Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    3:42:26 PM

  • the way to get ration has changed from today

    ਹੁਣ ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ...

  • if you have extra cylinders at home  be careful  it might happen

    ਘਰ 'ਚ ਰੱਖਿਆ ਹੈ ਵਾਧੂ ਸਿਲੰਡਰ ਤਾਂ ਹੋ ਜਾਓ...

  • india pakistan relation

    ਇਕ-ਦੂਜੇ ਨੂੰ ਸਭ ਤੋਂ ਵੱਡਾ ਖ਼ਤਰਾ ਮੰਨਦੇ ਹਨ ਭਾਰਤ...

  • firing outside former jathedar giani raghbir singh s house

    ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਲਿਵ-ਇਨ ਰਿਲੇਸ਼ਨ ਸਬੰਧੀ ਹਥਿਆਰਬੰਦ ਨੌਜਵਾਨਾਂ ਵਲੋਂ ਹਮਲਾ, ਭਿਆਨਕ ਬਣੇ ਹਾਲਾਤ

PUNJAB News Punjabi(ਪੰਜਾਬ)

ਲਿਵ-ਇਨ ਰਿਲੇਸ਼ਨ ਸਬੰਧੀ ਹਥਿਆਰਬੰਦ ਨੌਜਵਾਨਾਂ ਵਲੋਂ ਹਮਲਾ, ਭਿਆਨਕ ਬਣੇ ਹਾਲਾਤ

  • Edited By Gurminder Singh,
  • Updated: 02 Jun, 2026 01:50 PM
Moga
live in relationship  armed youth  home invasion
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਆਜ਼ਾਦ) : ਹਥਿਆਰਬੰਦ ਨੌਜਵਾਨਾਂ ਵੱਲੋਂ ਲਿਵ-ਇੰਨ ਰਿਲੇਸ਼ਨ ਦੀ ਰੰਜਿਸ਼ ਨੂੰ ਲੈ ਕੇ ਘਰ ਵਿਚ ਦਾਖਲ ਹੋ ਕੇ ਭੰਨ-ਤੋੜ ਕਰਨ ਦੇ ਨਾਲ-ਨਾਲ ਪੁਰਾਣਾ ਮੋਗਾ ਦੇ ਨਿਵਾਸੀ ਗੌਰਵ ਗਰਗ ’ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰਨ ਅਤੇ ਉਸ ਦੀ ਸੋਨੇ ਦੀ ਚੈਨੀ ਝਪਟ ਮਾਰ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਵਿਚ ਦਾਖਲ ਕਰਵਾਉਣਾ ਪਿਆ। ਇਸ ਸਬੰਧ ਵਿਚ ਥਾਣਾ ਸਿਟੀ ਸਾਊਥ ਪੁਲਸ ਵਲੋਂ ਪਿੱਪਲ ਵਾਲਾ ਚੌਕ, ਪੁਰਾਣਾ ਮੋਗਾ ਦੇ ਨਿਵਾਸੀ ਗੌਰਵ ਗਰਗ ਦੀ ਸ਼ਿਕਾਇਤ ’ਤੇ ਚਰਨਜੀਤ ਸ਼ਰਮਾ, ਪਾਇਲ, ਵੈਭਵ ਸ਼ਰਮਾ, ਸੀਮਾ (ਸਭ ਨਿਵਾਸੀ ਪੁਰਾਣਾ ਮੋਗਾ), ਮੋਂਟੀ ਨਿਵਾਸੀ ਅੰਬੇਡਕਰ ਨਗਰ ਮੋਗਾ, ਗਗਨ ਨਿਵਾਸੀ ਮੋਗਾ ਅਤੇ ਹੋਰ 10 ਅਣਪਛਾਤੇ ਹਥਿਆਰਬੰਦ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੌਰਵ ਗਰਗ ਨੇ ਦੱਸਿਆ ਕਿ ਉਸਦਾ ਭਰਾ ਸੌਰਭ ਗਰਗ ਇਕ ਲੜਕੀ ਨਾਲ ਲਿਵ-ਇਨ ਰਿਲੇਸ਼ਨ ਵਿਚ ਰਹਿ ਰਿਹਾ ਹੈ, ਜਿਸ ਕਾਰਨ ਕਥਿਤ ਦੋਸ਼ੀਆਂ ਨਾਲ ਰੰਜਿਸ਼ ਚੱਲ ਰਹੀ ਸੀ।

ਇਸੇ ਰੰਜਿਸ਼ ਦੇ ਚੱਲਦੇ 26 ਮਈ ਦੀ ਰਾਤ ਨੂੰ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਨੇ ਸਾਡੇ ਘਰ ਦੇ ਗੇਟ ਅੱਗੇ ਆ ਕੇ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ। ਸਾਰੇ ਹਮਲਾਵਰਾਂ ਕੋਲ ਮਾਰੂ ਹਥਿਆਰ ਅਤੇ ਖੰਡੇ ਸਨ। ਮੈਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਕ ਕਮਰੇ ਵਿਚ ਬੰਦ ਕਰ ਦਿੱਤਾ ਅਤੇ ਖੁਦ ਗੇਟ ’ਤੇ ਖੜਾ ਹੋ ਗਿਆ, ਪਰ ਹਮਲਾਵਰਾਂ ਨੇ ਗੇਟ ਤੋੜ ਕੇ ਅੰਦਰ ਦਾਖਲ ਹੋ ਗਏ। ਅੰਦਰ ਆਉਂਦੇ ਹੀ ਉਨ੍ਹਾਂ ਨੇ ਇੱਟਾਂ-ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ ਅਤੇ ਮੈਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਮੇਰੇ ਛੋਟੇ ਭਰਾ ਸੌਰਭ ਗਰਗ ਬਾਰੇ ਪੁੱਛਣ ਲੱਗ ਪਏ। ਇਸ ਦੌਰਾਨ ਉਨ੍ਹਾਂ ਨੇ ਮੈਨੂੰ ਤਿੱਖੇ ਖੰਡੇ ਨਾਲ ਮਾਰਨ ਦੀ ਕੋਸ਼ਿਸ਼ ਕੀਤੀ, ਪਰ ਮੈਂ ਮੁਸ਼ਕਲ ਨਾਲ ਬਚਿਆ।

ਉਨ੍ਹਾਂ ਦੇ ਨਾਲ ਆਈਆਂ ਔਰਤਾਂ ਨੇ ਵੀ ਮੈਨੂੰ ਥੱਪੜ ਮਾਰੇ ਅਤੇ ਗੰਦੀਆਂ ਗਾਲਾਂ ਕੱਢੀਆਂ। ਜਦੋਂ ਮੈਂ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੇ ਲੋਹੇ ਦੀ ਰਾਡ ਨਾਲ ਮੇਰੇ ਸਿਰ ’ਤੇ ਵਾਰ ਕੀਤਾ, ਜਿਸ ਨਾਲ ਮੈਂ ਲਹੂ-ਲੁਹਾਣ ਹੋ ਕੇ ਬੇਹੋਸ਼ ਹੋ ਗਿਆ। ਹਮਲਾਵਰ ਮੈਂਨੂੰ ਮਰਿਆ ਸਮਝ ਕੇ ਮੇਰੇ ਗਲੇ ਵਿਚੋਂ ਕਰੀਬ 2 ਤੋਲੇ ਦੀ ਸੋਨੇ ਦੀ ਚੈਨ ਛੀਣ ਕੇ ਲੈ ਗਏ। ਇਸ ਤੋਂ ਬਾਅਦ ਮੇਰੇ ਪਰਿਵਾਰਕ ਮੈਂਬਰ ਕਿਸੇ ਤਰ੍ਹਾਂ ਕਮਰੇ ਤੋਂ ਬਾਹਰ ਨਿਕਲੇ ਅਤੇ ਮੈਨੂੰ ਸਿਵਲ ਹਸਪਤਾਲ ਮੋਗਾ ਵਿਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਮੇਰੀ ਨਾਜ਼ੁਕ ਹਾਲਤ ਦੇਖਦੇ ਹੋਏ ਮੈਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਗੌਰਵ ਗਰਗ ਬਿਆਨ ਦੇਣ ਦੇ ਯੋਗ ਨਹੀਂ ਸੀ, ਜਿਸ ਕਾਰਨ ਸਮੇਂ ’ਤੇ ਉਸ ਦੇ ਬਿਆਨ ਦਰਜ ਨਹੀਂ ਹੋ ਸਕੇ। ਬਾਅਦ ਵਿਚ ਬਿਆਨ ਦਰਜ ਕਰਨ ਉਪਰੰਤ ਹੀ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਜਲਦੀ ਕਾਬੂ ਆ ਜਾਣ ਦੀ ਸੰਭਾਵਨਾ ਹੈ।

  • Live in relationship
  • armed youth
  • home invasion
  • ਲਿਵ ਇਨ ਰਿਲੇਸ਼ਨ
  • ਹਥਿਆਰਬੰਦ ਨੌਜਵਾਨ
  • ਘਰ ਤੇ ਹਮਲਾ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਗਰੇਵਾਲ ਨਾਲ ਕੀਤੀ ਮੁਲਾਕਾਤ, ਜਾਣਿਆ ਹਾਲ

NEXT STORY

Stories You May Like

  • live in relationship woman supreme court
    ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਵਾਲੀ ਔਰਤ ਨੂੰ ਵੀ ਮਿਲੇਗੀ IPS ਦੀ ਧਾਰਾ 498-ਏ ਦੀ ਸੁਰੱਖਿਆ : ਸੁਪਰੀਮ ਕੋਰਟ
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • iit delhi  hostel  water  flood  video goes viral
    ''ਕਿੱਥੇ ਗਿਆ 1000 ਕਰੋੜ..?'', IIT ਦਿੱਲੀ ਦੇ ਹੋਸਟਲ 'ਚ ਬਣੇ ਹੜ੍ਹ ਵਰਗੇ ਹਾਲਾਤ, ਵੀਡੀਓ ਵਾਇਰਲ
  • heavy rains cause flood situation in kerala
    ਕੇਰਲ 'ਚ ਭਾਰੀ ਮੀਂਹ ਨਾਲ ਹੜ੍ਹ ਦੇ ਬਣੇ ਹਾਲਾਤ ; ਜ਼ਮੀਨ ਖਿਸਕਣ ਨਾਲ ਇਕ ਮਹਿਲਾ ਦੀ ਮੌਤ
  • the proceedings of the punjab vidhan sabha began
    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ
  • youths going to buy household goods attacked
    ਗੁਰਦਾਸਪੁਰ: ਘਰ ਦਾ ਸਾਮਾਨ ਲੈਣ ਜਾ ਰਹੇ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 9 ਖ਼ਿਲਾਫ਼ ਕੇਸ ਦਰਜ
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ ਲੱਗੇ ਗੰਭੀਰ ਦੋਸ਼
  • ex soldier dies under suspicious circumstances in mansa
    ਮਾਨਸਾ 'ਚ ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤ 'ਚ ਮੌਤ, ਪਤਨੀ ਨੂੰ ਲਿਆ ਗਿਆ ਹਿਰਾਸਤ 'ਚ
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
Trending
Ek Nazar
pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab cctv video
      ਪੰਜਾਬ 'ਚ ਫ਼ਿਰ ਆ ਗਏ 'ਕਾਲੇ ਕੱਛਿਆਂ ਵਾਲੇ'! ਇਸ ਇਲਾਕੇ 'ਚ ਲਗਾਤਾਰ ਹੋ...
    • har ghar tiranga run successfully organized in chandigarh
      ਚੰਡੀਗੜ੍ਹ 'ਚ 'ਹਰ ਘਰ ਤਿਰੰਗਾ ਰਨ' ਦੇਸ਼ ਭਗਤੀ ਦੇ ਜੋਸ਼ ਨਾਲ ਸਫ਼ਲਤਾ ਪੂਰਵਕ ਆਯੋਜਿਤ
    • nia arrests accused in vhp leader s murder in punjab
      NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਦਾ ਕਾਤਲ...
    • ludhiana root diversions
      ਲੁਧਿਆਣਾ ਵਾਸੀ ਦੇਣ ਧਿਆਨ, ਇਨ੍ਹਾਂ ਇਲਾਕਿਆਂ 'ਚ ਗੱਡੀਆਂ ਦੀ NO ENTRY! ਡਾਇਵਰਟ...
    • sukhbir badal  akali dal
      ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ
    • names of 20 66 lakh voters deleted in punjab
      ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ
    • 3 people arrested with drug capsules
      ਨਸ਼ੇ ਵਾਲੇ ਕੈਪਸੂਲਾਂ ਸਮੇਤ 3 ਲੋਕ ਗ੍ਰਿਫ਼ਤਾਰ
    • rotavator machine  agricultural machinery
      ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਦੀ ਲਪੇਟ ’ਚ ਆਇਆ ਮੁੰਡਾ,...
    • shocking revelation in the double murder case in jalandhar
      ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
    • punjab police asi gurdev singh upsc coaching
      ਪੰਜਾਬ ਪੁਲਸ ਦੇ ASI ਨੇ ਮਾਰਿਆ ਹੰਭਲਾ! ਹੁਣ ਗਰੀਬਾਂ ਦੇ ਬੱਚੇ ਵੀ ਬਣ ਸਕਣਗੇ ਵੱਡੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +