Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    8:38:30 AM

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • parvinder jhota case update

    ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਬੇਅਦਬੀ ਮਾਮਲੇ 'ਚ ਅਟਵਾਲ ਨੂੰ ਵੀ ਲਪੇਟਿਆ ਜਾਣ ਲੱਗਾ

PUNJAB News Punjabi(ਪੰਜਾਬ)

ਬੇਅਦਬੀ ਮਾਮਲੇ 'ਚ ਅਟਵਾਲ ਨੂੰ ਵੀ ਲਪੇਟਿਆ ਜਾਣ ਲੱਗਾ

  • Edited By Shivani Attri,
  • Updated: 20 Apr, 2019 11:29 AM
Jalandhar
lok sabha elections 2019 charanjit singh atwal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਜਲੰਧਰ ਦੇ ਨਕੋਦਰ 'ਚ ਵਾਪਰੇ ਬੇਅਦਬੀ ਕਾਂਡ ਦੇ ਮੁੱਦੇ ਨੂੰ ਵਿਰੋਧੀ ਧਿਰਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਉਭਾਰਨ 'ਤੇ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਘਿਰਦੇ ਨਜ਼ਰ ਆ ਰਹੇ ਹਨ। ਦੱਸਣਯੋਗ ਹੈ ਕਿ ਪੰਥਕ ਮੁੱਦਿਆਂ ਤੋਂ ਮੂੰਹ ਮੋੜਨ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲਾਂ ਹੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਹਨ। ਸ਼੍ਰੋਮਣੀ ਅਕਾਲੀ ਦਲ ਲੋਕ ਸਭਾ ਚੌਣਾਂ ਦੌਰਾਨ ਸਾਕਾ ਨੀਲਾ ਤਾਰਾ ਦੇ ਮੁੱਦੇ ਨੂੰ ਉਭਾਰਨ ਦੀ ਕੋਸ਼ਿਸ਼ 'ਚ ਹੈ ਪਰ ਉਨ੍ਹਾਂ ਸਾਹਮਣੇ ਬਰਗਾੜੀ ਕਾਂਡ ਵੀ ਉਸੇ ਤਰ੍ਹÎਾਂ ਚੁਣੌਤੀ ਬਣਿਆ ਹੋਇਆ ਹੈ। 
ਨਕੋਦਰ ਬੇਅਦਬੀ ਕਾਂਡ 'ਚ ਚਾਰ ਸਿੱਖ ਨੌਜਵਾਨ ਹੋਏ ਸਨ ਸ਼ਹੀਦ 
1986 'ਚ ਵਾਪਰੇ ਨਕੋਦਰ ਬੇਅਦਬੀ ਕਾਂਡ 'ਚ ਗੁਰੂ ਸਾਹਿਬ ਦੇ ਪੰਜ ਸਰੂਪ ਸੜ ਗਏ ਸਨ ਅਤੇ ਚਾਰ ਸਿੱਖ ਨੌਜਵਾਨ ਪੁਲਸ ਦੀਆਂ ਗੋਲੀਆਂ ਨਾਲ ਸ਼ਹੀਦ ਹੋ ਗਏ ਸਨ। ਇਸ ਕਾਂਡ ਦੌਰਾਨ 1986 'ਚ ਦਰਬਾਰਾ ਸਿੰਘ ਗੁਰੂ ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ ਸਨ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ। 
ਕਾਂਗਰਸ ਦੇ ਉਮੀਦਵਾਰ ਸੰਤੋਖ ਸਿੰਘ ਚੌਧਰੀ ਆਪਣੀ ਚੋਣ ਮੁਹਿੰਮ ਦੌਰਾਨ ਨਕੋਦਰ ਬੇਅਦਬੀ ਕਾਂਡ ਨੂੰ ਪ੍ਰਮੁੱਖਤਾ ਨਾਲ ਉਭਾਰ ਰਹੇ ਹਨ। ਖਾਸ ਕਰਕੇ ਪੇਂਡੂ ਹਲਕਿਆਂ 'ਚ ਉਹ ਸਿੱਧਾ ਸਵਾਲ ਆਪਣੇ ਵਿਰੋਧੀ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੂੰ ਕਰਕੇ ਚੁਣੌਤੀ ਦੇ ਰਹੇ ਹਨ। ਨਕੋਦਰ ਬੇਅਦਬੀ ਕਾਂਡ ਦੀ ਜਾਂਚ ਰਿਪੋਰਟ 2001 'ਚ ਵਿਧਾਨਸਭਾ 'ਚ ਉਦੋਂ ਪੇਸ਼ ਹੋਈ ਸੀ ਜਦੋਂ ਚਰਨਜੀਤ ਸਿੰਘ ਅਟਵਾਲ ਸਪੀਕਰ ਸਨ। ਉਥੇ ਹੀ 'ਆਪ' ਉਮੀਦਵਾਰ ਜਸਟਿਸ ਜ਼ੋਰਾ ਸਿੰਘ ਨੇ ਬੇਅਦਬੀ ਕਾਂਡ 'ਚ ਮਾਰੇ ਗਏ ਲਿੱਤਰਾਂ ਪਿੰਡ ਦੇ ਰਵਿੰਦਰ ਸਿੰਘ ਦੇ ਪਿਤਾ ਬਲਦੇਵ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦਰਦ ਜਾਣਿਆ ਸੀ ਹੁਣ ਉਹ ਆਪਣੀਆਂ ਚੋਣ ਮੀਟਿੰਗਾਂ 'ਚ ਇਸ ਨੂੰ ਪ੍ਰਮੁੱਖਤਾ ਨਾਲ ਚੁੱਕ ਰਹੇ ਹਨ। 
ਇਸ ਮਾਮਲੇ 'ਚ ਚਰਨਜੀਤ ਸਿੰਘ ਅਟਵਾਲ ਆਪਣੇ ਚੋਣ ਪ੍ਰਚਾਰ ਦੌਰਾਨ ਇਹ ਸਪੱਸ਼ਟੀਕਰਨ ਵਾਰ-ਵਾਰ ਦੇ ਰਹੇ ਹਨ ਕਿ ਸਪੀਕਰ ਦਾ ਕੰਮ ਮਤਾ ਲਿਆਉਣਾ ਨਹੀਂ ਹੁੰਦਾ, ਉਸ ਨੇ ਤਾਂ ਇਸ ਨੂੰ ਸਿਰਫ ਟੇਬਲ ਕਰਨਾ ਹੁੰਦਾ ਹੈ ਅਤੇ ਇਸ 'ਤੇ ਬਣਦੀ ਕਾਰਵਾਈ ਸਰਕਾਰ ਨੇ ਕਰਨੀ ਹੁੰਦੀ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ 'ਚ ਵੀ ਚਰਨਜੀਤ ਸਿੰਘ ਅਟਵਾਲ ਨੇ ਇਸ ਮੁੱਦੇ 'ਤੇ ਆਪਣੀ ਸਥਿਤੀ ਸਪੱਸ਼ਟ ਕੀਤੀ ਸੀ। ਹਾਲਾਂਕਿ ਚਰਨਜੀਤ ਸਿੰਘ ਅਟਵਾਲ ਇਹ ਵੀ ਕਹਿ ਰਹੇ ਹਨ ਕਿ ਉਨ੍ਹਾਂ ਦੀ ਹਮਦਰਦੀ ਪੀੜਤ ਪਰਿਵਾਰਾਂ ਦੇ ਨਾਲ ਹੈ।

  • charanjit singh atwal
  • Shiromani Akali Dal
  • lok sabha elections 2019
  • ਚਰਨਜੀਤ ਸਿੰਘ ਅਟਵਾਲ
  • ਸ਼੍ਰੋਮਣੀ ਅਕਾਲੀ ਦਲ

ਸੁਖਬੀਰ ਵਾਂਗ ਹਰਸਿਮਰਤ ਵੀ ਸੈਲਫੀਆਂ ਲੈਣੀਆਂ ਨਹੀਂ ਭੁੱਲਦੀ

NEXT STORY

Stories You May Like

  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • marco rubio on saudi airport target
    'ਹੁਣ ਬੰਦ ਕਰ ਦਿਓ ਹਮਲੇ..!' ਅਮਰੀਕੀ ਨਾਗਰਿਕ ਦੀ ਜਾਨ ਜਾਣ ਮਗਰੋਂ US ਨੂੰ ਵੀ ਲੱਗਾ ਜੰਗ ਦਾ ਸੇਕ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੱਡਾ ਫੈਸਲਾ
  • indian in france
    ਫਰਾਂਸ 'ਚ ਭਾਰਤੀ ਨੌਜਵਾਨ ਨੂੰ ਹੋਵੇਗੀ ਉਮਰਕੈਦ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ
  • sc on rahul gandhi
    ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ
  • rapidly rising cases of rape in west punjab
    ਲਹਿੰਦੇ ਪੰਜਾਬ 'ਚ ਤੇਜ਼ੀ ਨਾਲ ਵੱਧ ਰਹੇ ਜ਼ਬਰ-ਜ਼ਿਨਾਹ ਦੇ ਮਾਮਲੇ, ਅੰਕੜਾ ਜਾਣ ਹੋਵੋਗੇ ਹੈਰਾਨ
  • foreign companies spend rs 95 000 crore on indian hospitals
    ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ 95,000 ਕਰੋੜ, ਮੱਧ ਵਰਗ ਦੀ ਵਧੀ ਪਰੇਸ਼ਾਨੀ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +