Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:07:25 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਲੋਕ ਇਨਸਾਫ ਪਾਰਟੀ ਵਲੋਂ 'ਸਾਡਾ ਪਾਣੀ-ਸਾਡਾ ਹੱਕ' ਜਨ ਅੰਦੋਲਨ ਸ਼ੁਰੂ

PUNJAB News Punjabi(ਪੰਜਾਬ)

ਲੋਕ ਇਨਸਾਫ ਪਾਰਟੀ ਵਲੋਂ 'ਸਾਡਾ ਪਾਣੀ-ਸਾਡਾ ਹੱਕ' ਜਨ ਅੰਦੋਲਨ ਸ਼ੁਰੂ

  • Updated: 16 Jul, 2019 12:13 AM
Kapurthala
lok insaaf party  simerjit singh bains  movement
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ,(ਮਹਾਜਨ) : ਪੰਜਾਬ ਨੂੰ ਬੰਜਰ ਹੋਣ ਤੇ ਕੰਗਾਲੀ ਤੋਂ ਬਚਾਉਣ ਦੇ ਲਈ ਲੋਕ ਇਨਸਾਫ ਪਾਰਟੀ ਵਲੋਂ ਜਨ ਅੰਦੋਲਨ 'ਸਾਡਾ ਪਾਣੀ-ਸਾਡਾ ਹੱਕ' ਮੁਹਿੰਮ ਦੇ ਤਹਿਤ ਸਥਾਨਕ ਹੋਟਲ 'ਚ ਸਮਾਗਮ ਦਾ ਆਯੋਜਨ ਹੋਇਆ। ਜਿਸ 'ਚ ਸੰਬੋਧਨ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਧਰਤੀ ਬੰਜਰ ਹੋ ਰਹੀ ਹੈ। ਪਾਣੀ ਦਾ ਪੱਧਰ ਥੱਲੇ ਡਿੱਗ ਰਿਹਾ ਹੈ, ਕਿਸੇ ਸਮੇਂ ਕਹਾਵਤ ਸੀ ਕਿ ਦਿੱਲੀ ਦਾ ਦੁੱਧ ਤੇ ਪੰਜਾਬ ਦਾ ਪਾਣੀ ਮਸ਼ਹੂਰ ਹੁੰਦਾ ਸੀ ਪਰ ਇਸ ਕੁਦਰਤੀ ਖਜ਼ਾਨੇ ਨੂੰ ਖਰਾਬ ਕੀਤਾ ਜਾ ਰਿਹਾ ਹੈ। ਪੰਜਾਬ ਦਾ ਪਾਣੀ ਹੋਰਨਾਂ ਸੂਬਿਆਂ ਨੂੰ ਮੁਫਤ 'ਚ ਦਿੱਤਾ ਜਾ ਰਿਹਾ ਹੈ, ਜਦਕਿ ਹੋਰ ਸੂਬੇ ਆਪਣਾ ਕੁਦਰਤੀ ਖਜ਼ਾਨਾ ਕਿਸੇ ਨੂੰ ਫਰੀ ਨਹੀਂ ਦਿੰਦੇ ਤਾਂ ਪੰਜਾਬ ਦਾ ਪਾਣੀ ਫਰੀ ਕਿਉਂ? ਬੈਂਸ ਨੇ ਕਿਹਾ ਕਿ ਇਕੱਲੇ ਰਾਜਸਥਾਨ ਕੋਲੋਂ 16 ਲੱਖ ਕਰੋੜ ਰੁਪਏ ਪਾਣੀ ਦੀ ਵਸੂਲਣੀ ਹੈ। ਇਸਦੇ ਲਈ ਉਨ੍ਹਾਂ ਨੇ ਪੂਰੇ ਪੰਜਾਬ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਜਨ ਅੰਦੋਲਨ ਤਹਿਤ ਆਪਣੇ ਦਸਤਖਤ ਕਰਕੇ ਪੰਜਾਬ ਤੇ ਪੰਜਾਬੀਅਤ ਦੇ ਪ੍ਰਤੀ ਆਪਣਾ ਫਰਜ਼ ਨਿਭਾਓ।

ਉਨ੍ਹਾਂ ਕਿਹਾ ਕਿ ਰਾਜਸਥਾਨ ਨੂੰ ਫਰੀ 'ਚ ਜਾ ਰਹੇ ਪਾਣੀ ਨੂੰ ਬੰਦ ਕਰ ਕੇ ਪਾਣੀ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਲਈ ਦਿੱਤਾ ਜਾਵੇ, ਜਿਸ ਨਾਲ ਪੰਜਾਬ ਦੀ ਧਰਤੀ ਦੇ ਥੱਲੇ ਪਾਣੀ ਕੱਢ ਰਹੇ ਲੱਖਾਂ ਟਿਊਬਵੈੱਲਾਂ ਨੂੰ ਬੰਦ ਕਰਕੇ ਇਹ ਪਾਣੀ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਲਈ ਸਹਾਇਕ ਹੋਵੇ। ਉਨ੍ਹਾਂ ਨੇ ਕਿਹਾ ਕਿ ਹਰ ਸਾਲ ਕਿਸਾਨਾਂ ਬਿਜਲੀ, ਡੀਜ਼ਲ, ਨਵੇਂ ਟਿਊਬਵੈੱਲ, ਰਿਪੇਅਰ, ਖਾਦ-ਕੀਟਨਾਸ਼ਕ 'ਤੇ ਹੁੰਦੇ ਸਾਲਾਨਾ ਕਰੀਬ 20 ਹਜ਼ਾਰ ਕਰੋੜ ਰੁਪਏ ਦੇ ਖਰਚ ਨੂੰ ਬਚਾਉਂਦੇ ਹੋਏ ਪੰਜਾਬ ਨੂੰ ਬੰਜਰ ਤੇ ਕੰਗਾਲ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਜਦੋਂ ਪਾਣੀ ਦਾ ਪੈਸਾ ਹੋਰਨਾਂ ਸੂਬਿਆਂ ਤੋਂ ਵਸੂਲ ਹੋਵੇਗਾ ਤਾਂ ਪੰਜਾਬ ਸੂਬਾ ਕਿਸਾਨ ਤੇ ਦਲਿਤ ਮਜ਼ਦੂਰ ਹੋਵੇਗਾ ਕਰਜ਼ਾ ਮੁਕਤ, ਪ੍ਰਾਈਵੇਟ ਸਕੂਲ ਤੇ ਕਾਲਜਾਂ 'ਚ ਸਿੱਖਿਆ ਤੇ ਪ੍ਰਾਈਵੇਟ ਹਸਪਤਾਲਾਂ 'ਚ ਇਲਾਜ ਹੋਵੇਗਾ ਫਰੀ, ਹਰ ਬੇਘਰ ਦੇ ਕੋਲ ਹੋਵੇਗਾ ਆਪਣਾ ਮਕਾਨ ਤੇ ਬੁਢਾਪਾ, ਵਿਧਵਾ ਪੈਨਸ਼ਨ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਹੋਵੇਗੀ, ਵਪਾਰ ਤੇ ਉਦਯੋਗ ਦੇ ਲਈ ਟੈਕਸ ਮੁਕਤ ਸੂਬਾ ਤੇ ਮੁਫਤ ਦੇ ਭਾਅ ਬਿਜਲੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪਾਣੀ ਦੀ ਕੀਮਤ ਪੰਜਾਬ ਦਾ ਕਾਨੂੰਨੀ ਅਧਿਕਾਰ ਹੈ।
ਉਨ੍ਹਾਂ ਕਿਹਾ ਕਿ 16 ਨਵੰਬਰ 2016 ਨੂੰ ਪਾਣੀ ਦੀ ਕੀਮਤ ਵਸੂਲਣ ਲਈ ਪੰਜਾਬ ਵਿਧਾਨ ਸਭਾ 'ਚ ਪਾਸ ਕੀਤਾ ਇਤਿਹਾਸਕ ਪ੍ਰਸਤਾਵ ਨੂੰ ਲਾਗੂ ਕਰਵਾਉਣ ਲਈ ਸੂਬੇ ਦੇ ਲੋਕਾਂ ਦੇ ਦਸਤਖਤ ਕਰਵਾ ਕੇ ਇਕ ਪਟੀਸ਼ਨ ਦੇ ਰੂਪ 'ਚ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ 'ਚ ਮਾਮਲਾ ਦਾਇਰ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾ ਪ੍ਰਧਾਨ ਦਲਜੀਤ ਸਿੰਘ ਦੂਲੋਵਾਲ, ਦੋਆਬਾ ਜ਼ੋਨ ਦੇ ਗੁਰਚਰਨ ਕਪੂਰ, ਕੈਪਟਨ ਰਤਨ ਸਿੰਘ, ਗੁਰਮੀਤ ਸਿੰਘ, ਜਰਨੈਲ ਨੰਗਲ, ਨਛੱਤਰ ਸਿੰਘ, ਰਾਜਵਿੰਦਰ ਸਿੰਘ, ਅਮਰਜੀਤ ਸਿੰਘ, ਗੁਰਮੁਖ ਸਿੰਘ, ਗੁਰਮੀਤ ਸਿੰਘ, ਹਰਵਿੰਦਰ ਸਿੰਘ ਬਾਬਾ, ਜਤਿੰਦਰ ਸਿੰਘ, ਅਵਤਾਰ ਸਿੰਘ ਥਿੰਦ, ਗੁਰਚਰਨ ਸਿੰਘ ਫੌਜੀ ਆਦਿ ਹਾਜ਼ਰ ਸਨ।
 

  • Lok insaaf party
  • Simerjit Singh Bains
  • Movement
  • ਲੋਕ ਇਨਸਾਫ ਪਾਰਟੀ
  • ਅੰਦੋਲਨ
  • ਸਿਮਰਨਜੀਤ ਸਿੰਘ ਬੈਂਸ

ਧਮਕੀਆਂ ਦੇ ਕੇ ਨਾਬਾਲਗ ਭਾਣਜੀ ਨਾਲ ਕਰਦਾ ਰਿਹਾ ਜਬਰ-ਜ਼ਨਾਹ

NEXT STORY

Stories You May Like

  • real winner india
    ਸਿਆਸੀ ਰੌਲ਼ੇ-ਰੱਪੇ ਤੋਂ ਪਰ੍ਹੇ, ਸਾਡਾ ਅਸਲੀ ਜੇਤੂ ਭਾਰਤ
  • rahul gandhi  opposition leader  tea party
    ਰਾਹੁਲ ਗਾਂਧੀ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਚਾਹ ਪਾਰਟੀ, ਅੰਦੋਲਨ ਜਾਰੀ ਰੱਖਣ 'ਤੇ ਜ਼ੋਰ
  • pakistan government  imran khan  pti party  march
    ਪਾਕਿ: ਸਰਕਾਰ ਨਾਲ ਗੱਲਬਾਤ ਅਸਫਲ ਹੋਣ 'ਤੇ ਇਮਰਾਨ ਖਾਨ ਦੀ ਪਾਰਟੀ PTI ਨੇ ਸ਼ੁਰੂ ਕੀਤਾ ਮਾਰਚ
  • to apply for houses equipped with modern facilities under cm jan awas yojana
    CM ਜਨ ਆਵਾਸ ਯੋਜਨਾ-3A ਅਧੀਨ ਆਧੁਨਿਕ ਸਹੂਲਤਾਂ ਨਾਲ ਲੈਸ ਘਰਾਂ ਲਈ ਅਪਲਾਈ ਕਰਨ ਦਾ ਮੌਕਾ
  • 2 medical stores sealed for failure to produce records
    ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ ਕੇਂਦਰ 45 ਦਿਨਾਂ ਲਈ ਮੁਅੱਤਲ
  • abhijeet dipke  jantar mantar  national  protest
    ਦੀਪਕੇ ਨੇ ਜੰਤਰ-ਮੰਤਰ ਬੰਦ ਹੋਣ 'ਤੇ ਦੇਸ਼ ਭਰ 'ਚ ਅੰਦੋਲਨ ਦੀ ਦਿੱਤੀ ਚਿਤਾਵਨੀ
  • labour party won special election
    ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ ਨੇਤਾ 'ਤੇ ਵਧਿਆ ਦਬਾਅ
  • punjab politics news
    ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਤੋਂ ਦਿੱਤਾ ਅਸਤੀਫ਼ਾ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +