Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 03, 2025

    9:34:17 PM

  • rcb vs pbks ipl 2025 final

    RCB ਨੇ ਪੰਜਾਬ ਨੂੰ ਦਿੱਤਾ 191 ਦੌੜਾਂ ਦਾ ਟੀਚਾ,...

  • who is the owner of rcb

    ਕੌਣ ਹੈ RCB ਦਾ ਮਾਲਕ, ਜਿਸ ਦਾ ਲੱਗਾ 2200 ਕਰੋੜ ਦਾ...

  • corona again gained momentum

    ਕੋਰੋਨਾ ਮੁੜ ਫੜ ਰਿਹਾ ਰਫਤਾਰ, 24 ਘੰਟਿਆਂ 'ਚ 5...

  • former british pm rishi sonak arrives to watch

    ਪੰਜਾਬ ਕਿੰਗਜ਼ ਤੇ ਆਰਸੀਬੀ ਵਿਚਾਲੇ ਰੋਮਾਂਚਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਘੱਟ ਵਿਆਜ 'ਤੇ ਲੋਨ ਲੈਣ ਦੇ ਚੱਕਰ 'ਚ ਗੁਆ ਬੈਠੇ ਲੱਖਾਂ ਰੁਪਏ, ਜਾਅਲੀ ਨਿਕਲਿਆ ਜੂਨੀਅਰ ਮੈਨੇਜਰ

PUNJAB News Punjabi(ਪੰਜਾਬ)

ਘੱਟ ਵਿਆਜ 'ਤੇ ਲੋਨ ਲੈਣ ਦੇ ਚੱਕਰ 'ਚ ਗੁਆ ਬੈਠੇ ਲੱਖਾਂ ਰੁਪਏ, ਜਾਅਲੀ ਨਿਕਲਿਆ ਜੂਨੀਅਰ ਮੈਨੇਜਰ

  • Edited By Anmol Tagra,
  • Updated: 19 Mar, 2025 02:54 PM
Sangrur-Barnala
loan fraud in punjab
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ): ਸ਼ਾਤਰ ਠੱਗਾਂ ਵੱਲੋਂ ਭੋਲੇ ਭਾਲੇ ਲੋਕਾਂ ਦੀ ਮਜ਼ਬੂਰੀ ਦਾ ਫਾਇਦਾ ਉਠਾਉਂਦਿਆਂ ਨਵੇ ਨਵੇ ਢੰਗ ਤਰੀਕੇ ਆਪਣਾਉਂਦਿਆਂ ਉਨ੍ਹਾਂ ਨੂੰ ਆਪਣੇ ਜਾਲ ’ਚ ਫਸਾ ਕੇ ਠੱਗੀ ਮਾਰਨ ਦਾ ਸਿਲਸਲਾ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆਂ ਹੀ ਇਕ ਸ਼ਾਤਰ ਠੱਗ ਵੱਲੋਂ ਘਰਾਂ ਅਤੇ ਪਸ਼ੂਆਂ ਲਈ ਘੱਟ ਵਿਆਜ ਦਰ ਅਤੇ ਸਬਸਿਡੀ ਉੱਪਰ ਲੋਨ ਦਵਾਉਣ ਦਾ ਝਾਂਸਾ ਦੇ ਕੇ ਇਲਾਕੇ ਅੰਦਰ 4 ਵਿਅਕਤੀਆਂ ਨਾਲ ਕਰੀਬ ਸਾਢੇ 7 ਲੱਖ ਰੁਪਏ ਦੀ ਠੱਗੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ। ਜਿਸ ਸਬੰਧੀ ਪੁਲਸ ਵੱਲੋਂ ਨਾ-ਮਾਲੂਮ ਵਿਅਕਤੀ ਵਿਰੁੱਧ ਠੱਗੀ ਦਾ ਮਾਮਲਾ ਦਰਜ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਨੂੰ ਜਲਦ ਮਿਲਣ ਜਾ ਰਿਹੈ ਵੱਡਾ ਤੋਹਫ਼ਾ! ਅਗਲੇ 2-3 ਮਹੀਨਿਆਂ ਅੰਦਰ...

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਪੁਲਸ ਦੇ ਸਹਾਇਕ ਸਬ-ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਸਮਸ਼ੇਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਕਪਿਆਲ ਵਲੋਂ ਕੀਤੀ ਗਈ ਸ਼ਿਕਾਇਤ ’ਚ ਉਸ ਨੇ ਦੱਸਿਆ ਕਿ ਉਸ ਦੀ ਜਾਣ ਪਛਾਣ ਵਾਲੇ ਰਾਮ ਸਰੂਪ ਫ਼ੌਜੀ ਵਾਸੀ ਸਲਾਰ ਜ਼ਿਲ੍ਹਾ ਮਾਲੇਰਕੋਟਲਾ ਨੇ ਦਸੰਬਰ 2024 ’ਚ ਉਸ ਦੀ ਗੁਰਵਿੰਦਰ ਸਿੰਘ ਨਾਮਕ ਇਕ ਵਿਅਕਤੀ ਨਾਲ ਮੁਲਾਕਾਤ ਕਰਵਾਈ ਸੀ। ਜਿਸ ਨੇ ਆਪਣੇ ਆਪ ਨੂੰ ਸੰਗਰੂਰ ਦਾ ਰਹਿਣ ਵਾਲਾ ਦੱਸਿਆ ਤੇ ਕਿਹਾ ਸੀ ਕਿ ਉਹ ਇਕ ਬੈਂਕ ’ਚ ਜੂਨੀਅਰ ਮੈਨੇਜਰ ਹੈ ਅਤੇ ਉਹ ਪਸ਼ੂਆਂ ਤੇ ਘਰਾਂ ਉੱਪਰ ਘੱਟ ਵਿਆਜ ਦਰ ਅਤੇ ਸਬਸਿਡੀ ’ਤੇ ਲੋਨ ਕਰਵਾਉਂਦਾ ਹੈ।  

ਫਿਰ ਕੁਝ ਦਿਨਾਂ ਬਾਅਦ ਜਦੋਂ ਉਹ ਫਿਰ ਰਾਮ ਸਰੂਪ ਫ਼ੌਜੀ ਕੋਲ ਗਿਆ ਤਾਂ ਉੱਥੇ ਮੇਜਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਨਾਗਰਾ, ਅਵਤਾਰ ਸਿੰਘ ਭੋਲਾ ਪੁੱਤਰ ਨਛੱਤਰ ਸਿੰਘ ਵਾਸੀ ਝਨੇੜੀ ਅਤੇ ਹਰਭਿੰਦਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਰਵਿਦਾਸ ਕਲੋਨੀ ਭਵਾਨੀਗੜ੍ਹ ਵੀ ਮੌਜੂਦ ਸਨ ਤੇ ਇਸ ਦੌਰਾਨ ਗੁਰਵਿੰਦਰ ਸਿੰਘ ਨੇ ਉਸ ਦਾ ਅੱਠ ਲੱਖ ਦਾ ਲੋਨ ਕਰਵਾਉਣ ਦਾ ਵਾਅਦਾ ਕਰਕੇ ਉਸਦੀ ਫਾਇਲ ਭਰੀ ਤੇ ਉਸ ਦੇ ਸਾਹਮਣੇ ਹੀ ਉਥੇ ਬੈਠੇ ਹੋਏ ਉਕਤ ਵਿਅਕਤੀਆਂ ਦਾ ਲੋਨ ਕਰਵਾਉਣ ਲਈ ਉਸ ਵੱਲੋਂ ਫਾਇਲਾਂ ਭਰੀਆ ਗਈਆਂ ਸੀ। ਜਿਸ ਤੋਂ ਬਾਅਦ ਉਸ ਨੇ ਸਾਨੂੰ ਭਰੋਸੇ ’ਚ ਲੈਣ ਦੇ ਲਈ ਇਕ ਹੋਰ ਵਿਅਕਤੀ ਨਾਲ ਫੋਨ ਉਪਰ ਗੱਲਬਾਤ ਕਰਵਾਈ ਜੋ ਆਪਣੇ ਆਪ ਨੂੰ ਬੈਂਕ ਦਾ ਮੁੱਖ ਮੈਨੇਜਰ ਦੱਸ ਰਿਹਾ ਸੀ ਤੇ ਇਸ ਤਰ੍ਹਾਂ ਸਾਨੂੰ ਇਹ ਯਕੀਨ ਹੋ ਗਿਆ ਕਿ ਇਹ ਸਾਡਾ ਲੋਨ ਪਾਸ ਕਰਵਾ ਦੇਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਵੱਡਾ ਬਦਲਾਅ ਕਰਨ ਜਾ ਰਹੀ ਮਾਨ ਸਰਕਾਰ

ਉਨ੍ਹਾਂ ਦੱਸਿਆ ਕਿ ਆਪਣੇ ਆਪ ਨੂੰ ਜੂਨੀਅਰ ਮੈਨੇਜ਼ਰ ਦੱਸਣ ਵਾਲੇ ਉਕਤ ਵਿਅਕਤੀ ਨੇ ਉਸ ਨੇ ਕਿਹਾ ਕਿ ਅਗਰ ਕੋਈ ਚੈਕਿੰਗ ਕਰਨ ਦੇ ਲਈ ਆਵੇਗਾ ਤਾਂ ਤੁਹਾਨੂੰ ਕੁਝ ਰਾਸ਼ੀ ਬੈਂਕ ਖਾਤੇ ’ਚ ਜਮ੍ਹਾਂ ਕਰਵਾਉਣੀ ਪਵੇਗੀ ਤੇ ਲੋਨ ਪਾਸ ਹੋਣ ਤੋਂ ਬਾਅਦ ਇਹ ਰਾਸ਼ੀ ਲੋਨ ਵਾਲੀ ਰਾਸ਼ੀ ਸਮੇਤ ਤੁਹਾਨੂੰ ਵਾਪਸ ਮਿਲ ਜਾਵੇਗੀ। ਜਿਸ ਤੋਂ ਬਾਅਦ ਉੱਕਤ ਵਿਅਕਤੀ ਨੇ ਉਨ੍ਹਾਂ ਕੋਲੋਂ ਲੋਨ ਕਰਵਾਉਣ ਦੇ ਲਈ ਫਾਇਲ ਖ਼ਰਚੇ ਅਤੇ ਬੈਂਕ ’ਚ ਰਾਸ਼ੀ ਜਮ੍ਹਾਂ ਕਰਵਾਉਣ ਦੇ ਰੂਪ ’ਚ ਸਮਸ਼ੇਰ ਸਿੰਘ ਤੋਂ 2 ਲੱਖ 13 ਹਜ਼ਾਰ ਰੁਪਏ, ਅਵਤਾਰ ਸਿੰਘ ਤੋਂ 2 ਲੱਖ 60 ਹਜ਼ਾਰ ਰੁਪਏ,  ਮੇਜਰ ਸਿੰਘ ਤੋਂ 2 ਲੱਖ 16 ਹਜ਼ਾਰ ਰੁਪਏ ਅਤੇ ਹਰਭਿੰਦਰ ਸਿੰਘ ਤੋਂ 53 ਹਜ਼ਾਰ ਰੁਪਏ ਦੀ ਰਾਸ਼ੀ ਲੈ ਲਈ।

ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਫਿਰ ਜਦੋਂ ਉਨ੍ਹਾਂ ਨੇ ਜਨਵਰੀ 2025 ਵਿਚ ਗੁਰਵਿੰਦਰ ਸਿੰਘ ਨਾਲ ਫ਼ੋਨ ’ਤੇ ਆਪਣੇ ਲੋਨ ਸਬੰਧੀ ਗੱਲਬਾਤ ਕੀਤੀ ਤਾਂ ਉਸ ਨੇ ਭਰੋਸਾ ਦਿੱਤਾ ਕਿ ਤੁਹਾਡੀ ਲੋਨ ਦੀ ਰਾਸ਼ੀ ਜਲਦੀ ਹੀ ਤੁਹਾਡੇ ਖਾਤਿਆਂ ਵਿਚ ਪੈ ਜਾਵੇਗੀ। ਪਰ ਕਾਫ਼ੀ ਸਮਾਂ ਉਡੀਕ ਕਰਨ ’ਤੇ ਵੀ ਜਦੋਂ ਉਨ੍ਹਾਂ ਦੇ ਖਾਤਿਆਂ ’ਚ ਕੋਈ ਵੀ ਰਾਸ਼ੀ ਨਾ ਆਈ ਤਾਂ ਜਦੋਂ ਉਨ੍ਹਾਂ ਨੇ ਗੁਰਵਿੰਦਰ ਸਿੰਘ ਨਾਲ ਦੁਬਾਰਾ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਫੋਨ ਬੰਦ ਆਉਣ ਲੱਗਾ ਤੇ ਫਿਰ ਜਦੋਂ ਉਨ੍ਹਾਂ ਵੱਲੋਂ ਗੁਰਵਿੰਦ ਸਿੰਘ ਦੁਆਰਾ ਉਨ੍ਹਾਂ ਨੂੰ ਦੱਸੇ ਹੋਏ ਪਤੇ ’ਤੇ ਸੰਗਰੂਰ ਜਾ ਕੇ ਉਸ ਦਾ ਪਤਾ ਕੀਤਾ ਤਾਂ ਇਹ ਸੁਣ ਕੇ ਉਨ੍ਹਾਂ ਦੇ ਹੋਸ਼ ਉਡ ਗਏ ਕਿ ਇਸ ਨਾਮ ਦਾ ਇਥੇ ਕੋਈ ਵੀ ਵਿਅਕਤੀ ਨਹੀਂ ਰਹਿੰਦਾ। ਜਿਸ ਤੋਂ ਉਨ੍ਹਾਂ ਨੂੰ ਇਹ ਅਹਿਸਾਸ ਹੋਇਆ ਕਿ ਨਕਲੀ ਜੂਨੀਅਰ ਬੈਂਕ ਮੈਨੇਜਰ ਬਣੇ ਵਿਅਕਤੀ ਵੱਲੋਂ ਲੋਨ ਕਰਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ 7 ਲੱਖ 42 ਹਜ਼ਾਰ ਰੁਪਏ ਠੱਗੀ ਮਾਰੀ ਗਈ ਹੈ। ਸਥਾਨਕ ਪੁਲਸ ਨੇ ਉੱਕਤ ਵਿਅਕਤੀਆਂ ਦੇ ਬਿਆਨਾਂ ਦੇ ਅਧਾਰ ’ਤੇ ਨਾ-ਮਾਲੂਮ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Loan
  • Fraud
  • Bank
  • ਪੰਜਾਬ
  • ਲੋਨ
  • ਧੋਖਾਧੜੀ
  • ਠੱਗੀ
  • ਬੈਂਕ

ਚੋਰੀ ਦੀ ਸਕੂਟੀ ਸਣੇ 2 ਲੋਕ ਗ੍ਰਿਫ਼ਤਾਰ

NEXT STORY

Stories You May Like

  • big revelation about arrested mla raman arora
    ਗ੍ਰਿਫ਼ਤਾਰ MLA ਰਮਨ ਅਰੋੜਾ ਬਾਰੇ ਸਨਸਨੀਖੇਜ਼ ਖ਼ੁਲਾਸਾ, ਫਰਜ਼ੀ ਜਬਰ-ਜ਼ਿਨਾਹ ਕੇਸ ’ਚ ਵੀ ਲਏ ਲੱਖਾਂ ਰੁਪਏ
  • important news for gold loan takers
    ਗੋਲਡ ਲੋਨ ਲੈਣ ਵਾਲਿਆਂ ਲਈ ਅਹਿਮ ਖ਼ਬਰ, ਨਵਾਂ ਨਿਯਮ ਲਾਗੂ ਕਰਨ ਦੀ ਤਿਆਰੀ 'ਚ RBI
  • ludhiana bank manager
    ਲੁਧਿਆਣਾ SBI ਦੇ ਬੈਂਕ ਮੈਨੇਜਰ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ
  • fraud case
    ਜਾਅਲੀ ਹੋਟਲ ਬੁਕਿੰਗ ਤੇ ਹਵਾਈ ਟਿਕਟਾਂ ਦੇ ਕੇ ਵਕੀਲ ਨਾਲ 25 ਲੱਖ ਦੀ ਠੱਗੀ
  • canara bank cut interest on your fd saving account
    ਸਰਕਾਰੀ ਬੈਂਕ ਨੇ ਕਰੋੜਾਂ ਖ਼ਾਤਾਧਾਰਕਾਂ ਨੂੰ ਦਿੱਤਾ ਝਟਕਾ, ਤੁਹਾਡੀ FD-SA ਦੇ ਵਿਆਜ 'ਤੇ ਚਲਾਈ ਕੈਂਚੀ
  • indian junior women  s hockey team loses to chile in shootout
    ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਸ਼ੂਟਆਊਟ ’ਚ ਚਿਲੀ ਹੱਥੋਂ ਹਾਰੀ
  • mba professional loses 11 50 crore
    ਤੁਸੀਂ ਵੀ ਨਾ ਕਰਿਓ ਇਹ ਗਲਤੀ, MBA ਪ੍ਰੋਫੈਸ਼ਨਲ ਨੇ ਗੁਆ ਦਿੱਤੇ 11.50 ਕਰੋੜ ਰੁਪਏ
  • accused arrested for stealing jewellery
    ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰਨ ਦੇ ਦੋਸ਼ 'ਚ ਦੋਸ਼ੀ ਗ੍ਰਿਫ਼ਤਾਰ
  • today  s top 10 news
    ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ ਲੱਗਣ ਨਾਲ ਮੌਤ, ਅੱਜ ਦੀਆਂ...
  • weather likely to worsen in punjab
    ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
  • jalandhar panic situation
    ਜਲੰਧਰ ਦੇ ਭੀੜ-ਭਾੜ ਵਾਲੇ ਬਾਜ਼ਾਰਾਂ 'ਚ ਮਚੀ ਹਫੜਾ-ਦਫੜੀ! ਭੱਜੇ ਦੁਕਾਨਦਾਰ
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
Trending
Ek Nazar
weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਪੰਜਾਬ ਦੀਆਂ ਖਬਰਾਂ
    • minister harjot bains meets victims of gurdwara incident
      ਗੁਰਦੁਆਰਾ ਹਾਦਸੇ ਦੇ ਪੀੜਤਾਂ ਨੂੰ ਮਿਲੇ ਮੰਤਰੀ ਹਰਜੋਤ ਬੈਂਸ, ਘਟਨਾ 'ਤੇ ਜਤਾਇਆ...
    • dgp inaugurates new building of antf patiala range
      DGP ਨੇ ANTF ਪਟਿਆਲਾ ਰੇਂਜ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ
    • car and bike collision
      ਕਾਰ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, ਬਾਈਕ ਦੀ ਉੱਡੇ ਪਰਖੱਚੇ, ਨੌਜਵਾਨ ਦੀ ਮੌਤ
    • jalandhar panic situation
      ਜਲੰਧਰ ਦੇ ਭੀੜ-ਭਾੜ ਵਾਲੇ ਬਾਜ਼ਾਰਾਂ 'ਚ ਮਚੀ ਹਫੜਾ-ਦਫੜੀ! ਭੱਜੇ ਦੁਕਾਨਦਾਰ
    • major incident in gurdwara sahib of punjab
      ਪੰਜਾਬ ਦੇ ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ, ਚੱਲਦੇ ਸਮਾਗਮ 'ਚ ਪਿਆ ਚੀਕ-ਚਿਹਾੜਾ...
    • big action of ssp
      ''ਸਾਡਾ ਪਿੰਡ ਵਿਕਾਊ ਹੈ'' ਦੇ ਪੋਸਟਰ ਲਾਉਣ ਵਾਲੇ ਨੌਜਵਾਨ ਨੂੰ ਧਮਕੀਆਂ ਦੇਣ...
    • murder in khanna
      ਪੰਜਾਬ 'ਚ ਸਨਸਨੀਖੇਜ਼ ਵਾਰਦਾਤ! ਜੂਆ ਖੇਡਣ ਤੋਂ ਰੋਕਣ 'ਤੇ ਪਤੀ ਨੇ ਗਲ ਘੋਟ ਕੇ...
    • accident in sangrur
      ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ’ਤੇ ਦਰਦਨਾਕ ਹਾਦਸਾ! 3 ਲੋਕਾਂ ਦੀ ਹੋਈ ਦਰਦਨਾਕ...
    • accident in bhawanigarh
      ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ
    • shocking case in punjab
      ਪੰਜਾਬ 'ਚ ਹੈਰਾਨਜਨਕ ਮਾਮਲਾ, 9 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਦੇ  2 ਹਿੱਸੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +