Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:46:01 AM

  • share market

    ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ' !...

  • manjit bedi featured on the fbi s most wanted list deported from the us

    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ...

  • indian students  in uk

    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ...

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 400 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਕਡਾਊਨ ਲਗਾਉਣਾ ਬੇਹੱਦ ਮੰਦਭਾਗਾ : ਢੀਂਡਸਾ

PUNJAB News Punjabi(ਪੰਜਾਬ)

400 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਕਡਾਊਨ ਲਗਾਉਣਾ ਬੇਹੱਦ ਮੰਦਭਾਗਾ : ਢੀਂਡਸਾ

  • Updated: 01 May, 2021 11:26 PM
Chandigarh
lockdown on 400th prakash purab  dhindsa
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਪਰਦੀਪ) : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਜਨਮ ਦਿਵਸ ਨੂੰ ਸਮਰਪਿਤ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀ ਦੇ ਤਹਿਤ ਅੱਜ  ਗੁਰਦੁਆਰਾ ਸ੍ਰੀ ਗੁਰਸਾਗਰ ਸਾਹਿਬ ਨੇੜੇ ਸੁਖਨਾ ਝੀਲ ਚੰਡੀਗੜ੍ਹ ਵਿਖੇ ਸ਼੍ਰੋਮਣੀ ਸੰਤ ਖ਼ਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ (ਰਜਿ.)  ਦੇ ਚੇਅਰਮੈਨ ਸ੍ਰੀਮਾਨ ਸੰਤ ਬਾਬਾ ਪ੍ਰਿਤਪਾਲ ਸਿੰਘ ਅਤੇ ਵਾਈਸ ਚੇਅਰਮੈਨ ਭਾਈ ਤੇਜਸਵਰ ਪ੍ਰਤਾਪ ਸਿੰਘ-ਗੋਬਿੰਦ ਦੀ ਅਗਵਾਈ ਹੇਠ ਮਹਾਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

PunjabKesari

ਧਾਰਮਿਕ ਸਮਾਗਮ ਦੌਰਾਨ ਸਾਬਕਾ ਖਜਾਨਾ ਮੰਤਰੀ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ, ਪ੍ਰੰਤੂ ਅਜਿਹੇ ਧਾਰਮਿਕ ਸਮਾਗਮ ਸੰਗਤੀ ਰੂਪ ਵਿਚ  ਬੈਠ ਕੇ ਹੀ ਮਨਾਏ ਜਾਣ ਵਿੱਚ ਜ਼ਿਆਦਾ ਆਨੰਦ ਆਉਂਦਾ ਹੈ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਹੁੰਦੀਆਂ ਹਨ, ਪ੍ਰੰਤੂ ਸਮੇਂ ਦੀਆਂ ਸਰਕਾਰਾਂ ਨੇ ਲਾਕਡਾਊਨ ਦਾ ਪੀਰੀਅਡ ਇਸ ਵਿਸ਼ਾਲ ਧਾਰਮਿਕ ਸਮਾਗਮ ਦਾ ਦਿਨ ਜਿਸ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਦੇਸ਼ਾਂ ਵਿਦੇਸ਼ਾਂ ਵਿੱਚ ਦੀਆਂ ਸੰਗਤਾਂ ਵੱਲੋਂ ਮਨਾਇਆ ਜਾਣਾ ਸੀ , ਚੁਣਿਆ,  ਜਿਸ ਦੇ ਚੱਲਦਿਆਂ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਅਤੇ ਖ਼ਾਸ ਕਰਕੇ ਗੁਰਦੁਆਰਾ ਸਾਹਿਬ ਦੇ ਅਟੁੱਟ ਸ਼ਰਧਾਲੂ ਵੀ ਗੁਰਦੁਆਰਾ ਸਾਹਿਬ ਨਹੀਂ ਪਹੁੰਚ ਸਕੇ ।
ਇਸ ਮੌਕੇ 'ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸੰਤ ਬਾਬਾ ਸ੍ਰੀਮਾਨ ਸੰਤ ਬਾਬਾ ਪ੍ਰਿਤਪਾਲ ਸਿੰਘ ਜੀ ਖਾਲਸਾ ਅਤੇ ਉਨ੍ਹਾਂ ਦੇ ਸਮੂਹ ਜਥੇ ਦਾ ਧੰਨਵਾਦ ਕੀਤਾ  । ਸਮਾਗਮ ਦੌਰਾਨ ਸ੍ਰੀਮਾਨ ਸੰਤ ਬਾਬਾ ਪ੍ਰਿਤਪਾਲ ਸਿੰਘ ਦੀ ਅਤੇ ਸ੍ਰੀਮਾਨ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਣਾ ਸਾਹਿਬ ਵੱਲੋਂ ਸਾਂਝੇ ਤੌਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਹਰਿਦੁਆਰ ਤੋਂ ਨਿਰਮਲੇ ਸੰਪਰਦਾ ਦੇ ਮਹੰਤ ਸ੍ਰੀ ਜਸਵਿੰਦਰ ਕੋਠਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਸ. ਕਰਨੈਲ ਸਿੰਘ ਪੀਰਮੁਹੰਮਦ ਅਤੇ ਦਵਿੰਦਰ ਸਿੰਘ ਸੋਢੀ ਸਿਆਸੀ ਸਲਾਹਕਾਰ ਸ੍ ਸੁਖਦੇਵ ਸਿੰਘ ਢੀਡਸਾ ਅਤੇ ਗੁਰਨਾਮ ਸਿੰਘ ਸਿੱਧੂ ਦਾ ਸਿਰੋਪਾਓ ਸਾਹਿਬ ਬਖਸਿਸ਼ 
ਕਰਕੇ ਸਨਮਾਨ  ਕੀਤਾ ਗਿਆ। ਧਾਰਮਿਕ ਸਮਾਗਮ ਮੌਕੇ ਸੰਗਤਾ ਨੂੰ ਸੰਬੋਧਨ ਕਰਦਿਆ 

PunjabKesari

ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਰਪ੍ਰਸਤ ਅਤੇ  ਅਕਾਲੀ ਟਕਸਾਲੀ  ਨੇਤਾ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਬਾਬਾ ਪ੍ਰਿਤਪਾਲ ਸਿੰਘ ਦੀ ਜ਼ੋਰਦਾਰ ਸਲਾਘਾ ਕਰਦਿਆ ਕਿਹਾ ਕਿ ਸੰਤ ਜੀ ਨੇ ਬਹੁਤ ਹੀ ਉਤਸ਼ਾਹ ਨਾਲ ਨੌਵੇ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਹੈ । 
ਇਸ ਮੌਕੇ ਗੁਰਦੁਆਰਾ ਗੁਰਸਾਗਰ ਸਾਹਿਬ ਦੇ ਸਕੱਤਰ ਸ੍ ਜਸਬੀਰ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆ ਕਿਹਾ ਕਿ  ਇਸ ਸਮਾਗਮ ਦੌਰਾਨ  ਦੇਸ਼-ਵਿਦੇਸ਼ ਵਿੱਚੋਂ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣਾ ਸੀ, ਪਰੰਤੂ ਕੋਰੋਨਾ ਵਾਇਰਸ ਰੂਪੀ ਮਹਾਂਮਾਰੀ ਦੇ ਚਲਦਿਆਂ ਸਿਹਤ ਵਿਭਾਗ ਦੀ ਤਰਫੋਂ  ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਚੱਲਦਿਆਂ ਅੱਜ ਇਸ ਸਮਾਗਮ ਵਿਚ ਸੰਗਤਾਂ ਵੱਡੀ ਗਿਣਤੀ ਵਿੱਚ ਨਹੀਂ ਪਹੁੰਚ ਸਕੀਆਂ। 

PunjabKesari

ਸ੍ਰੀਮਾਨ ਸੰਤ ਬਾਬਾ ਪ੍ਰਿਤਪਾਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਆਪਣੇ ਪੂਰੇ ਪਰਿਵਾਰਕ ਜਥੇ ਸਮੇਤ ਇਸ  ਸਥਾਨ ਉੱਤੇ ਲੋਕਾਂ ਨੂੰ ਗੁਰੂ ਲੜ ਲੱਗਣ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ ਅਤੇ ਅਜਿਹੇ ਧਾਰਮਿਕ ਸਮਾਗਮਾਂ ਦਾ ਆਯੋਜਨ ਲੰਮੇ ਸਮੇਂ ਤੋਂ ਹੁੰਦਾ ਆ ਰਿਹਾ ਹੈ। ਇਸ ਤੋਂ ਇਲਾਵਾ ਸਮਾਜ ਸੇਵਾ ਦੇ ਕੰਮਾਂ ਵਿਚ ਸ੍ਰੀਮਾਨ ਸੰਤ ਬਾਬਾ ਪ੍ਰਿਤਪਾਲ ਸਿੰਘ ਅਤੇ ਬਾਬਾ ਜੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਮੇਂ ਸਮੇਂ ਤੇ ਪਾਇਆ ਜਾ ਰਿਹਾ ਯੋਗਦਾਨ ਅੱਜ ਸਭ ਦੇ ਸਾਹਮਣੇ ਇਕ ਮਿਸਾਲ ਬਣ ਚੁੱਕਾ ਹੈ, ਇਸ ਮੌਕੇ ਤੇ ਉੱਘੇ ਸਮਾਜ ਸੇਵੀ ਜਗਜੀਤ ਸਿੰਘ ਗੋਰਾ ਕੰਗ,  ਕਿਸਾਨ  ਨੇਤਾ ਗੁਰਨਾਮ ਸਿੰਘ ਸਿੱਧੂ, ਸ. ਢੀਂਡਸਾ ਦੇ ਸਿਆਸੀ ਸਲਾਹਕਾਰ-ਭਾਈ ਦਵਿੰਦਰ ਸਿੰਘ ਸੋਢੀ, ਭਾਈ ਨਿਰਵੈਰ ਸਿੰਘ ਹਰਮਿੰਦਰ ਸਿੰਘ ਗੁਰਸੇਵਕ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।   

  • 400th Prakash Purab
  • Lockdown
  • 400 ਸਾਲਾ ਪ੍ਰਕਾਸ਼ ਪੁਰਬ
  • ਢੀਂਡਸਾ

ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਕਾਰਨ 138 ਲੋਕਾਂ ਦੀ ਮੌਤ, ਇੰਨੇ ਪਾਜ਼ੇਟਿਵ

NEXT STORY

Stories You May Like

  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • ajay devgn  s   drishyam  the conclusion   crosses rs 400 crore globally
    'ਦ੍ਰਿਸ਼ਯਮ 3' ਦਾ ਵੱਡਾ ਧਮਾਕਾ: 400 ਕਰੋੜ ਦੇ ਕਲੱਬ 'ਚ ਸ਼ਾਮਲ ਹੋਈ ਫ਼ਿਲਮ
  • demand to keep liquor vends and meat shops closed on october 26 and 27
    ਪ੍ਰਕਾਸ਼ ਪੁਰਬ ਮੌਕੇ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
  • food safety department raids sweet making unit
    ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, 400 ਕਿਲੋ ਮਠਿਆਈ ਤੇ ਸਮੱਗਰੀ ਕਰਵਾਈ ਨਸ਼ਟ
  • parminder singh dhindsa statement
    ਬੰਦੀ ਸਿੰਘਾਂ ਦੀ ਰਿਹਾਈ ਵੱਡਾ ਪੰਥਕ ਮੁੱਦਾ, ਜਿਸ 'ਤੇ ਸਾਰਾ ਪੰਥ ਇਕਮੁੱਠ ਹੈ: ਪਰਮਿੰਦਰ ਢੀਂਡਸਾ
  • leaders offered prayers at takht sri damdama sahib
    ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ
  • elon musk furious over starlink delay in india
    ਭਾਰਤ ਵਿਚ ਸਟਾਰਲਿੰਕ ਦੀ ਦੇਰੀ ’ਤੇ ਭੜਕੇ ਐਲਨ ਮਸਕ, ਬੋਲੇ ‘ਬੇਹੱਦ ਪ੍ਰਭਾਵਸ਼ਾਲੀ ਕਾਰੋਬਾਰੀ’ ਪਾ ਰਹੇ ਨੇ ਅੜਿੱਕਾ!
  • murder of sikh youth parvinder singh who raised his voice against drugs
    ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • holidays in punjab
      ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
    • parminder singh jhota murder case
      ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਵੀ...
    • navjot kaur sidhu out
      ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ...
    • parvinder jhota murder case
      ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ...
    • kewal singh dhillon
      ਫਾਜ਼ਿਲਕਾ ਵਿਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ...
    • punjab bandh parvinder singh jhota
      'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਤੇ ਸੰਘਰਸ਼ ਕਮੇਟੀ ਦਾ ਵੱਡਾ...
    • sachin pilot will stay in punjab for 5 days from tomorrow
      ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ...
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +