Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    5:47:43 PM

  • punjab schools  education department  decision

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ...

  • indian american voters removed

    ਅਮਰੀਕਾ 'ਚ 2 ਲੱਖ ਭਾਰਤੀਆਂ ਦੀਆਂ ਕਟ'ਤੀਆਂ ਵੋਟਾਂ...

  • bodybuilder varinder singh ghumman  s death anniversary

    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ...

  • saudi arabia young man dies in road accident

    ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਲਾਕਡਾਊਨ : ਪੜ੍ਹਾਈ ਦੇ ਨਾਲ-ਨਾਲ ਆਪਣੇ ਰੁਝੇਵਿਆਂ ਨੂੰ ਵੀ ਦੇਵੋ ਸਮਾਂ

PUNJAB News Punjabi(ਪੰਜਾਬ)

ਲਾਕਡਾਊਨ : ਪੜ੍ਹਾਈ ਦੇ ਨਾਲ-ਨਾਲ ਆਪਣੇ ਰੁਝੇਵਿਆਂ ਨੂੰ ਵੀ ਦੇਵੋ ਸਮਾਂ

  • Edited By Rajwinder Kaur,
  • Updated: 09 Apr, 2020 05:43 PM
Jalandhar
lockdown  study  online classes
  • Share
    • Facebook
    • Tumblr
    • Linkedin
    • Twitter
  • Comment

ਖੁਸ਼ਬੂ 

ਕੋਵਿਡ-19 ਮਹਾਮਾਰੀ ਦੇ ਕਾਰਨ ਸਿਰਫ ਭਾਰਤ ਦੇ ਹੀ ਨਹੀਂ ਸਗੋਂ ਵਿਸ਼ਵ ਦੇ ਕਈ ਦੇਸ਼ ਪੂਰੀ ਤਰ੍ਹਾਂ ਲੋਕ ਡਾਊਨ ਹੋ ਚੁੱਕੇ ਹਨ। ਲੋਕ ਡਾਊਨ ਕਰਕੇ ਲੋਕ ਆਪਣੇ ਘਰਾਂ ਅੰਦਰ ਹੀ ਬੰਦ ਹਨ। ਇਸ ਦਾ ਭਾਰਤ ਦੀ ਆਰਥਿਕ ਸਥਿਤੀ ’ਤੇ ਅਸਰ ਪੈਣ ਦੇ ਨਾਲ-ਨਾਲ ਸਭ ਤੋਂ ਵੱਧ ਅਸਰ ਬੱਚਿਆਂ ਦੀ ਪੜ੍ਹਾਈ ’ਤੇ ਵੀ ਪੈ ਰਿਹਾ ਹੈ। ਕੋੋਰੋਨਾ ਦੇ ਕਾਰਨ ਬੱਚਿਆਂ ਦੇ ਪੇਪਰ ਵੀ ਰੁਕ ਗਏ ਹਨ। ਇਸ ਦੌਰਾਨ ਸਰਕਾਰ ਵਲੋਂ ਬੋਰਡ ਦੀ ਜਮਾਤ ਨੂੰ ਛੱਡ ਕੇ ਬਾਕੀ ਸਭ ਦੀਆਂ ਅਾਨ-ਲਾਇਨ ਕਲਾਸਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤਾਂ ਕਿ ਬੱਚਿਆਂ ਦੀ ਪੜ੍ਹਾਈ ’ਤੇ ਕਿਸੇ ਤਰ੍ਹਾਂ ਦਾ ਬੂਰਾ ਅਸਰ ਨਾ ਪਵੇ। ਇਸ ਸਮੇਂ ਬੱਚਿਆਂ ਲਈ ਸਭ ਤੋਂ ਮੁਸ਼ਕਲ ਕੰਮ, ਘਰ ਅੰਦਰ ਰਹਿੰਦੇ ਹੋਏ ਆਪਣਾ ਮਨ ਕਿਸੀ ਨਾ ਕਿਸੀ ਕੰਮ ’ਚ ਲਾਈ ਰੱਖਣਾ। 

ਇਸ ਲਈ ਪੜ੍ਹਾਈ ਦੇ ਨਾਲ ਜਰੂਰੀ ਹੈ ਕਿ ਬੱਚੇ ਆਪਣਾ ਮਨ ਲਗਾਉਣ ਲਈ ਕੋਈ ਨ ਕੋਈ ਕੰਮ ਕਰਦੇ ਰਹਿਣ। ਘਰ ’ਚ ਰਹਿੰਦੇ ਹੋਏ ਬੱਚੇ ਸਭ ਤੋਂ ਜਿਆਦਾ ਆਪਣੇ ਮਾਂ-ਬਾਪ ਦੀ ਨਕਲ ਕਰਦੇ ਹਨ। ਇਸ ਕਰਕੇ ਜਰੂਰੀ ਹੈ ਕਿ ਘਰ ਦੇ ਵੱਡੇ ਵੀ ਆਪਣੇ ਵਿਵਹਾਰ ’ਤੇ ਧਿਆਨ ਰੱਖਣ। ਇਹ ਸਭ ਤੋਂ ਵਧੀਆ ਸਮਾਂ ਹੈ, ਜਦੋਂ ਮਾਂ-ਬਾਪ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਤੀਤ ਕਰ ਸਕਦੇ ਹਨ। ਇਸ ਲਈ ਸਭ ਤੋਂ ਜਰੂਰੀ ਹੈ ਕਿ ਬੱਚਿਆਂ ਦੇ ਨਾਲ-ਨਾਲ ਵੱਡੇ ਵੀ ਕੁਝ ਗੱਲਾਂ ਦਾ ਖਾਸ ਤੌਰ ’ਤੇ ਧਿਆਨ ਰੱਖਣ ਜਿਵੇਂ- 

ਸਵੈ ਅਨੁਸ਼ਾਸਨ
ਇਸ ਸਮੇਂ ਬੱਚਿਆਂ ਦੇ ਨਾਲ ਵੱਡਿਆਂ ਨੂੰ ਵੀ ਸੈਲਫ ਕੰਟਰੋਲ ਭਾਵ ਸਵੈ-ਨਿਯੰਤਰਣ ਅਤੇ ਇੱਛਾ ਸ਼ਕਤੀ ’ਤੇ ਕੰਟਰੋਲ ਰੱਖਣਾ ਚਾਹੀਦਾ ਹੈ। ਵੱਡਿਆਂ ਨੂੰ ਘਰ ਦੇ ਬਾਹਰ ਇੱਕਠੇ ਹੋ ਕੇ ਮਿਲਣ ਦੀ ਥਾਂ ਘਰ ਵਿਚ ਬੈਠ ਕੇ ਬੱਚਿਆਂ ਨਾਲ ਖੇਡਣਾ ਅਤੇ ਗੱਲਬਾਤ ਕਰਨੀ ਚਾਹੀਦੀ ਹੈ। ਇਸੇ ਤਰ੍ਹਾਂ ਬੱਚੇ ਬਾਹਰ ਦੋਸਤਾਂ ਨਾਲ ਖੇਡਣ ਦੀ ਥਾਂ ਘਰ ਦੇ ਅੰਦਰ ਹੀ ਰਹਿਣ। ਇਹ ਸਭ ਤੋਂ ਸਹੀ ਸਮਾਂ ਹੈ, ਜਦੋਂ ਬੱਚੇ ਆਪਣੀ ਸਵੈ ਇੱਛਾ ’ਤੇ ਕੰਟਰੋਲ ਕਰਨਾ ਸਿੱਖ ਸਕਦੇ ਹਨ। 

ਪੜ੍ਹੋ ਇਹ ਵੀ ਖਬਰ - ਵੱਡੀ ਖਬਰ : ਜਲੰਧਰ ’ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ

ਪੜ੍ਹੋ ਇਹ ਵੀ ਖਬਰ- ਜਗਰਾਓਂ ਨੇੜਲੇ ਕੋਰੋਨਾ ਪਾਜ਼ੇਟਿਵ ਨਿਕਲਿਆ ਤਬਲੀਗੀ ਜਮਾਤ ਦਾ ਨੌਜਵਾਨ

ਰੱਖੋ ਸਕਾਰਾਤਮਕ ਵਿਚਾਰ
ਘਰ ’ਚ ਰਹਿੰਦੇ ਹੋਏ ਤੁਹਾਡੇ ਕੋਲ ਚੰਗਾ ਸਮਾਂ ਹੈ ਕਿ ਤੁਸੀਂ ਆਪਣੇ ਬਾਰੇ ਜਾਣ ਸਕਦੇ ਹੋ। ਇਸ ਕਰਕੇ ਆਪਣੇ ਆਪ ਨੂੰ ਜਾਨ ਕੇ ਆਪਣੇ ਬਾਰੇ ਸਕਾਰਾਤਮਕ ਵਿਚਾਰਦਾਰਾ ਬਣਾਓ। ਇਸ ਦੇ ਨਾਲ ਹੀ ਆਪਣੇ ਆਪ ਨੂੰ ਹਰ ਤਰ੍ਹਾਂ ਦੇ ਔਖੇ ਕੰਮ ਨੂੰ ਕਰਨ ਦੇ ਲਈ ਵੀ ਤਿਆਰ ਕਰੋ। ਬੱਚੇ ਸਕੂਲ ਦੀ ਪੜ੍ਹਾਈ ਦੇ ਨਾਲ-ਨਾਲ ਕੁਝ ਸਮਾਂ ਮੋਬਾਇਲ ਅਤੇ ਟੀ.ਵੀ. ’ਤੇ ਕੁਝ ਇਤਿਹਾਸਿਕ ਫਿਲਮਾਂ, ਕਿਤਾਬਾਂ ਆਪਣੇ ਗੁਰੂਆਂ ਦੇ ਬਾਰੇ ਜਾਣ ਸਕਦੇ ਹਨ। ਆਪਣੀ ਇਕਾਗਰਤਾ ਨੂੰ ਵਧਾਉਣ ਲਈ ਕੁਝ ਆਮ ਗਿਆਨ ਵਧਾਉਣ ਵਾਲੀ ਕਿਤਾਬਾਂ ਪੜ੍ਹ ਸਕਦੇ ਹੋ। ਇਸ ਨਾਲ ਤੁਹਾਡੇ ਅੰਦਰ ਦੀ ਨਕਾਰਾਤਮਕਤਾ ਖਤਮ ਹੋਵੇਗੀ। ਤੁਸੀਂ www.punjabikavita.com ਅਤੇ www.apanorg.com ਤੋਂ ਪੰਜਾਬੀ ਸਾਹਿਤ ਦੇ ਨਾਲ ਜੁੜੀਆਂ ਜਾਣਕਾਰੀਆਂ ਹਾਸਲ ਕਰ ਸਕਦੇ ਹੋ। 

ਕਿਸ ਵਿਚ ਹੈ ਤੁਹਾਡਾ ਰੁਝਾਨ
ਸਕੂਲ, ਦੋਸਤਾਂ ਵਿਚ ਰੁੱਝੇ ਰਹਿਣ ਕਰਕੇ ਆਮ ਤੌਰ ’ਤੇ ਬੱਚੇ ਆਪਣੇ ਰੁਝਾਨ ਬਾਰੇ ਨਹੀਂ ਸਮਝ ਪਾਉਂਦੇ। ਇਸ ਹਾਲਤ ’ਚ ਉਨ੍ਹਾਂ ਨੂੰ ਮਾਂ-ਬਾਪ ਜਾਂ ਸਕੂਲ ਅਧਿਆਪਕ ਜੋ ਰਹਿੰਦੇ ਹਨ, ਉਹ ਉਹੀਂ ਕਰ ਲੈਂਦੇ ਹਨ। ਇਹ ਸਭ ਤੋਂ ਵਧੀਆ ਸਮਾਂ ਹੈ, ਜਦੋਂ ਬੱਚੇ ਆਪਣੇ ਰੁਝਾਨ ਬਾਰੇ ਚੰਗੀ ਤਰ੍ਹਾ ਨਾਲ ਜਾਣ ਸਕਦੇ ਹਨ। ਲਾਕਡਾਊਨ ਦੇ ਸਮੇਂ ਘਰ ਬੈਠ ਕੇ ਵੱਖ-ਵੱਖ ਚੀਜਾਂ ਕਰੋ, ਜਿਵੇਂ - ਡਾਂਸ, ਗਾਣਾ ਗਾਓ, ਪੇਟਿੰਗ ਕਰੋ, ਕੁਕਿੰਗ ਕਰਨ ਦੇ ਨਾਲ-ਨਾਲ ਤੁਸੀਂ ਕੋਈ ਰਚਨਾਤਮਕ ਕੰਮ ਵੀ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਪਤਾ ਲਗੇਗਾ ਕਿ ਤੁਹਾਡਾ ਰੁਝਾਨ ਕਿਸ ਵੱਲ ਹੈ। 

ਪੜ੍ਹੋ ਇਹ ਵੀ ਖਬਰ- ਕੋਵਿਡ-19 ਖਿਲਾਫ ਜੰਗ ’ਚ ਉਤਰੇ ਕਾਰਗਿਲ ਸ਼ਹੀਦ ਦੇ ਪਿਤਾ ਸਣੇ 65 ਸੇਵਾਮੁਕਤ ਪੁਲਸ ਮੁਲਾਜ਼ਮ 

ਪੜ੍ਹੋ ਇਹ ਵੀ ਖਬਰ-  ਲਾਕਡਾਊਨ : ਪਿੰਡ ਸਲੇਮਪੁਰ ਵਿਖੇ ਕਾਰ ਸਵਾਰ ਨੌਜਵਾਨ ਨੇ ਕੀਤੇ ਦੋ ਹਵਾਈ ਫਾਇਰ 

ਨੈਸ਼ਨਲ ਡਿਜਿਟਲ ਲਾਈਬ੍ਰੇਰੀ ਆਫ ਇੰਡੀਆ
ਕਿਤਾਬਾਂ ਪੜ੍ਹਨ ਦਾ ਸ਼ੌਕ ਰੱਖਣ ਬੱਚਿਆਂ ਲਈ ਐੱਮ. ਐੱਚ. ਆਰ.ਡੀ ਅਤੇ ਆਈ.ਆਈ.ਟੀ ਖਡਗਪੁਰ ਵਲੋਂ ਮਿਲ ਕੇ ਲਾਈਬ੍ਰੇਰੀ ਤਿਆਰ ਕੀਤੀ ਗਈ ਹੈ, ਜਿਸ ਵਿਚ ਪ੍ਰਾਈਮਰੀ ਤੋਂ ਲੈ ਕੇ ਪੋਸਟ ਗ੍ਰੈਜੁਏਸ਼ਨ ਤੱਕ ਦੀਆਂ ਸਾਰੀਆਂ ਕਿਤਾਬਾਂ ਮੌਜੂਦ ਹਨ। ਇੱਥੇ ਵੱਖ- ਵੱਖ ਵਿਸ਼ਿਆਂ ’ਤੇ ਕੀਤੇ ਗਏ ਸੋਧ ਵੀ ਸ਼ਾਮਲ ਹਨ। ਬੱਚੇ ਇਸ ਦੀ ਵੈੱਬਸਾਈਡ ਦੇ ਨਾਲ-ਨਾਲ ਆਪਣੇ ਫੋਨ ’ਚ ਇਸ ਦੀ ਅਪਲੀਕੇਸ਼ਨ ਵੀ ਡਾਉਨਲੋਡ ਕਰ ਸਰਦੇ ਹਨ। 

ਈ-ਪਾਠਸ਼ਾਲਾ
ਐੱਨ.ਸੀ.ਈ. ਆਰ. ਟੀ ਅਤੇ ਐੱਮ.ਐੱਚ.ਆਰ.ਡੀ ਵਲੋਂ ਈ-ਪਾਠਸ਼ਾਲਾ ਏਪ ਅਤੇ ਵੈੱਬਸਾਈਡ ਬਣਾਈ ਗਈ ਹੈ, ਜਿਸ ’ਚੋਂ ਬੱਚੇ ਕਿਤਾਬਾਂ, ਵੀਡੀਓ, ਆਡੀਓ ਆਦਿ ਲੈ ਕੇ ਪੜ੍ਹ ਸਕਦੇ ਹਨ। ਇਹ ਸਿਰਫ ਬੱਚਿਆਂ ਦੇ ਲਈ ਹੀ ਨਹੀਂ, ਸਗੋਂ ਬੱਚਿਆਂ ਦੇ ਮਾਂ-ਬਾਪ ਅਤੇ ਅਧਿਆਪਕ ਵੀ ਇਸ ਦੀ ਵਰਤੋਂ ਕਰ ਸਕਦੇ ਹਨ। ਈ-ਪਾਠਸ਼ਾਲਾ ’ਚ ਹਿੰਦੀ, ਪੰਜਾਬੀ, ਅੰਗਰੇਜੀ ਅਤੇ ਉਰਦੂ ’ਚ ਸਾਰੀ ਸੱਮਗਰੀ ਮੌਜੂਦ ਹੈ। ਇਸ ਤੋਂ ਇਲਾਵਾ ਤੁਸੀਂ ਆਲ ਇੰਡੀਆ ਕੌਂਸਲਰ ਫਾਰ ਟੈਕਨੀਕਲ ਐਜੁਕੇਸ਼ਨ ਵੈੱਬਸਾਈਟ ’ਤੇ ਵੀ ਜਾ ਸਕਦੇ ਹੋ। 

ਫਿਲਮਾਂ ਤੋਂ ਲਵੋ ਜਾਣਕਾਰੀ
ਪਿਛਲੇ ਕੁਝ ਸਮੇਂ ’ਚ ਦੁਨੀਆਂ ਭਰ ਦੀਆਂ ਕਈ ਅਜਿਹਾਂ ਫਿਲਮਾਂ ਆ ਚੁੱਕੀਆਂ ਹਗਨ, ਜਿਨ੍ਹਾਂ ਨੂੰ ਦੇਖ ਕੇ ਤੁਸੀਂ ਨ ਸਿਰਫ ਆਪਣਾ ਮਨੋਰੰਜਨ ਕਰ ਸਕਦੇ ਹੋ ਸਗੋਂ ਕਈ ਤਰ੍ਹਾਂ ਦੀ ਜਾਣਕਾਰੀ ਵੀ ਹਾਸਿਲ ਕਰ ਸਕਦੇ ਹੋ। ਬੱਚਿਆਂ ਦੇ ਨਾਲ ਇਹ ਫਿਲਮਾਂ ਮਾਂ-ਬਾਪ ਵੀ ਦੇਖ ਸਕਦੇ ਹਨ ਤਾਂਕਿ ਉਨ੍ਹਾਂ ਨੂੰ ਆਪਣੇ ਬੱਚੇ ਨੂੰ ਸਮਝਣ ’ਚ ਥੋੜੀ ਆਸਾਨੀ ਹੋ ਸਕੇ। 

  • Lockdown
  • study
  • online classes
  • ਲਾਕਡਾਊਨ
  • ਪੜ੍ਹਾਈ
  • ਅਾਨ ਲਾਇਨ ਕਲਾਸਾਂ

ਜਾਣੋ 'ਪੰਜਾਬ ਬੋਰਡ' ਕਦੋਂ ਲਵੇਗਾ 5ਵੀਂ, 10ਵੀਂ ਤੇ 12ਵੀਂ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ

NEXT STORY

Stories You May Like

  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • working while studying in the us set to become expensive
    ਅਮਰੀਕਾ 'ਚ ਪੜ੍ਹਾਈ ਦੇ ਨਾਲ ਨੌਕਰੀ ਕਰਨਾ ਹੋਵੇਗਾ ਮਹਿੰਗਾ! ਦੇਣੀ ਪਵੇਗੀ 67 ਲੱਖ ਰੁਪਏ ਫੀਸ
  • shares of vermora granito limited listed
    ਵਰਮੋਰਾ ਗ੍ਰੇਨਿਟੋ ਲਿਮਟਿਡ ਦਾ ਸ਼ੇਅਰ ਕਰੀਬ 5 ਫੀਸਦੀ ਦੇ ਵਾਧੇ ਨਾਲ ਸੂਚੀਬੱਧ
  • deadly attacked on boys
    ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਹੋਇਆ ਦਰਜ
  • a boon for children  s brain development and education
    ਬੱਚਿਆਂ ਦੇ ਬ੍ਰੇਨ ਡਿਵੈਲਪਮੈਂਟ ਤੇ ਪੜ੍ਹਾਈ ਲਈ ਵਰਦਾਨ: ਛੋਟੇ ਗਰੁੱਪਾਂ 'ਚ ਪੜ੍ਹਾਈ ਦਾ ਜਾਦੂ
  • shares of policy bazaar  s parent company crash  fall 35 98 percent
    ਇਰਡਾ ਦੇ ਨਵੇਂ ਪ੍ਰਸਤਾਵ ਨਾਲ ਮਚਿਆ ਹੜਕੰਪ, ਪਾਲਿਸੀ ਬਾਜ਼ਾਰ ਦੀ ਪੇਰੈਂਟ ਕੰਪਨੀ ਦਾ ਸ਼ੇਅਰ ਕ੍ਰੈਸ਼, 35.98 ਫੀਸਦੀ...
  • person injured in armed attack
    ਹਥਿਆਰਾਂ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ, 4 ਖ਼ਿਲਾਫ਼ ਕੇਸ ਦਰਜ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • bodybuilder varinder singh ghumman  s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
Trending
Ek Nazar
iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • storm  states  weather update  imd
      10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ...
    • boy dies of drug overdose
      ਨਸ਼ੇ ਨੇ ਉਜਾੜਿਆ ਘਰ! ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਖੇਤਾਂ 'ਚੋਂ ਮਿਲੀ ਲਾਸ਼
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • bibi roop kaur sandhu reached the akal takht secretariat
      ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ,...
    • boy deadbody found under suspicious circumstances on tiwana road
      ਟਿਵਾਣਾ ਰੋਡ 'ਤੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮਿਲੀ ਲਾਸ਼,ਕਤਲ ਦਾ ਖ਼ਦਸ਼ਾ
    • major restrictions imposed in bathinda city district magistrate issues orders
      ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...
    • ferozepur administration up to achieve the target of zero stubble burning
      ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5 ਕਿਸਾਨਾਂ ਨੂੰ ਲੱਗਾ ਜੁਰਮਾਨਾ
    • rajbir ghumman gets no relief from the high court
      ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +