Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    8:04:42 PM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਵੱਡਾ ਫ਼ੈਸਲਾ: ਪੰਜਾਬ ਦੇ ਇਸ ਸ਼ਹਿਰ 'ਚ ਨਹੀਂ ਵਿਕੇਗੀ ਸ਼ਰਾਬ, ਪੱਕੇ ਤੌਰ 'ਤੇ ਬੰਦ ਹੋਣਗੇ ਠੇਕੇ

PUNJAB News Punjabi(ਪੰਜਾਬ)

ਵੱਡਾ ਫ਼ੈਸਲਾ: ਪੰਜਾਬ ਦੇ ਇਸ ਸ਼ਹਿਰ 'ਚ ਨਹੀਂ ਵਿਕੇਗੀ ਸ਼ਰਾਬ, ਪੱਕੇ ਤੌਰ 'ਤੇ ਬੰਦ ਹੋਣਗੇ ਠੇਕੇ

  • Edited By Anmol Tagra,
  • Updated: 30 Jan, 2025 08:48 AM
Ludhiana-Khanna
liquor shops permanently closed in punjab
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ): ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੁਧਿਆਣਾ ਦਾ ਮਾਛੀਵਾੜਾ ਸਾਹਿਬ ਪਹਿਲਾ ਸ਼ਹਿਰ ਬਣ ਗਿਆ ਹੈ ਜਿੱਥੇ ਸ਼ਰਾਬ ਨਹੀਂ ਪਰੋਸੀ ਜਾਵੇਗੀ। ਇਤਿਹਾਸਕ ਧਰਤੀ ਵਜੋਂ ਸ਼ੁਮਾਰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਹੁਣ ਸ਼ਰਾਬ ਦੇ ਠੇਕੇ ਨਹੀਂ ਹੋਣਗੇ। ਇਸ ਪਹਿਲ ਬੁੱਧਵਾਰ ਨੂੰ ਨਗਰ ਕੌਂਸਲ ਦੀ ਮੀਟਿੰਗ ’ਚ ਕੀਤੀ ਗਈ ਜਿਸ ’ਚ ਮਤਾ ਲਿਆਂਦਾ ਗਿਆ ਕਿ ਸ਼ਹਿਰ ਤੋਂ ਬਾਹਰ ਸ਼ਰਾਬ ਦੇ ਠੇਕੇ ਕੀਤੇ ਜਾਣੇ ਚਾਹੀਦੇ ਹਨ। ਮੀਟਿੰਗ ’ਚ ਖ਼ੂਬ ਵਿਚਾਰ-ਵਟਾਂਦਰਾ ਤੋਂ ਬਾਅਦ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਮਤਾ ਪਾਸ ਕਰ ਦਿੱਤਾ ਗਿਆ ਜਿਸ ਨਾਲ ਕਰੀਬ 40 ਹਜ਼ਾਰ ਦੀ ਆਬਾਦੀ ਨੂੰ ਫ਼ਾਇਦਾ ਮਿਲਿਆ। ਹਾਲਾਂਕਿ ਇਹ ਬਦਲਾਅ ਇਸ ਮਹੀਨੇ ਨਹੀਂ ਹੋਵੇਗਾ ਸਗੋਂ ਅਪ੍ਰੈਲ ਦੀ ਸ਼ੁਰੂਆਤ ’ਚ ਨਜ਼ਰ ਆਉਣ ਦੀ ਸੰਭਾਵਨਾ ਹੈ। ਕੌਂਸਲ ਅਨੁਸਾਰ ਅਗਲੇ ਮਹੀਨੇ ਜਾਂ ਮਾਰਚ ’ਚ ਪੰਜਾਬ ਸਰਕਾਰ ਨੂੰ ਸ਼ਹਿਰ ਤੋਂ ਬਾਹਰ ਠੇਕੇ ਖੋਲ੍ਹਣ ਲਈ ਮਤਾ ਭੇਜਿਆ ਜਾਵੇਗਾ। ਇਸ ਤੋਂ ਬਾਅਦ ਠੇਕਿਆਂ ਨੂੰ ਆਬਾਦੀ ਤੋਂ ਹੋਰ ਦੂਰ ਕੀਤਾ ਜਾਵੇਗਾ। ਚਾਹੇ ਠੇਕੇ ਸ਼ਹਿਰ ਦੀ ਹੱਦ ਤੋਂ ਦੂਰ ਕਰਨ ਨਾਲ ਕੌਂਸਲ ਦੀ ਆਮਦਨ ’ਤੇ ਅਸਰ ਹੋਵੇਗਾ ਪਰ ਸ਼ਹਿਰ ਦੀ ਧਾਰਮਿਕ ਮਹੱਤਤਾ ਲਈ ਜ਼ਰੂਰੀ ਕਦਮ ਹੈ। ਇੱਥੇ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਅੱਜ ਤੱਕ ਇੰਨਾ ਵੱਡਾ ਫ਼ੈਸਲਾ ਕਿਸੇ ਵੀ ਪਾਰਟੀ ਦੇ ਆਗੂ ਵੱਲੋਂ ਨਹੀਂ ਲਿਆ ਗਿਆ ਭਾਵ ਇਹ ਪਹਿਲੀ ਵਾਰ ਹੈ ਕਿ ਇਤਿਹਾਸਕ ਸ਼ਹਿਰ ਸ਼ਰਾਬ ਮੁਕਤ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ - Punjab: 150 ਰੁਪਏ 'ਚ ਜਿਸਮ ਦਾ ਸੌਦਾ... ਵੀਡੀਓ ਵਾਇਰਲ ਹੋਣ ਮਗਰੋਂ ਕੁੜੀ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ

ਮਹਿਲਾਵਾਂ ਤੇ ਬੱਚਿਆਂ ’ਤੇ ਪੈ ਰਿਹਾ ਸੀ ਬੁਰਾ ਪ੍ਰਭਾਵ

ਮਾਛੀਵਾੜਾ ਸਾਹਿਬ ’ਚ 6 ਸਰਕਾਰੀ ਸਕੂਲ ਹਨ ਜਿਨ੍ਹਾਂ ’ਚ 4 ਪ੍ਰਾਈਮਰੀ ਹਨ। ਹਾਲਾਂਕਿ ਇਨ੍ਹਾਂ ਨੇੜੇ ਠੇਕੇ ਨਹੀਂ ਹਨ, ਫਿਰ ਵੀ ਰਸਤੇ ’ਚ ਹੋਣ ਕਾਰਨ ਮਹਿਲਾਵਾਂ ਤੇ ਬੱਚਿਆਂ ’ਤੇ ਬੁਰਾ ਪ੍ਰਭਾਵ ਪੈ ਰਿਹਾ ਸੀ। ਇਸ ਨਾਲ ਲੋਕਾਂ ’ਚ ਕਾਫ਼ੀ ਰੋਸ ਸੀ ਜੋ ਹੁਣ ਕੌਂਸਲ ਦੇ ਫ਼ੈਸਲੇ ਨਾਲ ਲਗਭਗ ਖ਼ਤਮ ਹੋ ਚੁੱਕਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪਹਿਲੀ ਵਾਰ ਕੌਂਸਲ ਨੇ ਵਧਿਆ ਕਦਮ ਚੁੱਕਿਆ ਹੈ ਪਰ ਇਸ ’ਤੇ ਅਮਲ ਕਦੋਂ ਹੋਵੇਗਾ ਫ਼ਿਲਹਾਲ ਇਹ ਦੇਖਣਾ ਬਾਕੀ ਹੈ। ਮਹਿਲਾਵਾਂ ਨੇ ਕਿਹਾ ਕਿ ਰਾਮਬਾਗ ’ਚ ਹਨੂੰਮਾਨ ਜੀ ਦੇ ਮੰਦਰ ਨੇੜੇ ਠੇਕਾ ਹੈ ਜਿਸ ਕਾਰਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਹੁਣ ਠੇਕਾ ਹੱਟਣ ’ਤੇ ਰਾਹਤ ਮਿਲੇਗੀ।

 ਇਹ ਖ਼ਬਰ ਵੀ ਪੜ੍ਹੋ - ਪ੍ਰਵਾਸੀਆਂ ਨੇ ਭਜਾ-ਭਜਾ ਕੁੱਟੇ ਪੰਜਾਬ ਪੁਲਸ ਦੇ ਮੁਲਾਜ਼ਮ! ਪਾੜ 'ਤੇ ਕੱਪੜੇ, ਆਪ ਹੀ ਵੇਖ ਲਓ ਵੀਡੀਓ

ਪਵਿੱਤਰਤਾ ਬਹਾਲ ਰੱਖਣ ਲਈ ਹੋਰ ਹੋਣਗੇ ਅਹਿਮ ਫ਼ੈਸਲੇ

ਦੱਸਣਯੋਗ ਹੈ ਕਿ ਸ਼ਹੀਦੀ ਜੋੜ ਮੇਲਾ, ਸ਼ਿਵਾਲਾ ਬ੍ਰਹਮਚਾਰੀ ਮੰਦਰ ’ਚ ਮਹਾਸ਼ਿਵਰਾਤਰੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ’ਤੇ ਸੰਗਤ ਦਾ ਵੱਡਾ ਇੱਕਠ ਹੁੰਦਾ ਹੈ ਜਿਸ ਨਾਲ ਲੱਖਾਂ ਲੋਕਾਂ ਦੀ ਆਸਥਾ ਜੁੜੀ ਹੋਈ ਹੈ। 8 ਠੇਕੇ ਹੋਣ ਕਾਰਨ ਸ਼ਹਿਰ ਦੀ ਧਾਰਮਿਕ ਪਵਿੱਤਰਤਾ ’ਤੇ ਮਾੜਾ ਅਸਰ ਪੈਂਦਾ ਹੈ। ਇਸ ਲਈ ਠੇਕੇ ਸ਼ਹਿਰ ਤੋਂ ਹੱਟਣ ਕਾਰਨ ਧਾਰਮਿਕ ਪਵਿੱਤਰਤਾ ਬਣੀ ਰਹੇਗੀ। ਪ੍ਰਧਾਨ ਤੇ ਕੌਂਸਲਰਾਂ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤੀ। ਕੌਂਸਲਰਾਂ ਨੇ ਕਿਹਾ ਕਿ ਗੁਰੂਆਂ ਤੇ ਪੀਰਾਂ ਦੀ ਧਰਤੀ ਦੀ ਪਵਿੱਤਰਤਾ ਨੂੰ ਬਹਾਲ ਰੱਖਣ ਲਈ ਸਾਰੇ ਸ਼ਰਾਬ ਦੇ ਠੇਕੇ ਸ਼ਹਿਰ ਦੀ ਹੱਦ ਤੋਂ ਬਾਹਰ ਕੀਤੇ ਜਾਣਗੇ। ਮੀਟਿੰਗ ਤੋਂ ਬਾਅਦ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਤੇ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਬੇਸ਼ੱਕ ਮਾਛੀਵਾੜਾ ਨੂੰ ਸਾਹਿਬ ਦਾ ਦਰਜਾ ਮਿਲਿਆ ਹੋਇਆ ਹੈ ਪਰ ਇਸ ਦੀ ਪਵਿੱਤਰਤਾ ਨੂੰ ਬਹਾਲ ਰੱਖਣ ਲਈ ਨਗਰ ਕੌਂਸਲ ਹੋਰ ਅਹਿਮ ਫ਼ੈਸਲੇ ਲਵੇਗੀ। ਉਨ੍ਹਾਂ ਕਿਹਾ ਕਿ ਇਸ ਮਤੇ ਤੋਂ ਬਾਅਦ ਆਉਣ ਵਾਲੇ ਨਵੇਂ ਮਾਲੀ ਸੀਜ਼ਨ ਦੌਰਾਨ ਸ਼ਰਾਬ ਦੇ ਠੇਕੇ ਸ਼ਹਿਰ ਦੀ ਹੱਦ ਤੋਂ ਬਾਹਰ ਹੋਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Punjab
  • Liquor
  • Liquor Shops
  • Closed
  • Dry City
  • Machiwara Sahib
  • Ludhiana
  • ਪੰਜਾਬ
  • ਸ਼ਰਾਬ
  • ਠੇਕੇ
  • ਬੰਦ
  • ਲੁਧਿਆਣਾ

ਪੰਜਾਬ 'ਚ ਫੈਂਸੀ ਨੰਬਰ ਹੁਣ ਮਿਲਣਗੇ ਹੋਰ ਮਹਿੰਗੇ, ਟਰਾਂਸਪੋਰਟ ਵਿਭਾਗ ਨੇ ਨੋਟੀਫਿਕੇਸ਼ਨ ਕੀਤਾ ਜਾਰੀ

NEXT STORY

Stories You May Like

  • punjab city closed barnala
    ਪੰਜਾਬ ਦਾ ਇਹ ਵੱਡਾ ਸ਼ਹਿਰ ਕਰਵਾਇਆ ਗਿਆ ਬੰਦ, ਜਾਣੋ ਕੀ ਹੈ ਪੂਰਾ ਮਾਮਲਾ
  • big decision regarding new dgp of punjab will be taken on this date
    ਪੰਜਾਬ ਦੇ ਨਵੇਂ DGP ਬਾਰੇ ਇਸ ਤਾਰੀਖ਼ ਨੂੰ ਆਵੇਗਾ ਵੱਡਾ ਫ਼ੈਸਲਾ! UPSC ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ
  • big change in medical rule
    ਹੁਣ ਬਿਨਾਂ ਲਾਇਸੈਂਸ ਦੇ ਨਹੀਂ ਵਿਕੇਗੀ 'ਖੰਘ ਦੀ ਦਵਾਈ' ! ਕੇਂਦਰ ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ
  • warning of closure of jalandhar jammu national highway in punjab
    ਪੰਜਾਬ 'ਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੀ ਚਿਤਾਵਨੀ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ
  • punjab haryana highcourt s big decision for live in relationship
    ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
  • center  s big decision regarding punjab  s borders
    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਸੂਬਾ ਵਾਸੀਆਂ ਨੂੰ ਮਿਲੇਗਾ ਫ਼ਾਇਦਾ
  • power will be cut off in this district of punjab tomorrow
    ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਬਿਜਲੀ ਰਹੇਗੀ ਬੰਦ, ਲੱਗੇਗਾ 4 ਘੰਟੇ ਦਾ ਕੱਟ
  • punjab  big decision of the highcourt regarding electricity connections
    ਪੰਜਾਬ : ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ! ਇਨ੍ਹਾਂ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab  congress  leader  delhi  meeting
      ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
    • uttarakhand dispute nihang organizations from punjab leave for dehradun
      ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • major administrative reshuffle in punjab
      ਫਿਰੋਜ਼ਪੁਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 ਥਾਣਿਆਂ ਦੇ ਅਫ਼ਸਰਾਂ ਦਾ ਤਬਾਦਲਾ
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਨਾਮਜ਼ਦ
    • be careful when leaving home in bad weather
      ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ ਲਓ ਇਹ ਚਿਤਾਵਨੀ, ਤੂਫ਼ਾਨ ਤੇ...
    • deadbody of a young man found in a canal near abnur college
      ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • meter reader domestic consumer pspcl
      ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +