Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    12:00:00 PM

  • suspension orders punjab village panchayat

    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ...

  • tamil nadu  assembly elections  actor vijay  home  security

    ਰੁਝਾਨਾਂ 'ਚ ਵੱਡੀ ਲੀਡ ਮਗਰੋਂ TVK ਵਰਕਰਾਂ 'ਚ...

  • danger looms over the country s businessmen

    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ...

  • punjab politics bjp

    ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਸ਼ਾਮਲ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Lohri 2024 : ਪੰਜਾਬ 'ਚ 'ਲੋਹੜੀ' ਦੀਆਂ ਰੌਣਕਾਂ, ਜਾਣੋ ਕੀ ਹੈ ਇਸ ਦਾ ਇਤਿਹਾਸ

PUNJAB News Punjabi(ਪੰਜਾਬ)

Lohri 2024 : ਪੰਜਾਬ 'ਚ 'ਲੋਹੜੀ' ਦੀਆਂ ਰੌਣਕਾਂ, ਜਾਣੋ ਕੀ ਹੈ ਇਸ ਦਾ ਇਤਿਹਾਸ

  • Edited By Sunita,
  • Updated: 13 Jan, 2024 12:00 PM
Punjab
lohri 2024 significance lohri history
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਦੇਸ਼ ਭਰ ਵਿਚ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੋਹੜੀ ਦਾ ਤਿਉਹਾਰ 13 ਜਨਵਰੀ ਯਾਨੀਕਿ ਸ਼ਨੀਵਾਰ ਨੂੰ ਮਨਾਇਆ ਜਾ ਰਿਹਾ ਹੈ। ਲੋਹੜੀ ਨੂੰ ਸਰਦੀਆਂ ਦੇ ਜਾਣ ਅਤੇ ਬਸੰਤ ਰੁੱਤ ਦੇ ਆਉਣ ਦਾ ਸੰਕੇਤ ਮੰਨਿਆ ਜਾਂਦਾ ਹੈ। ਰਵਾਇਤੀ ਤੌਰ 'ਤੇ ਲੋਹੜੀ ਦਾ ਤਿਉਹਾਰ ਕੁਦਰਤ ਨੂੰ ਧੰਨਵਾਦ ਕਹਿਣ ਲਈ ਮਨਾਇਆ ਜਾਂਦਾ ਹੈ। ਮਕਰ ਸਕਰਾਂਤੀ ਦੀ ਪਹਿਲੀ ਸ਼ਾਮ ਲੋਕ ਗੀਤ, ਰੰਗ-ਬਿਰੰਗੀਆਂ ਪੁਸ਼ਾਕਾਂ ਵਿਚ ਨੱਚਣ ਆਦਿ ਨਾਲ ਫ਼ਸਲਾਂ ਦਾ ਘਰ-ਘਰ ਸਵਾਗਤ ਕੀਤਾ ਜਾਂਦਾ ਹੈ।

ਉੱਤਰੀ ਭਾਰਤ 'ਚ ਲੋਹੜੀ ਸਾਲ ਦੇ ਪਹਿਲੇ ਤਿਉਹਾਰ ਦੇ ਰੂਪ 'ਚ ਮਨਾਈ ਜਾਂਦੀ ਹੈ। ਇਸ ਦੀ ਧੂਮ ਸਭ ਤੋਂ ਵੱਧ ਪੰਜਾਬ ਅਤੇ ਹਰਿਆਣਾ 'ਚ ਦੇਖਣ ਨੂੰ ਮਿਲਦੀ ਹੈ ਕਿਉਂਕਿ ਇਹ ਪੰਜਾਬ ਦਾ ਮੁੱਖ ਤਿਉਹਾਰ ਹੈ। ਹਰ ਪਾਸੇ ਲੋਹੜੀ ਦੀਆਂ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। ਲੋਹੜੀ ਦਾ ਤਿਉਹਾਰ ਪੋਹ ਮਹੀਨੇ ਦੀ ਅਖੀਰਲੀ ਰਾਤ ਨੂੰ ਮਨਾਇਆ ਜਾਂਦਾ ਹੈ ਅਤੇ ਅਗਲੇ ਦਿਨ ਮਾਘ ਮਹੀਨੇ ਦੀ ਸੰਗਰਾਂਦ ਹੁੰਦੀ ਹੈ, ਜਿਨ੍ਹਾਂ ਦੇ ਘਰ ਮੁੰਡੇ-ਕੁੜੀਆਂ ਜੰਮੇ ਹੁੰਦੇ ਹਨ ਜਾਂ ਘਰ 'ਚ ਨਵਾਂ ਵਿਆਹ ਹੋਇਆ ਹੁੰਦਾ ਹੈ, ਉਨ੍ਹਾਂ ਘਰਾਂ 'ਚ ਲੋਹੜੀ ਦਾ ਤਿਉਹਾਰ ਵਿਸ਼ੇਸ਼ ਤੌਰ 'ਤੇ ਮਨਾਇਆ ਜਾਂਦਾ ਹੈ। ਲੋਹੜੀ ਵਾਲੇ ਦਿਨ ਤਿਲ, ਗੁੜ, ਗੱਚਕ, ਰਿਓੜੀਆਂ ਤੇ ਮੂੰਗਫਲੀ ਅਗਨੀ ਨੂੰ ਭੇਟ ਕੀਤੇ ਜਾਂਦੇ ਹਨ। ਇਸ ਦਿਨ ਅੱਗ ਦੇ ਚੁਫੇਰੇ ਸਜ-ਵਿਆਹੇ ਜੋੜੇ ਆਹੂਤੀ ਦਿੰਦੇ ਹੋਏ ਚੱਕਰ ਕੱਢ ਕੇ ਆਪਣੇ ਸੁਖੀ ਵਿਆਹੁਤਾ ਜੀਵਨ ਦੀ ਕਾਮਨਾ ਕਰਦੇ ਹਨ। 

ਲੋਹੜੀ ਦਾ ਇਤਿਹਾਸ
ਲੋਹੜੀ ਦੇ ਤਿਉਹਾਰ ਨਾਲ ਕਈ ਕਥਾਵਾਂ ਵੀ ਜੁੜੀਆਂ ਹੋਈਆਂ ਹਨ। ਕੁਝ ਲੋਕ ਇਸ ਤਿਉਹਾਰ ਨੂੰ ਸੰਤ ਕਬੀਰ ਜੀ ਦੀ ਪਤਨੀ 'ਲੋਈ' ਦੇ ਨਾਂ ਨਾਲ ਵੀ ਜੋੜਦੇ ਹਨ ਕਿ 'ਲੋਈ' ਦੇ ਨਾਂ ਤੋਂ ਹੀ 'ਲੋਹੜੀ' ਦਾ ਨਾਂ ਪਿਆ ਹੈ। ਕੁਝ ਲੋਕ ਲੋਹੜੀ ਸ਼ਬਦ 'ਲੋਹ' ਸ਼ਬਦ ਤੋਂ ਪਿਆ ਦੱਸਦੇ ਹਨ, ਜਿਸ ਦਾ ਅਰਥ ਰੌਸ਼ਨੀ ਅਤੇ ਸੇਕ ਹੈ ਪਰ ਕੁਝ ਲੋਕਾਂ ਦਾ ਮੰਨਣਾ ਹੈ ਕਿ ਤਿਲ ਤੇ ਰਿਓੜੀਆਂ ਸ਼ਬਦਾਂ ਦੇ ਸੁਮੇਲ ਤੋਂ ਇਹ ਸ਼ਬਦ ਬਣਿਆ ਹੈ, ਪਹਿਲਾਂ ਇਹ 'ਤਿਲੋਹੜੀ' ਸੀ ਪਰ ਬਾਅਦ 'ਚ 'ਲੋਹੜੀ' ਮਸ਼ਹੂਰ ਹੋ ਗਿਆ। 

ਦੁੱਲੇ ਭੱਟੀ ਦੀ ਮਸ਼ਹੂਰ ਕਹਾਣੀ
ਲੋਹੜੀ ਦਾ ਇਤਿਹਾਸ ਅਕਬਰ ਬਾਦਸ਼ਾਹ ਦੇ ਸਮੇਂ 'ਦੁੱਲਾ ਭੱਟੀ' ਨਾਂ ਦੇ ਕਿਰਦਾਰ ਨਾਲ ਜੋੜਿਆ ਜਾਂਦਾ ਹੈ, ਜੋ ਅਮੀਰ ਲੋਕਾਂ ਨੂੰ ਲੁੱਟ ਕੇ ਸਾਰਾ ਧਨ ਗਰੀਬਾਂ 'ਚ ਵੰਡ ਦਿੰਦਾ ਸੀ। ਇਕ ਵਾਰ ਉਸ ਨੇ ਅਗਵਾਕਾਰਾਂ ਦੇ ਚੁੰਗਲ 'ਚੋਂ ਇਕ ਲੜਕੀ ਨੂੰ ਛੁਡਾਇਆ ਤੇ ਆਪਣੀ ਧਰਮ ਦੀ ਧੀ ਬਣਾ ਲਿਆ। ਇਕ ਹੋਰ ਲਿਖਤ ਮੁਤਾਬਕ ਕਿਸੇ ਗਰੀਬ ਬ੍ਰਾਹਮਣ ਦੀਆਂ ਸੁੰਦਰੀ ਤੇ ਮੁੰਦਰੀ ਨਾਂ ਦੀਆਂ ਦੋ ਬਹੁਤ ਖ਼ੂਬਸੂਰਤ ਧੀਆਂ ਸਨ, ਜਿਨ੍ਹਾਂ ਦੀ ਮੰਗਣੀ ਹੋ ਚੁੱਕੀ ਸੀ। ਉਸ ਸਮੇਂ ਦੇ ਹਾਕਮ ਦੀ ਨਜ਼ਰੀਂ ਇਹ ਲੜਕੀਆਂ ਚੜ੍ਹ ਗਈਆਂ ਤੇ ਉਹ ਹਾਕਮ ਦੋਵੇਂ ਭੈਣਾਂ 'ਤੇ ਮੈਲੀ ਅੱਖ ਰੱਖਣ ਲੱਗ ਪਿਆ। ਦੁੱਲੇ ਭੱਟੀ ਨੇ ਕੁੜੀਆਂ ਦੇ ਵਿਆਹ ਕਰਾਉਣ ਦਾ ਵਚਨ ਦਿੱਤਾ। ਲੜਕੀਆਂ ਦੇ ਸਹੁਰੇ ਹਾਕਮਾਂ ਤੋਂ ਡਰਦੇ ਮਾਰੇ ਰਾਤ ਨੂੰ ਵਿਆਹ ਕਰਨ ਲਈ ਕਹਿਣ ਲੱਗੇ। ਦੁੱਲੇ ਭੱਟੀ ਨੇ ਲਾਗਲੇ ਪਿੰਡ 'ਚੋਂ ਦਾਨ ਦੇ ਰੂਪ 'ਚ ਗੁੜ, ਸ਼ੱਕਰ, ਬਾਲਣ, ਦਾਣੇ ਇਕੱਠੇ ਕੀਤੇ। ਲੋਕ ਸੁੰਦਰੀ ਤੇ ਮੁੰਦਰੀ ਦੇ ਵਿਆਹ 'ਤੇ ਇਕੱਠੇ ਹੋਏ। ਦੁੱਲੇ ਭੱਟੀ ਨੇ ਆਪਣੇ ਹੱਥੀਂ ਲੜਕੀਆਂ ਦੇ ਵਿਆਹ ਕੀਤੇ ਤੇ ਸੇਰ-ਸੇਰ ਸ਼ੱਕਰ ਪਾਈ। ਉਸ ਦਿਨ ਤੋਂ ਇਸੇ ਤਰ੍ਹਾਂ ਲੋਹੜੀ ਮਨਾਉਣ ਦਾ ਰਿਵਾਜ ਪੈ ਗਿਆ। ਦੁੱਲਾ ਭੱਟੀ ਇੰਨਾ ਮਸ਼ਹੂਰ ਹੋ ਗਿਆ ਕਿ ਅੱਜ ਵੀ ਜਦ ਬੱਚੇ ਘਰਾਂ 'ਚ ਲੋਹੜੀ ਮੰਗਦੇ ਹਨ ਤਾਂ ਇਹ ਗੀਤ ਜ਼ਰੂਰ ਗਾਉਂਦੇ ਹਨ।

ਲੋਹੜੀ ਵਾਲੇ ਦਿਨ ਛੋਟੇ-ਛੋਟੇ ਬੱਚੇ ਘਰ-ਘਰ ਜਾ ਕੇ ਗੀਤ ਗਾਉਂਦੇ ਹਨ, ਜਿਸ ਵਿਚ ਇਸ ਘਟਨਾ ਦਾ ਜ਼ਿਕਰ ਆਉਂਦਾ ਹੈ :-
ਸੁੰਦਰ ਮੁੰਦਰੀਏ, ਹੋ!
ਤੇਰਾ ਕੌਣ ਵਿਚਾਰਾ, ਹੋ!
ਦੁੱਲਾ ਭੱਟੀ ਵਾਲਾ, ਹੋ!
ਦੁੱਲੇ ਧੀ ਵਿਆਹੀ, ਹੋ!
ਸੇਰ ਸ਼ੱਕਰ ਪਾਈ, ਹੋ!
ਕੁੜੀ ਦਾ ਸਾਲੂ ਪਾਟਾ, ਹੋ!
ਕੁੜੀ ਦਾ ਜੀਵੇ ਚਾਚਾ, ਹੋ...

ਆਪਸੀ ਪ੍ਰੇਮ-ਪਿਆਰ ਦਾ ਪ੍ਰਤੀਕ ਹੈ ਲੋਹੜੀ ਦਾ ਤਿਉਹਾਰ
ਇਹ ਤਿਉਹਾਰ ਲੋਕਾਂ ਦੇ ਆਪਸੀ ਪਿਆਰ ਦਾ ਪ੍ਰਤੀਕ ਹੈ। ਇਸ ਦਿਨ ਸ਼ਾਮ ਨੂੰ ਖਿਚੜੀ ਬਣਾਈ ਜਾਂਦੀ ਹੈ ਤੇ ਅਗਲੇ ਦਿਨ ਸਵੇਰੇ ਖਾਧੀ ਜਾਂਦੀ ਹੈ, ਜਿਸ ਨੂੰ 'ਪੋਹ ਰਿੱਧੀ ਤੇ ਮਾਘ ਖਾਧੀ' ਕਿਹਾ ਜਾਂਦਾ ਹੈ। ਆਧੁਨਿਕਤਾ ਵੱਸ ਅੱਜ ਇਸ ਤਿਉਹਾਰ ਨੂੰ ਮਨਾਉਣ ਦੇ ਢੰਗ ਬਦਲ ਰਹੇ ਹਨ। ਅਜੋਕੇ ਸਮਾਜ ਦੇ ਰਸਮਾਂ-ਰਿਵਾਜ਼, ਰਹਿਣ-ਸਹਿਣ ਦੇ ਢੰਗ ਵੀ ਪਹਿਲਾਂ ਵਰਗੇ ਨਹੀਂ ਰਹੇ ਤੇ ਸੋਚ ਵੀ ਨਿਰੰਤਰ ਬਦਲ ਰਹੀ ਹੈ। ਇਹੀ ਨਹੀਂ ਹੁਣ ਲੋਹੜੀ ਸਿਰਫ਼ ਆਪੋ-ਆਪਣੇ ਵਿਹੜਿਆਂ ਤਕ ਸਿਮਟ ਕੇ ਰਹਿ ਗਈ ਹੈ। ਲੋਹੜੀ ਦਾ ਤਿਉਹਾਰ ਵੱਖ-ਵੱਖ ਨਾਵਾਂ ਨਾਲ ਬਹੁਤ ਸਾਰੇ ਖ਼ੇਤਰਾਂ 'ਚ ਮਨਾਇਆ ਜਾਂਦਾ ਹੈ ਜਿਵੇਂ, ਸਿੰਧੀ ਲੋਕ ਇਸ ਨੂੰ 'ਲਾਲ-ਲੋਈ' ਆਖਦੇ ਹਨ, ਤਮਿਲਨਾਡੂ ਵਿਚ 'ਪੋਂਗਲ' ਤੇ ਆਂਧਰਾ ਪ੍ਰਦੇਸ਼ ਵਿਚ 'ਭੋਗੀ' ਨਾਂ ਨਾਲ ਲੋਹੜੀ ਨਾਲ ਮਿਲਦਾ-ਜੁਲਦਾ ਤਿਉਹਾਰ ਮਨਾਇਆ ਜਾਂਦਾ ਹੈ।

ਇਹ ਬੋਲੇ ਜਾਂਦੇ ਨੇ ਗੀਤ
1. ਲੋਹੜੀ ਤੋਂ 10-15 ਦਿਨ ਪਹਿਲਾਂ ਮੁੰਡੇ ਕੁੜੀਆਂ ਟੋਲੀਆਂ ਬਣਾ ਕੇ ਘਰਾਂ ਵਿਚ ਜਾ ਕੇ ਲੋਹੜੀ ਮੰਗਦੇ ਹਨ ਤੇ ਲੋਹੜੀ ਨਾਲ ਸਬੰਧਿਤ ਗੀਤ ਗਾਉਂਦੇ ਹਨ ਕਿ : -
ਦੇਹ ਮਾਈ ਪਾਥੀ, ਤੇਰਾ ਪੁੱਤ ਚੜੂ੍ਹਗਾ ਹਾਥੀ।
ਦੇਹ ਮਾਈ ਲੋਹੜੀ, ਤੇਰਾ ਪੁੱਤ ਚੜੂ੍ਹਗਾ ਘੋੜੀ।
2. ਜਦ ਕੋਈ ਘਰ ਵਾਲਾ ਲੋਹੜੀ ਦੇਣ ਵਿਚ ਦੇਰ ਕਰਦਾ ਹੈ ਤਾਂ ਕਾਹਲ ਨੂੰ ਦਰਸਾਉਂਦੀਆਂ ਹੋਈਆਂ ਇਹ ਸਤਰਾਂ ਗਾਈਆਂ ਜਾਂਦੀਆਂ ਹਨ।
ਸਾਡੇ ਪੈਰਾਂ ਹੇਠ ਰੋੜ, ਸਾਨੂੰ ਛੇਤੀ ਛੇਤੀ ਤੋਰ।
ਸਾਡੇ ਪੈਰਾਂ ਹੇਠ ਸਲਾਈਆਂ, ਅਸੀਂ ਕਿਹੜੇ ਵੇਲੇ ਦੀਆਂ ਆਈਆਂ।
3. ਜਦ ਕੋਈ ਘਰ ਵਾਲਾ ਫਿਰ ਵੀ ਲੋਹੜੀ ਨਾ ਦੇਵੇ ਤਾਂ ਇਹ ਟੋਲੀਆਂ ਇਹ ਗਾਉਂਦੀਆਂ ਹੋਈਆਂ ਅਗਲੇ ਘਰ ਲਈ ਰਵਾਨਾ ਹੋ ਜਾਂਦੀਆਂ ਹਨ।
ਹੁੱਕਾ ਬਈ ਹੁੱਕਾ, ਇਹ ਘਰ ਭੁੱਖਾ।

 

ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ। 

  • Punjab
  • Significance
  • Lohri
  • History
  • Celebrated in India
  • ਪੰਜਾਬ
  • ਲੋਹੜੀ
  • ਇਤਿਹਾਸ

ਪੰਜਾਬ ’ਚ ਠੰਡ ਨੇ ਤੋੜਿਆ ਪਿਛਲੇ 11 ਸਾਲਾਂ ਦਾ ਰਿਕਾਰਡ, ਭਾਰੀ ਠੰਡ ਕਾਰਨ ਆਮ ਜਨਜੀਵਨ ਪ੍ਰਭਾਵਿਤ

NEXT STORY

Stories You May Like

  • west bengal mamata banerjee bjp
    ਪੱਛਮੀ ਬੰਗਾਲ: ਕੀ ਇਸ ਵਾਰ ਬੰਗਾਲ 'ਚ ਦੀਦੀ ਰਚੇਗੀ ਇਤਿਹਾਸ! ਭਾਜਪਾ ਦਾ ਹੋਵੇਗਾ ਪਲਟਵਾਰ?
  • the water of this river turns the living and the dead into stone
    ਹੈਂ..! ਜਿਊਂਦੇ-ਜਾਗਦਿਆਂ ਨੂੰ ਪੱਥਰ ਬਣਾ ਦਿੰਦੈ ਇਸ ਨਦੀ ਦਾ ਪਾਣੀ, ਜਾਣੋ ਕੀ ਹੈ ਇਸ ਪਿੱਛੇ ਦੀ 'ਕਹਾਣੀ'
  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • iphone ultra is coming
    ਹੁਣ 'Pro' ਨੂੰ ਛੱਡੋ, ਆ ਰਿਹਾ ਹੈ iPhone Ultra; ਜਾਣੋ ਕੀ ਹੋਣਗੇ ਇਸ ਦੇ ਸ਼ਾਨਦਾਰ ਫੀਚਰਜ਼
  • arshdeep singh created history
    ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਪੰਜਾਬ ਕਿੰਗਜ਼ ਲਈ ਇਸ ਮਾਮਲੇ 'ਚ ਬਣੇ ਨੰਬਰ-1
  • indians   gold buying style is changing  latest report says
    ਬਦਲ ਰਿਹਾ ਹੈ ਭਾਰਤੀਆਂ ਦਾ ਸੋਨਾ ਖ਼ਰੀਦਣ ਦਾ ਅੰਦਾਜ਼, ਜਾਣੋ ਕੀ ਕਹਿੰਦੀ ਹੈ ਤਾਜ਼ਾ ਰਿਪੋਰਟ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • the grand plan is about to end
    1 ਰੁਪਏ 'ਚ 30 ਦਿਨ ! ਬਸ ਖ਼ਤਮ ਹੋਣ ਵਾਲਾ ਹੈ ਧਾਕੜ ਪਲਾਨ, ਜਾਣੋ ਕੀ ਹੈ BSNL ਦਾ ਸ਼ਾਨਦਾਰ ਆਫ਼ਰ
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab alarm bells ringing for owners of vacant plots
      ਪੰਜਾਬ : ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਨਵੇਂ ਹੁਕਮ
    • husband shoots wife to death
      ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ...
    • punjab inflation hits people
      ਪੰਜਾਬ: ਆਨਲਾਈਨ ਬੁਕਿੰਗ ਅਜੇ ਵੀ ਬੰਦ, ਸਿਖ਼ਰ ’ਤੇ ਪਹੁੰਚੀ ਸਿਲੰਡਰਾਂ ਦੀ...
    • toll plazas in punjab will be free today
      ਪੰਜਾਬ ਦੇ ਟੋਲ ਪਲਾਜ਼ੇ ਅੱਜ ਹੋਣਗੇ FREE! ਹੋ ਗਿਆ ਵੱਡਾ ਐਲਾਨ
    • man dies after being hit by train
      ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • big negligence of the administration
      ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
    • mp aujla reviews grain markets
      ਮੰਡੀਆਂ 'ਚ ਰੁਲ ਰਹੀ ਕਿਸਾਨਾਂ ਦੀ ਸੋਨੇ ਰੰਗੀ ਫ਼ਸਲ, ਪ੍ਰਬੰਧ ਕਰਨ 'ਚ ਫੇਲ੍ਹ ਸਾਬਤ...
    • body of punjabi found in canadian park
      ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼, ਅਕਾਲਗੜ੍ਹ ‘ਚ ਗਮਗੀਨ ਮਾਹੌਲ ‘ਚ...
    • inflation hits  now it has become difficult for the poor
      ਮਹਿੰਗਾਈ ਦੀ ਮਾਰ: ਹੁਣ ਗਰੀਬ ਦਾ ਮਕਾਨ ਬਣਾਉਣਾ ਵੀ ਹੋਇਆ ਮੁਸ਼ਕਿਲ, ਇੱਟਾਂ ਦੇ ਰੇਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +