ਨਵੀਂ ਦਿੱਲੀ : ਲੋਕ ਸਭਾ ਦੀ ਕਾਰਵਾਈ ਦੌਰਾਨ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਸੰਬੋਧਨ ਕੀਤਾ। ਹਰਸਿਮਰਤ ਕੌਰ ਨੇ ਕਿਹਾ ਕਿ ਇਸ ਸਮੇਂ ਚੋਣਾਂ ਦਾ ਮਾਹੌਲ ਹੈ, ਜਿਸ ਨੂੰ ਲੈ ਕੇ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੀ ਆੜ ਵਿੱਚ ਸਰਕਾਰ ਹੱਦਬੰਦੀ ਲਾਗੂ ਕਰਨਾ ਚਾਹੁੰਦੀ ਹੈ। ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਪਰ ਇਹ ਪੂਰੀ ਤਰ੍ਹਾਂ ਪਾਰਦਰਸ਼ੀ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਬਦਲ ਸਕਦਾ ਮੌਸਮ ਦਾ ਮਿਜਾਜ਼, ਕਈ ਸੂਬਿਆਂ 'ਚ ਮੀਂਹ ਦਾ ਯੈਲੋ ਅਲਰਟ ਜਾਰੀ
ਸਦਨ ਵਿਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਬਿੱਲ ਵਿੱਚ ਸਪੱਸ਼ਟ ਤੌਰ 'ਤੇ ਦੱਸਣਾ ਚਾਹੀਦਾ ਹੈ ਕਿ ਹੱਦਬੰਦੀ ਲਈ ਕਿਹੜਾ ਜਨਗਣਨਾ ਡੇਟਾ ਵਰਤਿਆ ਜਾਵੇਗਾ। ਜੇਕਰ ਸਰਕਾਰ ਸਾਨੂੰ ਰਾਖਵਾਂਕਰਨ ਦੇਣਾ ਚਾਹੁੰਦੀ ਹੈ ਤਾਂ ਉਸਨੂੰ ਮੌਜੂਦਾ ਸੀਟਾਂ 'ਤੇ ਹੀ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ - Cold Drink ਪੀਣ ਦੇ ਸ਼ੌਕਿਨ ਸਾਵਧਾਨ! ਬੋਤਲ ਖੋਲ੍ਹਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਬਾਰੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਹੋ ਗਈ ਚਿੱਠੀ
NEXT STORY