Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    4:34:09 PM

  • electricity department defaulter bill

    ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ...

  • fall in stock market  sensex 372 points and nifty closes above 23 940

    ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ...

  • monsoon in punjab

    ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ!...

  • policemen dismissed

    14 ਪੁਲਸ ਮੁਲਾਜ਼ਮਾਂ ਦੀ ਹੋਈ 'ਛੁੱਟੀ'! ਲਾਪਰਵਾਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਦੀਆਂ 2 ਚੌਂਕੀਆਂ ਨੂੰ ਲੱਗੇ ਤਾਲੇ, 40 ਪਿੰਡਾਂ ਦੀ ਸੁਰੱਖਿਆ 'ਤੇ ਵੱਡਾ ਸਵਾਲ

PUNJAB News Punjabi(ਪੰਜਾਬ)

ਪੰਜਾਬ ਦੀਆਂ 2 ਚੌਂਕੀਆਂ ਨੂੰ ਲੱਗੇ ਤਾਲੇ, 40 ਪਿੰਡਾਂ ਦੀ ਸੁਰੱਖਿਆ 'ਤੇ ਵੱਡਾ ਸਵਾਲ

  • Edited By Shivani Bassan,
  • Updated: 11 Feb, 2026 06:25 PM
Ludhiana-Khanna
locks on 2 checkpoints in punjab
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ(ਟੱਕਰ)- ਪੰਜਾਬ ਸਰਕਾਰ ਵਲੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਲੋਕਾਂ ਦੀ ਸੁਰੱਖਿਆ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਸਰੇ ਪਾਸੇ ਹਾਲਾਤ ਇਹ ਹਨ ਕਿ ਪੁਲਸ ਕਰਮਚਾਰੀਆਂ ਦੀ ਘਾਟ ਕਾਰਨ ਮਾਛੀਵਾੜਾ ਥਾਣਾ ਦੀਆਂ 2 ਚੌਂਕੀਆਂ ਨੂੰ ਤਾਲੇ ਵੱਜ ਗਏ ਹਨ ਜਿਸ ਲਈ ਹੁਣ ਸਰਕਾਰ ਹੀ ਦੱਸੇ ਕਿ ਇਲਾਕੇ ਦੇ 40 ਪਿੰਡਾਂ ਦੇ ਲੋਕਾਂ ਦੀਆਂ ਸੁਰੱਖਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਿਵੇਂ ਹੋਵੇਗਾ।

ਇਹ ਵੀ ਪੜ੍ਹੋ-  ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ

ਮਾਛੀਵਾੜਾ ਪੁਲਸ ਥਾਣਾ ਅਧੀਨ 2 ਪੁਲਸ ਚੌਂਕੀਆਂ ਬਹਿਲੋਲਪੁਰ ਤੇ ਸ਼ੇਰਪੁਰ ਬੇਟ ਆਉਂਦੀਆਂ ਹਨ, ਜਿੱਥੇ ਪਿਛਲੇ ਡੇਢ ਸਾਲ ਤੋਂ ਮੁਲਾਜ਼ਮਾਂ ਦੀ ਘਾਟ ਕਾਰਨ ਸ਼ੇਰਪੁਰ ਚੌਂਕੀ ਤਾਂ ਮੁਕੰਮਲ ਤੌਰ ’ਤੇ ਬੰਦ ਕਰ ਦਿੱਤੀ ਹੈ ਜਿਸ ਨੂੰ ਤਾਲਾ ਲੱਗਿਆ ਹੋਇਆ ਹੈ। ਸ਼ੇਰਪੁਰ ਚੌਂਕੀ ਅਧੀਨ ਆਉਂਦੇ 20 ਤੋਂ ਵੱਧ ਪਿੰਡਾਂ ਵਿਚ ਜੇਕਰ ਕੋਈ ਝਗੜਾ ਹੋ ਜਾਂਦਾ ਹੈ ਤਾਂ ਉਸਦੀ ਸ਼ਿਕਾਇਤ ਹੁਣ ਕਈ ਕਿਲੋਮੀਟਰ ਦੂਰ ਮਾਛੀਵਾੜਾ ਥਾਣਾ ਵਿਖੇ ਆ ਕੇ ਦਰਜ ਕਰਵਾਉਣੀ ਪੈਂਦੀ ਹੈ, ਇੱਥੋਂ ਤੱਕ ਨਿਪਟਾਰਾ ਵੀ ਪੁਲਸ ਥਾਣਾ ਵਿਖੇ ਹੀ ਹੁੰਦਾ ਹੈ, ਜਿਸ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹੋ ਰਹੇ ਹਨ। ਸ਼ੇਰਪੁਰ ਚੌਂਕੀ ਅਧੀਨ ਸਤਲੁਜ ਦਰਿਆ ਦਾ ਕਈ ਕਿਲੋਮੀਟਰ ਲੰਬਾ ਧੁੱਸੀ ਬੰਨ੍ਹ ਪੈਂਦਾ ਹੈ ਜਿੱਥੇ ਕਿ ਰਾਤ ਨੂੰ ਨਾਜਾਇਜ਼ ਮਾਈਨਿੰਗ ਕੋਈ ਨਵੀਂ ਗੱਲ ਨਹੀਂ। ਸਰਕਾਰ ਵਲੋਂ ਦਾਅਵੇ ਤਾਂ ਕੀਤੇ ਜਾਂਦੇ ਹਨ ਕਿ ਅਸੀਂ ਕਿਤੇ ਵੀ ਨਾਜਾਇਜ਼ ਮਾਈਨਿੰਗ ਬਰਦਾਸ਼ਤ ਨਹੀਂ ਕਰਾਂਗੇ ਅਤੇ ਜੇਕਰ ਚੌਂਕੀਆਂ ਵਿਚ ਮੁਲਾਜ਼ਮ ਹੀ ਨਹੀਂ ਹੋਣਗੇ ਤਾਂ ਉਹ ਨਾਜਾਇਜ਼ ਮਾਈਨਿੰਗ ਕਿਵੇਂ ਰੁਕੇਗੀ।

ਇਹ ਵੀ ਪੜ੍ਹੋ- ਕੁੜੀ ਨੂੰ ਗੋਲੀ ਮਾਰਨ ਵਾਲੇ ਪ੍ਰਿੰਸ ਲਈ ਅਗਲੇ 12 ਘੰਟੇ ਬੇਹੱਦ ਨਾਜ਼ੁਕ, ਲੜ ਰਿਹੈ ਜ਼ਿੰਦਗੀ ਤੇ ਮੌਤ ਦੀ ਲੜਾਈ

ਦੂਸਰੀ ਚੌਂਕੀ ਬਹਿਲੋਲਪੁਰ ਦੀ ਗੱਲ ਕਰੀਏ ਤਾਂ ਇੱਥੇ ਕੇਵਲ ਇੱਕ ਸਹਾਇਕ ਥਾਣੇਦਾਰ ਤੇ ਇੱਕ ਮੁਨਸ਼ੀ ਹੈ। ਜੇਕਰ ਦੋਵਾਂ ਨੂੰ ਕਿਤੇ ਪਰਚਾ ਦਰਜ ਕਰ ਤਫ਼ਤੀਸ਼ ਕਰਨ ਲਈ, ਅਪਰਾਧਿਕ ਥਾਂ ਦਾ ਮੌਕਾ ਦੇਖਣ ਜਾਂ ਅਦਾਲਤ ਵਿਚ ਮੁਲਜ਼ਮਾਂ ਨੂੰ ਪੇਸ਼ ਕਰਨ ਲਈ ਜਾਣਾ ਪੈਂਦਾ ਹੈ ਤਾਂ ਇੱਥੇ ਵੀ ਚੌਂਕੀ ਨੂੰ ਤਾਲਾ ਲਗਾਉਣਾ ਪੈਂਦਾ ਹੈ। ਬਹਿਲੋਲਪੁਰ ਚੌਂਕੀ ਅਧੀਨ ਕਈ ਵੱਡੀ ਅਬਾਦੀ ਵਾਲੇ ਪਿੰਡ ਪੈਂਦੇ ਹਨ ਅਤੇ ਝਗੜੇ ਜਾਂ ਸ਼ਿਕਾਇਤ ਹੋਣ ਦੀ ਸੂਰਤ ਵਿਚ ਇਨ੍ਹਾਂ ਲੋਕਾਂ ਨੂੰ ਵੀ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਕਈ ਕਿਲੋਮੀਟਰ ਦਾ ਲੰਬਾ ਪੈਂਡਾ ਤੈਅ ਕਰ ਮਾਛੀਵਾੜਾ ਥਾਣਾ ਆਉਣਾ ਪੈਂਦਾ ਹੈ।

ਇਹ ਵੀ ਪੜ੍ਹੋ- ਮੂਸੇਵਾਲਾ ਦੇ ਪਰਿਵਾਰ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ- 'ਤੰਗ ਕਰ ਰਹੀ ਪੰਜਾਬ ਪੁਲਸ'

ਬਹਿਲੋਲਪੁਰ ਚੌਂਕੀ ਵਿਚ ਪਏ ਕੀਮਤੀ ਰਿਕਾਰਡ ਦੀ ਸੁਰੱਖਿਆ ‘ਰੱਬ ਆਸਰੇ’ ਹੀ ਹੁੰਦੀ ਹੈ ਕਿਉਂਕਿ ਇੱਥੇ ਮੁਲਾਜ਼ਮ ਹੀ ਤਾਇਨਾਤ ਨਹੀਂ । ਲੋਕਾਂ ਦੀ ਸੁਰੱਖਿਆ ਤਾਂ ਇੱਕ ਪਾਸੇ ਚੌਂਕੀ ਦੀ ਇਮਾਰਤ ਆਪਣੀ ਸੁਰੱਖਿਆ ਲਈ ਹੀ ਮੁਹਤਾਜ ਹੈ। ਬੇਸ਼ੱਕ ਬਹਿਲੋਲਪੁਰ ਚੌਂਕੀ ’ਚ ਤਾਇਨਾਤ ਮੁਲਾਜ਼ਮ ਆਪਣੀ ਵਲੋਂ ਪੂਰੀ ਕੋਸ਼ਿਸ਼ ਕਰਦੇ ਹਨ ਕਿ ਸ਼ਿਕਾਇਤਾਂ ਦਾ ਨਿਪਟਾਰਾ ਕਰੀਏ ਤਾਂ ਜੋ ਲੋਕਾਂ ਨੂੰ ਮੁਸ਼ਕਿਲ ਨਾ ਆਵੇ ਪਰ 2 ਮੁਲਾਜ਼ਮ 24 ਘੰਟੇ 40 ਪਿੰਡਾਂ ਦੇ ਹਜ਼ਾਰਾਂ ਲੋਕਾਂ ਦੀਆਂ ਸੁਰੱਖਿਆ ਕਿਵੇਂ ਕਰਨਗੇ। ਇਹ ਤਾਂ ਸਰਕਾਰ ਹੀ ਦੱਸ ਸਕਦੀ ਹੈ।

ਪਿਛਲੇ ਸਮਿਆਂ ਦੌਰਾਨ ਬਹਿਲੋਲਪੁਰ ਤੇ ਸ਼ੇਰਪੁਰ ਪੁਲਸ ਚੌਂਕੀ ਵਿਚ 6 ਤੋਂ 7 ਮੁਲਾਜ਼ਮ ਇੱਕ ਚੌਂਕੀ ਵਿਚ ਤਾਇਨਾਤ ਰਹਿੰਦੇ ਸਨ ਪਰ ਉਸ ਸਮੇਂ ਪਿੰਡਾਂ ਦੀ ਅਬਾਦੀ ਬਹੁਤ ਘੱਟ ਸੀ ਪਰ ਹੁਣ ਜਦੋਂ ਵਸੋਂ ਵੱਧ ਗਈ ਤਾਂ ਹਰੇਕ ਚੌਂਕੀ ਵਿਚ ਘੱਟੋ-ਘੱਟ 8 ਤੋਂ 10 ਮੁਲਾਜ਼ਮ ਤਾਇਨਾਤ ਰਹਿਣੇ ਚਾਹੀਦੇ ਹਨ ਤਾਂ ਹੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ, ਉਨ੍ਹਾਂ ਦੀ ਸੁਰੱਖਿਆ ਅਤੇ ਜ਼ੁਰਮ ਨੂੰ ਨੱਥ ਪਾਈ ਜਾ ਸਕੇਗੀ। ਦੂਸਰੇ ਪਾਸੇ ਜੇਕਰ ਹਾਲਾਤ ਇਹੋ ਰਹੇ ਕਿ ਚੌਂਕੀਆਂ ਨੂੰ ਤਾਲੇ ਲੱਗੇ ਰਹੇ, ਮੁਲਾਜ਼ਮ ਤਾਇਨਾਤ ਨਾ ਕੀਤੇ ਗਏ ਤਾਂ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਹੋਰ ਸੁਰੱਖਿਆ ਦੇ ਦਾਅਵੇ ਖੋਖਲੇ ਸਾਬਿਤ ਹੋਣਗੇ।

ਮਾਛੀਵਾੜਾ ਪੁਲਸ ਥਾਣਾ ਵਿਚ ਵੀ ਮੁਲਾਜ਼ਮਾਂ ਦੀ ਵੱਡੀ ਘਾਟ

ਮਾਛੀਵਾੜਾ ਪੁਲਸ ਥਾਣਾ ਦੀ ਗੱਲ ਕਰੀਏ ਤਾਂ ਇੱਥੇ ਵੀ ਮੁਲਾਜ਼ਮਾਂ ਦੀ ਵੱਡੀ ਘਾਟ ਦੇਖਣ ਨੂੰ ਮਿਲਦੀ ਹੈ। ਪਿਛਲੇ ਸਮਿਆਂ ਦੌਰਾਨ ਜਦੋਂ ਮਾਛੀਵਾੜਾ ਸ਼ਹਿਰ ਦੀ ਅਬਾਦੀ 15 ਤੋਂ 18 ਹਜ਼ਾਰ ਸੀ ਤਾਂ ਇੱਕ ਸਾਲ ਵਿਚ 100 ਮਾਮਲੇ ਦਰਜ ਨਹੀਂ ਹੁੰਦੇ ਸਨ ਤਾਂ ਥਾਣੇ ਵਿਚ 50 ਤੋਂ 55 ਮੁਲਾਜ਼ਮ ਤਾਇਨਾਤ ਕੀਤੇ ਸਨ। ਹੁਣ ਹਾਲਾਤ ਇਹ ਹੈ ਕਿ ਮਾਛੀਵਾੜਾ ਸ਼ਹਿਰ ਦੀ ਅਬਾਦੀ 35 ਹਜ਼ਾਰ ਤੋਂ ਵੱਧ ਗਈ ਹੈ ਅਤੇ ਮੁਲਾਜ਼ਮ 25 ਹਨ ਜੋ ਕਿ ਕਰੀਬ ਮਾਛੀਵਾੜਾ ਸ਼ਹਿਰ ਤੇ ਪਿੰਡਾਂ ਦੀ 1 ਲੱਖ ਤੋਂ ਵੱਧ ਲੋਕਾਂ ਦੀ ਸੁਰੱਖਿਆ ਲਈ ਬਹੁਤ ਨਾਕਾਫ਼ੀ ਹਨ। ਪੁਲਸ ਮੁਲਾਜ਼ਮਾਂ ਦੀ ਐਨੀ ਵੱਡੀ ਘਾਟ ਹੋਣ ਦੇ ਬਾਵਜ਼ੂਦ ਵੀ 25 ਮੁਲਾਜ਼ਮਾਂ ਸਿਰ 1 ਲੱਖ ਤੋਂ ਵੱਧ ਲੋਕਾਂ ਦੀ ਸੁਰੱਖਿਆ, ਜ਼ੁਰਮ ਨੂੰ ਨੱਥ ਪਾਉਣਾ ਸੰਭਵ ਹੀ ਨਹੀਂ। ਜੇਕਰ ਸਰਕਾਰ ਲੋਕਾਂ ਦੀ ਸੁਰੱਖਿਆ ਤੇ ਨਸ਼ਿਆਂ ਨੂੰ ਖਤਮ ਕਰਨਾ ਚਾਹੁੰਦੀ ਹੈ ਤਾਂ ਇਸ ਸਮੇਂ ਮਾਛੀਵਾੜਾ ਥਾਣਾ ਵਿਚ ਘੱਟੋ-ਘੱਟ 50 ਤੋਂ 75 ਮੁਲਾਜ਼ਮ ਤਾਇਨਾਤ ਚਾਹੀਦੇ ਹਨ।

ਲੋਕਾਂ ਦੀ ਸੁਰੱਖਿਆ ਤਾਂ ‘ਰੱਬ ਆਸਰੇ’ ਹੀ ਹੈ: ਪਰਮਜੀਤ ਢਿੱਲੋਂ

ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾਅਵੇ ਕਰਦੇ ਹਨ ਕਿ ਉਹ ਘਰ-ਘਰ ਨੌਕਰੀ ਦੇਣਗੇ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਗੇ ਪਰ ਮਾਛੀਵਾੜਾ ਥਾਣਾ ਅਧੀਨ ਪੈਂਦੀਆਂ ਪੁਲਸ ਚੌਂਕੀਆਂ ਨੂੰ ਲੱਗੇ ਤਾਲ੍ਹੇ ਤੇ ਮੁਲਾਜ਼ਮਾਂ ਦੀ ਵੱਡੀ ਘਾਟ ਇਹ ਦਰਸਾ ਰਹੀ ਹੈ ਕਿ 4 ਸਾਲਾਂ ਵਿਚ ‘ਆਪ’ ਸਰਕਾਰ ਨੇ ਨੌਕਰੀਆਂ ਦੇਣ ਦੇ ਕੇਵਲ ਦਾਅਵੇ ਹੀ ਕੀਤੇ। ਢਿੱਲੋਂ ਨੇ ਕਿਹਾ ਕਿ ਮਾਛੀਵਾੜਾ ਇਲਾਕੇ ਦੇ ਲੋਕਾਂ ਦੀ ਸੁਰੱਖਿਆ ‘ਰੱਬ ਆਸਰੇ’ ਹੀ ਹੈ ਕਿਉਂਕਿ 25 ਮੁਲਾਜ਼ਮ 1 ਲੱਖ ਤੋਂ ਵੱਧ ਲੋਕਾਂ ਦੀ ਸੁਰੱਖਿਆ ਕਿਵੇਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਆਪ੍ਰੇਸ਼ਨ ਪਰਹਾਰ 2.0 ਚਲਾ ਰਹੀ ਹੈ ਕਿ ਨਸ਼ਿਆਂ ਨੂੰ ਨੱਥ ਪਾਈ ਜਾ ਸਕੇ ਪਰ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਸ ਮੁਹਿੰਮ ਤਹਿਤ ਕੇਵਲ ਪਿਆਦੇ ਹੀ ਫੜੇ ਜਾ ਰਹੇ ਹਨ ਜਦਕਿ ਵੱਡੇ ਤਸਕਰ ਪੁਲਸ ਪਹੁੰਚ ਤੋਂ ਬਾਹਰ ਹਨ।

ਸਰਕਾਰ ਨਵੀਂ ਭਰਤੀ ਕਰ ਰਹੀ, ਜਲਦ ਹੋਰ ਪੁਲਸ ਕਰਮਚਾਰੀ ਤਾਇਨਾਤ ਕਰਾਂਗੇ: ਡੀ.ਐੱਸ.ਪੀ.

ਮਾਛੀਵਾੜਾ ਥਾਣਾ ਅਧੀਨ ਪੈਂਦੀਆਂ ਸਟਾਫ਼ ਦੀ ਘਾਟ ਕਾਰਨ ਬੰਦ ਹੋਈਆਂ ਪੁਲਸ ਚੌਂਕੀਆਂ ਸਬੰਧੀ ਜਦੋਂ ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਵੀਂ ਭਰਤੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਪੁਲਸ ਥਾਣਿਆਂ ਅਤੇ ਚੌਂਕੀਆਂ ਵਿਚ ਨਵੇਂ ਕਰਮਚਾਰੀ ਤਾਇਨਾਤ ਕਰ ਦਿੱਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • checkpoints in Punjab
  • Village security
  • checkpoints Locks
  • ਪੰਜਾਬ ਵਿੱਚ ਚੌਕੀਆਂ
  • ਪਿੰਡ ਦੀ ਸੁਰੱਖਿਆ
  • ਚੌਕੀਆਂ
  • ਤਾਲੇ

'ਪੰਜਾਬੀਆਂ ਨੂੰ ਭੂਤ ਕੱਢਣੇ ਆਉਂਦੇ ਐ...', ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ 'ਤੇ ਰਾਜਾ ਵੜਿੰਗ ਦਾ ਬਿਆਨ

NEXT STORY

Stories You May Like

  • 2 youths die in car motorcycle collision
    ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ ਮੌਤ
  • 2 young women same sex marriage video goes viral
    ਸ਼ਾਮਲੀ-ਬਰੇਲੀ ਦੀਆਂ 2 ਮੁਟਿਆਰਾਂ ਦੇ ਕਰਵਾਇਆ ਸਮਲਿੰਗੀ ਵਿਆਹ, ਵੀਡੀਓ ਵਾਇਰਲ, ਪੁਲਸ ਤੋਂ ਮੰਗੀ ਸੁਰੱਖਿਆ
  • delhi  40 year man  attack
    ਦਿੱਲੀ 'ਚ ਵੱਡੀ ਵਾਰਦਾਤ: ਤਾੜ-ਤਾੜ ਗੋਲੀਆਂ ਮਾਰ ਕਰ 'ਤਾ 40 ਸਾਲਾ ਵਿਅਕਤੀ ਦਾ ਕਤਲ
  • gold prices will increase drastically  40  increase predicted
    ਸੋਨੇ ਦੀਆਂ ਕੀਮਤਾਂ 'ਚ ਹੋਵੇਗਾ ਭਾਰੀ ਵਾਧਾ! ਛੇ ਮਹੀਨਿਆਂ 'ਚ 40% ਵਾਧੇ ਦੀ ਹੋ ਗਈ ਭਵਿੱਖਬਾਣੀ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • center  s big decision regarding punjab  s borders
    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਸੂਬਾ ਵਾਸੀਆਂ ਨੂੰ ਮਿਲੇਗਾ ਫ਼ਾਇਦਾ
  • the rope of relationships is starting to break
    ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
  • 2 persons arrested with 3 illegal pistols and 2 mobile phones
    3 ਨਾਜਾਇਜ਼ ਪਿਸਤੌਲਾਂ 2 ਮੋਬਾਇਲ ਫੋਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
  • massive fire breaks out in shop and house
    ਦੁਕਾਨ ਤੇ ਘਰ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਬਚਾਈ ਮਾਂ-ਧੀ ਦੀ ਜਾਨ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • blackout in this area of punjab
      ਪੰਜਾਬ ਦੇ ਇਸ ਇਲਾਕੇ 'ਚ BLACKOUT! ਤਪਦੀ ਗਰਮੀ 'ਚ ਖੱਜਲ-ਖੁਆਰ ਹੁੰਦੇ ਰਹੇ ਲੋਕ
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • farmers warn of major agitation over urea shortage in punjab
      ਪੰਜਾਬ 'ਚ ਯੂਰੀਆ ਦੀ ਕਿੱਲਤ ਨੂੰ ਲੈ ਕੇ ਕਿਸਾਨਾਂ ਨੇ ਦਿੱਤੀ ਵੱਡੇ ਅੰਦੋਲਨ ਦੀ...
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
    • strict action against 7 officers of punjab major action taken
      ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
    • bus full of passengers overturns in fields in shamchurasi
      ਸ਼ਾਮ ਚੁਰਾਸੀ 'ਚ ਵਾਪਰਿਆ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਖੇਤਾਂ 'ਚ ਪਲਟੀ
    • farmer dies tragically due to electrocution
      Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
    • big decision regarding residential houses
      ਰਿਹਾਇਸ਼ੀ ਮਕਾਨਾਂ ਨੂੰ ਲੈ ਕੇ ਵੱਡਾ ਫ਼ੈਸਲਾ, ਮਾਲਕਾਂ ਨੂੰ ਹੋਵੇਗੀ ਮੋਟੀ ਕਮਾਈ,...
    • suicide case
      ਬਲਟਾਣਾ ’ਚ 40 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
    • punjab mlas start arriving at sri akal takht sahib
      ਪੰਜਾਬ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣੇ ਸ਼ੁਰੂ, ਜੱਥੇਦਾਰ ਵਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +