Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    5:16:33 PM

  • make sell pesticides will face 5 years jail govt is bringing a new bill

    ਜਾਨਲੇਵਾ ਕੀਟਨਾਸ਼ਕ ਬਣਾਉਣ ਤੇ ਵੇਚਣ ਵਾਲਿਆਂ ਨੂੰ...

  • sarpanch  s brother shot dead

    ਪੰਜਾਬ: ਸਰਪੰਚ ਦੇ ਭਰਾ ਨੂੰ ਮਾਰੀਆਂ ਗੋਲੀਆਂ,...

  • aap mla pathanmajra on 4 day police remand

    AAP ਵਿਧਾਇਕ ਪਠਾਣਮਾਜਰਾ 4 ਦਿਨਾਂ ਦੇ ਪੁਲਸ ਰਿਮਾਂਡ...

  • war drag on for a year in iran

    ਹੋ ਜਾਓ ਤਿਆਰ ! ਇਕ ਸਾਲ ਤੱਕ ਚੱਲ ਸਕਦੀ ਹੈ ਈਰਾਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • ਇਹ 18 ਦਿੱਗਜ ਉਮੀਦਵਾਰ ਖੁਦ ਨੂੰ ਨਹੀਂ ਪਾ ਸਕਣਗੇ ਵੋਟ

PUNJAB News Punjabi(ਪੰਜਾਬ)

ਇਹ 18 ਦਿੱਗਜ ਉਮੀਦਵਾਰ ਖੁਦ ਨੂੰ ਨਹੀਂ ਪਾ ਸਕਣਗੇ ਵੋਟ

  • Edited By Cherry,
  • Updated: 03 May, 2019 10:32 AM
Barnala
lok sabha elections 2019
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵੈੱਬ ਡੈਸਕ) : ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਵੋਟਿੰਗ ਦਾ ਕਾਊਂਟ ਡਾਊਨ ਸ਼ੁਰੂ ਹੋ ਗਿਆ ਹੈ ਜਿਸ ਦੇ ਨਾਲ ਹੀ ਉਮੀਦਵਾਰਾਂ ਦੀਆਂ ਧੜਕਨਾਂ ਵੀ ਵਧ ਰਹੀਆਂ ਹਨ। ਦੱਸ ਦੇਈਏ ਕਿ ਚੋਣਾਂ ਨੂੰ ਸਿਰਫ 17 ਦਿਨ ਹੀ ਬਾਕੀ ਰਹਿ ਗਏ ਹਨ। 2 ਮਈ ਨੂੰ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਤਰੀਕ ਸੀ, ਜਿਸ ਤੋਂ ਬਾਅਦ ਹੁਣ ਇਹ ਸਾਫ ਹੋ ਗਿਆ ਕਿ ਕੌਣ ਲੜੇਗਾ ਅਤੇ ਕਿਸ ਨੇ ਨਾਮਜ਼ਦਗੀ ਵਾਪਸ ਲਈ ਹੈ। ਇਸ ਦੌਰਾਨ ਇਕ ਗੱਲ ਸਾਹਮਣੇ ਆਈ ਹੈ ਕਿ ਲੋਕ ਸਭਾ ਚੋਣਾਂ ਵਿਚ ਆਪਣੀ ਕਿਸਮਤ ਆਜ਼ਮਾ ਰਹੇ ਜ਼ਿਆਦਾਤਰ ਦਿੱਗਜ ਅਤੇ ਮੁੱਖ ਪਾਰਟੀਆਂ ਦੇ ਉਮੀਦਵਾਰ ਅਜਿਹੇ ਹਨ ਜੋ ਖੁਦ ਨੂੰ ਵੋਟ ਨਹੀਂ ਪਾ ਸਕਣਗੇ, ਕਿਉਂਕਿ ਜਿੱਥੋਂ ਉਹ ਚੋਣ ਲੜ ਰਹੇ ਹਨ, ਉਨ੍ਹਾਂ ਦੀ ਵੋਟ ਉਥੇ ਨਾ ਹੋ ਕੇ ਕਿਸੇ ਹੋਰ ਹਲਕੇ ਵਿਚ ਹੈ। ਕਾਂਗਰਸ, ਅਕਾਲੀ ਦਲ, ਭਾਜਪਾ, ਆਮ ਆਦਮੀ ਪਾਰਟੀ ਅਤੇ ਚੌਥੇ ਫਰੰਟ ਦਿੱਗਜ ਇਸ ਲਿਸਟ ਵਿਚ ਸ਼ਾਮਲ ਹਨ। ਉਨ੍ਹਾਂ ਦਾ ਵੋਟਰ ਸੂਚੀ ਵਿਚ ਨਾਂ ਕਿਸੇ ਹੋਰ ਹਲਕੇ ਵਿਚ ਹੈ, ਜਦਕਿ ਉਹ ਚੋਣ ਕਿਸੇ ਹੋਰ ਹਲਕੇ ਤੋਂ ਲੜ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਭਾਜਪਾ ਦੇ ਸੰਨੀ ਦਿਓਲ ਸਮੇਤ ਕਈ ਵੱਡੇ ਨੇਤਾ ਇਸ ਵਾਰ ਖੁਦ ਨੂੰ ਵੋਟ ਨਹੀਂ ਪਾ ਸਕਣਗੇ। ਚੋਣਾਂ ਦੌਰਾਨ ਜੇਕਰ ਕੋਈ ਉਮੀਦਵਾਰ ਆਪਣੇ ਹਲਕੇ ਨੂੰ ਛੱਡ ਕੇ ਕਿਸੇ ਹੋਰ ਹਲਕੇ ਤੋਂ ਚੋਣ ਲੜਦਾ ਹੈ ਤਾਂ ਉਥੇ ਬਾਹਰੀ ਹੋਣ ਦਾ ਦੂਜੀਆਂ ਪਾਰਟੀਆਂ ਮੁੱਦਾ ਬਣਾਉਂਦੀਆਂ ਹਨ ਪਰ ਇਸ ਵਾਰ ਕਿਸੇ ਦੇ ਬਾਹਰੀ ਹੋਣ ਦਾ ਮੁੱਦਾ ਨਹੀਂ ਬਣਾਇਆ ਜਾ ਰਿਹਾ, ਕਿਉਂਕਿ ਸਾਰੀਆਂ ਪਾਰਟੀਆਂ ਨੇ ਬੰਪਰ ਵਿਚ ਬਾਹਰੀ ਉਮੀਦਵਾਰਾਂ 'ਤੇ ਭਰੋਸਾ ਜਤਾਇਆ ਹੈ।

ਕਾਂਗਰਸ ਵਿਚ 13 ਵਿਚੋਂ 5 ਪੈਰਾਸ਼ੂਟ ਉਮੀਦਵਾਰ
ਅਕਾਲੀ ਦਲ ਨੇ ਆਪਣੇ 10 ਉਮੀਦਵਾਰਾਂ ਵਿਚੋਂ 6 ਉਮੀਦਵਾਰ ਅਜਿਹੇ ਮੈਦਾਨ ਵਿਚ ਉਤਾਰੇ ਹਨ, ਜੋ ਖੁਦ ਨੂੰ ਵੋਟ ਨਹੀਂ ਪਾ ਸਕਣਗੇ। ਭਾਜਪਾ ਦੇ 3 ਵਿਚੋਂ 2 ਉਮੀਦਵਾਰ ਅਜਿਹੇ ਹਨ, ਜਿਨ੍ਹਾਂ ਦੀ ਵੋਟ ਪ੍ਰਦੇਸ਼ ਤੋਂ ਬਾਹਰ ਬਣੀ ਹੋਈ ਹੈ। ਉਥੇ ਹੀ ਕਾਂਗਰਸ ਦੇ 13 ਵਿਚੋਂ 5 ਉਮੀਦਵਾਰ ਖੁਦ ਨੂੰ ਵੋਟ ਨਹੀਂ ਦੇ ਸਕਣਗੇ। ਲੋਕ ਸਭਾ ਆਨੰਦਪੁਰ ਸਾਹਿਬ ਵਿਚ ਅਕਾਲੀ ਦਲ, ਕਾਂਗਰਸ ਅਤੇ ਟਕਸਾਲੀ ਤਿੰਨਾਂ ਦੇ ਉਮੀਦਵਾਰਾਂ ਦੀ ਵੋਟ ਹਲਕੇ ਤੋਂ ਬਾਹਰ ਹੈ। ਹਲਕਾ ਫਰੀਦਕੋਟ ਤੋਂ ਅਕਾਲੀ ਅਤੇ ਕਾਂਗਰਸ, ਹਲਕਾ ਜਲੰਧਰ ਤੋਂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਾਹਰੀ ਹਨ।

ਨੇਤਾ ਪਾਰਟੀ ਸੀਟ ਵੋਟਰ (ਹਲਕਾ)
ਸੁਖਬੀਰ ਸਿੰਘ ਬਾਦਲ ਸ਼੍ਰੋਅਦ ਫਿਰੋਜ਼ਪੁਰ ਲੰਬੀ (ਬਠਿੰਡਾ)
ਸੁਨੀਲ ਜਾਖੜ ਕਾਂਗਰਸ ਗੁਰਦਾਸਪੁਰ ਅਬੋਹਰ (ਫਿਰੋਜ਼ਪੁਰ)
ਸੰਨੀ ਦਿਓਲ ਬੀ.ਜੇ.ਪੀ. ਗੁਰਦਾਸਪੁਰ ਅੰਧੇਰੀ ਵੈਸਟ (ਮੁੰਬਈ)
ਸੁਖਪਾਲ ਖਹਿਰਾ ਪੀ.ਡੀ.ਏ. ਬਠਿੰਡਾ ਭੁਲੱਥ (ਹੁਸ਼ਿਆਰਪੁਰ)
ਰਾਜਾ ਵੜਿੰਗ ਕਾਂਗਰਸ ਬਠਿੰਡਾ ਮੁਕਤਸੁਰ (ਫਰੀਦਕੋਟ)
ਹਰਦੀਪ ਸਿੰਘ ਪੁਰੀ ਬੀ.ਜੇ.ਪੀ. ਅੰਮ੍ਰਿਤਸਰ  ਦਿੱਲੀ
ਪ੍ਰੇਮ ਸਿੰਘ ਚੰਦੂਮਾਜਰਾ ਸ਼੍ਰੋਅਦ ਆਨੰਦਪੁਰ ਸਾਹਿਬ ਰਾਜਪੁਰਾ (ਪਟਿਆਲਾ)
ਮਨੀਸ਼ ਤਿਵਾੜੀ ਕਾਂਗਰਸ ਆਨੰਦਪੁਰ ਸਾਹਿਬ ਲੁਧਿਆਣਾ ਵੈਸਟ (ਲੁਧਿਆਣਾ)
ਬੀਰ ਦਵਿੰਦਰ ਸਿੰਘ ਸ਼੍ਰੋਅਦ(ਟ) ਆਨੰਦਰਪੁਰ ਸਾਹਿਬ ਫਤਿਹਗੜ੍ਹ ਸਾਹਿਬ
ਗੁਲਜ਼ਾਰ ਸਿੰਘ ਰਣੀਕੇ ਸ਼੍ਰੋਅਦ ਫਰੀਦਕੋਟ ਅਟਾਰੀ (ਅੰਮ੍ਰਿਤਸਰ)
ਮੁਹੰਮਦ ਸਦੀਕ ਕਾਂਗਰਸ ਫਰੀਦਕੋਟ ਲੁਧਿਆਣਾ ਵੈਸਟ (ਲੁਧਿਆਣਾ)
ਚਰਨਜੀਤ ਸਿੰਘ ਅਟਵਾਲ ਸ਼੍ਰੋਅਦ ਜਲੰਧਰ ਲੁਧਿਆਣਾ ਵੈਸਟ (ਲੁਧਿਆਣਾ)
ਜਸਟਿਸ ਜੋਰਾ ਸਿੰਘ ਆਪ ਜਲੰਧਰ ਚੰਡੀਗੜ੍ਹ
ਬੀਬੀ ਜਗੀਰ ਕੌਰ ਸ਼੍ਰੋਅਦ ਖਡੂਰ ਸਾਹਿਬ ਭੁਲੱਥ (ਹੁਸ਼ਿਆਰਪੁਰ)
ਦਰਬਾਰਾ ਸਿੰਘ ਗੁਰੂ ਸ਼੍ਰੋਅਦ ਫਤਿਹਗੜ੍ਹ ਸਾਹਿਬ ਭਦੌੜ (ਸੰਗਰੂਰ)
ਸਿਮਰਨਜੀਤ ਸਿੰਘ ਮਾਨ ਸ਼੍ਰੋਅਦ (ਮਾਨ) ਸੰਗਰੂਰ ਫਤਿਹਗੜ੍ਹ ਸਾਹਿਬ
ਜੱਸੀ ਜਸਰਾਜ ਲਿਪ ਸੰਗਰੂਰ ਆਨੰਦਪੁਰ ਸਾਹਿਬ
ਰਵਨੀਤ ਸਿੰਘ ਬਿੱਟੂ ਕਾਂਗਰਸ ਲੁਧਿਆਣਾ ਪਾਇਲ (ਫਤਿਹਗੜ੍ਹ ਸਾਹਿਬ)

 

  • Lok Sabha elections 2019
  • ਲੋਕ ਸਭਾ ਚੋਣਾਂ 2019

ਆਂਗਣਵਾੜੀ ਵਰਕਰਾਂ ਵਲੋਂ ਮਨਪ੍ਰੀਤ ਬਾਦਲ ਦੇ ਘਰ ਅੱਗੇ ਰੋਸ ਪ੍ਰਦਰਸ਼ਨ

NEXT STORY

Stories You May Like

  • diamond studded watch launched
    ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ
  • big announcement made in punjab on march 18 and april 1
    ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ
  • current aap sarpanch arrested with 18 kg heroin
    18 ਕਿਲੋ ਹੈਰੋਇਨ ਸਣੇ ਮੌਜੂਦਾ 'ਆਪ' ਸਰਪੰਚ ਕਾਬੂ!
  • dhurandhar the revenge
    ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ, ਸੈਂਸਰ ਬੋਰਡ ਨੇ...
  • bcci is kind to the cricketer dropped from the t20 team
    TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ ਵੀ ਹੋਵੇਗਾ ਸਨਮਾਨਿਤ
  • ferozepur lawyers to remain closed for court proceedings from march 16 to 18
    ਫਿਰੋਜ਼ਪੁਰ ਦੇ ਵਕੀਲ 16 ਤੋਂ 18 ਮਾਰਚ ਤੱਕ ਅਦਾਲਤੀ ਕੰਮਕਾਜ ਰੱਖਣਗੇ ਬੰਦ
  • aap government is not able to tolerate independent and impartial journalism
    ਸੁਤੰਤਰ ਅਤੇ ਨਿਰਪੱਖ ਪੱਤਰਕਾਰੀ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ 'ਆਪ' ਸਰਕਾਰ : ਬਲਵਿੰਦਰ ਸਿੰਘ ਧਾਲੀਵਾਲ
  • wwe legend passes away at the age of 74
    74 ਸਾਲ ਦੀ ਉਮਰ 'ਚ WWE ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ, ਰੈਸਲਿੰਗ ਜਗਤ 'ਚ ਫੈਲੀ ਸੋਗ ਦੀ ਲਹਿਰ
  • scam in o m branch of jalandhar municipal corporation
    ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ...
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • dead body of boy found in fields in jalandhar
    ਜਲੰਧਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
  • major weather alert in punjab from today to march 28
    ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ...
  • partap singh bajwa big statement
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ', ਕਿਹਾ- ਭੁੱਲਰ ਨੂੰ ਅਦਾਲਤ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
Trending
Ek Nazar
melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • anil sareen press conference
      ਪੰਜਾਬ ਵਿਚ ਸਰਕਾਰੀ ਕਰਮਚਾਰੀਆਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ: ਅਨਿਲ ਸਰੀਨ
    • bikram majithia big statement
      ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
    • property registration has become expensive
      ਜਾਇਦਾਦ ਦੀ ਰਜਿਸਟਰੀ ਹੋਈ ਮਹਿੰਗੀ! ਨਵੇਂ ਕੁਲੈਕਟਰ ਰੇਟਾਂ ਲਈ ਚੰਡੀਗੜ੍ਹ ਪ੍ਰਸ਼ਾਸਨ...
    • raja warring on gagandeep randhawa case
      CBI ਨਹੀਂ, ਹਾਈ ਕੋਰਟ ਜੱਜ ਦੀ ਨਿਗਰਾਨੀ ਹੇਠ ਹੀ ਹੋਵੇ ਗਗਨਦੀਪ ਰੰਧਾਵਾ ਮਾਮਲੇ ਦੀ...
    • partap singh bajwa big statement on gagandeep singh randhawa case
      ਕਾਂਗਰਸ 'ਚ ਕੋਈ ਵਖਰੇਵੇਂ ਨਹੀਂ, ਗਗਨਦੀਪ ਰੰਧਾਵਾ ਲਈ ਇਨਸਾਫ਼ ਦੀ ਲੜਾਈ 'ਚ ਸਾਰੇ...
    • dr daljeet singh cheema
      DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
    • shiromani akali dal announced candidate
      ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਹੋਰ ਉਮੀਦਵਾਰ ਦਾ ਐਲਾਨ; ਕਾਂਗਰਸ ਨੂੰ ਦਿੱਤਾ ਝਟਕਾ
    • aap mla pathanmajra was badly affected by the hotel s wi fi
      AAP ਵਿਧਾਇਕ ਪਠਾਣਮਾਜਰਾ ਨੂੰ ਹੋਟਲ ਦਾ WI-FI ਪਿਆ ਭਾਰੀ, ਆਖ਼ਰ ਇੰਝ ਹੋਈ...
    • wagonr to private jet
      'WagonR  ਤੋਂ ਪ੍ਰਾਈਵੇਟ ਜੈੱਟ ਤਕ ਦਾ ਬਦਲਾਅ...', ਪ੍ਰਤਾਪ ਬਾਜਵਾ ਨੇ ਕੇਜਰੀਵਾਲ...
    • holiday declared in punjab on thursday
      ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +