Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    7:18:00 PM

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਬੀਬਾ ਬਾਦਲ ਗੁਰੂ ਦੇ ਸ਼ੁਕਰਾਨੇ ਵਜੋਂ ਪਿੰਡ ਸੈਦੇਵਾਲਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

PUNJAB News Punjabi(ਪੰਜਾਬ)

ਬੀਬਾ ਬਾਦਲ ਗੁਰੂ ਦੇ ਸ਼ੁਕਰਾਨੇ ਵਜੋਂ ਪਿੰਡ ਸੈਦੇਵਾਲਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

  • Edited By Gurminder Singh,
  • Updated: 08 Jun, 2024 01:54 PM
Bathinda-Mansa
lok sabha elections  harsimrat kaur badal  gurdwara sahib
  • Share
    • Facebook
    • Tumblr
    • Linkedin
    • Twitter
  • Comment

ਬੋਹਾ (ਮਨਜੀਤ) : ਬਠਿੰਡਾ ਲੋਕ ਸਭਾ ਹਲਕੇ ਤੋਂ ਜੇਤੂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਬੁਢਲਾਡਾ ਹਲਕੇ ਵਿਚ ਪੈਂਦੇ ਪਿੰਡ ਸੈਦੇਵਾਲਾ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਪਾਹਿਨ ਸਾਹਿਬ ਸੱਚੀ ਮੰਜੀ ਵਿਖੇ ਗੁਰੂ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ। ਇਸ ਮੌਕੇ ਗੁਰੂ ਦੇ ਚਰਨਾਂ ਵਿਚ ਨਤਮਸਤਕ ਹੋਣ ਉਪਰੰਤ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਗੁਰੂ ਦੀ ਅਪਾਰ ਕਿਰਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਦੀ ਸਖਤ ਮਿਹਨਤ ਸਦਕਾ ਚੋਥੀ ਵਾਰ ਬਠਿੰਡਾ ਲੋਕ ਸਭਾ ਹਲਕੇ ਦੀ ਸੇਵਾ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ।  

ਪਹਿਲਾਂ ਦੀ ਤਰ੍ਹਾਂ ਤਨੋ-ਮਨੋ ਲੋਕਾਂ ਦੀ ਸੇਵਾ ਕੀਤੀ ਜਾਵੇਗੀ। ਬੀਬਾ ਬਾਦਲ ਨੇ ਕਿਹਾ ਕਿ ਬੁਢਲਾਡਾ ਹਲਕੇ ਵਿਚੋਂ ਸ਼੍ਰੋਮਣੀ ਅਕਾਲੀ ਦਲ ਨੂੰ ਲੀਡ ਦਿਵਾ ਕੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਆਗੂਆਂ ਅਤੇ ਵਰਕਰਾਂ ਨੇ ਆਪਣੀ ਏਕਤਾ ਦਾ ਸਬੂਤ ਦਿੱਤਾ ਹੈ।  ਮੈਂ ਸਮੁੱਚੇ ਤੌਰ 'ਤੇ ਸਾਰਿਆਂ ਦਾ ਧੰਨਵਾਦ ਕਰਦੀ ਹਾਂ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਅਕਾਲੀ ਜਥੇਬੰਦੀ ਵੱਲੋਂ ਬੀਬਾ ਬਾਦਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਡਾ. ਨਿਸ਼ਾਨ ਨੇ ਬੀਬਾ ਦੀ ਜਿੱਤ ਉੱਪਰ ਵਧਾਈ ਦਿੰਦਿਆਂ ਹੋਇਆਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਬੀਬਾ ਬਾਦਲ ਲਗਾਤਾਰ ਚੋਥੀ ਵਾਰ ਦੇਸ਼ ਦੀ ਪਾਰਲੀਮੈਂਟ ਵਿਚ ਸਮੁੱਚੇ ਵਰਗਾਂ ਦੀ ਅਵਾਜ ਬੁਲੰਦ ਕਰੇਗੀ।  

ਇਸ ਮੌਕੇ ਹੈੱਡ ਗ੍ਰੰਥੀ ਬਾਬਾ ਜਰਨੈਲ ਸਿੰਘ, ਪ੍ਰਧਾਨ ਪਲਵਿੰਦਰ ਸਿੰਘ, ਮਹਿਲ ਸਿੰਘ, ਪਵਿੱਤਰ ਸਿੰਘ, ਪ੍ਰਧਾਨ ਗੁਰਮੇਲ ਸਿੰਘ ਫਫੜੇ, ਜਥੇਦਾਰ ਮਹਿੰਦਰ ਸਿੰਘ ਸੈਦੇਵਾਲਾ, ਜਥੇਦਾਰ ਬੱਲਮ ਸਿੰਘ ਕਲੀਪੁਰ, ਗੁਰਦੀਪ ਸਿੰਘ ਟੋਡਰਪੁਰ, ਜਸਪਾਲ ਸਿੰਘ ਗੰਢੂ ਕਲਾਂ, ਜਥੇਦਾਰ ਜੋਗਾ ਸਿੰਘ ਬੋਹਾ, ਜਥੇਦਾਰ ਅਮਰਜੀਤ ਸਿੰਘ ਕੁਲਾਣਾ, ਸ਼ਾਮ ਲਾਲ ਧਲੇਵਾਂ, ਤਨਜੋਤ ਸਾਹਨੀ, ਦਵਿੰਦਰ ਸਿੰਘ ਚੱਕ ਅਲੀਸ਼ੇਰ, ਗੁਰਪ੍ਰੀਤ ਸਿੰਘ ਲਾਪਰਾਂ, ਜਥੇਦਾਰ ਯਮੁਨਾ ਸਿੰਘ, ਸੁਖਵਿੰਦਰ ਸਿੰਘ ਮੰਘਾਣੀਆਂ, ਸੰਤੋਖ ਸਿੰਘ ਭੀਮੜਾ, ਸਿਕੰਦਰ ਸਿੰਘ ਜੈਲਦਾਰ, ਸਿਕੰਦਰ ਸਿੰਘ ਰਿਓਂਦ, ਪ੍ਰਸ਼ੋਤਮ ਬਾਬਾ, ਜਗਜੀਤ ਸਿੰਘ ਗੋਬਿੰਦਪੁਰਾ, ਸੁਖਵਿੰਦਰ ਕੌਰ ਸੁੱਖੀ, ਚਿਤਵੰਤ ਕੌਰ, ਬਲਦੇਵ ਸਿੰਘ ਸਿਰਸੀਵਾਲਾ, ਬਲਵੀਰ ਸਿੰਘ ਬੀਰੋਕੇ, ਬਲਵਿੰਦਰ ਸਿੰਘ ਮੱਲ ਸਿੰਘ ਵਾਲਾ, ਮਨਜੀਤ ਸਿੰਘ ਹਾਕਮਵਾਲਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

  • Lok Sabha Elections
  • Harsimrat Kaur Badal
  • Gurdwara Sahib
  • ਲੋਕ ਸਭਾ ਚੋਣਾਂ
  • ਹਰਸਿਮਰਤ ਕੌਰ ਬਾਦਲ
  • ਗੁਰਦੁਆਰਾ ਸਾਹਿਬ

ਬਿਧੀਪੁਰ ਫਾਟਕ ਨੇੜੇ ਹੋਏ ਦੋਹਰੇ ਕਤਲ ਕਾਂਡ 'ਚ ਜ਼ੋਮੈਟੋ ਦੇ 4 ਲੜਕੇ ਗ੍ਰਿਫ਼ਤਾਰ, ਸਾਹਮਣੇ ਆਈਆਂ ਹੈਰਾਨੀਜਨਕ ਗੱਲਾਂ

NEXT STORY

Stories You May Like

  • shiromani akali dal meeting
    ਬੀਬਾ ਹਰਸਿਮਰਤ ਕੌਰ ਬਾਦਲ ਦੀ ਤਪਾ ਆਮਦ ਨੂੰ ਲੈ ਕੇ ਅਕਾਲੀ ਦਲ ਪੱਬਾਂ ਭਾਰ
  • parkash purab of sri guru ramdas ji celebrated
    ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ
  • religious preacher murari bapu paid obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਧਾਰਮਿਕ ਕਥਾਵਾਚਕ ਮੁਰਾਰੀ ਬਾਪੂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • gurdwara manji sahib  punjab  gurdwara sahib
    ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ, ਸੰਤ ਬਲਦੇਵ ਸਿੰਘ ਦੇ ਕਮਰੇ 'ਤੇ ਅੰਨ੍ਹੇਵਾਹ ਫਾਇਰਿੰਗ
  • decoration of lights and flowers begins at sri harmandir sahib
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਾਈਟਾਂ ਤੇ ਫੁੱਲਾਂ ਦੀ ਸਜਾਵਟ ਸ਼ੁਰੂ
  • punjab governor in fatehgarh sahib
    ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ
  • amritsar incident sarpanch  son
    ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ, ਸਰਪੰਚ ਦੇ ਪੁੱਤਰ ਦਾ ਕਤਲ
  • preparations begin for the birth anniversary of sri guru gobind singh ji
    ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਸ਼ੁਰੂ, ਸਮਰਾਟ ਚੌਧਰੀ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • punjab aqi air pollution
      ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਇਲਾਕਾ! 1100 ਤੋਂ ਟੱਪਿਆ AQI
    • 11 people from 3 gangs arrested in amritsar
      ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ...
    • daljit singh s postmortem will be held tomorrow
      ਭਲਕੇ ਦਲਜੀਤ ਸਿੰਘ ਦਾ ਹੋਵੇਗਾ ਪੋਸਟਮਾਰਟਮ, ਸਸਕਾਰ ਬਾਰੇ ਹਾਈਕੋਰਟ ਨੇ ਜਾਰੀ ਕੀਤੇ...
    • man death case
      ਦਵਾਈ ਲੈਣ ਪਹੁੰਚੇ ਵਿਅਕਤੀ ਦੀ ਅਚਾਨਕ ਮੌਤ
    • punjab governor in fatehgarh sahib
      ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ...
    • havoc caused by a prtc bus near the balluana toll plaza in bathinda
      ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ...
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • divit auluck last rituals
      Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +