Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    5:59:28 PM

  • fire breaks out on a plane midair indigo flight  emergency landing

    ਹਵਾ 'ਚ ਉੱਡਦੇ ਜਹਾਜ਼ 'ਚ ਲੱਗੀ ਅੱਗ ! IndiGo...

  • flying squads deployed across 18 districts of punjab

    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18...

  • major accident at steel factory in ludhiana

    ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ...

  • boat capsizes

    ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • LKG ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ ਮਾਮਲੇ 'ਚ ਜ਼ਬਰਦਸਤ ਮੋੜ, ਸਕਾ ਭਰਾ ਹੀ ਨਿਕਲਿਆ ਮੁਲਜ਼ਮ, ਗ੍ਰਿਫ਼ਤਾਰ

PUNJAB News Punjabi(ਪੰਜਾਬ)

LKG ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ ਮਾਮਲੇ 'ਚ ਜ਼ਬਰਦਸਤ ਮੋੜ, ਸਕਾ ਭਰਾ ਹੀ ਨਿਕਲਿਆ ਮੁਲਜ਼ਮ, ਗ੍ਰਿਫ਼ਤਾਰ

  • Edited By Babita,
  • Updated: 12 Feb, 2021 10:01 AM
Ludhiana
lkg student rape case
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਜ.ਬ.) : ਇੱਥੇ ਅਮਨ ਨਗਰ ’ਚ ਇਕ ਨਿੱਜੀ ਸਕੂਲ ਦੀ ਐੱਲ. ਕੇ. ਜੀ. ਦੀ ਵਿਦਿਅਰਥਣ ਨਾਲ ਹੋਏ ਜਬਰ-ਜ਼ਿਨਾਹ ਦੇ ਮਾਮਲੇ ਨੂੰ ਸੁਲਝਾ ਲੈਣ ਦਾ ਦਾਅਵਾ ਕਰਦੇ ਹੋਏ ਪੁਲਸ ਨੇ ਉਸ ਦੇ 12 ਸਾਲ ਦੇ ਸਕੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਭਰਾ ਨੇ ਹੀ ਇਸ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ। ਇਸ ਨੂੰ ਸਾਬਿਤ ਕਰਨ ਲਈ ਪੁਲਸ ਕੋਲ ਪੂਰੇ ਸਬੂਤ ਹਨ। ਅਦਾਲਤ 'ਚ ਪੀੜਤਾ ਦੇ 164 ਤਹਿਤ ਬਿਆਨ ਦਰਜ ਕਰਵਾ ਦਿੱਤੇ ਗਏ ਹਨ, ਜਦੋਂ ਕਿ ਦੂਜੇ ਪਾਸੇ ਮੁੰਡੇ ਦੇ ਮਾਪੇ ਕਹਿ ਰਹੇ ਹਨ ਕਿ ਕੁੜੀ ਨਾਲ ਸਕੂਲ 'ਚ ਘਟਨਾ ਹੋਈ ਹੈ ਅਤੇ ਪੁਲਸ ਨੇ ਉਨ੍ਹਾਂ ਦੇ ਪੁੱਤਰ ਨੂੰ ਟਾਰਚਰ ਕਰਕੇ ਅਪਰਾਧ ਕਬੂਲ ਕਰਵਾਇਆ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਹੈਵਾਨੀਅਤ, LKG 'ਚ ਪੜ੍ਹਦੀ ਮਾਸੂਮ ਬੱਚੀ ਨਾਲ ਹੋਇਆ ਜਬਰ-ਜ਼ਿਨਾਹ

ਇਕ ਸੀਨੀਅਰ ਪੁਲਸ ਅਧਿਕਾਰੀ ਅਨੁਸਾਰ ਕੁੜੀ ਦਾ ਜਦੋਂ ਮੈਡੀਕਲ ਕਰਵਾਇਆ ਗਿਆ ਤਾਂ ਪਤਾ ਲੱਗਾ ਕਿ ਇਸ ਘਟਨਾ ਨੂੰ 10 ਤੋਂ 12 ਸਾਲ ਦੇ ਮੁੰਡੇ ਨੇ ਅੰਜਾਮ ਦਿੱਤਾ ਹੈ। ਜਿਸ ਸਕੂਲ 'ਚ ਉਹ ਪੜ੍ਹਦੀ ਹੈ, ਉਸ ਨੂੰ ਪੁਲਸ ਨੇ ਪੂਰੀ ਤਰ੍ਹਾਂ ਖੰਗਾਲ ਦਿੱਤਾ ਪਰ ਉੱਥੇ ਇਸ ਤਰ੍ਹਾਂ ਦਾ ਕੋਈ ਸਬੂਤ ਨਹੀਂ ਮਿਲਿਆ। ਇਸ ਦੇ ਨਾਲ ਹੀ ਸਕੂਲ ਤੋਂ ਲੈ ਕੇ ਪੀੜਤਾ ਦੇ ਘਰ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਗਈ ਤਾਂ ਉਸ 'ਚ ਇਹ ਪਤਾ ਲੱਗਾ ਕਿ ਦੁਪਹਿਰ ਨੂੰ 2.10 ਮਿੰਟ ’ਤੇ ਪੀੜਤਾ ਆਪਣੀ ਮਾਤਾ ਅਤੇ ਗੁਆਂਢਣ ਦੀ ਧੀ ਨਾਲ ਸਕੂਲੋਂ ਬਾਹਰ ਨਿਕਲੀ ਸੀ ਅਤੇ 2.43 ਮਿੰਟ ’ਤੇ ਘਰ ਪੁੱਜੀ।

ਇਹ ਵੀ ਪੜ੍ਹੋ : ਜੀਜੇ ਦੇ ਇਸ਼ਕ 'ਚ ਅੰਨ੍ਹੀ ਹੋਈ ਪਤਨੀ ਨੂੰ ਭੁੱਲੇ ਸੱਤ ਫੇਰਿਆਂ ਦੇ ਵਚਨ, ਪਤੀ 'ਤੇ ਡੀਜ਼ਲ ਪਾ ਕੇ ਲਾਈ ਅੱਗ

ਇਸ ਦੌਰਾਨ ਉਹ ਚੰਗੀ ਭਲੀ ਸੀ। ਇਸ ਤੋਂ ਬਾਅਦ 3.59 ’ਤੇ ਕੁੜੀ ਦੀ ਮਾਂ ਉਸ ਨੂੰ ਸਕੂਲ ਵੱਲ ਲਿਜਾਂਦੀ ਹੋਈ ਦਿਖਾਈ ਦਿੱਤੀ। ਇਸ ’ਤੇ ਪੁਲਸ ਨੇ ਪੀੜਤਾ ਦਾ ਘਰ ਚੈੱਕ ਕੀਤਾ ਤਾਂ ਬੈੱਡ ’ਤੇ ਵਿਛੀ ਚਾਦਰ ’ਤੇ ਖੂਨ ਦੇ ਧੱਬੇ ਮਿਲੇ। ਉਸ ਸਮੇਂ ਪੁਲਸ ਨੂੰ ਯਕੀਨ ਹੋ ਗਿਆ ਕਿ ਕੁੜੀ ਨਾਲ ਘਰ ’ਚ ਹੀ ਘਟਨਾ ਹੋਈ ਹੈ। ਪੀੜਤਾ ਦੇ ਬਿਆਨ ਵੀ ਉਸ ਦੇ ਸਕੇ ਭਰਾ ਦੇ ਖ਼ਿਲਾਫ਼ ਜਾ ਰਹੇ ਸਨ। ਪੁਲਸ ਨੇ ਦੱਸਿਆ ਕਿ ਇਸ ਮਾਮਲੇ ’ਚ ਪ੍ਰੋਟੈਕਸ਼ਨ ਆਫ ਚਿਲਡਰਨ ਸੈਕਸੂਅਲ ਆਫੈਂਸ ਐਕਟ-2012 ਦਾ ਵਾਧਾ ਕਰਕੇ ਪੀੜਤਾ ਦੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਸ਼ਾਮ 5 ਵਜੇ ਖ਼ਤਮ ਹੋ ਜਾਵੇਗਾ 'ਚੋਣ ਪ੍ਰਚਾਰ', 14 ਫਰਵਰੀ ਨੂੰ ਪੈਣਗੀਆਂ ਵੋਟਾਂ

ਉਸ ਦੀ ਮੈਡੀਕਲ ਜਾਂਚ ਕਰਵਾਉਣ ਤੋਂ ਬਾਅਦ ਜੁਵੇਨਾਈਲ ਜਸਟਿਸ ਬੋਰਡ ਦੇ ਸਾਹਮਣੇ ਪੇਸ਼ ਕੀਤਾ ਗਿਆ ਹੈ। ਉੱਥੇ ਹੀ ਪੀੜਤਾ ਦਾ ਡੀ. ਐੱਨ. ਏ. ਟੈਸਟ ਵੀ ਕਰਵਾਇਆ ਗਿਆ ਹੈ। ਚਾਈਲਡ ਵੈੱਲਫੇਅਰ ਕਮੇਟੀ ਅਤੇ ਸੋਸ਼ਲ ਐਂਡ ਚਾਈਲਡ ਵੈੱਲਫੇਅਰ ਮਹਿਕਮੇ ਦੀ ਮਦਦ ਨਾਲ ਪੀੜਤਾ ਦੀ ਕਾਊਂਸਲਿੰਗ ਕਰਵਾਈ ਜਾ ਰਹੀ ਹੈ ਅਤੇ ਵੱਖ-ਵੱਖ ਐੱਨ. ਜੀ. ਓ. ਨਾਲ ਤਾਲਮੇਲ ਕਰ ਕੇ ਉਸ ਨੂੰ ਆਰਥਿਕ ਮਦਦ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਗੁੰਡਾਗਰਦੀ ਕਰਦਿਆਂ ਵਿਅਕਤੀ ਨੂੰ ਚਾਕੂਆਂ ਨਾਲ ਵਿੰਨ੍ਹਿਆ , CCTV 'ਚ ਕੈਦ ਹੋਇਆ ਖ਼ੌਫਨਾਕ ਮੰਜ਼ਰ
ਲੋਕਾਂ ਦਾ ਦੋਸ਼ : ਪੁਲਸ ਸਕੂਲ ਵਾਲਿਆਂ ਨੂੰ ਬਚਾਉਣ ਪੀੜਤ ਪਰਿਵਾਰ ਨਾਲ ਕਰ ਰਹੀ ਹੈ ਧੱਕਾ
ਵੀਰਵਾਰ ਨੂੰ ਦਿਨ ਭਰ ਪੁਲਸ ਅਤੇ ਸਕੂਲ ਦੇ ਖ਼ਿਲਾਫ਼ ਧਰਨੇ ਪ੍ਰਦਰਸ਼ਨਾਂ ਦਾ ਦੌਰ ਚੱਲਦਾ ਰਿਹਾ ਅਤੇ ਇਸ ਮਾਮਲੇ ਨੂੰ ਲੈ ਕੇ ਗੁੱਸੇ 'ਚ ਲੋਕਾਂ ਨੇ ਜਲੰਧਰ-ਬਾਈਪਾਸ ਨੇੜੇ ਸਰਵਿਸ ਲੇਨ ’ਤੇ ਕਈ ਵਾਰ ਆਵਾਜਾਈ ਜਾਮ ਕਰਨ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀ ਲੋਕਾਂ ’ਚ ਬੀਬੀਆਂ ਵੀ ਵੱਡੀ ਗਿਣਤੀ 'ਚ ਸ਼ਾਮਲ ਸਨ। ਲੋਕਾਂ ਦਾ ਦੋਸ਼ ਸੀ ਕਿ ਸਿਆਸੀ ਪ੍ਰਭਾਵ ਕਾਰਨ ਸਕੂਲ ਵਾਲਿਆਂ ਨੂੰ ਬਚਾਉਣ ਲਈ ਪੁਲਸ ਪੀੜਤ ਪਰਿਵਾਰ ਨਾਲ ਧੱਕਾ ਕਰ ਰਹੀ ਹੈ। ਪੀੜਤਾ ਦੀ ਮਾਂ ਅਤੇ ਭਰਾ ਨੂੰ ਅੱਧੀ ਰਾਤ ਥਾਣੇ 'ਚ ਰੱਖ ਕੇ ਤੰਗ-ਪਰੇਸ਼ਾਨ ਕੀਤਾ ਗਿਆ ਅਤੇ ਜ਼ਬਰਦਸਤੀ ਹਸਤਾਖ਼ਰ ਕਰਵਾਏ ਗਏ। ਜਦ ਲੋਕ ਛੁਡਾਉਣ ਥਾਣੇ ਗਏ ਤਾਂ ਰਸਤੇ ’ਚ ਹੀ ਉਨ੍ਹਾਂ ਨੂੰ ਗਾਇਬ ਕਰ ਦਿੱਤਾ ਗਿਆ। ਸਵੇਰੇ 3 ਵਜੇ ਪੀੜਤਾ ਦੀ ਮਾਂ ਘਰ ਪੁੱਜੀ ਪਰ ਸਵੇਰ ਹੁੰਦੇ ਹੀ ਉਸ ਨੂੰ ਫਿਰ ਬੁਲਾ ਲਿਆ ਗਿਆ। ਇਸ ਦੌਰਾਨ ਸਾਰਾ ਦਿਨ ਪੁਲਸ ਪ੍ਰਦਰਸ਼ਨਕਾਰੀਆਂ ਨਾਲ ਜੂਝਦੀ ਰਹੀ।
ਨੋਟ : ਸਮਾਜ 'ਚ ਲਗਾਤਾਰ ਵੱਧ ਰਹੀਆਂ ਜਬਰ-ਜ਼ਿਨਾਹ ਦੀਆਂ ਘਟਨਾਵਾਂ ਬਾਰੇ ਦਿਓ ਆਪਣੀ ਰਾਏ
 

  • LKG Student
  • Rape
  • Real Brother
  • Arrested
  • ਐਲਕੇਜੀ ਵਿਦਿਆਰਥਣ
  • ਜਬਰ ਜ਼ਿਨਾਹ
  • ਸਕਾ ਭਰਾ
  • ਗ੍ਰਿਫ਼ਤਾਰ

ਜੀਜੇ ਦੇ ਇਸ਼ਕ 'ਚ ਅੰਨ੍ਹੀ ਹੋਈ ਪਤਨੀ ਨੂੰ ਭੁੱਲੇ ਸੱਤ ਫੇਰਿਆਂ ਦੇ ਵਚਨ, ਪਤੀ 'ਤੇ ਡੀਜ਼ਲ ਪਾ ਕੇ ਲਾਈ ਅੱਗ

NEXT STORY

Stories You May Like

  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ
  • major revelation in the former sarpanch murder case
    ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ
  • ny university
    NY ਦੀ ਕਾਰਨਲ ਯੂਨੀਵਰਸਿਟੀ 'ਚ ਵਿਦਿਆਰਥਣ ਨਾਲ ਹੋਏ ਗੈਂਗਰੇਪ ਮਾਮਲੇ 'ਚ ਨਵਾਂ ਮੋੜ ! ਮੁੜ ਸ਼ੁਰੂ ਹੋਈ ਜਾਂਚ
  • two accused arrested writing khalistani slogans on walls in amritsar
    ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ
  • woman gang raped after being drugged in kochi
    ਕੋਚੀ ’ਚ ਨਸ਼ੀਲਾ ਪਦਾਰਥ ਦੇ ਕੇ ਔਰਤ ਨਾਲ ਸਮੂਹਿਕ ਜਬਰ-ਜ਼ਨਾਹ, 2 ਮੁਲਜ਼ਮ ਗ੍ਰਿਫ਼ਤਾਰ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • 9 accused arrested with heroin
    9 ਮੁਲਜ਼ਮ ਹੈਰੋਇਨ ਅਤੇ ਨਸ਼ਾ ਕਰਦੇ ਗ੍ਰਿਫ਼ਤਾਰ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • betting racket operating openly at sabji mandi in jalandhar
    ਜਲੰਧਰ ਵਿਖੇ ਸਬਜ਼ੀ ਮੰਡੀ 'ਚ ਸ਼ਰੇਆਮ ਚੱਲ ਰਹੀ ਸੱਟੇਬਾਜ਼ੀ ਦੀ ਖੇਡ, ਫਿਰ ਵੀ ਪੁਲਸ...
  • flying squads deployed across 18 districts of punjab
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • new delhi vande bharat and shan e punjab trains remain late
    ਨਵੀਂ ਦਿੱਲੀ ਵੰਦੇ ਭਾਰਤ ਤੇ ਸ਼ਾਨ-ਏ-ਪੰਜਾਬ ਦੋਵੇਂ ਰੂਟਾਂ ’ਤੇ ਡੇਢ-ਡੇਢ ਘੰਟਾ...
  • jalandhar streets lights problem on festival season
    ਦੀਵਾਲੀ ਦੇ ਸੀਜ਼ਨ ਦੌਰਾਨ ਜਲੰਧਰ ਸ਼ਹਿਰ 'ਚ ਛਾ ਸਕਦੈ ਹਨ੍ਹੇਰਾ! ਜਾਣੋ ਪੂਰਾ ਮਾਮਲਾ
Trending
Ek Nazar
indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਪੁਰਾਣੀ ਰੰਜਿਸ਼ ਕਾਰਨ ਵਿਅਕਤੀ ’ਤੇ ਹਮਲਾ ਕਰਨ ਦੇ ਦੋਸ਼ ’ਚ ਮਾਮਲਾ ਦਰਜ
    • raja warring mentioned channi s name from the stage
      ਤਾਜਪੋਸ਼ੀ ਮੌਕੇ ਰਾਜਾ ਵੜਿੰਗ ਨੇ ਸਟੇਜ ਤੋਂ ਲਿਆ ਚੰਨੀ ਦਾ ਨਾਂ! ਨਵੇਂ ਪ੍ਰਧਾਨ ਨੂੰ...
    • raja warring clarified his stance
      'ਭਾਵੇਂ ਸਚਿਨ ਪਾਇਲਟ ਮੇਰੀ ਟਿਕਟ ਕੱਟ ਦੇਣ ਪਰ...', ਰਾਜਾ ਵੜਿੰਗ ਨੇ ਸਪੱਸ਼ਟ ਕੀਤਾ...
    • major accident in sawan river  tractor trolley plunge into the water
      ਸਵਾਂ ਨਦੀ 'ਚ ਵਾਪਰਿਆ ਵੱਡਾ ਹਾਦਸਾ, ਟਰੈਕਟਰ-ਟਰਾਲੀ ਸਣੇ ਡਾਕ ਵਾਲੀ ਗੱਡੀ ਪਾਣੀ...
    • new orders issued for owners of vacant plots in faridkot
      ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2...
    • major statement by punjab congress president pargat singh
      ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
    • fraudulent baba commits shocking act against woman out for a walk
      ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...
    • fraud case
      ਕ੍ਰੈਡਿਟ ਕਾਰਡ ਅਪਡੇਟ ਕਰਨ ਦੇ ਬਹਾਨੇ 4 ਲੱਖ ਤੋਂ ਵੱਧ ਦੀ ਰਕਮ ਠੱਗੀ
    • mp charanjit channi arrives attend pargat singh induction ceremony
      ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
    • major mistake voter list photo shaheed bhagat singh appears against voter name
      ਵੋਟਰ ਲਿਸਟ 'ਚ ਵੱਡੀ ਗੜਬੜੀ! ਵੋਟਰ ਦੇ ਨਾਂ ਅੱਗੇ ਲਗਾਈ ਸ਼ਹੀਦ ਭਗਤ ਸਿੰਘ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +