Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    9:34:21 AM

  • car incident colombia oath taking ceremony

    ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ...

  • helicopter crash fire brazil

    ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਬਾਦਲਾਂ ਵਾਂਗ ਕਾਂਗਰਸੀਆਂ ਨੇ ਵੀ ਨਹੀਂ ਬਖ਼ਸ਼ੀ ਗ਼ਰੀਬਾਂ-ਮਜ਼ਦੂਰਾਂ ਦੀ ਮਗਨਰੇਗਾ ਯੋਜਨਾ- ਮੀਤ ਹੇਅਰ

PUNJAB News Punjabi(ਪੰਜਾਬ)

ਬਾਦਲਾਂ ਵਾਂਗ ਕਾਂਗਰਸੀਆਂ ਨੇ ਵੀ ਨਹੀਂ ਬਖ਼ਸ਼ੀ ਗ਼ਰੀਬਾਂ-ਮਜ਼ਦੂਰਾਂ ਦੀ ਮਗਨਰੇਗਾ ਯੋਜਨਾ- ਮੀਤ ਹੇਅਰ

  • Updated: 05 Nov, 2021 08:57 PM
Punjab
like badals  congress have not spared maganrega scheme for poor workers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦਿਹਾਤੀ ਖੇਤਰਾਂ 'ਚ ਗ਼ਰੀਬਾਂ, ਲੋੜਵੰਦਾਂ ਅਤੇ ਮਜ਼ਦੂਰਾਂ ਨੂੰ  ਘੱਟੇ-ਘੱਟ 100 ਦਿਨ ਦੇ ਕੰਮ ਦੀ ਗਰੰਟੀ ਦਿੰਦੀ ਮਗਨਰੇਗਾ ਯੋਜਨਾ 'ਚ ਕਰੋੜਾਂ ਰੁਪਏ ਦੀ ਗੜਬੜੀ ਦੇ ਦੋਸ਼ ਲਗਾਉਂਦੇ ਹੋਏ ਮੌਜੂਦਾ ਚਰਨਜੀਤ ਸਿੰਘ ਚੰਨੀ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਜੇਕਰ ਉਹ ਸਹੀ ਅਰਥਾਂ 'ਚ ਗ਼ਰੀਬਾਂ ਅਤੇ ਮਜ਼ਦੂਰਾਂ ਦੇ ਹਿਤੈਸ਼ੀ ਹਨ ਤਾਂ ਮਗਨਰੇਗਾ ਯੋਜਨਾ 'ਚ ਹੁਣ ਤੱਕ ਹੋਏ ਕਰੋੜਾਂ-ਅਰਬਾਂ ਰੁਪਏ ਦੇ ਘੁਟਾਲਿਆਂ ਅਤੇ ਫਰਜ਼ੀਫਾੜੇ ਦੀ ਸਮਾਂਬੱਧ ਜਾਂਚ ਲਈ ਇੱਕ ਜਾਂਚ ਕਮਿਸ਼ਨ ਗਠਿਤ ਕਰੇ, ਜਿਸ ਦੀ ਨਿਗਰਾਨੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਕਰੇ।

ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਗ਼ਰੀਬਾਂ ਤੇ ਦੱਬੇ-ਕੁਚਲੇ ਵਰਗ ਲਈ ਸਾਲ 2008 'ਚ ਲਾਗੂ ਕੀਤੀ ਮਨਰੇਗਾ (ਮਗਨਰੇਗਾ) ਯੋਜਨਾ ਅਧੀਨ ਪੰਜਾਬ 'ਚ ਅਰਬਾਂ ਰੁਪਏ ਦੇ ਘੁਟਾਲੇ ਹੋ ਚੁੱਕੇ ਹਨ, ਪਰੰਤੂ ਪਿਛਲੀ ਬਾਦਲ ਸਰਕਾਰ ਵਾਂਗ ਮੌਜੂਦਾ ਕਾਂਗਰਸ ਸਰਕਾਰ ਨੂੰ ਵੀ ਗ਼ਰੀਬਾਂ-ਮਜ਼ਦੂਰਾਂ ਦੀ ਕੋਈ ਪ੍ਰਵਾਹ ਨਹੀਂ ਹੈ। ਮੀਤ ਹੇਅਰ ਨੇ ਨਾਲ ਹੀ ਦਾਅਵਾ ਕੀਤਾ ਕਿ 2022 'ਚ 'ਆਪ' ਦੀ ਸਰਕਾਰ ਬਣਨ 'ਤੇ ਮਗਨਰੇਗਾ ਯੋਜਨਾ ਦੀ ਸ਼ੁਰੂ ਤੋਂ ਲੈ ਕੇ ਅੰਤ ਤੱਕ ਬਾਰੀਕੀ ਨਾਲ ਜਾਂਚ ਕਰਵਾਈ ਜਾਵੇਗੀ। ਸਾਰੇ ਘਪਲੇ-ਘੁਟਾਲਿਆਂ ਸਮੇਤ ਸਮੁੱਚੀ ਮਗਨਰੇਗਾ ਦੀਆਂ ਸਾਰੀਆਂ ਵਿੱਤੀ ਐਂਟਰੀਆਂ ਬਾਰੇ ਇੱਕ ਵਾਈਟ ਪੇਪਰ ਜਾਰੀ ਕੀਤਾ ਜਾਵੇਗਾ। ਘਪਲਿਆਂ-ਘੁਟਾਲਿਆਂ ਲਈ ਜ਼ਿੰਮੇਵਾਰ ਲੋਕਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੀਤ ਹੇਅਰ ਨੇ ਕਿਹਾ ਕਿ ਮਗਨਰੇਗਾ ਯੋਜਨਾ ਅਤੇ ਦਿਹਾੜੀ-ਮਜ਼ਦੂਰੀ ਲਈ ਲੋੜਵੰਦ ਗ਼ਰੀਬ ਤਬਕੇ ਬਾਰੇ ਜੇਕਰ ਸੱਤਾਧਾਰੀਆਂ ਦੀ ਨੀਅਤ ਅਤੇ ਅਮਲ ਨੀਤੀ ਸਾਫ਼ ਸੁਥਰੀ ਹੁੰਦੀ ਤਾਂ ਮਗਨਰੇਗਾ ਯੋਜਨਾ ਜਿੱਥੇ ਮਜ਼ਦੂਰ ਵਰਗ ਲਈ ਵਰਦਾਨ ਬਣਦੀ ਉੱਥੇ ਸੂਬੇ ਖ਼ਾਸ ਕਰਕੇ ਪੇਂਡੂ  ਇਲਾਕਿਆਂ ਦੇ ਬਹੁਪੱਖੀ ਵਿਕਾਸ 'ਚ ਵੀ ਭਾਰੀ ਯੋਗਦਾਨ ਪਾਉਂਦੀ। ਮੀਤ ਹੇਅਰ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹੀ ਮਗਨਰੇਗਾ ਯੋਜਨਾ 'ਚ ਸੈਂਕੜੇ ਕਰੋੜਾਂ ਦੇ ਘਪਲੇਬਾਜ਼ੀ ਅਤੇ ਘੁਟਾਲੇਬਾਜੀ ਹੋਈ ਹੈ। ਜੇਕਰ ਪਿਛਲੀ ਬਾਦਲ ਸਰਕਾਰ ਦਾ ਵੀ ਹਿਸਾਬ ਲਿਆ ਜਾਵੇ ਤਾਂ ਇਹ ਘੁਟਾਲਾ ਕਈ ਹਜ਼ਾਰ ਕਰੋੜ ਪਾਰ ਕਰ ਸਕਦਾ ਹੈ।

ਮੀਤ ਹੇਅਰ ਨੇ ਸੁਖਬੀਰ ਸਿੰਘ ਬਾਦਲ ਦੇ ਹਵਾਲੇ ਨਾਲ ਪਿਛਲੀ ਅਕਾਲੀ-ਭਾਜਪਾ ਸਰਕਾਰ ਨੂੰ ਘੇਰਦੇ ਹੋਏ ਕਿਹਾ, ''ਲੰਘੀ ਜਨਵਰੀ ਮਹੀਨੇ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਉੱਤੇ ਮਗਨਰੇਗਾ ਯੋਜਨਾ 'ਚ 1000 ਕਰੋੜ ਤੋਂ ਵੱਧ ਦੇ ਘੁਟਾਲੇ ਦਾ ਦੋਸ਼ ਲਗਾਇਆ ਸੀ, ਪਰੰਤੂ ਸਿਰਫ਼ ਦੋਸ਼ ਲਗਾਇਆ ਅਤੇ ਫਿਰ ਚੁੱਪੀ ਧਾਰ ਲਈ, ਕਿਉਂਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਮਗਨਰੇਗਾ ਯੋਜਨਾ 'ਚ ਹੋਰ ਵੀ ਵੱਡੇ ਘੁਟਾਲੇ ਅਤੇ ਫਰਜ਼ੀਵਾੜੇ ਹੋਏ ਸਨ।''

ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹ ਮਸਲਾ ਤੱਥਾਂ, ਸਬੂਤਾਂ ਅਤੇ ਦਸਤਾਵੇਜ਼ਾਂ ਨਾਲ ਵਿਧਾਨ ਸਭਾ 'ਚ ਵੀ ਆਵਾਜ਼ ਚੁੱਕੇਗੀ ਅਤੇ ਜੇਕਰ ਚੰਨੀ ਸਰਕਾਰ ਨੇ ਮਗਨਰੇਗਾ ਯੋਜਨਾ 'ਚ ਹੋਏ ਘੁਟਾਲਿਆਂ ਵਿਰੁੱਧ ਠੋਸ ਕਦਮ ਨਾ ਚੁੱਕਿਆ ਅਤੇ ਸਹੀ ਦਿਹਾੜੀਦਾਰਾਂ ਦੇ ਹਿੱਤ ਨਾ ਬਚਾਏ ਤਾਂ ਮੁੱਖ ਮੰਤਰੀ ਚੰਨੀ ਖ਼ਿਲਾਫ਼ ਸੂਬਾ ਪੱਧਰੀ ਮੋਰਚਾ ਖੋਲ੍ਹਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Maganrega Yojana
  • Charanjit Singh Channi
  • Gurmeet Singh Meet Hayer
  • ਮਗਨਰੇਗਾ ਯੋਜਨਾ
  • ਚਰਨਜੀਤ ਸਿੰਘ ਚੰਨੀ
  • ਗੁਰਮੀਤ ਸਿੰਘ ਮੀਤ ਹੇਅਰ

400 ਸਾਲਾ ਬੰਦੀਛੋੜ ਦਿਵਸ ਮਗਰੋਂ ਨਿਹੰਗ ਸਿੰਘਾਂ ਨੇ ਸਜਾਇਆ ਮਹੱਲਾ, ਦਿਖਾਏ ਤਲਵਾਰਬਾਜ਼ੀ ਤੇ ਘੁੜਸਵਾਰੀ ਦੇ ਜੌਹਰ (ਵੀਡੀਓ)

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • fifa advisor resigns
    ਇਨਫੈਂਟੀਨੋ ਦੀ ਪ੍ਰਾਈਵੇਟ ਇਕੁਇਟੀ ਯੋਜਨਾ ਦੇ ਵਿਰੋਧ ਵਿੱਚ ਫੀਫਾ ਸਲਾਹਕਾਰ ਨੇ ਦਿੱਤਾ ਅਸਤੀਫਾ
  • vidhan sabha  manpreet ayali  bandi singh
    ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ
  • gobardhan scheme worth rs 23 731 crore got approval
    23,731 ਕਰੋੜ ਦੀ Gobardhan ਯੋਜਨਾ ਨੂੰ ਮਿਲੀ ਮਨਜ਼ੂਰੀ, ਵਧਣਗੇ ਰੁਜ਼ਗਾਰ ਦੇ ਮੌਕੇ
  • 2 migrant laborers killed in terrorist attack in kulgam
    ਕੁਲਗਾਮ 'ਚ ਅੱਤਵਾਦੀ ਹਮਲੇ 'ਚ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
  • easy homemade hair mask at home
    ਘਰ 'ਚ ਆਸਾਨ ਤਰੀਕੇ ਨਾਲ ਹੋਮਮੇਡ ਹੇਅਰ ਮਾਸਕ
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ramandeep kaur died in a road accident in canada
      ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ ਦੀ ਸੜਕ ਹਾਦਸੇ ’ਚ ਮੌਤ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ...
    • boy taken into police custody goes missing under suspicious circumstances
      ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ
    • big encounter in punjab nawanshahr bullets fired shooters
      ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
    • scorpio caught fire on patiala rajpura road
      ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
    • robbers rob husband and wife in jalandhar
      ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
    • shiromani akali dal supports women s reservation bill
      BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ! ਸੁਖਬੀਰ ਬਾਦਲ ਨੇ ਪਾਈ...
    • boy brutally murdered in fatehgarh sahib
      ਫਤਿਹਗੜ੍ਹ ਸਾਹਿਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
    • major accident involving 6 boys from punjab on the way to dalhousie
      ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ...
    • punjab president keval singh dhillon held a meeting with the district presidents
      ਪੰਜਾਬ ਭਾਜਪਾ ਪ੍ਰਧਾਨ ਨੇ ਹਾਈਕਮਾਂਡ ਦੇ ਵਫ਼ਦ ਨਾਲ ਮਿਲ ਜ਼ਿਲ੍ਹਾ ਪ੍ਰਧਾਨਾਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +