Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    10:11:41 AM

  • captain amarinder singh meets pm modi in dera ballan

    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ...

  • students fell ill

    ਅਚਾਨਕ ਵਿਗੜ ਗਈ ਵਿਦਿਆਰਥੀਆਂ ਦੀ ਸਿਹਤ, ਲਿਜਾਣਾ ਪਿਆ...

  • navjot kaur sidhu congress raja warring

    ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਵਾਲੇ ਬਿਆਨ 'ਤੇ...

  • gold silver price

    ਗਿਰਾਵਟ 'ਤੇ ਲੱਗੀ ਬਰੇਕ, ਮੁੜ ਵਧ ਗਏ Gold ਦੇ ਭਾਅ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਾਂਗਰਸ ਵਾਂਗ ਭਾਜਪਾ ’ਚ ਚਮਚਾਗਿਰੀ ਵਾਲਾ ਕਲਚਰ ਨਹੀਂ : ਰਾਣਾ ਸੋਢੀ

PUNJAB News Punjabi(ਪੰਜਾਬ)

ਕਾਂਗਰਸ ਵਾਂਗ ਭਾਜਪਾ ’ਚ ਚਮਚਾਗਿਰੀ ਵਾਲਾ ਕਲਚਰ ਨਹੀਂ : ਰਾਣਾ ਸੋਢੀ

  • Updated: 26 Apr, 2023 11:53 PM
Jalandhar
like congress bjp does not have a culture of backbiting rana sodhi
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਅਨਿਲ ਪਾਹਵਾ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਤੋਂ ਭਾਜਪਾ 'ਚ ਸ਼ਾਮਿਲ ਹੋਏ ਰਾਣਾ ਗੁਰਮੀਤ ਸੋਢੀ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ’ਚ ਪੰਜਾਬ ’ਚ ਭਾਜਪਾ ਹੀ ਕਾਮਯਾਬੀ ਹਾਸਲ ਕਰੇਗੀ ਕਿਉਂਕਿ ਅਕਾਲੀ ਦਲ ਅਤੇ ਕਾਂਗਰਸ ਤੋਂ ਉਕਤਾਏ ਲੋਕਾਂ ਨੇ 'ਆਪ' ’ਤੇ ਭਰੋਸਾ ਤਾਂ ਕੀਤਾ ਪਰ ਉਹ ਵੀ ਅਸਫਲ ਰਹੀ। ਰਾਣਾ ਸੋਢੀ ਨਾਲ ਇਸ ਸਬੰਧੀ ਹੋਈ ਗੱਲਬਾਤ ਦੇ ਵਿਸ਼ੇਸ਼ ਅੰਸ਼:-

• ਜਲੰਧਰ ਲੋਕ ਸਭਾ ਉਪ ਚੋਣ ਵਿਚ ਭਾਜਪਾ ਦੀ ਸਥਿਤੀ ਕੀ ਹੈ?

ਇਹ ਤਾਂ ਸ਼ੁਰੂਆਤ ਹੈ, ਦੇਖਦੇ ਹਾਂ ਕਿ ਭਵਿੱਖ ਵਿੱਚ ਕੀ ਹੁੰਦਾ ਹੈ। ਮੈਨੂੰ ਲੱਗਦਾ ਹੈ ਕਿ ਜਿਸ ਤਰ੍ਹਾਂ ਮੈਂ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਮਿਲ ਰਿਹਾ ਹਾਂ, ਉਸ ਨਾਲ ਭਾਜਪਾ ਦਾ ਨਤੀਜਾ ਵਧੀਆ ਆਏਗਾ। ਭਾਵੇਂ ਕੁਝ ਸਿਆਸੀ ਪੰਡਤ ਦਾਅਵਾ ਕਰ ਰਹੇ ਹਨ ਕਿ ਸਾਡੇ ਹਾਲਾਤ ਠੀਕ ਨਹੀਂ ਹਨ ਪਰ ਕਈ ਸਮੀਕਰਨ ਬਦਲ ਗਏ ਹਨ। 2022 ਅਤੇ ਹੁਣ ਵਿੱਚ ਇੱਕ ਫਰਕ ਹੈ। ਲੋਕ ਮੌਜੂਦਾ ਸਰਕਾਰ ਦੇ ਕੰਮਕਾਜ ਤੋਂ ਖੁਸ਼ ਨਹੀਂ ਹਨ। ਇਸ ਸਮੇਂ ਲੋਕ ਮਹਿਸੂਸ ਕਰ ਰਹੇ ਹਨ ਕਿ ਭਾਜਪਾ ਦੀ ਕਥਨੀ ਅਤੇ ਕਰਨੀ ਵਿੱਚ ਕੋਈ ਫਰਕ ਨਹੀਂ ਹੈ।

ਇਹ ਵੀ ਪੜ੍ਹੋ : ਪਿੰਡ ਪਹੁੰਚੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ, ਬਣਿਆ ਬੇਹੱਦ ਭਾਵੁਕ ਮਾਹੌਲ (ਵੀਡੀਓ)

• ਤੁਸੀਂ ਸਰਕਾਰ ਦੇ ਖਿਲਾਫ ਮਾਹੌਲ ਨੂੰ ਕੈਸ਼ ਕਰ ਰਹੇ ਹੋ ਜਾਂ ਤੁਹਾਡਾ ਆਪਣਾ ਵੀ ਕੋਈ ਆਧਾਰ ਹੈ?

ਅਸੀਂ ਸਰਕਾਰ ਦੇ ਖਿਲਾਫ ਕਿਸੇ ਵੀ ਐਂਟੀ ਇਨਕੰਬੈਂਸੀ ਨੂੰ ਕੈਸ਼ ਨਹੀਂ ਕਰਨਾ ਚਾਹੁੰਦੇ। ਲੋਕ ਆਪ ਹੀ ਫਰਕ ਲੱਭ ਰਹੇ ਹਨ। ਜਿਸ ਤਰ੍ਹਾਂ ਭਾਜਪਾ ਦੂਜੇ ਸੂਬਿਆਂ ਵਿੱਚ ਕੰਮ ਕਰ ਰਹੀ ਹੈ, ਲੋਕ ਉਸ ਨੂੰ ਦੇਖ ਰਹੇ ਹਨ। ਪੰਜਾਬ ਵੀ ਇਸ ਤੋਂ ਪ੍ਰਭਾਵਿਤ ਹੋ ਰਿਹਾ ਹੈ । ਇੱਥੋਂ ਦੇ ਲੋਕ ਹੁਣ ਭਾਜਪਾ ਨੂੰ ਹੀ ਚਾਹੁੰਦੇ ਹਨ।

• ਤੁਸੀਂ ਕਾਂਗਰਸ ਕਿਉਂ ਛੱਡੀ? ਨਾਰਾਜ਼ਗੀ ਸੀ ਜਾਂ ਕੁਝ ਹੋਰ?

ਮੇਰੀ ਕੋਈ ਨਾਰਾਜ਼ਗੀ ਨਹੀਂ ਹੈ ਪਰ ਮੈਨੂੰ ਅਫਸੋਸ ਹੈ ਕਿ ਕਾਂਗਰਸ ਪਾਰਟੀ ਜ਼ਮੀਨੀ ਹਕੀਕਤ ਨੂੰ ਨਹੀਂ ਸਮਝ ਸਕੀ। ਜਿਹੜੇ ਸੂਬਾਈ ਆਗੂ ਸਨ, ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਕੇਂਦਰੀ ਆਗੂ ਸਮਝ ਨਹੀਂ ਸਕੇ। ਸਿਰਫ ਚਮਚਾਗਿਰੀ ਕਰਨ ਵਾਲਿਆਂ ਨੂੰ ਹੀ ਪੁੱਛਿਆ ਗਿਆ। ਪੰਜਾਬ ਦੇ ਲੋਕਾਂ ਪ੍ਰਤੀ ਕਾਂਗਰਸ ਦੇ ਇਰਾਦੇ ਅਤੇ ਨੀਤੀਆਂ ਖਤਮ ਹੋ ਚੁੱਕੀਆਂ ਹਨ।

• ਸੀ. ਐੱਮ. ਮਾਨ ਕਹਿ ਰਹੇ ਹਨ ਕਿ ਗੰਨਮੈਨ ਜਾਂ ਵਿਜੀਲੈਂਸ ਦੇ ਡਰੋਂ ਭਾਜਪਾ ਵਿਚ ਜਾ ਰਹੇ ਹਨ ਕਾਂਗਰਸੀ?

ਇਹ ਸਿਆਸੀ ਬਿਆਨ ਹੈ ਅਤੇ ਲੋਕ ਵੀ ਇਸ ਨੂੰ ਸਮਝਦੇ ਹਨ। ਮੈਂ ਸੀ. ਐੱਮ. ਮਾਨ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਲੋਕਾਂ ਨੇ ਉਨ੍ਹਾਂ ਦੇ ਵਾਅਦਿਆਂ ਦੇ ਆਧਾਰ ’ਤੇ ਉਨ੍ਹਾਂ ਨੂੰ ਚੁਣਿਆ, ਪਰ ਨਾ ਤਾਂ ਨੌਕਰੀਆਂ ਦਿੱਤੀਆਂ ਗਈਆਂ ਅਤੇ ਨਾ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਗਏ। ਬਿਜਲੀ ਮੁਫਤ ਤਾਂ ਕਰ ਦਿੱਤੀ ਗਈ ਪਰ ਪੰਜਾਬ ਵਿੱਚ ਬਿਜਲੀ ਰਹਿ ਕਿੱਥੇ ਗਈ ਹੈ?

ਇਹ ਵੀ ਪੜ੍ਹੋ : ਭਾਰਤ ਵਿਰੁੱਧ ਅੱਤਵਾਦ ਨੂੰ ਹੱਲਾਸ਼ੇਰੀ ਦੇਣ ਵਾਲੇ ‘ਗੁਆਂਢੀ’ ਨਾਲ ਜੁੜਨਾ ਮੁਸ਼ਕਿਲ : ਜੈਸ਼ੰਕਰ

• ਕੀ ਅਕਾਲੀ ਦਲ ਤੋਂ ਵੱਖ ਹੋਣ ਨਾਲ ਪਿੰਡਾਂ ’ਚ ਭਾਜਪਾ ਦਾ ਨੁਕਸਾਨ ਨਹੀਂ ਹੋਵੇਗਾ?

ਸਾਨੂੰ ਕੋਈ ਨੁਕਸਾਨ ਨਹੀਂ ਹੋ ਰਿਹਾ। ਜਦੋਂ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਸੀ ਤਾਂ ਭਾਜਪਾ ਜੂਨੀਅਰ ਭਾਈਵਾਲ ਸੀ। ਅਕਾਲੀ ਦਲ ਨੇ ਭਾਜਪਾ ਨੂੰ ਇਹ ਅਹਿਸਾਸ ਨਹੀਂ ਹੋਣ ਦਿੱਤਾ ਕਿ ਉਨ੍ਹਾਂ ਦੀ ਪਿੰਡਾਂ ਵਿੱਚ ਵੀ ਲੋੜ ਹੈ। ਹੁਣ ਪਿੰਡਾਂ ਵਿੱਚ ਭਾਜਪਾ ਨਿਕਲੀ ਹੈ, ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।

• ਭਾਜਪਾ ਵਿਚ ਸਿੱਖਾਂ ਨੂੰ ਲੈ ਕੇ ਜੋ ਧਾਰਨਾ ਹੈ, ਸਬੰਧੀ ਤੁਸੀਂ ਕੀ ਕਹੋਗੇ?

ਭਾਜਪਾ ਬਾਰੇ ਲੋਕਾਂ ਵਿੱਚ ਅਜਿਹੀ ਕੋਈ ਧਾਰਨਾ ਨਹੀਂ ਹੈ, ਇਹ ਸਿਰਫ਼ ਵਿਰੋਧੀ ਧਿਰ ਵੱਲੋਂ ਲੋਕਾਂ ਦੇ ਮਨਾਂ ਵਿੱਚ ਬੀਜੀ ਗਈ ਕਹਾਣੀ ਹੈ। ਵਿਰੋਧੀਆਂ ਨੇ ਇਹ ਧਾਰਨਾ ਬਣਾ ਲਈ ਸੀ ਕਿ ਭਾਜਪਾ ਸਿੱਖ ਵਿਰੋਧੀ ਹੈ ਪਰ ਅੱਜ ਜੇ ਤੁਲਨਾ ਕਰੀਏ ਤਾਂ ਸਭ ਦੇ ਸਾਹਮਣੇ ਹੈ ਕਿ ਸਿੱਖਾਂ ਦੇ ਬਹੁਤੇ ਮਸਲੇ ਭਾਜਪਾ ਨੇ ਹੀ ਹੱਲ ਕੀਤੇ ਹਨ। ਕਾਂਗਰਸ ਨੇ ਅੱਜ ਤੱਕ 1984 ਦੇ ਮੁੱਦੇ ਲਈ ਮੁਆਫੀ ਵੀ ਨਹੀਂ ਮੰਗੀ। ਕੇਂਦਰ ਦੀ ਭਾਜਪਾ ਸਰਕਾਰ ਨੇ ਸ਼੍ਰੀ ਕਰਤਾਰਪੁਰ ਸਾਹਿਬ ਤੇ ਕਾਲੀ ਸੂਚੀ ਵਰਗੇ ਮਾਮਲਿਆਂ ਵਿੱਚ ਵੀ ਸਿੱਖਾਂ ਦੇ ਹੱਕ ਵਿੱਚ ਕੰਮ ਕੀਤਾ।

• ਭਾਜਪਾ ਵਿਚ ਦੂਜੀਆਂ ਪਾਰਟੀਆਂ ਤੋਂ ਆਉਣ ਵਾਲੇ ਲੋਕਾਂ ਦੀ ਕੀ ਸੁਣਵਾਈ ਹੈ?

ਭਾਜਪਾ ਵਿੱਚ ਹਰ ਵਰਗ ਦੀ ਸੁਣੀ ਜਾਂਦੀ ਹੈ। ਇੱਕ ਗੱਲ ਹੋਰ, ਭਾਜਪਾ ਅਨੁਸ਼ਾਸਨ ਨੂੰ ਪਿਆਰ ਕਰਨ ਵਾਲੀ ਸੰਸਥਾ ਹੈ, ਚਮਚਾਗਿਰੀ ਕਰਨ ਵਾਲਿਆਂ ਦੀ ਕੋਈ ਇੱਜ਼ਤ ਨਹੀਂ। ਇੱਥੇ ਕੰਮ ਕਰਨ ਵਾਲਿਆਂ ਦਾ ਮੁੱਲ ਹੈ।

ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ 'ਚ 50 ਲੱਖ ਲੁੱਟ ਦੀ ਵਾਰਦਾਤ ਸੁਲਝੀ, ਦੁਕਾਨ 'ਚ ਕੰਮ ਕਰਨ ਵਾਲਾ ਹੀ ਨਿਕਲਿਆ ਮਾਸਟਰਮਾਈਂਡ

• ਕੀ ਭਾਜਪਾ ਦੇ ਪ੍ਰਧਾਨ ਦੇ ਸਿੱਖ ਹੋਣ ਦੀ ਚਰਚਾ ਚੱਲ ਰਹੀ ਹੈ?

ਜਦੋਂ ਪੰਜਾਬ ਦੀ ਗੱਲ ਆਉਂਦੀ ਹੈ ਤਾਂ ਪੱਗੜੀ ਦਾ ਵਿਸ਼ਾ ਜ਼ਰੂਰ ਆਉਂਦਾ ਹੈ। ਪੰਜਾਬ ਵਿੱਚ ਜਿਸ ਪਾਰਟੀ ਵਿੱਚ ਸਿੱਖ ਵੱਧ ਜਾਣਗੇ, ਉੱਥੇ ਕੰਮ ਵੀ ਵੱਧ ਹੋਵੇਗਾ। ਇਸ ਸਮੇਂ ਵੱਡੀ ਗਿਣਤੀ ਵਿੱਚ ਸਿੱਖ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਭਾਜਪਾ ਨੇ ਕਦੇ ਵੀ ਸਿੱਖਾਂ ਵਿਰੁੱਧ ਕੋਈ ਕੰਮ ਨਹੀਂ ਕੀਤਾ। ਪਾਰਟੀ ਕੋਲ ਕੰਮ ਕਰਨ ਦਾ ਤਰੀਕਾ ਹੈ। ਤੁਸੀਂ ਸਿੱਖ ਹੋ ਜਾਂ ਹਿੰਦੂ, ਅੰਤ ਵਿੱਚ ਤੁਸੀਂ ਪੰਜਾਬੀ ਹੋ। ਇੱਕ ਪੰਜਾਬੀ ਜੋ ਪੰਜਾਬ ਬਾਰੇ ਸੋਚਦਾ ਹੈ, ਭਾਜਪਾ ਉਸ ਦਾ ਸਾਥ ਦੇਵੇਗੀ।

• ਸਿਆਸਤ ’ਚ ਲੀਡਰਾਂ ਨੂੰ ਇੰਪੋਰਟ ਕੀਤਾ ਜਾ ਰਿਹਾ ਹੈ, ਕੀ ਲੀਡਰਾਂ ਦੀ ਕਮੀ ਹੈ?

ਪਹਿਲਾਂ ਭਾਜਪਾ 23 ਸੀਟਾਂ ’ਤੇ ਚੋਣ ਲੜਦੀ ਸੀ। ਅਕਾਲੀ-ਭਾਜਪਾ ਇਕੱਠੇ ਚੋਣਾਂ ਲੜਦੇ ਸਨ, ਹੁਣ ਭਾਜਪਾ ਅਲੱਗ-ਅਲੱਗ ਲੜ ਰਹੀ ਹੈ। ਜੇ ਅਸੀਂ ਅਕਾਲੀ ਦਲ ਦੇ ਕਿਸੇ ਆਗੂ ਨਾਲ ਚੋਣ ਲੜੀ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਅਸੀਂ ਕਿਸੇ ਹੋਰ ਪਾਰਟੀ ਦੇ ਵਿਅਕਤੀ ਨੂੰ ਸ਼ਾਮਲ ਕੀਤਾ ਹੈ। ਦੋਵਾਂ ਪਾਰਟੀਆਂ ਨੇ ਮਿਲ ਕੇ ਕੰਮ ਕੀਤਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Congress
  • BJP
  • Rana Sodhi
  • ਕਾਂਗਰਸ
  • ਭਾਜਪਾ
  • ਰਾਣਾ ਸੋਢੀ

ਪਿੰਡ ਪਹੁੰਚੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ, ਬਣਿਆ ਬੇਹੱਦ ਭਾਵੁਕ ਮਾਹੌਲ (ਵੀਡੀਓ)

NEXT STORY

Stories You May Like

  • harshit rana tells a funny story about virat kohli
    ਅਨੁਸ਼ਕਾ ਨੂੰ ‘ਮੈਮ’ ਨਹੀਂ ‘ਭਾਬੀ’ ਕਹੋ... ਹਰਸ਼ਿਤ ਰਾਣਾ ਨੇ ਸੁਣਾਇਆ ਵਿਰਾਟ ਕੋਹਲੀ ਦਾ ਮਜ਼ੇਦਾਰ ਕਿੱਸਾ, Video
  • the leader joined bjp in the afternoon and congress again in the evening
    ਦੁਪਹਿਰ ਭਾਜਪਾ ਤੇ ਸ਼ਾਮ ਨੂੰ ਮੁੜ ਕਾਂਗਰਸ 'ਚ ਸ਼ਾਮਲ ਹੋਇਆ ਆਗੂ
  • shashi tharoor  kerala congress  rahul gandhi  meeting
    ਕੇਰਲ ਕਾਂਗਰਸ ਦੀ ਬੈਠਕ 'ਚ ਸ਼ਾਮਲ ਨਹੀਂ ਹੈ ਸ਼ਸ਼ੀ ਥਰੂਰ, ਦਾਅਵਾ- ਰਾਹੁਲ ਗਾਂਧੀ ਤੋਂ ਹਨ ਨਾਰਾਜ਼
  • why doesn  t congress learn  tamil nadu is next
    ਕਾਂਗਰਸ ਕਿਉਂ ਨਹੀਂ ਸਿੱਖਦੀ : ਤਾਮਿਲਨਾਡੂ ਅਗਲਾ ਨੰਬਰ
  • congress  high command  meeting
    ਪੰਜਾਬ ਕਾਂਗਰਸ 'ਚ ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦ ਲਈ ਮੀਟਿੰਗ
  • punjab kesari protest
    23 ਜਨਵਰੀ ਨੂੰ 'ਪੰਜਾਬ ਕੇਸਰੀ' ਦੇ ਹੱਕ 'ਚ ਲੁਧਿਆਣਾ ਵਿਖੇ ਰੋਸ ਪ੍ਰਦਰਸ਼ਨ, ਕਾਂਗਰਸ-ਭਾਜਪਾ ਵੱਲੋਂ ਹਮਾਇਤ ਦਾ ਐਲਾਨ
  • gavaskar heaps praise on virat kohli and harshit rana
    ਸੀਰੀਜ਼ ਹਾਰ ਦੇ ਬਾਵਜੂਦ ਗਾਵਸਕਰ ਨੇ ਵਿਰਾਟ ਕੋਹਲੀ ਅਤੇ ਹਰਸ਼ਿਤ ਰਾਣਾ ਦੀ ਕੀਤੀ ਰੱਜ ਕੇ ਸ਼ਲਾਘਾ
  • moose wala  village  elections  rivalry
    ਪਿੰਡ ਮੂਸੇ ਵਾਲਾ ਵਿਚ ਪੈ ਗਿਆ ਭੜਥੂ, ਚੱਲੇ ਤੇਜ਼ਧਾਰ ਹਥਿਆਰ
  • captain amarinder singh meets pm modi in dera ballan
    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ...
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
  • pm narendra modi visit jalandhar
    PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ- ਡੇਰੇ ਦੀ...
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
  • desecration of gutka sahib by miscreants
    ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਗੁਟਕਾ ਸਾਹਿਬ ਦੀ ਬੇਅਦਬੀ
  • jalandhar  vehicle hits motorcycle  catches fire
    ਜਲੰਧਰ: ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਲੱਗੀ ਅੱਗ; ਬਿਜਲੀ ਦਾ ਖੰਬਾ ਵੀ...
  • mann government has completely failed
    ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ ਸਰਕਾਰ 'ਤੇ ਜਤਾਇਆ ਭਰੋਸਾ
  • pm narendra modi reached dera sachkhand ballon
    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ
Trending
Ek Nazar
india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • dri s major operation
      ਡੀ. ਆਰ. ਆਈ. ਦੀ ਵੱਡੀ ਕਾਰਵਾਈ, ਅਮਰੀਕਾ ਤੇ ਕੈਨੇਡਾ ਭੇਜੇ ਜਾ ਰਹੇ ਪਾਰਸਲਾਂ 'ਚੋਂ...
    • gangster goldy brar
      ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਦੀ ਤਬੀਅਤ ਵਿਗੜੀ
    • mann government has completely failed
      ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ ਸਰਕਾਰ 'ਤੇ ਜਤਾਇਆ ਭਰੋਸਾ
    • gold and silver prices
      ਸੋਨੇ-ਚਾਂਦੀ ਦੀਆਂ ਡਿੱਗਦੀਆਂ ਤੇ ਚੜ੍ਹਦੀਆਂ ਕੀਮਤਾਂ ਨੇ ਹਿਲਾਇਆ ਸਰਾਫਾ ਬਜ਼ਾਰ,...
    • beas beda yatra   to be held at harike jalgah on february 2
      ਹਰੀਕੇ ਜਲਗਾਹ ਵਿਖੇ 2 ਫਰਵਰੀ ਨੂੰ ਸਜੇਗੀ 'ਬਿਆਸ ਬੇੜਾ ਯਾਤਰਾ'
    • aur youth coming from a party dies in road accident
      ਪਾਰਟੀ ਤੋਂ ਆ ਰਹੇ ਔੜ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
    • ashwani sharma s big statement on the budget
      ਕੇਂਦਰ ਵਲੋਂ ਪੇਸ਼ ਕੀਤੇ ਬਜਟ 'ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
    • sukhpal khaira  s big allegations against aap
      ਸੁਖਪਾਲ ਖਹਿਰਾ ਦੇ 'ਆਪ' ਤੇ ਵੱਡੇ ਇਲਜ਼ਾਮ-'ਪੰਜਾਬ 'ਤੇ 4.50 ਲੱਖ ਕਰੋੜ ਦੇ...
    • joint meeting by the old scale old pension and allowance restoration front
      ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵਲੋਂ ਸਾਂਝੀ ਮੀਟਿੰਗ
    • canada  pr  fraud
      ਕੈਨੇਡਾ ਦੀ ਪੀ.ਆਰ. ਕਰਵਾਉਣ ਬਦਲੇ 25 ਲੱਖ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +