Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    3:50:43 PM

  • stock market  sensex rises 238 points and nifty closes above 23 900

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238...

  • it is mandatory to get a png connection within 3 months

    ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ...

  • dhuri case solved

    ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6...

  • new twist in bathinda spy camera case

    ਬਠਿੰਡਾ 'ਚ ਜਾਸੂਸੀ ਕੈਮਰਾ ਮਾਮਲੇ 'ਚ ਨਵਾਂ ਮੋੜ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਚੋਣ ਕਮਿਸ਼ਨ ਨੇ ਜਲੰਧਰ ਨੂੰ ਸੰਵੇਦਨਸ਼ੀਲ ਹਲਕਾ ਐਲਾਨਿਆ, ਖਾਸ ਹੁਕਮ ਜਾਰੀ

PUNJAB News Punjabi(ਪੰਜਾਬ)

ਚੋਣ ਕਮਿਸ਼ਨ ਨੇ ਜਲੰਧਰ ਨੂੰ ਸੰਵੇਦਨਸ਼ੀਲ ਹਲਕਾ ਐਲਾਨਿਆ, ਖਾਸ ਹੁਕਮ ਜਾਰੀ

  • Edited By Gurminder Singh,
  • Updated: 10 May, 2019 03:50 PM
Jalandhar
lok sabha elections 2019  election commission
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜਲੰਧਰ ਲੋਕ ਸਭਾ ਸੀਟ ਤੋਂ ਹੁਣ ਤਕ 2.04 ਕਰੋੜ ਕੈਸ਼ ਜ਼ਬਤ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 30 ਲੱਖ ਰੁਪਏ ਦਾ ਸੋਨਾ ਅਤੇ ਸਾਢੇ 9 ਲੱਖ ਦੇ ਕਰੀਬ ਢਾਈ ਕਿਲੋ ਚਾਂਦੀ ਫੜੀ ਜਾ ਚੁੱਕੀ ਹੈ। ਇਸ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੇ ਜਲੰਧਰ ਲੋਕ ਸਭਾ ਸੀਟ ਨੂੰ ਚੋਣ ਖਰਚ ਦੇ ਲਿਹਾਜ਼ ਨਾਲ ਸੰਵੇਦਨਸ਼ੀਲ ਐਲਾਨ ਦਿੱਤਾ ਹੈ। ਮਤਲਬ ਸਾਫ ਹੈ ਕਿ ਜਲੰਧਰ ਸੀਟ 'ਤੇ ਵੱਡੇ ਪੱਧਰ 'ਤੇ ਵੋਟਰਾਂ ਦੀ ਖਰੀਦੋ-ਫਰੋਖਤ ਹੋ ਸਕਦੀ ਹੈ। ਚੋਣ ਕਮਿਸ਼ਨ ਨੂੰ ਮਿਲੇ ਬਰਾਮਦਗੀ ਅੰਕੜਿਆਂ ਨੂੰ ਦੇਖਦੇ ਹੋਏ ਵੀਰਵਾਰ ਦਿੱਲੀ ਤੋਂ ਆਏ ਹੁਕਮਾਂ ਤੋਂ ਬਾਅਦ ਜਨਰਲ ਆਬਜ਼ਰਵਰ ਆਈ ਸੈਮੂਅਲ ਆਨੰਦ ਕੁਮਾਰ ਅਤੇ ਪੁਲਸ ਆਬਜ਼ਰਵਰ ਰਾਜੇਸ਼ ਜੈਨ ਨੇ ਖਰਚਾ ਆਬਜ਼ਰਵਰ ਪ੍ਰੀਤੀ ਚੌਧਰੀ ਅਤੇ ਅਮਿਤ ਸ਼ੁਕਲਾ, ਜ਼ਿਲਾ ਚੋਣ ਅਫਸਰ ਡੀ. ਸੀ. ਵਰਿੰਦਰ ਸ਼ਰਮਾ ਨਾਲ 9 ਵਿਧਾਨ ਸਭਾ ਇਲਾਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਤਲਬ ਕੀਤਾ। 
ਇਸ ਤੋਂ ਬਾਅਦ ਫਲਾਇੰਗ ਸਕੁਆਇਡ ਦੀਆਂ ਟੀਮਾਂ ਨੂੰ ਜ਼ਿਆਦਾ ਪ੍ਰਭਾਵੀ ਬਨਾਉਣ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਵੀ ਅਲਰਟ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਉਨ੍ਹਾਂ ਦੇ ਇਲਾਕੇ ਵਿਚ ਕਿਤੇ ਵੀ ਲਾਲਚ 'ਚ ਵੋਟਾਂ ਦੀ ਖਰੀਦੋ-ਫਰੋਖਤ ਹੋਈ ਤਾਂ ਕਾਰਵਾਈ ਦੀ ਗਾਜ ਉਨ੍ਹਾਂ 'ਤੇ ਹੀ ਡਿੱਗੇਗੀ। 
ਲੋਕ ਸਭਾ ਸੀਟ 'ਤੇ ਨਿਰਪੱਖ ਤੇ ਪਾਰਦਰਸ਼ੀ ਵੋਟਾਂ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਨਿਗਰਾਨੀ ਲਈ ਭੇਜੇ ਗਏ ਆਬਜ਼ਰਵਰਾਂ ਨੇ ਫਲਾਇੰਗ ਸਕੁਆਇਡ ਟੀਮਾਂ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਨੂੰ ਸਪੱਸ਼ਟ ਕੀਤਾ ਗਿਆ ਹੈ ਕਿ ਕੋਈ ਵੀ ਫਲਾਇੰਗ ਸਕੁਆਇਡ ਟੀਮ ਇਕ ਜਗ੍ਹਾ 'ਤੇ 30 ਮਿੰਟ ਤੋਂ ਜ਼ਿਆਦਾ ਨਾ ਰੁਕ ਅਤੇ ਰੂਟ ਬਦਲ ਬਦਲ ਕੇ ਗਸ਼ਤ ਕੀਤੀ ਜਾਵੇ।

  • Lok Sabha Elections 2019
  • Election Commission
  • ਲੋਕ ਸਭਾ ਚੋਣਾਂ 2019
  • ਚੋਣ ਕਮਿਸ਼ਨ

ਭਗਵੰਤ ਮਾਨ ਨੇ ਹਲਕੇ ਦਾ ਵਿਕਾਸ ਕਰਨ ਦੀ ਬਜਾਏ 5 ਸਾਲ ਚੁੱਟਕਲੇ ਹੀ ਸੁਣਾਏ : ਢਿੱਲੋਂ

NEXT STORY

Stories You May Like

  • employee officer transfers in punjab
    ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
  • heavy vehicle movement banned on banga mukandpur road
    ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ
  • prashant kishor will contest by election from bankipur assembly constituency
    ਪ੍ਰਸ਼ਾਂਤ ਕਿਸ਼ੋਰ ਬਾਂਕੀਪੁਰ ਵਿਧਾਨ ਸਭਾ ਹਲਕੇ ਤੋਂ ਲੜਨਗੇ ਉਪ ਚੋਣ, ਭਾਜਪਾ ਦਾ ਗੜ੍ਹ ਹੈ ਇਹ ਹਲਕਾ
  • major orders issued for schools in punjab
    ਪੰਜਾਬ ਦੇ ਸਕੂਲਾਂ ਲਈ ਵੱਡੇ ਹੁਕਮ ਜਾਰੀ, ਮੀਂਹਾਂ ਵਿਚਾਲੇ ਵਿਭਾਗ ਨੇ ਦਿੱਤੀਆਂ ਨਵੀਆਂ ਹਦਾਇਤਾਂ
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ ਨਿਰਦੇਸ਼
  • the age limit for the post of ongc chairman is 59 years
    ONGC ਚੇਅਰਮੈਨ ਅਹੁਦੇ ਲਈ ਉਮਰ ਹੱਦ 59 ਸਾਲ, ਸਰਕਾਰ ਨੇ ਬਦਲੇ ਚੋਣ ਦੇ ਨਿਯਮ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
Trending
Ek Nazar
india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • beware of drunk drivers
      ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ...
    • sohana gurdwara case
      ਸੋਹਾਣਾ ਗੁਰਦੁਆਰਾ ਹੰਗਾਮਾ ਮਾਮਲਾ : 10 ਦਿਨਾਂ ਮਗਰੋਂ ਨਿਹੰਗ ਜਸਦੀਪ ਸਿੰਘ ਸਣੇ...
    • imprisonment case
      2 ਕਿੱਲੋ ਗਾਂਜੇ ਸਮੇਤ ਫੜ੍ਹੇ ਗਏ ਦੋਸ਼ੀ ਨੂੰ 1 ਸਾਲ 3 ਮਹੀਨੇ ਦੀ ਕੈਦ
    • father daughter  mother son  incident
      ਪੰਜਾਬ 'ਚ ਦਰਦਨਾਕ ਘਟਨਾ, ਸਾਰੇ ਪਰਿਵਾਰ ਨੇ ਖਾਧਾ ਜ਼ਹਿਰ
    • khalra police station sho arrested
      ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
    • case of the film satluj has reached the high court
      ਹਾਈਕੋਰਟ ਪਹੁੰਚਿਆ 'ਸਤਲੁਜ' ਦਾ ਮਾਮਲਾ ! ਫ਼ਿਲਮ ਨੂੰ OTT ਤੋਂ ਹਟਾਉਣ ਖ਼ਿਲਾਫ਼...
    • accident in bhawanigarh
      ਸਕੂਟਰੀ 'ਤੇ ਜਾਂਦੀਆਂ ਨੂੰਹ-ਸੱਸ ਨੂੰ ਟਰੱਕ ਨੇ ਮਾਰੀ ਟੱਕਰ, ਨੂੰਹ ਨੇ ਤੋੜਿਆ ਦਮ
    • 11 named on charges of assault with weapons
      ਹਥਿਆਰਾਂ ਨਾਲ ਸੱਟਾਂ ਮਾਰਨ ਦੇ ਦੋਸ਼ 'ਚ 11 ਨਾਮਜ਼ਦ, ਮਾਮਲਾ ਦਰਜ
    • sadar police station  moga police station  hand grenade
      ਮੋਗਾ ’ਚ ਥਾਣਾ ਸਦਰ ’ਤੇ ਮੋਟਰਸਾਈਕਲ ਸਵਾਰਾਂ ਨੇ ਸੁੱਟਿਆ ਹੈਂਡ ਗ੍ਰਨੇਡ
    • birthday party punjab
      ਪੰਜਾਬ: BIRTHDAY PARTY ਮਗਰੋਂ ਮੁੰਡੇ ਦਾ 'ਕਤਲ'! ਰੋਂਦੇ-ਕੁਰਲਾਉਂਦੇ ਪਰਿਵਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +