Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    6:11:23 PM

  • big related to punjab weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

  • sunetra pawar wins baramati bypoll

    ਸੁਨੇਤਰਾ ਪਵਾਰ ਨੇ ਰਚਿਆ ਇਤਿਹਾਸ; ਦੇਸ਼ 'ਚ ਸਭ ਤੋਂ...

  • mk stalin defeated kolathur election

    ਆਪਣੀ ਹੀ ਪਾਰਟੀ ਦੇ ਬਾਗੀ ਤੋਂ ਹਾਰ ਗਏ CM ਸਟਾਲਿਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਗੁਰਦਾਸਪੁਰ ਸੀਟ 'ਤੇ ਰੋਚਕ ਮੁਕਾਬਲਾ, ਜਾਖੜ ਤੇ ਸੰਨੀ 'ਚ ਹੋਵੇਗੀ ਸਖ਼ਤ ਟੱਕਰ

PUNJAB News Punjabi(ਪੰਜਾਬ)

ਗੁਰਦਾਸਪੁਰ ਸੀਟ 'ਤੇ ਰੋਚਕ ਮੁਕਾਬਲਾ, ਜਾਖੜ ਤੇ ਸੰਨੀ 'ਚ ਹੋਵੇਗੀ ਸਖ਼ਤ ਟੱਕਰ

  • Edited By Anuradha,
  • Updated: 17 May, 2019 04:48 PM
Jalandhar
lok sabha 2019
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ/ਜਲੰਧਰ (ਜੋਤੀ) : ਲੋਕ ਸਭਾ ਚੋਣਾਂ 'ਚ ਪੰਜਾਬ 'ਚ ਸਭ ਤੋਂ ਹਾਟ ਸੀਟ ਮੰਨੇ ਜਾ ਰਹੇ ਗੁਰਦਾਸਪੁਰ ਹਲਕਾ 'ਚ ਪੰਜਾਬ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਫਿਲਮ ਸਟਾਰ ਅਤੇ ਭਾਜਪਾ ਉਮੀਦਵਾਰ ਸੰਨੀ ਦਿਓਲ 'ਚ ਸਖਤ ਮੁਕਾਬਲਾ ਦਿਖਾਈ ਦੇ ਰਿਹਾ ਹੈ। ਕਾਂਗਰਸ ਨੇ ਇਸ ਸੀਟ ਨੂੰ ਆਪਣੀ ਇੱਜ਼ਤ ਦਾ ਸਵਾਲ ਬਣਾ ਲਿਆ ਹੈ ਅਤੇ ਪਿਛਲੇ 3 ਦਿਨਾਂ 'ਚ ਜਿਥੇ ਗੁਰਦਾਸਪੁਰ ਹਲਕੇ ਵਿਚ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੇ ਵੀ ਆਪਣਾ ਮੋਰਚਾ ਸੰਭਾਲ ਕੇ ਜਿੱਤ ਲਈ ਕਾਫੀ ਜ਼ੋਰ ਲਾਇਆ ਹੈ। ਦੂਜੇ ਪਾਸੇ ਕਾਂਗਰਸ 'ਚ ਫੈਲੀ ਅੰਦਰੂਨੀ ਗੁੱਟਬਾਜ਼ੀ ਜਾਖੜ ਦੀ ਖੇਡ ਵਿਗਾੜਨ 'ਤੇ ਤੁਲੀ ਹੋਈ ਹੈ। ਪੰਜਾਬ ਸੂਬਾ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਸੰਸਦ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਚੋਣ ਪ੍ਰਚਾਰ ਤੋਂ ਲਗਾਤਾਰ ਦੂਰੀ ਬਣਾਈ ਰੱਖੀ। ਬਾਜਵਾ 2009 'ਚ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਫਿਲਮ ਅਭਿਨੇਤਾ ਵਿਨੋਦ ਖੰਨਾ ਨੂੰ ਮਾਤ ਦੇ ਕੇ ਲੋਕ ਸਭਾ ਸੰਸਦ ਮੈਂਬਰ ਵੀ ਬਣ ਚੁੱਕੇ ਹਨ। ਜਦਕਿ 2014 ਦੀ ਚੋਣ ਵਿਚ ਉਨ੍ਹਾਂ ਨੂੰ ਵਿਨੋਦ ਖੰਨਾ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। 17 ਮਈ ਨੂੰ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ ਪਰ ਬਾਜਵਾ ਗੁੱਟ ਨੇ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਹਨ ਅਤੇ ਉਨ੍ਹਾਂ ਦੀ ਗੈਰ-ਹਾਜ਼ਰੀ ਵਿਚ ਕਾਂਗਰਸ ਦਾ ਖੇਡ ਵਿਗਾੜਨ ਵਿਚ ਸਹਾਇਕ ਸਿੱਧ ਹੋ ਸਕਦੀ ਹੈ।

ਇਸ ਤੋਂ ਇਲਾਵਾ ਭੋਆ ਹਲਕਾ ਵਿਚ ਕਾਂਗਰਸ ਸਮਰਥਿਤ ਨਾਜਾਇਜ਼ ਮਾਈਨਿੰਗ ਦੇ ਕਾਰਨ ਲੋਕਾਂ ਵਿਚ ਸਥਾਨਕ ਵਿਧਾਇਕ ਅਤੇ ਕਾਂਗਰਸ ਦੇ ਖਿਲਾਫ ਖਾਸ ਰੋਸ ਹੈ। ਡੇਰਾ ਬਾਬਾ ਨਾਨਕ, ਫਤਿਹਗੜ੍ਹ ਚੂੜੀਆਂ, ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਹਲਕਿਆਂ ਵਿਚ ਕਾਂਗਰਸ ਦੇ ਵਿਧਾਇਕ ਹਨ ਅਤੇ ਇਨ੍ਹਾਂ ਹਲਕਿਆਂ ਵਿਚ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਬਾਜਵਾ ਅਤੇ ਅਰੁਣਾ ਚੌਧਰੀ ਕੈਪਟਨ ਸਰਕਾਰ ਵਿਚ ਕੈਬਨਿਟ ਮੰਤਰੀ ਹੈ। ਜ਼ਿਲੇ ਵਿਚ 3-3 ਮੰਤਰੀ ਹੋਣ ਦੇ ਬਾਵਜੂਦ ਹਲਕਾ ਵਿਕਾਸ ਨੂੰ ਤਰਸ ਰਿਹਾ ਹੈ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਦੇ ਖਿਲਾਫ ਜਨਤਾ ਵਿਚ ਫੈਲੀ ਐਂਟੀਇਨਕੰਬੈਂਸੀ ਤੇ ਕੈਪਟਨ ਅਮਰਿੰਦਰ ਸਰਕਾਰ ਦੇ ਫੇਲੁਅਰਸ ਨੂੰ ਲੈ ਕੇ ਜਨਤਾ ਵਿਚ ਰੋਸ ਪਾਇਆ ਜਾ ਰਿਹਾ ਹੈ। ਲੋਕ ਕਾਂਗਰਸੀ ਆਗੂਆਂ ਤੋਂ ਘਰ-ਘਰ ਨੌਕਰੀ, ਸਮਾਰਟਫੋਨ, ਬੇਰੋਜ਼ਗਾਰੀ ਭੱਤਾ, ਪੈਨਸ਼ਨ, ਕਿਸਾਨਾਂ ਦੇ ਮੁੱਦਿਆਂ 'ਤੇ ਸਵਾਲ ਉਠ ਰਹੇ ਹਨ। 

ਉਥੇ ਦੂਜੇ ਪਾਸੇ ਸੰਨੀ ਦਿਓਲ ਦਾ ਜਾਦੂ ਹਲਕੇ ਦੇ ਲੋਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਕਾਂਗਰਸ ਨੇ ਸੰਨੀ ਦੇ ਬਾਹਰੀ ਹੋਣ ਦੇ ਮੁੱਦੇ ਨੂੰ ਉਠਾਇਆ ਪਰ ਲੋਕਾਂ ਨੇ ਬਾਹਰੀ ਮਾਮਲੇ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਹੈ। ਜਨਤਾ ਦਾ ਕਹਿਣਾ ਹੈ ਕਿ ਫਿਲਮ ਅਭਿਨੇਤਾ ਵਿਨੋਦ ਖੰਨਾ ਵੀ ਬਾਹਰੀ ਸਨ ਪਰ ਲੋਕਾਂ ਨੇ ਜਿਥੇ ਉਨ੍ਹਾਂ ਨੂੰ ਖਾਸਾ ਪਿਆਰ ਦੇ ਕੇ 4 ਵਾਰ ਸੰਸਦ ਮੈਂਬਰ ਬਣਾਇਆ, ਉਥੇ ਉਨ੍ਹਾਂ ਨੇ ਗੁਰਦਾਸਪੁਰ ਦੇ ਵਿਕਾਸ ਨੂੰ ਅਨੇਕਾਂ ਪ੍ਰਾਜੈਕਟ ਲਿਆ ਕੇ ਸਰਵਪੱਖੀ ਵਿਕਾਸ ਕਰਵਾਇਆ, ਜਿਸ ਨੂੰ ਲੈ ਕੇ ਜਨਤਾ ਉਨ੍ਹਾਂ ਨੂੰ ਅੱਜ ਵੀ ਯਾਦ ਕਰਦੀ ਹੈ। ਜਿਸ ਕਾਰਨ ਲੋਕ ਸੰਨੀ ਦਿਓਲ ਜਿਹੇ ਚਿਹਰਿਆਂ ਨੂੰ ਮੌਕਾ ਦੇਣ ਨੂੰ ਕਾਹਲੀ ਦਿਖਾਈ ਦੇ ਰਹੀ ਹੈ।

ਸੰਨੀ ਦੇ ਪੱਖ 'ਚ ਇਕ ਗੱਲ ਇਹ ਵੀ ਜਾਂਦੀ ਹੈ ਕਿ ਜ਼ਿਲੇ 'ਚ ਭਾਜਪਾ ਇਕਜੁੱਟ ਹੋ ਕੇ ਪ੍ਰਚਾਰ 'ਚ ਜੁਟੀ ਹੈ। 9 ਵਿਧਾਨ ਸਭਾ ਹਲਕਿਆਂ 'ਚੋਂ ਭਾਜਪਾ ਸਿਰਫ ਸੁਜਾਨਪੁਰ ਹਲਕਾ 'ਤੇ ਕਾਬਜ਼ ਹੈ ਤੇ ਉਥੋਂ ਵਿਧਾਇਕ ਦਿਨੇਸ਼ ਸਿੰਘ ਬੁੱਬੂ 3 ਵਾਰ ਲਗਾਤਾਰ ਵਿਧਾਇਕ ਬਣ ਚੁੱਕੇ ਹਨ। ਬਟਾਲਾ ਵਿਧਾਨ ਸਭਾ ਹਲਕੇ 'ਤੇ ਭਾਜਪਾ ਦੀ ਗੱਠਜੋੜ ਅਕਾਲੀ ਦਲ ਦਾ ਕਬਜ਼ਾ ਹੈ ਪਰ ਬਾਕੀ 7 ਵਿਧਾਨ ਸਭਾ ਹਲਕਿਆਂ 'ਚ ਵੀ ਸੰਨੀ ਦਿਓਲ ਦੇ ਪ੍ਰਚਾਰ 'ਚ ਜੁਟੀ ਭੀੜ ਨੇ ਕਾਂਗਰਸ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਖਿੱਚ ਦਿੱਤੀਆਂ ਹਨ। ਹੁਣ ਦੇਖਣਾ ਹੋਵੇਗਾ ਕਿ 23 ਮਈ ਨੂੰ ਚੋਣਾਂ ਦੇ ਨਤੀਜੇ 'ਚ ਕਾਂਗਰਸ ਤੇ ਭਾਜਪਾ ਦੀ ਇੱਜ਼ਤ ਦਾ ਸਵਾਲ ਬਣੀ ਇਸ ਸੀਟ 'ਤੇ ਕਿਹੜੀ ਪਾਰਟੀ 'ਤੇ ਗਾਜ਼ ਡਿੱਗਦੀ ਹੈ।
 

  • lok sabha 2019
  • sunil jakhar
  • sunny deol
  • ਲੋਕ ਸਭਾ ਚੋਣਾਂ
  • ਸੁਨੀਲ ਜਾਖੜ
  • ਸੰਨੀ ਦਿਓਲ

ਚੋਣ ਕਮਿਸ਼ਨ ਵਲੋਂ 'ਗੁਰਦਾਸਪੁਰ' ਲਈ ਕੀਤੇ ਪ੍ਰਬੰਧਾਂ 'ਤੇ ਹਾਈਕੋਰਟ ਨੂੰ ਭਰੋਸਾ

NEXT STORY

Stories You May Like

  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ ਅੱਗ
  • strict action on marathi language
    ਮਰਾਠੀ ਪੜ੍ਹਨੀ, ਲਿਖਣੀ ਤੇ ਬੋਲਣੀ ਹੋਵੇਗੀ ਲਾਜ਼ਮੀ; ਯਮ ਤੋੜਨ ਵਾਲੇ ਅਦਾਰਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ
  • power outage in the name of repairs during extreme heat  sunil jakhar
    ਅੱਤ ਗਰਮੀ 'ਚ ਮੁਰੰਮਤ ਦੇ ਨਾਂਅ 'ਤੇ ਕੀਤੀ ਬਿਜਲੀ ਬੰਦੀ : ਸੁਨੀਲ ਜਾਖੜ
  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • sunil jakhar statement
    ਸੁਨੀਲ ਜਾਖੜ ਨੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਕੀ ਦਿੱਤਾ ਬਿਆਨ
  • ban on gathering of people within examination centers in gurdaspur
    ਗੁਰਦਾਸਪੁਰ ’ਚ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ’ਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ
  • police and anti sabotage team conducted checks at the railway station
    ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ’ਤੇ ਗੁਰਦਾਸਪੁਰ ਪੁਲਸ ਤੇ ਐਂਟੀ-ਸਾਬੋਟਾਜ ਟੀਮ ਵੱਲੋਂ ਕੀਤੀ ਗਈ ਚੈਕਿੰਗ
  • one dead in motorcycle car collision
    ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਇਕ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • punjab bjp assembly elections punjab elections
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • sunil jakhar s big statement regarding the victory in west bengal
      ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ...
    • ladowal toll plaza
      3 ਘੰਟਿਆਂ ਲਈ ਫ਼ਰੀ ਹੋਇਆ ਲਾਡੋਵਾਲ ਟੋਲ ਪਲਾਜ਼ਾ, ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
    • punjab new orders issued for those keeping tenants and domestic servants
      Punjab : ਕਿਰਾਏਦਾਰ ਤੇ ਘਰੇਲੂ ਨੌਕਰ ਰੱਖਣ ਵਾਲਿਆਂ ਲਈ ਨਵੇਂ ਹੁਕਮ ਜਾਰੀ, ਲਾਜ਼ਮੀ...
    • punjab agricultural university  recruitment  job
      PAU ਵੱਲੋਂ ਜੂਨੀਅਰ ਲੈਬ ਅਤੇ ਫੀਲਡ ਹੈਲਪਰਾਂ ਦੀ ਭਰਤੀ, 8ਵੀਂ ਪਾਸ ਵੀ ਕਰ ਸਕਦੇ ਹਨ...
    • snatching in ludhiana
      ਦੁਗਰੀ 'ਚ ਦਿਨ-ਦਿਹਾੜੇ ਹੋਈ ਲੁੱਟ! ਕੁੜੀ ਤੋਂ iPhone ਤੇ ਹੋਰ ਸਾਮਾਨ ਖੋਹ ਕੇ ਲੈ...
    • fir case
      ਸ਼ਗਨ ਸਕੀਮ 'ਚ ਵਿਭਾਗ ਨਾਲ ਧੋਖਾਧੜੀ ਕਰਨ ਵਾਲੀ ਔਰਤ 'ਤੇ ਪਰਚਾ ਦਰਜ
    • gardens struggling with intense sun and heat
      ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...
    • ludhiana shopkeepar fraud
      ਲੁਧਿਆਣਾ ਦੇ ਦੁਕਾਨਦਾਰ ਨਾਲ ਹਜ਼ਾਰਾਂ ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +