ਕਪੂਰਥਲਾ (ਮਹਾਜਨ)- ਕਪੂਰਥਲਾ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ ਦਰਅਸਲ ਸਰਕਾਰ ਵੱਲੋਂ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਦੇ ਮੌਕੇ ਅੱਜ ਯਾਨੀ ਕਿ ਬੁੱਧਵਾਰ ਨੂੰ ਸਬ-ਡਿਵੀਜ਼ਨ ਕਪੂਰਥਲਾ ਦੇ ਵਿਚ ਪੈਂਦੇ ਸਾਰੇ ਸਰਕਾਰੀ ਅਦਾਰਿਆਂ, ਨਿਗਮ, ਬੋਰਡਾਂ, ਵਿੱਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿਚ ਸਥਾਨਕ ਛੁੱਟੀ ਐਲਾਨ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਸਥਾਨਕ ਛੁੱਟੀ ਐਲਾਨਣ ਸਬੰਧੀ ਪੰਜਾਬ ਸਰਕਾਰ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਅਦਾਰਿਆਂ ਵਿਚ ਪੇਪਰ ਹੋ ਰਹੇ ਹਨ, ਉਨ੍ਹਾਂ ਵਿਚ ਇਹ ਛੁੱਟੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਖ਼ਬਰ, ਇਸ ਤਾਰੀਖ਼ ਤੋਂ ਬਾਅਦ...
NEXT STORY