Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    9:00:16 AM

  • monsoon rain weather imd

    19 ਜੁਲਾਈ ਤੱਕ ਮਾਨਸੂਨ ਦਾ ਕਹਿਰ; ਪੰਜਾਬ, ਹਰਿਆਣਾ...

  • india beat england by 6 wickets in first odi

    ਭਾਰਤ ਨੇ ਪਹਿਲੇ ਵਨਡੇ 'ਚ ਇੰਗਲੈਂਡ ਨੂੰ 6 ਵਿਕਟਾਂ...

  • ind vs eng 1st odi england team collapsed for 258 runs

    IND vs ENG 1st ODI: 258 ਦੌੜਾਂ 'ਤੇ ਢੇਰ ਹੋਈ...

  • harike pattan ardas

    ਜਸਵੰਤ ਸਿੰਘ ਖਾਲੜਾ ਤੇ ਹੋਰ ਬੇਕਸੂਰ ਲੋਕਾਂ ਲਈ 30...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ 'ਲਾਕਡਾਊਨ', 9 ਘੰਟੇ ਰਹੇਗਾ ਸਭ ਕੁਝ ਬੰਦ

PUNJAB News Punjabi(ਪੰਜਾਬ)

ਪੰਜਾਬ 'ਚ 'ਲਾਕਡਾਊਨ', 9 ਘੰਟੇ ਰਹੇਗਾ ਸਭ ਕੁਝ ਬੰਦ

  • Edited By Shivani Attri,
  • Updated: 29 Dec, 2024 07:22 PM
Jalandhar
lockdown in punjab everything will remain closed for 9 hours
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਤੋਂ ਲਾਕਡਾਊਨ ਵਰਗੇ ਹਾਲਾਤ ਪੈਦਾ ਹੋਣ ਜਾ ਰਹੇ ਹਨ। ਲਾਕਡਾਊਨ ਜਿਸ ਦਾ ਮਤਲਬ ਸਭ ਕੁਝ ਬੰਦ ਹੁੰਦਾ ਹੈ, ਸੋਮਵਾਰ ਨੂੰ ਪੰਜਾਬ ਵਿਚ ਅਜਿਹਾ ਹੀ ਕੁਝ ਹੋਵੇਗਾ, ਜਾਂ ਫਿਰ ਸਿੱਧੇ ਸ਼ਬਦਾਂ ਵਿਚ ਕਹਿ ਲਈਏ ਤਾਂ ਕਿਸਾਨ ਭਲਕੇ ਪੰਜਾਬ ਬੰਦ ਕਰਵਾਉਣ ਜਾ ਰਹੇ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਸਾਰੇ ਸਕੂਲ, ਕਾਲਜ, ਦਫ਼ਤਰ ਅਤੇ ਹਰ ਤਰ੍ਹਾਂ ਦੇ ਅਦਾਰੇ ਇਥੋਂ ਤੱਕ ਕਿ ਸੜਕੀ ਅਤੇ ਰੇਲ ਆਵਾਜਾਈ ਵੀ ਠੱਪ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਜਲੰਧਰ 'ਚ ਵੱਡਾ ਹਾਦਸਾ, ਕਣਕ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਪਲਟਿਆ

ਇਹ ਐਲਾਨ ਬੀਤੇ ਦਿਨੀਂ ਖਨੌਰੀ ਬਾਰਡਰ ਬੈਠੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਕੀਤਾ ਗਿਆ ਸੀ। ਪੰਧੇਰ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਸੀ ਕਿ 30 ਦਸੰਬਰ ਨੂੰ ਪੰਜਾਬ ਦੇ ਸਾਰੇ ਦਫ਼ਤਰ ਬੰਦ ਕਰਵਾਏ ਜਾਣਗੇ। ਇਸ ਸੰਬੰਧੀ ਸਾਰੇ ਦਫ਼ਤਰਾਂ ਨੂੰ ਕਿਸਾਨ ਅਗਾਊਂ ਸੂਚਨਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਅਸੀਂ ਮੁਲਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰ ਰਹੇ ਹਾਂ। ਜਥੇਬੰਦੀਆਂ ਨੂੰ ਬੰਦ ਦੇ ਸੱਦੇ ਨੂੰ ਸਮਰਥਣ ਦੇਣ ਲਈ ਅਪੀਲ ਕੀਤੀ ਗਈ। ਜ਼ਿਆਦਾਤਰ ਜਥੇਬੰਦੀਆਂ ਤਾਂ ਪਹਿਲਾਂ ਹੀ ਕਿਸਾਨਾਂ ਨੂੰ ਸਮਰਥਨ ਦੇ ਚੁੱਕੀਆਂ ਹਨ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਭੁੱਖ ਹੜਤਾਲ 'ਤੇ ਬੈਠੇ ਜਗਜੀਤ ਸਿੰਘ ਡਲੇਵਾਲ ਦੀ ਗੱਲ ਕਰਦਿਆਂ ਆਖਿਆ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ ਪਰ ਸਮੇਂ ਦੀਆਂ ਸਰਕਾਰਾਂ ਕੋਈ ਧਿਆਨ ਨਹੀਂ ਦੇ ਰਹੀਆਂ।  ਕਿਸਾਨ ਆਗੂਆਂ ਨੇ ਦੱਸਿਆ ਕਿ 30 ਦਸੰਬਰ ਨੂੰ ਸਿਰਫ ਦੁਕਾਨਾਂ, ਦਫ਼ਤਰ, ਸਕੂਲ-ਕਾਲਜ ਹੀ ਨਹੀਂ ਬੰਦ ਰਹਿਣਗੇ ਸਗੋਂ ਇਸ ਤੋਂ ਇਲਾਵਾ ਸੜਕੀ ਆਵਾਜਾਈ ਵੀ ਠੱਪ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੰਦ ਦੇ ਸਮਰਥਣ ਵਿੱਚ ਪਿੰਡਾਂ ਅੰਦਰ ਅਨਾਊਂਸਮੈਂਟ ਕਰਵਾ ਦਿੱਤੀ ਜਾਵੇ। ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤਕ ਪੂਰਾ ਪੰਜਾਬ ਮੁਕੰਮਲ ਬੰਦ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ-  ਕਪੂਰਥਲਾ ਨਾਲ ਸੀ ਡਾ. ਮਨਮੋਹਨ ਸਿੰਘ ਦਾ ਪੁਰਾਣਾ ਨਾਤਾ, ਭੈਣ ਅਮਰਜੀਤ ਕੌਰ ਨੇ ਦੱਸੀਆਂ ਦਿਲਚਸਪ ਗੱਲਾਂ

ਕੀ ਹੋਵੇਗਾ ਬੰਦ ਅਤੇ ਕੀ ਹੋਵੇਗਾ ਖੁੱਲ੍ਹਾ
ਪਹਿਲਾਂ ਕਿਸਾਨਾਂ ਨੇ ਪੰਜਾਬ ਭਰ ਵਿਚ ਰੇਲਾਂ ਰੋਕੀਆਂ ਸਨ, ਹੁਣ 30 ਦਸੰਬਰ ਨੂੰ ਮੁਕੰਮਲ ਬੰਦ ਦੀ ਅਪੀਲ ਕੀਤੀ ਗਈ ਹੈ, ਜਿਸ ਦੇ ਚੱਲਦੇ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤਕ ਪੰਜਾਬ ਬੰਦ ਰਹੇਗਾ। ਅਜੇ ਇਹ ਪੂਰੀ ਪੁਸ਼ਟੀ ਨਹੀਂ ਹੈ ਕਿ ਸ਼ਾਮ 4 ਵਜੇ ਤੋਂ ਬਾਅਦ ਦੁਕਾਨਾਂ ਖੁੱਲ੍ਹਣਗੀਆਂ ਜਾਂ ਨਹੀਂ। ਇਹ ਐਲਾਨ ਅੰਮ੍ਰਿਤਸਰ ਵਿਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੂਰਾ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪੰਜਾਬ ਬੰਦ ਦੌਰਾਨ  ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੱਸਾਂ ਅਤੇ ਹੋਰ ਵਾਹਨ ਨਹੀਂ ਚੱਲਣਗੇ ਅਤੇ ਬਾਜ਼ਾਰ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ। ਉਧਰ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਪੰਜਾਬ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ।  ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ, ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸੇਵਾ ਨੂੰ ਬੰਦ ਨਹੀਂ ਕੀਤਾ ਜਾਵੇਗਾ।

PunjabKesari

ਇਹ ਵੀ ਪੜ੍ਹੋ- ਸਾਵਧਾਨ ! ਘਰ ਬੈਠੇ ਬਿਠਾਏ ਸਾਬਕਾ ਫ਼ੌਜੀ ਨਾਲ ਹੋ ਗਿਆ ਵੱਡਾ ਕਾਂਡ, ਹੋਸ਼ ਉਡਾ ਦੇਵੇਗੀ ਇਹ ਘਟਨਾ
ਮੁਕੰਮਲ ਤੌਰ 'ਤੇ ਰਹੇਗਾ ਪੰਜਾਬ ਬੰਦ 
ਰੇਲ ਆਵਾਜਾਈ ਬੰਦ 
ਸੜਕੀ ਆਵਾਜਾਈ ਬੰਦ 
ਦੁਕਾਨਾਂ ਬੰਦ ਕਰਨ ਦੀ ਅਪੀਲ
200,300 ਥਾਵਾਂ 'ਤੇ ਰਹੇਗੀ ਨਾਕਾਬੰਦੀ 
ਆਮ ਜਨਤਾ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ 
ਸਰਕਾਰੀ ਤੇ ਗੈਰ ਸਰਕਾਰੀ ਦਫ਼ਤਰ ਬੰਦ 
ਪ੍ਰਾਈਵੇਟ ਵ੍ਹੀਕਲ ਨਹੀਂ ਚੱਲਣਗੇ 
ਪੈਟਰੋਲ ਪੰਪ ਬੰਦ 
ਦੁੱਧ ਦੀ ਸਪਲਾਈ ਬੰਦ 
ਵਿਆਹ ਵਾਲਿਆਂ ਨੂੰ ਮਿਲੇਗੀ ਇਜਾਜ਼ਤ 
ਐਮਰਜੈਂਸੀ ਸੇਵਾਵਾਂ ਚੱਲਣਗੀਆਂ 
ਨੌਕਰੀ ਦੀ ਇੰਟਰਵਿਊ ਲਈ ਇਜਾਜ਼ਤ
ਇਹ ਵੀ ਪੜ੍ਹੋ- 
ਰੀਲ ਬਣਾਉਣ ਦਾ ਜਨੂੰਨ, ਮਹਿਲਾ ਵੱਲੋਂ ਪਾਗਲਪਣ ਦੀਆਂ ਹੱਦਾਂ ਪਾਰ, ਸੜਕ ਵਿਚਾਲੇ ਬਣਾਈ ਵੀਡੀਓ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Lockdown
  • Punjab
  • punjab bandh
  • ਕਿਸਾਨ
  • ਪੰਜਾਬ ਬੰਦ
  • ਲਾਕਡਾਊਨ

ਪੰਜਾਬ 'ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ

NEXT STORY

Stories You May Like

  • power will remain off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ 4 ਘੰਟੇ ਦਾ ਕੱਟ
  • maharashtra 9 police officers sentenced
    ਮਹਾਰਾਸ਼ਟਰ : ਥਾਣਾ ਇੰਚਾਰਜ ਸਮੇਤ 9 ਪੁਲਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ, ਜਾਣੋ ਮਾਮਲਾ
  • power cut
    ਪੰਜਾਬ ਦੇ ਇਸ ਇਲਾਕੇ 'ਚ ਭਲਕੇ ਬਿਜਲੀ ਰਹੇਗੀ ਬੰਦ, ਲੱਗੇਗਾ 6 ਘੰਟੇ ਦਾ ਕੱਟ
  • 9 countries including ukraine form alliance for european security
    ਯੂਕ੍ਰੇਨ ਸਮੇਤ 9 ਦੇਸ਼ਾਂ ਨੇ ਯੂਰਪ ਦੀ ਸੁਰੱਖਿਆ ਲਈ ਬਣਾਇਆ ਗੱਠਜੋੜ
  • big announcement from july 9 regarding dc offices across punjab
    ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ! ਸੂਬਾ ਵਾਸੀ ਹੋ ਜਾਣ ALERT
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • laser power   infra  s ipo to open on july 9  price per share
    9 ਜੁਲਾਈ ਨੂੰ ਖੁੱਲ੍ਹੇਗਾ ਲੇਜ਼ਰ ਪਾਵਰ ਐਂਡ ਇਨਫਰਾ ਦਾ IPO, ਜਾਣੋ ਕਿੰਨੀ ਹੋਵੇਗੀ ਪ੍ਰਤੀ ਸ਼ੇਅਰ ਕੀਮਤ
  • fssai tough on complaints   9 notices to swiggy instamart
    ਖ਼ਰਾਬ ਤੇ ਐਕਸਪਾਇਰੀ ਭੋਜਨ ਉਤਪਾਦਾਂ ਦੀਆਂ ਸ਼ਿਕਾਇਤਾਂ 'ਤੇ FSSAI ਸਖ਼ਤ , Swiggy Instamart ਨੂੰ 9 ਨੋਟਿਸ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
Trending
Ek Nazar
baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather yellow alert
      ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
    • ludhiana baba sahib
      ਲੁਧਿਆਣਾ 'ਚ ਬਾਬਾ ਸਾਹਿਬ ਦੀ ਪ੍ਰਤਿਮਾ 'ਤੇ ਲੱਗੇ ਸ਼ੀਸ਼ੇ ਦੀ ਭੰਨਤੋੜ! ਜਥੇਬੰਦੀਆਂ...
    • punjab police asi arrested
      ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ ਜਾਣ ਹੋ ਜਾਓਗੇ ਹੈਰਾਨ
    • roof collapses mother son
      ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ ਛੱਤ, ਮਾਂ-ਪੁੱਤ ਦੀ ਦਰਦਨਾਕ...
    • toll plaza  punjab free
      ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ...
    • medical college  medical hospital  faridkot hospital
      ਪੰਜਾਬ ਦੇ ਵੱਡੇ ਮੈਡੀਕਲ ਕਾਲਜ ਤੇ ਹਸਪਤਾਲ ਦਾ ਸ਼ਰਮਨਾਕ ਕਾਰਾ, ਜਾਣੋ ਕੀ ਹੈ ਪੂਰਾ...
    • asian science camp  budhlada  divya
      ਏਸ਼ੀਅਨ ਸਾਇੰਸ ਕੈਂਪ 'ਚ ਭਾਰਤ ਦੀ ਨੁਮਾਇੰਦਗੀ ਕਰੇਗੀ ਬੁਢਲਾਢਾ ਦੀ ਦਿਵਿਆ
    • boy dies in suspicious circumstances   in chandigarh
      ਚੰਡੀਗੜ੍ਹ 'ਚ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ! ਸਰੀਰ 'ਤੇ ਮਿਲੇ ਨਿਸ਼ਾਨ,...
    • counter intelligence amritsar arrested 2 accused with 30 kg heroin
      ਪੰਜਾਬ 'ਚ ਫੜੀ ਗਈ 30 ਕਿਲੋਗ੍ਰਾਮ ਹੈਰੋਇਨ! ਸਰਹੱਦ ਪਾਰੋਂ ਹੁੰਦੀ ਸੀ ਤਸਕਰੀ
    • akali leader  punjab police
      ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲ਼ੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +