸ਼ੁੱਕਰਵਾਰ, 6 ਫਰਵਰੀ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਸ ਨਾਲ ਆਰੀਆ ਸਮਾਜ ਰੋਡ, ਤਖੜ ਮਾਰਕੀਟ, ਬੰਗਾ ਰੋਡ, ਗੋਬਿੰਦਗੜ੍ਹ ਮੁਹੱਲਾ, ਕੋਠੀ ਰੋਡ, ਪਾਠਕਾ ਮੁਹੱਲਾ, ਕਾਈਆ ਮੁਹੱਲਾ, ਚੰਡੀਗੜ੍ਹ ਚੌਕ, ਕਮੇਟੀ ਬਾਜ਼ਾਰ, ਛੋਰਿਆ ਮੁਹੱਲਾ ਆਦਿ ਖੇਤਰਾਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।

ਇਹ ਵੀ ਪੜ੍ਹੋ-  ਮਜੀਠੀਆ ਦੇ ਏਕੇ ਵਾਲੇ ਬਿਆਨ ’ਤੇ ਹਰਪ੍ਰੀਤ ਸਿੰਘ ਦਾ ਸਪਸ਼ਟ ਰੁਖ, 'ਸੁਖਬੀਰ ਬਾਦਲ ਪ੍ਰਧਾਨ ਰਹਿੰਦੇ ਸਮਝੌਤਾ ਨਹੀਂ'

ਤਲਵਾੜਾ(ਜੋਸ਼ੀ)- ਉਪ ਮੰਡਲ ਅਫਸਰ ਤਲਵਾੜਾ ਇੰਜੀਨੀਅਰ ਇੰਜ. ਚਤਰ ਸਿੰਘ ਨੇ ਦੱਸਿਆ ਹੈ ਕਿ 66 ਕੇ. ਵੀ. ਪੌਂਗ ਤਲਵਾੜਾ ਅਮਰੋਹ ਲਾਈਨ ਅਤੇ ਵੀ. ਸਬ-ਸਟੇਸ਼ਨ ਅਮਰੋਹ ਅਤੇ ਤਲਵਾੜਾ ਦੇ ਯੰਤਰਾਂ ਦੀ ਜ਼ਰੂਰੀ ਮੁਰੰਮਤ ਕਰਨ ਲਈ 66 ਕੇ. ਵੀ. ਅਮਰੋਹ ਤੋਂ ਚਲਦੇ 11 ਕੇ. ਵੀ. ਫੀਡਰ ਭੋਲ, ਸੁਖਚੈਨਪੁਰ, ਰਾਮਗੜ੍ਹ ਅਤੇ 66 ਕੇ. ਵੀ. ਤਲਵਾੜਾ ਤੋਂ ਚਲਦੇ 11 ਕੇ. ਵੀ. ਫੀਡਰ ਤਲਵਾੜਾ, ਸਾਂਡਪੁਰ ਭੰਬੋਤਾੜ, ਸੱਥਵਾਂ, ਕਮਾਹੀ ਦੇਵੀ ਅਤੇ ਦਾਤਾਰਪੁਰ ਅਧੀਨ ਚਲਦੇ ਪਿੰਡਾਂ ਦੀ ਸਪਲਾਈ 7 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸਾਮ 4 ਵਜੇ ਤੱਕ ਬੰਦ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Punjab power cut
  • tomorrow power cut
  • ਪੰਜਾਬ ਬਿਜਲੀ ਕੱਟ
  • ਕੱਲ੍ਹ ਬਿਜਲੀ ਕੱਟ

ਨਾਕਾਮੀਆਂ ਨੂੰ ਸੁਧਾਰਨ ਦੀ ਬਜਾਏ ਮੀਡੀਆ 'ਤੇ ਹਮਲਾ ਕਰ ਰਹੀ AAP, ਪੰਜਾਬ ਸਭ ਦੇਖ ਰਿਹਾ : ਵੜਿੰਗ

NEXT STORY

Stories You May Like

  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • electricity will be off tomorrow
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • impact of punjab bandh in ferozepur
    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ
  • blackout in jalandhar  lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...
  • widespread impact of   punjab bandh   in kapurthala
    'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
  • heavy rains will occur in many areas including punjab and haryana
    ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • protest by doaba kisan committee in   tanda
      ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਟਾਂਡਾ ’ਚ ਰੋਸ...
    • heavy rain in punjab alert in 13 districts big weather forecast
      ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
    • girl deadbody is found at royal hotel
      ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
    • drug addict boy arrested
      ਨਸ਼ੇ ਦਾ ਸੇਵਨ ਕਰਦਾ ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
    • car falls 25 feet after breaking highway railing in goraya
      ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
    • i20 car crashes into showroom  causing extensive damage in jalandhar
      ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
    • major incident in jalandhar bullets fired at house car windows smashed
      ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
    • drug addict arrested with narcotics
      2 ਨਸ਼ੇੜੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +