Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    2:11:25 PM

  • cm bhagwant mann repeatedly admitted to hospital to save his chair sunil jakhar

    ਕੁਰਸੀ ਬਚਾਉਣ ਲਈ ਵਾਰ-ਵਾਰ ਹਸਪਤਾਲ 'ਚ ਦਾਖ਼ਲ ਹੋ...

  • petition against trump administration

    ਆਪਣੇ ਹੀ ਦੇਸ਼ 'ਚ ਘਿਰ ਗਏ ਡੋਨਾਲਡ ਟਰੰਪ ! 12 ਤੋਂ...

  • pre wedding shoot punjab police bikram majithia

    'ਆਪ' ਆਗੂ ਦੇ ਪ੍ਰੀ-ਵੈਡਿੰਗ ਸ਼ੂਟ 'ਚ ਲੱਗੇ ਪੁਲਸ...

  • sukhpal khaira accuses bdpo kulwinder randhawa of corruption

    ਖਹਿਰਾ ਨੇ BDPO ਕੁਲਵਿੰਦਰ ਰੰਧਾਵਾ 'ਤੇ ਲਗਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਐਕਸਾਈਜ਼ ਵਿਭਾਗ ਵੱਲੋਂ ਕੀਤੀ ਛਾਪੇਮਾਰੀ ਦੌਰਾਨ ਸ਼ਰਾਬ ਤੇ ਬੀਅਰ ਦੀਆਂ ਬੋਤਲਾਂ ਬਰਾਮਦ, 1 ਮੁਲਜ਼ਮ ਕਾਬੂ

PUNJAB News Punjabi(ਪੰਜਾਬ)

ਐਕਸਾਈਜ਼ ਵਿਭਾਗ ਵੱਲੋਂ ਕੀਤੀ ਛਾਪੇਮਾਰੀ ਦੌਰਾਨ ਸ਼ਰਾਬ ਤੇ ਬੀਅਰ ਦੀਆਂ ਬੋਤਲਾਂ ਬਰਾਮਦ, 1 ਮੁਲਜ਼ਮ ਕਾਬੂ

  • Edited By Sandeep Kumar,
  • Updated: 16 Jun, 2025 03:23 AM
Kapurthala-Phagwara
liquor and beer bottles recovered during raid by excise department
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ) : ਐਕਸਾਈਜ਼ ਵਿਭਾਗ ਦੀ ਟੀਮ ਜਿਸ ਵਿੱਚ ਮਨਜੀਤ ਕੌਰ ਐਕਸਾਈਜ਼ ਇੰਸਪੈਕਟਰ ਸਰਕਲ ਫਗਵਾੜਾ ਸਮੇਤ ਹੋਰ ਅਧਿਕਾਰੀ ਸ਼ਾਮਲ ਰਹੇ ਹਨ, ਵਲੋਂ ਫਗਵਾੜਾ ਦੇ 2 ਪਿੰਡਾਂ ਢੱਕ ਪੰਡੋਰੀ ਅਤੇ ਭੁੱਲਾਰਾਈ 'ਚ ਪੁਲਸ ਨੂੰ ਨਾਲ ਲੈ ਕੇ ਕੀਤੀ ਗਈ ਛਾਪੇਮਾਰੀ ਦੌਰਾਨ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਅਤੇ ਬੀਅਰ ਦੀਆਂ ਬੋਤਲਾਂ ਆਦਿ ਬਰਾਮਦ ਕਰਨ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਇਸ ਦੌਰਾਨ ਮੌਕੇ ਤੋਂ ਪੁਲਸ ਨੇ ਇੱਕ ਦੋਸ਼ੀ ਜਿਸਦੀ ਪੱਛਾਣ ਬਿੱਟੂ ਰਾਮ ਪੁੱਤਰ ਤਰਸੇਮ ਲਾਲ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਦੋ ਦੋਸ਼ੀ ਸ਼ਾਮ ਲਾਲ ਅਤੇ ਬੂਟਾ ਰਾਮ ਪੁੱਤਰ ਪਾਲਾ ਰਾਮ ਛਾਪੇਮਾਰੀ ਦੌਰਾਨ ਮੌਕੇ ਤੋਂ ਫਰਾਰ ਹੋ ਗਏ ਦੱਸੇ ਜਾਂਦੇ ਹਨ। ਫਰਾਰ ਹੋਏ ਦੋਸ਼ੀਆਂ ਦੀ ਭਾਲ 'ਚ ਪੁਲਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਹਾਲੇ ਇਨਾਂ ਦੀ ਪੁਲਸ ਵਲੋਂ ਗ੍ਰਿਫਤਾਰੀ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਵਿਖੇ ਦਰਜ ਕੀਤੀ ਗਈ ਪੁਲਸ ਐੱਫਆਈਆਰ 'ਚ ਮਨਜੀਤ ਕੌਰ ਐਕਸਾਈਜ਼ ਇੰਸਪੈਕਟਰ ਸਰਕਲ ਫਗਵਾੜਾ ਦੀ ਸ਼ਿਕਾਇਤ 'ਤੇ ਪੁਲਸ ਨੇ ਸ਼ਾਮ ਲਾਲ ਪੁੱਤਰ ਰਿੰਕੂ ਵਾਸੀ ਮੁਹੱਲਾ ਮੋਹਕਮਪੁਰ ਅੰਮ੍ਰਿਤਸਰ ਹਾਲ ਵਾਸੀ ਪਿੰਡ ਢੱਕ ਪੰਡੋਰੀ ਥਾਣਾ ਸਦਰ ਫਗਵਾੜਾ, ਬੂਟਾ ਰਾਮ ਪੁੱਤਰ ਪਾਲਾ ਰਾਮ ਵਾਸੀ ਸ਼ੀਤਲ ਮਾਤਾ ਮੰਦਰ ਕਾਲੋਨੀ ਬਾਬਾ ਗਧੀਆ ਫਗਵਾੜਾ ਅਤੇ ਬਿੱਟੂ ਰਾਮ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਢੱਕ ਪੰਡੋਰੀ ਥਾਣਾ ਸਦਰ ਫਗਵਾੜਾ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Excise Department
  • Raid
  • illegal liquor
  • Accused arrested
  • ਐਕਸਾਈਜ਼ ਵਿਭਾਗ
  • ਛਾਪੇਮਾਰੀ
  • ਨਾਜਾਇਜ਼ ਸ਼ਰਾਬ
  • ਮੁਲਜ਼ਮ ਗ੍ਰਿਫ਼ਤਾਰ

ਯੂਪੀ ’ਚ ਸਿੱਖਾਂ ਦੇ ਧਰਮ ਪਰਿਵਰਤਨ ਦੀਆਂ ਖ਼ਬਰਾਂ ਵਾਲੇ ਇਲਾਕੇ 'ਚ ਗੁਰਮਤਿ ਪ੍ਰਚਾਰ ਕੈਂਪਾਂ ਨੂੰ ਮਿਲਿਆ ਹੁੰਗਾਰਾ

NEXT STORY

Stories You May Like

  • two arrested for committing robberies
    ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਕਾਬੂ, ਫ਼ਰਾਰ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ...
  • english liquor and 1400 narcotic pills seized
    ਅੰਗਰੇਜ਼ੀ ਸ਼ਰਾਬ ਤੇ 1400 ਨਸ਼ੀਲੀਆਂ ਗੋਲੀਆਂ ਬਰਾਮਦ
  • refilling factory found in the parking lot of a famous hotel
    'ਬ੍ਰਾਂਡਡ' ਬੋਤਲਾਂ 'ਚ ਘਟੀਆ ਸ਼ਰਾਬ! ਨਾਮੀ ਹੋਟਲ ਦੀ ਪਾਰਕਿੰਗ 'ਚ ਫੜੀ ਗਈ ਰੀਫਿਲਿੰਗ ਫੈਕਟਰੀ, ਮੁਲਜ਼ਮ ਗ੍ਰਿਫ਼ਤਾਰ
  • smuglers arrested in ludhiana
    ਪਿਕਅੱਪ 'ਚ ਨਾਜਾਇਜ਼ ਸ਼ਰਾਬ ਲੈ ਕੇ ਜਾ ਰਹੇ ਦੋ ਤਸਕਰ ਕਾਬੂ, 65 ਪੇਟੀਆਂ ਅਤੇ 50 ਲੀਟਰ ਦੇਸੀ ਸ਼ਰਾਬ ਬਰਾਮਦ
  • the contracts were closed at the behest of the ruling leader
    ਮਜੀਠਾ ’ਚ ਸ਼ਰਾਬ ਦੇ ਠੇਕਿਆਂ ’ਤੇ ਚੱਲੀ ‘ਸਿਆਸੀ ਧੱਕੇਸ਼ਾਹੀ’, ਸੱਤਾਧਾਰੀ ਨੇਤਾ ਦੇ ਇਸ਼ਾਰੇ ’ਤੇ ਠੇਕੇ ਬੰਦ
  • axis bank atm robbery
    Axis ਬੈਂਕ ਦਾ ATM ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਸ਼ਾਤਰ ਮੁਲਜ਼ਮ ਕਾਬੂ, ਲੋਹੇ ਦੀ ਸੱਬਲ ਬਰਾਮਦ
  • mid day meal workers announce protest in batala on march 1
    ਮਿਡ ਡੇ ਮੀਲ ਵਰਕਰਾਂ ਵੱਲੋਂ 1 ਮਾਰਚ ਨੂੰ ਬਟਾਲੇ ਰੋਸ ਪ੍ਰਦਰਸ਼ਨ ਦਾ ਐਲਾਨ, ਸ਼ੈਰੀ ਕਲਸੀ ਦੇ ਦਫ਼ਤਰ ਅੱਗੇ ਹੋਵੇਗੀ ਰੈਲੀ
  • pan  tax and itr rules will change from april 1
    1 ਅਪ੍ਰੈਲ ਤੋਂ ਬਦਲ ਜਾਣਗੇ PAN, Tax ਤੇ ITR ਨਿਯਮ, ਆਮ ਆਦਮੀ 'ਤੇ ਪਵੇਗਾ ਸਿੱਧਾ ਅਸਰ
  • major incident outside private hospital in jalandhar boy shot
    ਜਲੰਧਰ ਦੇ ਨਿੱਜੀ ਹਸਪਤਾਲ ਦੇ ਬਾਹਰ ਵੱਡੀ ਵਾਰਦਾਤ! ਨੌਜਵਾਨ ਨੂੰ ਮਾਰ 'ਤੀ ਗੋਲ਼ੀ
  • serious allegations of encroachment on central government land
    ਕੇਂਦਰ ਸਰਕਾਰ ਦੀ ਜ਼ਮੀਨ ’ਤੇ ਕਬਜ਼ੇ ਦੇ ਗੰਭੀਰ ਦੋਸ਼: ਭਾਰਗੋ ਨਗਰ ’ਚ ਗੈਰ-ਕਾਨੂੰਨੀ...
  • pargat singh statement
    ਚੰਗੀ ਸੋਚ ਤੇ ਸਿਹਤ ਸਿਰਫ਼ ਖੇਡ ਦੇ ਮੈਦਾਨ ਤੇ ਖੇਡਾਂ ਰਾਹੀਂ ਹੀ ਪ੍ਰਾਪਤ ਕੀਤੀ ਜਾ...
  • vip parking arrangement of deputy commissioner  s office in disarray
    ਡਿਪਟੀ ਕਮਿਸ਼ਨਰ ਦਫ਼ਤਰ ਦੀ VIP ਪਾਰਕਿੰਗ ਵਿਵਸਥਾ ਡਾਵਾਂਡੋਲ, ਬਿਨਾਂ ਇਜਾਜ਼ਤ...
  • dgp gaurav yadav
    ਲੋੜੀਂਦੇ ਅਪਰਾਧੀਆਂ ਤੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ...
  • two members of bki module arrested in firing and extortion case
    ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
  • jalandhar  town showroom cctv
    ਜਲੰਧਰ ਦੇ ਮਾਡਲ ਟਾਊਨ ਦਾ ਸ਼ੋਅਰੂਮ ਬਣਿਆ ਜੰਗ ਦਾ ਅਖਾੜਾ, CCTV 'ਚ ਕੈਦ ਹੋਈ ਪੂਰੀ...
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
Trending
Ek Nazar
lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

t20 world cup 2026

TEAM INDIA ਨੂੰ ਵੱਡਾ ਝਟਕਾ! ਅਚਾਨਕ T20 WC ਵਿਚਾਲੇ ਛੱਡ ਗਿਆ ਧਾਕੜ ਖਿਡਾਰੀ

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • tragic accident on jalandhar pathankot railway track
      ਜਲੰਧਰ-ਪਠਾਨਕੋਟ ਰੇਲਵੇ ਟਰੈਕ 'ਤੇ ਵਾਪਰਿਆ ਵੱਡਾ ਹਾਦਸਾ! ਦੋ ਪ੍ਰਵਾਸੀ ਮਜ਼ਦੂਰਾਂ...
    • man dies in hoshiarpur jail
      ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ! ਵਿਅਕਤੀ ਦੀ ਮੌਤ ਹੋਣ ਮਗਰੋਂ ਪਰਿਵਾਰ ਨੇ ਕੀਤੇ...
    • miracle for ropar teacher
      ਰੋਪੜ ਦੀ ਅਧਿਆਪਕਾ ਲਈ 'ਚਮਤਕਾਰ'! ਸਾਲਾਂ ਦੀ ਖਾਮੋਸ਼ੀ ਮਗਰੋਂ ਸੁਣੀਆਂ ਆਵਾਜ਼ਾਂ
    • big news from usa
      ਅਮਰੀਕਾ 'ਚ ਪ੍ਰਵਾਸੀਆਂ ਦੇ ਸਿਰ 'ਤੇ ਇਕ ਵਾਰ ਫ਼ਿਰ ਲਟਕੀ ਤਲਵਾਰ ! ਟਰੰਪ ਲਿਆਉਣ...
    • air ambulance crash amritsar pilot dies family in shock
      ਏਅਰ ਐਂਬੂਲੈਂਸ ਕ੍ਰੈਸ਼ 'ਚ ਅੰਮ੍ਰਿਤਸਰ ਦੇ ਪਾਇਲਟ ਦੀ ਦਰਦਨਾਕ ਮੌਤ ! ਇਲਾਕੇ 'ਚ...
    • serious allegations of encroachment on central government land
      ਕੇਂਦਰ ਸਰਕਾਰ ਦੀ ਜ਼ਮੀਨ ’ਤੇ ਕਬਜ਼ੇ ਦੇ ਗੰਭੀਰ ਦੋਸ਼: ਭਾਰਗੋ ਨਗਰ ’ਚ ਗੈਰ-ਕਾਨੂੰਨੀ...
    • new dgp punjab  upsc notice to punjab government
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਡੀ.ਜੀ.ਪੀ. ਬਦਲਣਾ ਤੈਅ, UPSC ਨੇ ਪੰਜਾਬ ਸਰਕਾਰ...
    • pargat singh statement
      ਚੰਗੀ ਸੋਚ ਤੇ ਸਿਹਤ ਸਿਰਫ਼ ਖੇਡ ਦੇ ਮੈਦਾਨ ਤੇ ਖੇਡਾਂ ਰਾਹੀਂ ਹੀ ਪ੍ਰਾਪਤ ਕੀਤੀ ਜਾ...
    • hearing in kangana ranaut  s case postponed due to lawyers   strike
      ਵਕੀਲਾਂ ਦੀ ਹੜਤਾਲ ਕਾਰਨ ਕੰਗਨਾ ਰਣੌਤ ਦੇ ਮਾਮਲੇ ਦੀ ਸੁਣਵਾਈ ਰੱਦ
    • malvinder kang s sharp words against his own government
      'ਆਪ' ਸਾਂਸਦ ਕੰਗ ਦੇ ਵਿਰੋਧੀ ਸੁਰ, ਕਈ ਆਗੂ ਤੇ ਅਫ਼ਸਰ ਮਾਈਨਿੰਗ ਮਾਫ਼ੀਆ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +