Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    10:02:01 AM

  • 60 day ceasefire

    ਅਮਰੀਕਾ-ਈਰਾਨ 60 ਦਿਨਾਂ ਦੀ ਜੰਗਬੰਦੀ 'ਤੇ ਹੋਏ...

  • government advisory

    ਇਬੋਲਾ ਦਾ ਖ਼ੌਫ਼ ! ਭਾਰਤ ਸਰਕਾਰ ਨੇ ਨਾਗਰਿਕਾਂ ਲਈ...

  • who was nasir best the shooter outside the white house

    ਜਾਣੋ ਕੌਣ ਸੀ ਵ੍ਹਾਈਟ ਹਾਊਸ ਬਾਹਰ ਗੋਲੀਬਾਰੀ ਕਰਨ...

  • indiscriminate firing near white house

    ਵ੍ਹਾਈਟ ਹਾਊਸ ਨੇੜੇ ਅੰਨ੍ਹੇਵਾਹ ਫਾਇਰਿੰਗ: ਘਟਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਖ਼ੌਫਨਾਕ ਵਾਰਦਾਤ, ਪਤੀ ਨੇ ਪਤਨੀ ਦਿੱਤੀ ਦਰਦਨਾਕ ਮੌਤ

PUNJAB News Punjabi(ਪੰਜਾਬ)

ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਖ਼ੌਫਨਾਕ ਵਾਰਦਾਤ, ਪਤੀ ਨੇ ਪਤਨੀ ਦਿੱਤੀ ਦਰਦਨਾਕ ਮੌਤ

  • Edited By Gurminder Singh,
  • Updated: 02 Apr, 2024 06:21 PM
Jalandhar
llicit relationship  husband  murder  wife
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਦੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਇਕ ਔਰਤ ਦੇ ਹੋਏ ਕਤਲ ਮਾਮਲੇ ਨੂੰ ਸੁਲਝਾ ਲਿਆ ਹੈ। ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ 1 ਅਪ੍ਰੈਲ, 2024 ਨੂੰ ਪੁਲਸ ਨੂੰ ਸੂਚਿਤ ਕੀਤਾ ਗਿਆ ਸੀ ਕਿ ਇਕ ਪਰਿਵਾਰਕ ਝਗੜੇ ਦੌਰਾਨ ਇਕ ਔਰਤ ਜ਼ਖਮੀ ਹੋ ਗਈ ਸੀ ਅਤੇ ਉਸਨੂੰ ਸਿਵਲ ਹਸਪਤਾਲ ਜਲੰਧਰ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਅਮਰਜੀਤ ਸਿੰਘ ਅਤੇ ਰਸ਼ਪਾਲ ਕੌਰ ਵਿਆਹੁਤਾ ਜੋੜੇ ਸਨ ਅਤੇ ਅਮਰਜੀਤ ਸਿੰਘ ਨੂੰ ਉਸ ਦੀ ਪਤਨੀ ਦੇ ਨਜਾਇਜ਼ ਸਬੰਧ ਹੋਣ ਦੇ ਸ਼ੱਕ ਦੇ ਕਾਰਨ ਕੁਝ ਗਲਤਫਹਿਮੀਆਂ ਸਨ। ਸਵਪਨ ਸ਼ਰਮਾ ਨੇ ਕਿਹਾ ਕਿ ਇਸ ਕਾਰਨ ਉਨ੍ਹਾਂ ਵਿਚਕਾਰ ਲੜਾਈ ਹੋਈ, ਜਿਸ ਦੇ ਸਿੱਟੇ ਵਜੋਂ ਇਹ ਵਾਰਦਾਤ ਵਾਪਰੀ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ 1 ਅਪ੍ਰੈਲ ਨੂੰ ਤਕਰਾਰ ਦੌਰਾਨ ਅਮਰਜੀਤ ਸਿੰਘ ਨੇ ਰਸ਼ਪਾਲ ਕੌਰ ਦੇ ਸਿਰ ’ਤੇ ਲੋਹੇ ਦੇ ਬਰਤਨ ਨਾਲ ਵਾਰ ਕੀਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਉਨ੍ਹਾਂ ਦੱਸਿਆ ਕਿ ਰਸ਼ਪਾਲ ਕੌਰ ਨੂੰ ਉਸ ਦੇ ਪਰਿਵਾਰ ਵੱਲੋਂ ਸਿਵਲ ਹਸਪਤਾਲ ਜਲੰਧਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਤਫ਼ਤੀਸ਼ ਦੇ ਆਧਾਰ 'ਤੇ ਅਮਰਜੀਤ ਸਿੰਘ ਪੁੱਤਰ ਬਨਾਰਸੀ ਦਾਸ ਵਾਸੀ ਨੰਬਰ 2ਏ ਨਹਿਰੀ ਕਾਲੋਨੀ ਕਪੂਰਥਲਾ ਰੋਡ ਜਲੰਧਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਉਕਤ ਖਿਲਾਫ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਐੱਫਆਈਆਰ 64 ਮਿਤੀ 01-04-2024 ਅਧੀਨ 302 ਆਈ.ਪੀ.ਸੀ. ਦਰਜ ਕੀਤੀ ਗਈ ਹੈ। ਮੁਲਜ਼ਮ ਵੱਲੋਂ ਵਾਰਦਾਤ ਵਿੱਚ ਵਰਤਿਆ ਗਿਆ ਲੋਹੇ ਦਾ ਬਰਤਨ ਵੀ ਬਰਾਮਦ ਕਰ ਲਿਆ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿਚ ਸਾਂਝੇ ਕੀਤੇ ਜਾਣਗੇ।

 

  • llicit relationship
  • husband
  • murder
  • wife
  • ਨਾਜਾਇਜ਼ ਸਬੰਧ
  • ਪਤੀ
  • ਕਤਲ
  • ਪਤਨੀ

ਤੇਜ਼ ਰਫ਼ਤਾਰ ਫਾਰਚਿਊਨਰ ਦਾ ਕਹਿਰ, ਦੋ ਘਰਾਂ ਵਿਚ ਵਿਛਾ ਦਿੱਤੇ ਸੱਥਰ

NEXT STORY

Stories You May Like

  • husband kills wife goes to khatu shyam darshan in kotputli
    ਸ਼ੱਕ ਦੇ ਚੱਲਦਿਆਂ ਪਤਨੀ ਦਾ ਕਤਲ! ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਖਾਟੂ ਸ਼ਿਆਮ ਪਹੁੰਚ ਗਿਆ ਪਤੀ
  • consumed poisonous medicine
    ਪਤੀ ਤੋਂ ਦੁਖੀ ਪਤਨੀ ਨੇ ਖਾਧੀ ਜ਼ਹਿਰੀਲੀ ਦਵਾਈ, ਹੋਈ ਮੌਤ
  • major accident in punjab
    ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਮੌਤ
  • husband  pregnant wife  beating  abortion pills  death
    ਪਤੀ ਨੇ ਗਰਭਪਤੀ ਪਤਨੀ ਨੂੰ ਬੁਰੀ ਕੁੱਟਿਆ, ਜ਼ਬਰਨ ਖੁਆਈਆਂ ਗਰਭਪਾਤ ਦੀਆਂ ਗੋਲੀਆਂ, ਹੋਈ ਮੌਤ
  • woman dead on road accident
    ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਪਤੀ ਦੀ ਮੌਤ ਅਤੇ ਪਤਨੀ ਜ਼ਖ਼ਮੀ
  • accident case
    ਜਗਾੜੂ ਰੇਹੜੀ ਅਤੇ ਮੋਟਰਸਾਈਕਲ ਦੀ ਟੱਕਰ ’ਚ ਪਤੀ-ਪਤਨੀ ਜ਼ਖਮੀ
  • after wife committed suicide husband also committed suicide
    ਪਤਨੀ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ ਪਤੀ, 8 ਦਿਨਾਂ ਬਾਅਦ ਹੀ...
  • suicide by wife  husband and wife
    ਪਤੀ ਦੇ ਜ਼ੁਲਮਾਂ ਤੋਂ ਤੰਗ ਆ ਕੇ ਪਤਨੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼...
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
  • fire breaks out in raipur  s grain market
    ਰਾਏਪੁਰ ਦੀ ਦਾਣਾ ਮੰਡੀ ’ਚ ਅੱਗ ਦਾ ਤਾਂਡਵ: ਮਿੰਟਾਂ ’ਚ ਸੜ ਕੇ ਸੁਆਹ ਹੋਈਆਂ 16...
Trending
Ek Nazar
cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • work from home high court
      ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਕਰਨਗੇ WORK FROM HOME
    • mother and daughter  patiala village
      ਪੰਜਾਬ 'ਚ ਖੌਫਨਾਕ ਘਟਨਾ, ਰੋਣ ਤੋਂ ਦੁਖੀ ਮਾਂ ਨੇ 21 ਮਹੀਨਿਆਂ ਦੀ ਧੀ ਦਾ ਕੀਤਾ...
    • gurdwara sri hemkunt sahib yatra flowers devotees
      'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ...
    • punjab congress action
      ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
    • punjab police action
      ਪੰਜਾਬ 'ਚ ਹੋ ਜਾਣਾ ਸੀ ਵੱਡਾ ਅੱਤਵਾਦੀ ਹਮਲਾ! ਹੈਂਡ ਗ੍ਰਨੇਡਾਂ ਸਣੇ ਫੜੇ ਗਏ...
    • unjab schools school timings
      ਅਤਿ ਦੀ ਗਰਮੀ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਇਸ ਫੈ਼ਸਲੇ ਨੇ...
    • dry day state election commission
      ਪਿਆਕੜਾਂ ਲਈ ਅਹਿਮ ਖ਼ਬਰ, ਇਸ ਦਿਨ ਨਹੀਂ ਵਿਕੇਗੀ ਸ਼ਰਾਬ, ਮੁਕੰਮਲ ‘ਡਰਾਈ ਡੇਅ’...
    • murder of a boy murder in tarn taran
      24 ਸਾਲਾ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਿੰਡ ਬੁਰਜ ਵਿਚ ਸੁੱਟ ਗਏ ਲਾਸ਼
    • elderly woman  gold earrings  looted in market
      ਪੰਜਾਬ 'ਚ ਬੇਖੌਫ ਲੁਟੇਰੇ, ਸ਼ਰੇਆਮ ਬਜ਼ੁਰਗ ਮਹਿਲਾ ਦੇ ਕੰਨਾਂ ’ਚੋਂ ਸੋਨੇ ਦੀਆਂ...
    • orange alert issued by meteorological department in punjab
      ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +