Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    7:51:44 PM

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਮਾਮਲਾ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਲੈਣ ਦਾ, 'ਆਪ' ਆਗੂਆਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ

MALWA News Punjabi(ਮਾਲਵਾ)

ਮਾਮਲਾ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਲੈਣ ਦਾ, 'ਆਪ' ਆਗੂਆਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ

  • Updated: 24 May, 2020 05:42 PM
Patiala
lockdown fees aap education minister patiala
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਪਰਮੀਤ, ਇੰਦਰਜੀਤ ਬਖਸ਼ੀ): ਆਮ ਆਦਮੀ ਪਾਰਟੀ ਵਲੋਂ ਅੱਜ ਸਿੱਖਿਆ ਮੰਤਰੀ ਵਿਜੇਇੰਦਰ ਸਿੰਘ ਸਿੰਗਲਾ ਦੀ ਕੋਠੀ ਵੱਲ ਰੋਸ ਮਾਰਚ ਕੱਢਿਆ ਗਿਆ।ਜਾਣਕਾਰੀ ਮੁਤਾਬਕ ਵਰਕਰ ਜਿਵੇਂ ਹੀ ਸਿੱਖਿਆ ਮੰਤਰੀ ਦੀ ਕੋਠੀ ਨੇੜੇ ਪੁੱਜੇ ਤਾਂ ਉੱਥੇ ਵੱਡੀ ਗਿਣਤੀ 'ਚ ਖੜ੍ਹੀ ਪੁਲਸ ਵਲੋਂ ਵਰਕਰਾਂ ਨੂੰ ਉੱਥੇ ਹੀ ਰੋਕ ਦਿੱਤਾ ਗਿਆ। ਇਸ ਦੌਰਾਨ ਵਰਕਰਾਂ ਨੇ ਉੱਥੇ ਹੀ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪਟਿਆਲਾ ਇਕਾਈ ਵੱਲੋਂ ਅੱਜ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਹਲਕਾ ਇੰਚਾਰਜ ਬਿਜਲੀ ਅੰਦੋਲਨ ਪਟਿਆਲਾ ਸ਼ਹਿਰੀ ਅਤੇ ਦਿਹਾਤੀ  ਕੁੰਦਨ ਗੋਗੀਆ ਅਤੇ ਪ੍ਰੀਤੀ ਮਲਹੋਤਰਾ ਦੀ ਅਗਵਾਈ 'ਚ ਪਟਿਆਲਾ ਦੇ ਦਾਲ ਦਲ਼ੀਆ ਚੌਂਕ ਨੇੜੇ ਸਥਿਤ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ।ਇਸ ਮੌਕੇ ਪਾਰਟੀ ਦੇ ਪੰਜਾਬ ਸਹਿ-ਸੰਗਠਨ ਇੰਚਾਰਜ ਗਗਨਦੀਪ ਸਿੰਘ ਚੱਢਾ, ਸੂਬਾ ਪ੍ਰਧਾਨ ਵਪਾਰ ਵਿੰਗ ਨੀਨਾ ਮਿੱਤਲ, ਸੂਬਾ ਪ੍ਰਧਾਨ ਫੌਜੀ ਵਿੰਗ ਮੇਜਰ ਮਲਹੋਤਰਾ, ਜਨਰਲ ਸਕੱਤਰ ਪੰਜਾਬ ਜਰਨੈਲ ਮਨੂੰ, ਅਤੇ ਜਿਲਾ ਪ੍ਰਧਾਨ ਚੇਤਨ ਸਿੰਘ ਜੋੜੇਮਾਜਰਾ ਵਿਸ਼ੇਸ਼ ਤੌਰ ਤੇ ਪਹੁੰਚੇ।

ਇਹ ਵੀ ਪੜ੍ਹੋ: ਵੱਡੀ ਖਬਰ: ਕੋਰੋਨਾ ਮੁਕਤ ਹੋਇਆ ਫਤਿਹਗੜ੍ਹ ਸਾਹਿਬ

ਪ੍ਰੈਸ ਨੋਟ ਜਾਰੀ ਕਰਦਿਆਂ ਜਿਲਾ ਪ੍ਰਧਾਨ ਸ਼ਹਿਰੀ ਤੇਜਿੰਦਰ ਮਹਿਤਾ, ਬਿਜਲੀ ਅੰਦੋਲਨ ਇੰਚਾਰਜ ਕੁੰਦਨ ਗੋਗੀਆ ਅਤੇ ਪ੍ਰੀਤੀ ਮਲਹੋਤਰਾ ਨੇ ਸਾਂਝੇ ਤੌਰ ਤੇ ਕਿਹਾ ਕਿ ਅੱਜ ਪਾਰਟੀ ਦੇ ਸ਼ਹਿਰੀ ਅਤੇ ਦਿਹਾਤੀ ਏਰੀਆ ਵਲੋਂ ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਜੋ ਪ੍ਰਾਈਵੇਟ ਸਕੂਲਾਂ ਵਲੋਂ ਫੀਸਾਂ ਲੈਣ ਸੰਬੰਧੀ ਦੋਹਰੀ ਬਿਆਨ ਬਾਜ਼ੀ ਕੀਤੀ ਜਾ ਰਹੀ ਹੈ, ਅਤੇ ਮਾਪਿਆਂ ਨੂੰ ਪ੍ਰਾਈਵੇਟ ਸਕੂਲਾਂ ਨੂੰ ਮਨਮਰਜ਼ੀ ਦੀਆਂ ਫੀਸਾਂ ਦੇਣ ਲਈ ਸਰਕਾਰ ਵਲੋਂ ਨੋਟੀਫਿਕੇਸ਼ਨ ਕੱਢਕੇ ਮਜਬੂਰ ਕੀਤਾ ਜਾ ਰਿਹਾ ਹੈ, ਉਸਦੇ ਵਿਰੋਧ ਵਿੱਚ ਮੰਤਰੀ ਦੀ ਕੋਠੀ ਦੇ ਸਾਹਮਣੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਪਾਰਟੀ ਦੇ ਆਗੂਆਂ ਤੋਂ ਇਲਾਵਾ ਪਟਿਆਲਾ ਸ਼ਹਿਰ ਦੇ ਮਾਪਿਆਂ ਵਲੋਂ ਵੀ ਵੱਡੀ ਗਿਣਤੀ ਵਿੱਚ ਸਮੂਲੀਅਤ ਕਰਕੇ ਕੈਪਟਨ ਸਰਕਾਰ ਅਤੇ ਸਿੱਖਿਆ ਮੰਤਰੀ ਖਿਲਾਫ ਜ਼ੋਰਦਾਰ ਰੋਸ਼-ਪ੍ਰਦਰਸ਼ਨ ਕੀਤਾ ਗਿਆ।

ਇਨ੍ਹਾਂ ਆਗੂਆਂ ਨੇ ਕਿਹਾ ਕਿ ਸਵੇਰੇ ਪਾਰਟੀ ਦੇ ਆਗੂਆਂ ਅਤੇ ਸ਼ਹਿਰ ਦੇ ਮਾਪਿਆਂ ਵਲੋਂ ਮਿਲਕੇ ਧਰਨਾ ਸ਼ੁਰੂ ਕੀਤਾ ਗਿਆ, ਤਾਂ ਆਮ ਲੋਕਾਂ ਦੇ ਗੁੱਸੇ ਨੂੰ ਦੇਖਦੇ ਹੋਏ ਸਿੱਖਿਆ ਮੰਤਰੀ ਵਲੋਂ ਪੰਜ ਮੈਂਬਰੀ ਵਫਦ ਨੂੰ ਮਿਲਣ ਵਾਸਤੇ ਬੁਲਾਇਆ ਗਿਆ। ਜਦੋਂ ਵਫਦ ਜਾਣ ਲਈ ਤਿਆਰ ਹੋ ਗਿਆ ਅਤੇ ਧਰਨਾ ਖਤਮ ਹੋਣ ਲੱਗਾ ਤਾਂ ਸਿੱਖਿਆ ਮੰਤਰੀ ਨੇ ਮਿਲਣ ਤੋਂ ਇਨਕਾਰੀ ਕਰ ਦਿੱਤੀ, ਜਿਸ ਕਰਕੇ ਪਾਰਟੀ ਦੇ ਆਗੂਆਂ ਅਤੇ ਮਾਪਿਆਂ ਦੇ ਗੁੱਸਾ ਹੋਰ ਭੜਕ ਗਿਆ ਅਤੇ ਫੇਰ ਦੁਬਾਰਾ ਤੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਵਲੋਂ ਧਰਨਾ ਚੁੱਕਾਉਣ ਲਈ ਸਖਤੀ ਦੇ ਸੰਦੇਸ ਮਿਲਣ ਲਘ ਪਏ ਸਨ, ਪਰ ਪਾਰਟੀ ਦੇ ਆਗੂ ਅਤੇ ਬੱਚਿਆਂ ਦੇ ਮਾਪੇ ਕੜਕਦੀ ਧੁੱਪ ਵਿੱਚ ਧਰਨੇ ਤੇ ਡਟੇ ਰਹੇ।

ਇਹ ਵੀ ਪੜ੍ਹੋ: ਬਟਾਲਾ 'ਚ ਕੋਰੋਨਾ ਦਾ ਕਹਿਰ, 2 ਨਵੇਂ ਮਾਮਲੇ ਆਏ ਸਾਹਮਣੇ

ਲੋਕਾਂ ਦੇ ਹੌਂਸਲੇ ਨੂੰ ਦੇਖਦੇ ਹੋਏ, ਸਿੱਖਿਆ ਮੰਤਰੀ ਨੇ ਮੰਗ ਪੱਤਰ ਲੈਣ ਵਾਸਤੇ ਪਟਿਆਲਾ ਦੇ ਐਸ ਡੀ ਐਮ ਚਰਨਜੀਤ ਸਿੰਘ ਨੂੰ ਮੌਕੇ ਤੇ ਭੇਜਿਆ, ਪਰ ਪਾਰਟੀ ਆਗੂ ਅਤੇ ਮਾਪੇ ਸਿੱਖਿਆ ਮੰਤਰੀ ਨੂੰ ਮਿਲਣ।ਵਾਸਤੇ ਅੜੇ ਰਹੇ, ਤਾਂ ਮੌਕੇ ਤੇ ਪਹੁੰਚੇ ਐਸ ਡੀ ਐਮ ਸਾਹਿਬ ਨੇ ਪਾਰਟੀ ਆਗੂਆਂ ਅਤੇ ਮਾਪਿਆਂ ਨਾਲ ਸਿੱਖਿਆ ਮੰਤਰੀ ਦੀ ਵੀਡੀਓ ਕਾਲ ਰਾਹੀਂ ਗਲਬਾਤ ਕਰਵਾਈ। ਜਿਸ ਵਿੱਚ ਸਿੱਖਿਆ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਹੁਣ ਫੀਸਾਂ ਸੰਬੰਧੀ ਮਾਮਲਾ ਮਾਣਯੋਗ ਹਾਈਕੋਰਟ ਵਿੱਚ ਚਲ ਰਿਹਾ ਹੈ। ਇਸ ਕਰਕੇ ਉਹ ਜਿਆਦਾ ਕੁਝ ਨਹੀਂ ਕਰ ਸਕਦੇ ਹਨ। ਪਰ ਪੰਜਾਬ ਸਰਕਾਰ ਆਉਣ ਵਾਲੀ 12 ਜੂਨ ਨੂੰ ਹਾਈਕੋਰਟ ਵਿੱਚ ਪੇਸ਼ੀ ਦੌਰਾਨ ਆਮ ਲੋਕਾਂ ਦਾ ਪੱਖ ਬੜੀ ਮਜਬੂਤੀ ਨਾਲ ਰੱਖੇਗੀ ਅਤੇ ਆਮ ਲੋਕਾਂ ਨੂੰ ਰਾਹਤ ਦਿਵਾਉਣ ਲਈ ਕੇਸ ਲੜੇਗੀ, ਅਤੇ ਜਦੋਂ ਤਕ ਕੇਸ ਦਾ ਫੈਸਲਾ ਨਹੀਂ ਆ ਜਾਂਦਾ ਹੈ ਉਦੋਂ ਤਕ ਮਾਪਿਆਂ ਨੂੰ ਸਕੂਲਾਂ ਵਿਚ ਫੀਸ ਭਰਨ ਦੀ ਕੋਈ ਲੋੜ ਨਹੀਂ ਹੈ। ਜੋ ਵੀ ਮਾਪੇ ਜਾਂ ਪਾਰਟੀ ਵਲੋਂ ਉਹਨਾਂ ਨੂੰ ਕੋਈ ਮਿਲਣਾ ਚਾਹੁੰਦਾ ਹੈ ਤਾਂ ਸੰਗਰੂਰ ਆ ਕੇ ਮਿਲ ਸਕਦਾ ਹੈ। ਇਸ ਗਲਬਾਤ ਤੋਂ ਬਾਅਦ ਐਸ ਡੀ ਐਮ ਸਾਹਿਬ ਵਲੋਂ ਮੰਗ ਪੱਤਰ ਲਿਆ ਗਿਆ, ਅਤੇ ਪਾਰਟੀ ਅਤੇ ਮਾਪਿਆਂ ਵਲੋਂ ਧਰਨਾ ਖਤਮ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਕਦਮ, ਹੁਣ ਇੰਝ ਹੋਵੇਗੀ ਦੁੱਧ ਦੀ ਪਰਖ

ਇਸ ਮੌਕੇ ਪਾਰਟੀ ਦੇ ਹੋਰ ਵੀ ਸੀਨੀਅਰ ਆਗੂਆਂ ਵਲੋਂ ਧਰਨੇ ਨੂੰ ਸੰਬੋਧਿਤ ਕੀਤਾ ਗਿਆ। ਸਾਰਿਆਂ ਨੇ ਇਕੋ ਸੁਰ ਵਿੱਚ ਕਿਹਾ ਕਿ ਜੋ ਸਿੱਖਿਆ ਮੰਤਰੀ ਨੇ ਪ੍ਰਾਈਵੇਟ ਸਕੂਲਾਂ ਨੂੰ ਮਨਮਰਜ਼ੀ ਦੀ ਫ਼ੀਸ ਵਸੂਲਣ ਲਈ ਬਿਆਨ ਦਿੱਤਾ ਹੈ, ਉਹ ਬਿਆਨ ਤੁਰੰਤ ਵਾਪਸ ਲਿਆ ਜਾਵੇ ਤੇ ਪ੍ਰਾਈਵੇਟ ਸਕੂਲਾਂ ਨੂੰ ਫ਼ੀਸਾਂ ਵਸੂਲਣ ਤੋਂ ਰੋਕਿਆ ਜਾਵੇ, ਅਤੇ ਸਰਕਾਰ ਵਲੋਂ ਹਾਈਕੋਰਟ ਵਿੱਚ ਆਮ ਲੋਕਾਂ ਦੇ ਪੱਖ ਨੂੰ ਮਜਬੂਤੀ ਨਾਲ ਰੱਖਿਆ ਜਾਵੇ। ਕਿਉਂਕਿ ਪੰਜਾਬ ਦੇ ਆਮ ਲੋਕਾਂ ਨੇ ਆਪਣੀਆਂ ਵੋਟਾਂ ਪਾ ਕੇ ਕੈਪਟਨ ਸਰਕਾਰ ਨੂੰ ਆਪਣੇ ਸੁਖ ਦੁਖ ਸਾਂਝੇ ਕਰਨ ਲਈ ਸੱਤਾ ਵਿੱਚ ਬਿਠਾਇਆ ਹੈ ਨਾ ਕਿ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੇ ਮਾਲਕਾਂ ਨੇ, ਇਸ ਕਰਕੇ ਕੈਪਟਨ ਸਰਕਾਰ ਨੂੰ ਪੰਜਾਬ ਦੇ ਆਮ ਲੋਕਾਂ ਦੀ ਆਵਾਜ਼ ਨੂੰ ਸੁਣਦੇ ਹੋਏ ਪ੍ਰਾਈਵੇਟ ਸਕੂਲਾਂ ਵੱਲੋਂ ਨਜ਼ਾਇਜ ਫ਼ੀਸਾਂ ਵਸੂਲਣੀਆਂ ਬੰਦ ਕਰਵਾਏ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਆਮ ਲੋਕਾਂ ਨੂੰ ਨਾਲ ਲੈ ਕੇ ਕੈਪਟਨ ਸਰਕਾਰ ਦੇ ਖਿਲਾਫ ਵੱਡਾ ਅੰਦੋਲਨ ਸ਼ੁਰੂ ਕਰੇਗੀ। ਇਸ ਮੌਕੇ ਪਾਰਟੀ ਦੇ ਵੀਰਪਾਲ ਕੌਰ ਮਹਿਲਾ ਵਿੰਗ ਪ੍ਰਧਾਨ, ਸੰਦੀਪ ਬੰਧੂ ਮੀਡੀਆ ਇੰਚਾਰਜ, ਹਰੀਸ਼ ਨਰੂਲਾ, ਸ਼ੁਸ਼ੀਲ ਮਿੱਢਾ, ਪਰਮਜੀਤ ਕੌਰ, ਡਿੰਪਲ ਬੱਤਾ, ਸੁਰਜਨ ਸਿੰਘ, ਬਲਦੇਵ ਸਿੰਘ, ਅੰਗਰੇਜ਼ ਸਿੰਘ ਰਾਮਗੜ, ਕਰਮਜੀਤ ਸਿੰਘ ਆਦਿ ਹਾਜ਼ਰ ਸਨ।

  • Lockdown
  • Fees
  • AAP
  • Education Minister
  • Patiala
  • ਲਾਕਡਾਊਨ
  • ਫੀਸਾਂ
  • ਆਪ
  • ਸਿੱਖਿਆ ਮੰਤਰੀ
  • ਪਟਿਆਲਾ

ਫਾਈਨਾਂਸਰ ’ਤੇ ਹਮਲਾ ਕਰਨ ਵਾਲਾ ਇਕ ਗ੍ਰਿਫਤਾਰ, ਕੀਤੇ ਕਈ ਖੁਲਾਸੇ

NEXT STORY

Stories You May Like

  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • major incident in abohar veterinary doctor murdered
    ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼
  • supreme court  school education secretary  notice
    ਸਿੱਖਿਆ ਸੰਸਥਾਵਾਂ ਦੀ ਰੈਗੂਲੇਸ਼ਨ : ਸੁਪਰੀਮ ਕੋਰਟ ਦਾ ਸਕੂਲ ਸਿੱਖਿਆ ਸਕੱਤਰ ਨੂੰ ਨੋਟਿਸ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ
  • rahul gandhi  prime minister  upi tax  donald trump
    ਪ੍ਰਧਾਨ ਮੰਤਰੀ ਸਾਹਸ ਦਿਖਾਉਣ, 'UPI ਟੈਕਸ' ਵਾਪਸ ਲੈਣ : ਰਾਹੁਲ ਗਾਂਧੀ
  • judge  s house  red house
    ਪੰਜਾਬ : ਜੱਜ ਵਾਲੀ ਕੋਠੀ ਵਿਚ ਹੋ ਗਿਆ ਵੱਡਾ ਕਾਂਡ, ਏ.ਸੀ., ਪੱਖੇ, ਮੋਟਰ, ਖਿੜਕੀਆਂ ਤੱਕ ਚੋਰੀ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • health department teams checking schools  hospitals to prevent dengue
    ਡੇਂਗੂ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਹਸਪਤਾਲਾਂ ਤੇ ਲੈਬਾਰਟਰੀਆਂ ’ਚ ਚੈਕਿੰਗ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • 4 smugglers arrested with 65 narcotic pills  cases registered
      65 ਨਸ਼ੀਲੀਆਂ ਗੋਲੀਆਂ ਸਮੇਤ 4 ਤਸਕਰ ਕਾਬੂ, ਮਾਮਲੇ ਦਰਜ
    • crops  farmers  protest
      ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਲੈਣ ਲਈ ਐੱਸ. ਡੀ. ਐੱਮ. ਦਫਤਰ ਦਾ ਘਿਰਾਓ ਜਾਰੀ
    • laptop  jewelry  theft
      ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
    • fir case
      ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ, 4 ਲੋਕਾਂ ਖ਼ਿਲਾਫ਼ ਪਰਚਾ
    • truck driver robbed at gunpoint on jalandhar ludhiana nh
      ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
    • 5 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
    • taxi driver murdered in chandigarh
      ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕਿਨਾਰਿਓਂ ਮਿਲੀ ਲਾਸ਼
    • security check
      ਡੌਗ ਸਕੁਐਡ ਅਤੇ ਐਂਟੀ ਸੈਬੋਟੇਜ ਟੀਮਾਂ ਵਲੋਂ ਸਰਕਾਰੀ ਦਫ਼ਤਰਾਂ ਦੀ ਵਿਸ਼ੇਸ਼ ਸੁਰੱਖਿਆ...
    • father of four daughters dies under suspicious circumstances
      ਚਾਰ ਧੀਆਂ ਦੇ ਪਿਤਾ ਦੀ ਸ਼ੱਕੀ ਹਾਲਾਤ ’ਚ ਮੌਤ
    • accident case
      ਇੱਕ ਮੋਟਰਸਾਈਕਲ ਸਵਾਰ ਦੀ ਮੌਤ, ਚਾਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +