Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    9:08:55 AM

  • batala  son  dubai  father  incident

    ਬਟਾਲਾ ਤੋਂ ਮੰਦਭਾਗੀ ਖ਼ਬਰ: ਪੁੱਤ ਦੇ ਕਤਲ ਦੀ ਖ਼ਬਰ...

  • heartbreaking accident in gwalior

    ਗਵਾਲੀਅਰ 'ਚ ਰੂਹ ਕੰਬਾਊ ਹਾਦਸਾ: ਮਜ਼ਦੂਰਾਂ ਨਾਲ ਭਰੀ...

  • airport runway  vehicle  crashed plane

    ਰਨਵੇਅ 'ਤੇ ਵਾਹਨ ਨਾਲ ਟਕਰਾਇਆ ਜਹਾਜ਼, ਜੈਪੁਰ...

  • manpreet singh badal bjp

    ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਟੈਰਰ ਫੰਡਿੰਗ ਮਾਮਲੇ 'ਚ ਗ੍ਰਿਫਤਾਰ ਲਖਬੀਰ ਦੇ ਪਰਿਵਾਰਕ ਮੈਂਬਰਾਂ ਨੇ ਚੁੱਕੇ ਸਵਾਲ

PUNJAB News Punjabi(ਪੰਜਾਬ)

ਟੈਰਰ ਫੰਡਿੰਗ ਮਾਮਲੇ 'ਚ ਗ੍ਰਿਫਤਾਰ ਲਖਬੀਰ ਦੇ ਪਰਿਵਾਰਕ ਮੈਂਬਰਾਂ ਨੇ ਚੁੱਕੇ ਸਵਾਲ

  • Updated: 12 Nov, 2019 10:26 PM
Punjab
lobbir family  villagers accused of plotting a state operation cell on a plot
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰਿੰਦਰ)-ਹੁਸ਼ਿਆਰਪੁਰ ਦੇ ਹਰਿਆਣਾ ਥਾਣੇ ਅਧੀਨ ਪਿੰਡ ਡਡਿਆਣਾ ਕਲਾਂ ਦੇ ਰਹਿਣ ਵਾਲੇ ਲਖਬੀਰ ਸਿੰਘ ਦੀ ਮੋਹਾਲੀ ਵਿਚ ਸਟੇਟ ਆਪ੍ਰੇਸ਼ਨ ਸੈੱਲ ਵੱਲੋਂ ਟੈਰਰ ਫੰਡਿੰਗ ਮਾਮਲੇ ਵਿਚ ਕੀਤੀ ਗ੍ਰਿਫਤਾਰੀ ਉਪਰੰਤ ਮੰਗਲਵਾਰ ਮੀਡੀਆ ਕਰਮਚਾਰੀਆਂ ਦੀ ਸਰਗਰਮੀ ਵੇਖ ਕੇ ਪਿੰਡ ਵਾਸੀ ਉਸ ਦੇ ਘਰ ਪੁੱਜਣੇ ਸ਼ੁਰੂ ਹੋ ਗਏ। ਹਾਲਾਂਕਿ ਉਸ ਦੇ ਪਰਿਵਾਰ ਨੂੰ 5 ਨਵੰਬਰ ਨੂੰ ਹੀ ਪਤਾ ਲੱਗ ਗਿਆ ਸੀ ਕਿ ਲਖਬੀਰ ਨੂੰ ਦੁਬਈ ਜਾਣ ਲੱਗਿਆਂ ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਤੋਂ ਇਕ ਲਡ਼ਕੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ।

ਡਡਿਆਣਾ ਕਲਾ ਵਿਚ ਮੰਗਲਵਾਰ ਸ਼ਾਮੀਂ ਲਖਬੀਰ ਸਿੰਘ ਦੇ ਪਿਤਾ ਹਰਜਿੰਦਰ ਸਿੰਘ ਸਮੇਤ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਸਟੇਟ ਆਪ੍ਰੇਸ਼ਨ ਸੈੱਲ ਦੀ ਪੁਲਸ ਕਿਸੇ ਡੂੰਘੀ ਸਾਜ਼ਿਸ਼ ਤਹਿਤ ਲਖਬੀਰ ਨੂੰ ਫਸਾ ਰਹੀ ਹੈ, ਜਦੋਂਕਿ ਉਹ ਬੇਕਸੂਰ ਹੈ। ਆਪਣੇ ਪੁੱਤ ਦੀ ਗ੍ਰਿਫਤਾਰੀ ਦੀ ਖਬਰ ਸੁਣ ਕੇ ਲਖਬੀਰ ਦੀ ਮਾਂ ਚਰਨਜੀਤ ਕੌਰ ਨੇ ਬਿਸਤਰਾ ਹੀ ਫਡ਼ ਲਿਆ ਹੈ। ਉਸ ਦਾ ਰੋ-ਰੋ ਕੇ ਬੁਰਾ ਹਾਲ ਸੀ ਅਤੇ ਵਾਰ-ਵਾਰ ਬੇਹੋਸ਼ ਹੋਣ ਕਾਰਣ ਪਰਿਵਾਰ ਉਸ ਨੂੰ ਸੰਭਾਲਣ ਵਿਚ ਜੁਟਿਆ ਰਿਹਾ।

ਲਖਬੀਰ ਸਿੰਘ ਦੇ ਪਿਤਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਪੁੱਤ 10ਵੀਂ ਦੀ ਪਡ਼੍ਹਾਈ ਉਪਰੰਤ ਆਈ.ਟੀ.ਆਈ. ਕਰਕੇ ਪਿੰਡ ਵਿਚ ਹੀ ਏ.ਸੀ. ਰਿਪੇਅਰਿੰਗ ਦਾ ਕੰਮ ਕਰਨ ਲੱਗਾ ਸੀ। ਕਰੀਬ 23 ਮਹੀਨੇ ਪਹਿਲਾਂ ਲਖਬੀਰ ਨੂੰ ਅਸੀਂ ਏ.ਸੀ. ਮਕੈਨਿਕ ਵਜੋਂ ਦੁਬਈ ਭੇਜਿਆ ਪਰ ਉਸ ਨੂੰ ਉੱਥੇ ਪੈਕਿੰਗ ਦਾ ਕੰਮ ਮਿਲਿਆ। ਉਹ ਛੁੱਟੀ ਆਇਆ ਹੋਇਆ ਸੀ ਅਤੇ ਪਿੰਡ ਵਿਚ 15 ਦਿਨ ਬਿਤਾਉਣ ਉਪਰੰਤ ਉਹ ਜਦੋਂ ਬੀਤੇ ਦਿਨੀਂ ਦੁਬਈ ਜਾ ਰਿਹਾ ਸੀ ਤਾਂ ਪੁਲਸ ਨੇ ਉਸ ਨੂੰ ਬਿਨਾਂ ਕਿਸੇ ਸਬੂਤ ਦੇ ਕਿਵੇਂ ਗ੍ਰਿਫਤਾਰ ਕਰ ਲਿਆ, ਇਹ ਸਾਡੀ ਸਮਝ ਤੋਂ ਬਾਹਰ ਹੈ। ਹਰਜਿੰਦਰ ਸਿੰਘ ਅਤੇ ਪਿੰਡ ਵਾਸੀਆਂ ਨੇ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।

ਜ਼ਿਕਰਯੋਗ ਹੈ ਕਿ ਸਟੇਟ ਆਪ੍ਰੇਸ਼ਨ ਸੈੱਲ ਦੀ ਮੋਹਾਲੀ ਪੁਲਸ ਨੇ ਡਡਿਆਣਾ ਕਲਾਂ ਹੁਸ਼ਿਆਰਪੁਰ ਦੇ ਲਖਬੀਰ ਸਿੰਘ ਅਤੇ ਫਰੀਦਕੋਟ ਦੀ ਰਹਿਣ ਵਾਲੀ ਸੁਰਿੰਦਰ ਕੌਰ ਨੂੰ ਹਿਰਾਸਤ ਵਿਚ ਲਿਆ ਹੋਇਆ ਹੈ। ਦੱਸਿਆ ਜਾਂਦਾ ਹੈ ਕਿ ਇਨ੍ਹਾਂ ਦੇ ਤਾਰ ਗਰਮ-ਖਿਆਲੀਆਂ ਨਾਲ ਜੁਡ਼ਦੇ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਤੋਂ ਕੀਤੀ ਪੁੱਛਗਿੱਛ ਉਪਰੰਤ ਸਟੇਟ ਆਪ੍ਰੇਸ਼ਨ ਸੈੱਲ ਨੇ ਵੱਖ-ਵੱਖ ਥਾਵਾਂ ਤੋਂ ਕੁਝ ਹੋਰ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਹੈ, ਜਿਨ੍ਹਾਂ ਬਾਰੇ ਪੁਲਸ ਕੁਝ ਵੀ ਨਹੀਂ ਦੱਸ ਰਹੀ।

  • Hoshiarpur
  • Lobbir Singh
  • State Operations Cell
  • ਹੁਸ਼ਿਆਰਪੁਰ
  • ਲਖਬੀਰ ਸਿੰਘ
  • ਸਟੇਟ ਆਪ੍ਰੇਸ਼ਨ ਸੈੱਲ

'ਕੈਨੇਡਾ ਨੂੰ ਪੰਜਾਬ ਦੇ ਹੁਨਰਮੰਦ ਨੌਜਵਾਨਾਂ ਦੀ ਸਖ਼ਤ ਲੋੜ'

NEXT STORY

Stories You May Like

  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • punjab vidhan sabha nachhatarpal raised many issues
    ਪੰਜਾਬ ਵਿਧਾਨ ਸਭਾ 'ਚ ਨਛੱਤਰਪਾਲ ਨੇ ਚੁੱਕੇ ਲੋਕ ਹਿੱਤ ਦੇ ਕਈ ਮੁੱਦੇ, ਸੜਕਾਂ ਦੇ ਟੈਂਡਰਾਂ 'ਚ ਗੜਬੜੀਆਂ ਦੇ ਦੋਸ਼
  • cm vijay demarcation issue mps meeting
    CM ਵਿਜੇ ਨੇ ਹੱਦਬੰਦੀ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ, ਵਿਰੋਧੀ ਪਾਰਟੀਆਂ ਨੇ ਕੀਤਾ ਬਾਈਕਾਟ
  • lok sabha proceedings  2 pm  adjourned
    ਲੋਕ ਸਭਾ 'ਚ ਵਿਰੋਧੀ ਧਿਰ ਦੇ ਮੈਂਬਰਾਂ ਦਾ ਹੰਗਾਮਾ ਜਾਰੀ, ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • singer feroz khan
    ਗਾਇਕ ਫਿਰੋਜ਼ ਖਾਨ ਨੇ ਪਰਿਵਾਰਕ ਸੰਘਰਸ਼ ਤੇ ਪਤਨੀ ਦੇ ਅਟੁੱਟ ਸਾਥ ਬਾਰੇ ਕੀਤੀਆਂ ਭਾਵੁਕ ਗੱਲਾਂ
  • increasing cases of fraud in the name of providing jobs
    ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
  • ranchi three jpsc members resign amid student agitation
    ਰਾਂਚੀ : ਵਿਦਿਆਰਥੀ ਅੰਦੋਲਨ ਵਿਚਕਾਰ JPSC ਦੇ ਤਿੰਨ ਮੈਂਬਰਾਂ ਵੱਲੋਂ ਅਸਤੀਫਾ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
Trending
Ek Nazar
horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bulldozer drives over illegal encroachments on canal banks in sujanpur
      ਸੁਜਾਨਪੁਰ 'ਚ ਨਹਿਰ ਕਿਨਾਰੇ ਨਾਜਾਇਜ਼ ਕਬਜ਼ਿਆਂ ’ਤੇ ਚੱਲਿਆ ਬੁਲਡੋਜ਼ਰ,...
    • masked men hit a contract worker on head with a bottle and robbed
      ਫਗਵਾੜਾ 'ਚ ਦਿਨ-ਦਿਹਾੜੇ ਦਹਿਸ਼ਤ: ਠੇਕੇ ਦੇ ਕਰਿੰਦੇ ਦੇ ਸਿਰ 'ਚ ਮਾਰੀ ਬੋਤਲ,...
    • gurmat samagam organized at sultanpur lodhi
      ਸ਼੍ਰੋਮਣੀ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਤ ਤਹਿਤ ਸੁਲਤਾਨਪੁਰ ਲੋਧੀ...
    • theft in ludhiana
      ਲੰਗਰ ਲਾਉਣ ਲਈ ਆਏ ਦੁਕਾਨਦਾਰ ਦੇ ਉੱਡੇ ਹੋਸ਼! ਅੱਧੀ ਰਾਤ ਨੂੰ ਸਵਾ ਲੱਖ ਰੁਪਏ ਚੁੱਕ...
    • power cut in punjab
      ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
    • birthday party clash
      ਜਨਮਦਿਨ ਪਾਰਟੀ ’ਚ ਚੱਲੇ ਪਿਸਤੌਲ ਤੇ ਖ਼ੰਡੇ! ਮਜ਼ਾਕ-ਮਜ਼ਾਕ ’ਚ ਹੋਈ ਹੱਥੋਪਾਈ ਤੋਂ...
    • kabaddi world kabaddi players gora
      ਕਬੱਡੀ ਜਗਤ ਨੂੰ ਵੱਡਾ ਝਟਕਾ, ਸੁਪਰਸਟਾਰ ਜਾਫੀ ਰਹੇ ਗੋਰਾ ਸਮਾਲਸਰ ਦੀ ਮੌਤ
    • jathedar kuldeep singh gargaj statement
      ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3...
    • gurdwara sahib rajinder hospital punjab police
      ਪੰਜਾਬ : ਗੁਰਦੁਆਰਾ ਸਾਹਿਬ ਵਿਚ ਤਲਵਾਰ ਲੈ ਕੇ ਦਾਖਲ ਹੋਏ ਬੰਦੇ ਨੂੰ ਮਾਰ 'ਤੀ ਗੋਲੀ
    • weather will change again in punjab heavy rain alert
      ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +